Author Archives: ਕੌਮੀ ਏਕਤਾ ਨਿਊਜ਼ ਬੀਊਰੋ
ਪੰਜਾਬ ਪੁਲਿਸ ਵਿੱਚ ਵੱਧ ਦੀ ਜਾ ਰਹੀ ਗੈਰ-ਅਨੁਸ਼ਾਸ਼ਨਹੀਨਤਾ ਪੰਜਾਬ ਦੇ ਨਿਜ਼ਾਮੀ ਪ੍ਰਬੰਧ ਅਤੇ ਅਮਨ ਲਈ ਗਹਿਰੀ ਚਿੰਤਾ ਦਾ ਵਿਸ਼ਾ: ਮਾਨ
ਫਤਿਹਗੜ੍ਹ ਸਾਹਿਬ – ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵਲੋਂ ਕਈ ਵਾਰ ਮੁੱਖ ਸਕੱਤਰ ਪੰਜਾਬ, ਡੀ ਜੀ ਪੀ ਪੰਜਾਬ ਅਤੇ ਹੋਮ ਸਕੱਤਰ ਪੰਜਾਬ ਨੂੰ ਲਿਖਤੀ ਰੂਪ ਵਿੱਚ ਕਹਿ ਚੁਕੇ ਹਾਂ ਕਿ ਪੰਜਾਬ ਪੁਲਿਸ ਦੇ ਅਫਸਰ ਤੇ ਮੁਲਾਜਿਮ ਪੁਲਿਸ ਯੂਨੀਫਾਰਮ ਕੋਡ ਨੂੰ ਨਜਰ … More
ਦਿੱਲੀ ਕਮੇਟੀ ਆਧੂਨਿਕ ਤਕਨੀਕ ਨਾਲ ਲੈਸ ਪੰਜਾਬੀ ਮੀਡੀਆ ਸੈਂਟਰ ਸਥਾਪਤ ਕਰੇਗੀ: ਜੀ.ਕੇ.
ਨਵੀਂ ਦਿੱਲੀ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪੰਜਾਬੀ ਮੀਡੀਆ ਸੈਂਟਰ ਖੋਲਣ ਦਾ ਅੱਜ ਐਲਾਨ ਕੀਤਾ। ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਸੀਨੀਅਰ ਪੱਤਰਕਾਰ ਸੁੰਦਰ ਸਿੰਘ ਬੀਰ ਦੀ ਅੰਤਿਮ ਅਰਦਾਸ ਮੌਕੇ ਗੁਰਦੁਆਰਾ ਰਕਾਬਗੰਜ ਸਾਹਿਬ ਦੇ ਭਾਈ ਲੱਖੀ ਸ਼ਾਹ ਵਣਜਾਰਾ … More
ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਲੁਧਿਆਣਾ ਵਿਖੇ ਖੋਜ ਅਤੇ ਪਸਾਰ ਮਾਹਿਰਾਂ ਦੀ ਦੋ-ਰੋਜ਼ਾ ਵਰਕਸ਼ਾਪ ਆਰੰਭ ਹੋਈ
ਲੁਧਿਆਣਾ – ਪੰਜਾਬ ਐਗਰੀਕਲਚਰ ਯੂਨੀਵਰਸਿਟੀ ਲੁਧਿਆਣਾ ਵਿ¤ਚ ਪਸਾਰ ਮਾਹਿਰਾਂ ਦੀ ਦੋ ਰੋਜ਼ਾ ਵਰਕਸ਼ਾਪ ਆਰੰਭ ਹੋਈ । ਇਸ ਵਰਕਸ਼ਾਪ ਦਾ ਮੁੱਖ ਉਦੇਸ਼ ਸਬਜ਼ੀਆਂ, ਫੁੱਲਾਂ ਦੀ ਕਾਸ਼ਤ ਅਤੇ ਰੇਸ਼ਮ ਦੇ ਕੀੜਿਆਂ ਦੇ ਵਿਕਾਸ ਦੇ ਨਾਲ-ਨਾਲ ਵਾਢੀ ਤੋਂ ਬਾਅਦ ਫ਼ਸਲ ਦੇ ਪ੍ਰਬੰਧਨ, ਫਾਰਮ … More
ਗੁੰਮ-ਗੁਆਚ ਰਹੇ ਪੰਜਾਬੀ ਕਾਵਿ ਰੂਪਾਂ ਦੀ ਮੁੜ ਸੁਰਜੀਤੀ –ਡਾ.ਬਲਦੇਵ ਸਿੰਘ ਢਿੱਲੋਂ
ਲੁਧਿਆਣਾ : ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਵਾਈਸ ਚਾਂਸਲਰ ਡਾ. ਬਲਦੇਵ ਸਿੰਘ ਢਿੱਲੋਂ ਨੇ ਯੂਨੀਵਰਸਿਟੀ ਦੇ ਸੇਵਾ ਮੁਕਤ ਅਧਿਆਪਕ ਤੇ ਪੰਜਾਬੀ ਸਾਹਿੱਤ ਅਕਾਡਮੀ ਦੇ ਸਾਬਕਾ ਪ੍ਰਧਾਨ ਪ੍ਰੋ. ਗੁਰਭਜਨ ਗਿੱਲ ਦੀ ਨਵ-ਪ੍ਰਕਾਸ਼ਿਤ ਰੁਬਾਈ ਪੁਸਤਕ ‘ਸੰਧੂਰਦਾਨੀ’ ਨੂੰ ਲੋਕ ਅਰਪਨ ਕਰਦਿਆਂ ਕਿਹਾ ਹੈ … More
ਸ੍ਰੀ ਅਕਾਲ ਤਖਤ ਸਾਹਿਬ ਤੋਂ ਆਏ ਆਦੇਸ਼ ਉਪਰੰਤ ਨਿਊਜ਼ੀਲੈਂਡ ਦੀਆਂ ਸੰਗਤਾਂ ਵੱਲੋਂ ਨੇਕੀ ਦੇ ਨਿੱਜੀ ਗੁਰਦਵਾਰੇ ’ਚੋਂ ਪਾਵਨ ਸਰੂਪ ਨੇੜਲੇ ਗੁਰਘਰਾਂ ’ਚ ਸੁਸ਼ੋਭਿਤ ਕੀਤੇ
ਆਕਲੈਂਡ / ਅੰਮ੍ਰਿਤਸਰ – ਨਿਊਜ਼ੀਲੈਂਡ ਦੀਆਂ ਸਿੱਖ ਸੰਗਤਾਂ ਜਥੇਬੰਦੀਆਂ ਨੇ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਨੂੰ ਜਾਰੀ ਆਦੇਸ਼ ’ਤੇ ਅਮਲ ਕਰਦਿਆਂ ਇਕ ਰੇਡੀਉ ਰਾਹੀਂ ਗੁਰਬਾਣੀ ਅਤੇ ਗੁਰ ਇਤਿਹਾਸ ਪ੍ਰਤੀ ਕੂੜ ਪ੍ਰਚਾਰ ਕਰਨ ਵਾਲੇ ਹਰਨੇਕ ਸਿੰਘ ਨੇਕੀ ਦੇ ਪਾਪਾਟੋਏਟੋਏ ਵਿਖੇ ਸਥਿਤ … More
‘ਕਿਸੇ ਵੀ ਪੀਐਮ ਨੇ ਵਿਰੋਧੀਆਂ ਦੇ ਖਿਲਾਫ਼ ਮੋਦੀ ਵਰਗੀ ਭਾਸ਼ਾ ਨਹੀਂ ਵਰਤੀ’ : ਡਾ. ਮਨਮੋਹਨ ਸਿੰਘ
ਬੰਗਲੂਰੂ – ਕਰਨਾਟਕ ਵਿਧਾਨਸਭਾ ਚੋਣਾਂ ਵਿੱਚ ਜਿੱਥੇ ਮੋਦੀ ਹਰ ਵਾਰ ਦੀ ਤਰ੍ਹਾਂ ਰਾਜ ਦੀ ਜਨਤਾ ਨੂੰ ਝੂਠੇ ਸਬਜ਼ਬਾਗ ਵਿਖਾ ਕੇ ਲੁਭਾਉਣ ਦਾ ਯਤਨ ਕਰ ਰਹੇ ਹਨ। ਉਥੇ ਹੀ ਦੂਸਰੀ ਤਰਫ਼ ਸਾਫ਼ ਸੁਥਰੀ ਛੱਵੀ ਦੇ ਮਾਲਿਕ ਸਾਬਕਾ ਪ੍ਰਧਾਨਮੰਤਰੀ ਡਾ. ਮਨਮੋਹਨ ਸਿੰਘ … More
ਸਿੱਖ ਕਾਲ ਨੂੰ ਸਿੱਖ ਅਧਿਆਇ ਦੇ ਤੌਰ ਤੇ ਸਥਾਪਿਤ ਕਰਨ ਲਈ ਐਨ. ਸੀ. ਈ. ਆਰ. ਟੀ. ਤੋਂ ਸਲਾਹਕਾਰ ਕਮੇਟੀ ਬਣਾਉਣ ਦੀ ਕੀਤੀ ਮੰਗ
ਨਵੀਂ ਦਿੱਲੀ : ਪੰਜਾਬ ਸਰਕਾਰ ਵੱਲੋਂ 12ਵੀਂ ਜਮਾਤ ਦੀ ਇਤਿਹਾਸ ਦੀ ਕਿਤਾਬ ਤੋਂ ਸਿੱਖ ਇਤਿਹਾਸ ਨੂੰ ਬਾਹਰ ਕੱਢਣਾ ਸਿੱਖ ਵਿਰੋਧੀ ਮਾਨਸਿਕਤਾ ਨੂੰ ਜ਼ਾਹਰ ਕਰਨ ਦੇ ਨਾਲ ਹੀ ਕੌਮੀ ਸਿੱਖਿਆ ਪਾਠਕ੍ਰਮ ’ਚ ਸਿੱਖ ਇਤਿਹਾਸ ਨੂੰ ਲਿਆਉਣ ਦੀ ਚੱਲ ਰਹੀ ਮੁਹਿੰਮ ਨੂੰ … More
ਸਾਊਥ ਕੋਰੀਆ ਤੋਂ ਸੈਨਿਕਾਂ ਦੀ ਸੰਖਿਆ ਘੱਟ ਕਰੇਗਾ ਅਮਰੀਕਾ
ਵਾਸ਼ਿੰਗਟਨ – ਉਤਰ ਕੋਰੀਆ ਅਤੇ ਦੱਖਣ ਕੋਰੀਆ ਦਰਮਿਆਨ ਸੁਧਰ ਰਹੇ ਸਬੰਧਾਂ ਨੂੰ ਵੇਖਦੇ ਹੋਏ, ਅਮਰੀਕਾ ਨੇ ਸਾਊਥ ਕੋਰੀਆ ਤੋਂ ਆਪਣੇ ਸੈਨਿਕਾਂ ਦੀ ਸੰਖਿਆ ਘੱਟ ਕਰਨ ਦਾ ਇੱਕ ਮਹੱਤਵਪੂਰਣ ਫੈਂਸਲਾ ਕੀਤਾ ਹੈ। ਰਾਸ਼ਟਰਪਤੀ ਡੋਨਲਡ ਟਰੰਪ ਨੇ ਪੇਂਟਾਗਨ ਨੂੰ ਇਸ ਸਬੰਧੀ ਆਦੇਸ਼ … More
ਕਠੂਆ, ਯੁਨਾਅ ‘ਚ ਹੋਈਆਂ ਬਲਾਤਕਾਰੀ ਘਟਨਾਵਾਂ ਅਤੇ ਕਸੋਲੀ ‘ਚ ਇੱਕ ਬੀਬਾ ਅਫ਼ਸਰ ਦੇ ਕਤਲ ਦੀ ਘਟਨਾ ਇਥੋਂ ਦੇ ਜੰਗਲ ਰਾਜ ਦੀ ਤਸਵੀਰ ਪੇਸ਼ ਕਰਦੀਆਂ ਹਨ : ਮਾਨ
ਫ਼ਤਹਿਗੜ੍ਹ ਸਾਹਿਬ – “ਬੀਤੇ ਕੁਝ ਦਿਨ ਪਹਿਲੇ ਕਠੂਆ, ਜੰਮੂ-ਕਸ਼ਮੀਰ ਵਿਚ ਇਕ ਮਾਸੂਮ 8 ਸਾਲਾ ਬੱਚੀ ਨਾਲ ਕੱਟੜਵਾਦੀ ਹਿੰਦੂਆਂ ਨੇ ਧਾਰਮਿਕ ਸਥਾਨ ਮੰਦਰ ਵਿਚ ਜਿਸ ਅਤਿ ਸ਼ਰਮਨਾਕ ਢੰਗ ਨਾਲ ਜ਼ਬਰ-ਜਿਨਾਹ ਕਰਕੇ ਉਸ ਨੂੰ ਮਾਰ ਦਿੱਤਾ ਅਤੇ ਯੁਨਾਅ (ਯੂਪੀ) ਵਿਚ ਬੀਜੇਪੀ ਦੇ … More
ਪੰਜਾਬੀ ਲੇਖਕ ਅਨਮੋਲ ਕੌਰ ਅਤੇ ਪੱਤਰਕਾਰ ਹਰਕੀਰਤ ਸਿੰਘ ਦਾ ਰੂਬਰੂ ਕਰਵਾਇਆ
ਸਰੀ – ਜਾਰਜ ਮੈਕੀ ਲਾਇਬਰੇਰੀ ਡੈਲਟਾ ਵਿਖੇ ਪੰਜਾਬੀ ਲੇਖਕ ਅਨਮੋਲ ਕੌਰ ਅਤੇ ਪੰਜਾਬ ਗਾਰਡੀਅਨ ਦੇ ਐਡੀਟਰ ਹਰਕੀਰਤ ਸਿੰਘ ਕੁਲਾਰ ਦਾ ਰੂਬਰੂ ਕਰਵਾਇਆ ਗਿਆ। ਪ੍ਰੋਗਰਾਮ ਦੀ ਸ਼ੁਰੂਆਤ ‘ਚ ਮੋਹਨ ਗਿੱਲ ਨੇ ਸਭ ਨੂੰ ਜੀ ਆਇਆਂ ਕਹਿਣ ਤੋਂ ਬਾਅਦ ਅਨਮੋਲ ਕੌਰ ਦੀ … More








