Author Archives: ਕੌਮੀ ਏਕਤਾ ਨਿਊਜ਼ ਬੀਊਰੋ
ਦਿੱਲੀ ਫਤਹਿ ਦਿਹਾੜਾ ਹੁਣ ਕੌਮੀ ਦਿਹਾੜੇ ਵੱਜੋਂ ਜਾਣਿਆ ਜਾਵੇਗਾ : ਗਿਆਨੀ ਗੁਰਬਚਨ ਸਿੰਘ
ਨਵੀਂ ਦਿੱਲੀ : ਦਿੱਲੀ ਫਤਹਿ ਦਿਹਾੜੇ ਨੂੰ ਨਾਨਕਸ਼ਾਹੀ ਕੈਲੰਡਰ ’ਚ ਕੌਮੀ ਦਿਹਾੜੇ ਵੱਜੋਂ ਸ਼ਾਮਿਲ ਕੀਤਾ ਜਾਵੇਗਾ। ਇਸ ਗੱਲ ਦਾ ਐਲਾਨ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਸਾਥੀ ਜਥੇਦਾਰ ਸਾਹਿਬਾਨਾਂ ਨਾਲ ਗੱਲਬਾਤ ਉਪਰੰਤ ਲਾਲ ਕਿਲਾ ਮੈਦਾਨ ’ਚ … More
ਗੁਰੂ ਕਾਸ਼ੀ ਯੂਨੀਵਰਸਿਟੀ ਵਿੱਚ ਬੀਹੂ ਅਤੇ ਵਿਸ਼ੂ ਦਾ ਤਿਉਹਾਰ ਜੋਸ਼ ਨਾਲ ਮਨਾਇਆ ਗਿਆ
ਤਲਵੰਡੀ ਸਾਬੋ – ਗੁਰੂ ਕਾਸ਼ੀ ਯੂਨੀਵਰਸਿਟੀ ਇੱਕ ਅਜਿਹਾ ਅਦਾਰਾ ਹੈ ਜਿਸ ਵਿੱਚ ਵੱਖ ਵੱਖ ਦੇਸ਼ਾਂ, ਸੂਬਿਆਂ, ਧਰਮਾਂ, ਕੌਮਾਂ ਦੇ ਵਿਦਿਆਰਥੀ ਉੱਚ ਵਿਦਿਆ ਗ੍ਰਹਿਣ ਕਰ ਰਹੇ ਹਨ।ਯੂਨੀਵਰਸਿਟੀ ਹਰ ਖੇਤਰ ਦੇ ਸਥਾਨਿਕ ਤਿਉਹਾਰਾਂ ਤੇ ਮੇਲਿਆਂ ਨੂੰ ਮਨਾਉਣ ਦੇ ਮੌਕੇ ਪ੍ਰਦਾਨ ਕਰਦੀ ਰਹਿੰਦੀ … More
ਵੈਸ਼ਣੋ ਦੇਵੀ ਮਾਰਗ ਤੇ ਜਾਨਵਰਾਂ ਦਾ ਇਸਤੇਮਾਲ ਬੰਦ ਹੋਵੇ : ਮੇਨਕਾ ਗਾਂਧੀ
ਨਵੀਂ ਦਿੱਲੀ – ਬੀਜੇਪੀ ਸਰਕਾਰ ਦੀ ਮੰਤਰੀ ਮੇਨਕਾ ਗਾਂਧੀ ਨੇ ਜੰਮੂ- ਕਸ਼ਮੀਰ ਦੀ ਮੁੱਖਮੰਤਰੀ ਮੇਨਕਾ ਗਾਂਧੀ ਨੇ ਵੈਸ਼ਣੋ ਦੇਵੀ ਦੇ ਰਸਤੇ ਤੇ ਘੋੜਿਆਂ, ਖੱਚਰਾਂ ਅਤੇ ਹੋਰ ਜਾਨਵਰਾਂ ਦੇ ਇਸਤੇਮਾਲ ਨੂੰ ਬੰਦ ਕੀਤੇ ਜਾਣ ਦੀ ਅਪੀਲ ਕੀਤੀ ਹੈ। ਉਨ੍ਹਾਂ ਨੇ ਸਮਾਨ … More
ਮਹਾਂਰਾਸ਼ਟਰ ‘ਚ 36 ‘ਤੇ ਛਤੀਸਗੜ੍ਹ ‘ਚ 8 ਆਦਿਵਾਸੀਆਂ ਨੂੰ ਮਾਓਵਾਦੀ ਤੇ ਨਕਸਲਵਾੜੀ ਗਰਦਾਨਕੇ ਮਾਰ ਦੇਣ ਦੇ ਅਮਲ ਮਨੁੱਖਤਾ ਵਿਰੋਧੀ : ਮਾਨ
ਫ਼ਤਹਿਗੜ੍ਹ ਸਾਹਿਬ – “ਜਦੋਂ ਮਨੂੰਵਾਦੀ ਸੋਚ ਦੇ ਮਾਲਕ ਮੌਜੂਦਾ ਮੋਦੀ ਹਕੂਮਤ ਨਾਲ ਸੰਬੰਧਤ ਹੁਕਮਰਾਨਾਂ ਵੱਲੋਂ ਪਹਿਲੇ ਮਹਾਰਾਸਟਰਾਂ ਵਿਚ 36 ਅਤੇ ਹੁਣ ਛਤੀਸਗੜ੍ਹ ਵਿਚ 8 ਆਦਿਵਾਸੀਆਂ ਨੂੰ ਮਾਓਵਾਦੀ ਜਾਂ ਨਕਸਲਬਾਦੀ ਗਰਦਾਨਕੇ ਮਾਰ ਦਿੱਤਾ ਗਿਆ ਹੈ, ਇਹ ਹੁਕਮਰਾਨਾਂ ਦੀ ਇਨਸਾਨੀਅਤ ਵਿਰੋਧੀ ਸ਼ਰਮਨਾਕ … More
ਮੋਗਾ ਦੇ ਭੁਪਿੰਦਰਾ ਖਾਲਸਾ ਸਕੂਲ ਦੇ ਬਾਨੀ ਸਵ ਕੈਪ ਸ੍ਰ. ਗੁਰਦਿੱਤ ਸਿੰਘ ਗਿੱਲ(ਚਹੂੜਚੱਕ ਮੋਗਾ) ਦੀ 108 ਵੀ ਬਰਸੀ ਮਨਾਈ ਗਈ
ਮੋਗਾ,(ਰੁਪਿੰਦਰ ਢਿੱਲੋ ਮੋਗਾ) – ਪਿੱਛਲੇ ਦਿਨੀ ਭੁਪਿੰਦਰਾ ਖਾਲਸਾ ਸਕੂਲ ਮੋਗਾ ਦੇ ਮੋਢੀ ਕੈਪਟਨ ਸ੍ਰ: ਗੁਰਦਿੱਤ ਸਿੰਘ ਗਿੱਲ ਚਹੂੜਚੱਕ ਦੀ 108 ਵੀ ਬਰਸੀ ਸ਼ਰਧਾ ਪੂਰਵਕ ਮਨਾਈ ਗਈ।ਇਸ ਮੌਕੇ ਸਕੂਲੀ ਵਿਦਿਆਰਥੀਆਂ ਵੱਲੋਂ ਸ਼ਬਦ ਗਾਇਨ ਅਤੇ ਅਰਦਾਸ ਕਰ ਸ਼ਰਧਾਂਜਲੀ ਸਮਾਰੋਹ ਦਾ ਆਰੰਭ ਕੀਤਾ। … More
ਸਿੱਖ ਭਰਾਵਾਂ ਨੇ ਆਪਣੀ ਮਿਹਨਤ ਸਦਕਾ ਸਿੱਖ ਕੌਮ ਦਾ ਨਾਂ ਰੌਸ਼ਨ ਕੀਤਾ: ਬਾਦਲ
ਨਵੀਂ ਦਿੱਲੀ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਪੰਜਾਬ ਦੇ ਸਾਬਕਾ ਉਪਮੁਖਮੰਤਰੀ ਸੁਖਬੀਰ ਸਿੰਘ ਬਾਦਲ ਨੇ ਦਿੱਲੀ ਵਿਖੇ ਹੋਈਆਂ ਖਾਲਸਾਈ ਖੇਡਾਂ ਦਾ ਉਦਘਾਟਨ ਕੀਤਾ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜਲ ਵਿਹਾਰ ਵਿਖੇ ਬਾਬਾ ਜੱਸਾ ਸਿੰਘ ਆਹਲੂਵਾਲੀਆ ਦੀ ਤੀਜ਼ੀ … More
ਸਰਦਾਰ ਜੱਸਾ ਸਿੰਘ ਆਹਲੂਵਾਲੀਆ ਦੀ ਜਨਮ ਸ਼ਤਾਬਦੀ ਨੂੰ ਸਮਰਪਿਤ ਨਗਰ ਕੀਰਤਨ ਦਿੱਲੀ ਪਹੁੰਚਿਆ
ਨਵੀਂ ਦਿੱਲੀ : ਮਹਾਨ ਸਿੱਖ ਜਰਨੈਲ ਸਰਦਾਰ ਜੱਸਾ ਸਿੰਘ ਆਹਲੂਵਾਲੀਆ ਦੀ ਤੀਜ਼ੀ ਜਨਮ ਸ਼ਤਾਬਦੀ ਨੂੰ ਸਮਰਪਿਤ ਨਗਰ ਕੀਰਤਨ ਦਾ ਦਿੱਲੀ ਪੁੱਜਣ ’ਤੇ ਭਰਵਾ ਸਵਾਗਤ ਕੀਤਾ ਗਿਆ। ਬੀਤੇ ਦਿਨੀਂ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਰਵਾਨਾ ਹੋਇਆ ਨਗਰ ਕੀਰਤਨ ਪੰਜਾਬ ਅਤੇ ਹਰਿਆਣਾ … More
ਸਿੱਕਮ ਸਰਕਾਰ ਦੀ ਅਨ-ਐਲਾਨੀ ਐਮਰਜੈਂਸੀ ’ਤੇ ਕੇਂਦਰ ਰੋਕ ਲਗਾਏ: ਜੀ. ਕੇ.
ਨਵੀਂ ਦਿੱਲੀ : ਕੀ ਭਾਰਤ ’ਚ ਘੁੱਮਣ ਲਈ ਸਿੱਖਾਂ ਨੂੰ ਹੁਣ ਵੀਜ਼ਾ ਲੈਣਾ ਪਵੇਗਾ। ਇਹ ਸਵਾਲ ਸਿੱਖਾਂ ਦੇ ਸਿੱਕਮ ’ਚ ਦਾਖਿਲੇ ਤੇ ਲੱਗੀ ਰੋਕ ਦੀ ਖਬਰ ਸਾਹਮਣੇ ਆਉਣ ਤੋਂ ਬਾਅਦ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਚੁੱਕਿਆ ਹੈ। ਸਿੱਕਮ ਦੇ … More
ਡੇਟਾ ਲੀਕ ਵਰਗੀਆਂ ਘਟਨਾਵਾਂ ਫਿਰ ਹੋ ਸਕਦੀਆਂ ਹਨ : ਫੇਸਬੁੱਕ
ਸੈਂਟਾ ਕਲਾਰਾ – ਫੇਸਬੁੱਕ ਨੇ ਆਪਣੇ ਯੂਜਰਸ ਅਤੇ ਨਿਵੇਸ਼ਕਾਂ ਨੂੰ ਸਾਵਧਾਨ ਕਰਦੇ ਹੋਏ ਕਿਹਾ ਹੈ ਕਿ ਭਵਿੱਖ ਵਿੱਚ ਡੇਟਾ ਲੀਕ ਵਰਗੀਆਂ ਹੋਰ ਵੀ ਘਟਨਾਵਾਂ ਸਾਹਮਣੇ ਆ ਸਕਦੀਆਂ ਹਨ, ਜਿਸ ਦੇ ਲਈ ਉਨ੍ਹਾਂ ਨੂੰ ਪਹਿਲਾਂ ਤੋਂ ਹੀ ਤਿਆਰ ਰਹਿਣਾ ਚਾਹੀਦਾ ਹੈ। … More
ਪਾਕਿਸਤਾਨ ਆਪਣੀ ਸੈਨਾ ਤੇ ਖਰਚ ਕਰੇਗਾ 1100 ਅਰਬ ਰੁਪੈ
ਇਸਲਾਮਾਬਾਦ – ਪਾਕਿਸਤਾਨ ਸਰਕਾਰ ਨੇ 2018-19 ਦੇ ਲਈ ਸੰਸਦ ਵਿੱਚ 5661 ਅਰਬ ਰੁਪੈ ਦਾ ਬੱਜਟ ਪੇਸ਼ ਕੀਤਾ ਹੈ। ਇਸ ਬੱਜਟ ਦੀ ਅਹਿਮ ਗੱਲ ਇਹ ਹੈ ਕਿ ਇਸ ਵਾਰ ਰੱਖਿਆ ਬੱਜਟ ਵਿੱਚ 10 ਫੀਸਦੀ ਦਾ ਵਾਧਾ ਕੀਤਾ ਗਿਆ ਹੈ। ਪਿੱਛਲੇ ਸਾਲ … More









