Author Archives: ਕੌਮੀ ਏਕਤਾ ਨਿਊਜ਼ ਬੀਊਰੋ
ਬਲਾਤਕਾਰੀ ਸਾਧ ਆਸਾਰਾਮ ਹੁਣ ਸਾਰੀ ਉਮਰ ਜੇਲ੍ਹ ਅੰਦਰ ਗੁਜ਼ਾਰੇਗਾ
ਜੋਧਪੁਰ – ਢੌਂਗੀ ਸਾਧ ਆਸਾਰਾਮ ਨੂੰ ਆਪਣੀ ਨਾਬਾਲਿਗ ਚੇਲੀ ਨਾਲ ਰੇਪ ਕਰਨ ਦੇ ਮਾਮਲੇ ਵਿੱਚ ਅਦਾਲਤ ਨੇ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਕੋਰਟ ਨੇ ਕਿਹਾ ਕਿ 77 ਸਾਲਾ ਆਸਾਰਾਮ ਨੂੰ ਹੁਣ ਬਾਕੀ ਦੀ ਸਾਰੀ ਉਮਰ ਜੇਲ੍ਹ ਵਿੱਚ ਹੀ ਗੁਜ਼ਾਰਨੀ … More
ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਦਾ ਇਤਿਹਾਸ ਮੁੜ੍ਹ ਲਿੱਖਣ ਦਾ ਆਰ.ਐਸ.ਐਸ. ਨੂੰ ਕੋਈ ਹੱਕ ਨਹੀਂ: ਜੀ.ਕੇ.
ਨਵੀਂ ਦਿੱਲੀ : ਸਿੱਖਾਂ ਦੇ 5ਵੇਂ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਬਾਰੇ ਰਾਸ਼ਟਰੀ ਸਵੈ ਸੇਵਕ ਸੰਘ ਵੱਲੋਂ ਖੋਜ ਕਰਕੇ ਇਤਿਹਾਸ ਮੁੜ੍ਹ ਲਿਖਣ ਦਾ ਕੀਤਾ ਗਿਆ ਐਲਾਨ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਰਾਸ ਨਹੀਂ ਆਇਆ। ਕਮੇਟੀ ਪ੍ਰਧਾਨ ਮਨਜੀਤ ਸਿੰਘ … More
ਗੁਰੂ ਕਾਸ਼ੀ ਯੂਨੀਵਰਸਿਟੀ ਦੇ 20 ਵਿਦਿਆਰਥੀ ਨੌਕਰੀ ਲਈ ਚੁਣੇ ਗਏ
ਤਲਵੰਡੀ ਸਾਬੋ – ਗੁਰੂ ਕਾਸ਼ੀ ਯੂਨੀਵਰਸਿਟੀ ਤਲਵੰਡੀ ਸਾਬੋ ਵਿਦਿਆਰਥੀਆਂ ਦੇ ਸੁਨਹਿਰੀ ਭਵਿੱਖ ਨੂੰ ਲੈ ਕੇ ਚਿੰਤਨਸ਼ੀਲ ਅਤੇ ਵਚਨਬੱਧ ਹੈ।ਇਥੇ ਪੜ੍ਹਾਈ ਕਰਨ ਵਾਲੇ ਵਿਦਿਆਰਥੀਆਂ ਦਾ ਖਿਆਲ ਰੱਖਿਆ ਜਾਂਦਾ ਹੈ ਕਿ ਉਹ ਪੜ੍ਹਾਈ ਦੌਰਾਨ ਵੱਖ ਵੱਖ ਖੇਤਰਾਂ ਵਿੱਚ ਆਪਣੀਆਂ ਸੇਵਾਵਾਂ ਨਿਭਾ ਕੇ … More
ਕੈਲਗਰੀ ਵੂਮੈਨ ਕਲਚਰਲ ਐਸੋਸੀਏਸ਼ਨ ਦੀ ਮੀਟਿੰਗ ਵਿੱਚ ਇੱਕ ਖ਼ਾਸ ਮੁੱਦੇ ਤੇ ਵਿਚਾਰ ਵਟਾਂਦਰਾ ਹੋਇਆ
ਕੈਲਗਰੀ: ਕੈਲਗਰੀ ਵੂਮੈਨ ਕਲਚਰਲ ਐਸੋਸੀਏਸ਼ਨ ਦੀ ਅਪ੍ਰੈਲ ਮਹੀਨੇ ਦੀ ਮੀਟਿੰਗ, ਹਰ ਵਾਰ ਦੀ ਤਰ੍ਹਾਂ, ਇਸ ਮਹੀਨੇ ਦੇ ਤੀਜੇ ਸ਼ਨਿਚਰਵਾਰ ਨੂੰ ਜੈਨਸਿਸ ਸੈਂਟਰ ਵਿਖੇ, ਔਰਤਾਂ ਦੇ ਭਰਵੇਂ ਇਕੱਠ ਵਿੱਚ ਹੋਈ। ਗੁਰਦੀਸ਼ ਕੌਰ ਗਰੇਵਾਲ ਨੇ ਸਟੇਜ ਦੀ ਡਿਊਟੀ ਨਿਭਾਉਂਦਿਆਂ, ਇੰਡੀਆਂ ਤੋਂ ਸੁੱਖੀਂ … More
ਜੱਸਾ ਸਿੰਘ ਆਹਲੂਵਾਲੀਆ ਦੀ ਜਨਮ ਸ਼ਤਾਬਦੀ ’ਤੇ ਹੋਣਗੇ ਸ਼ਾਨਦਾਰ ਪ੍ਰੋਗਰਾਮ
ਨਵੀਂ ਦਿੱਲੀ : ਮਹਾਨ ਸਿੱਖ ਜਰਨੈਲ ਸਰਦਾਰ ਜੱਸਾ ਸਿੰਘ ਆਹਲੂਵਾਲਿਆ ਦੀ ਤੀਜ਼ੀ ਜਨਮ ਸ਼ਤਾਬਦੀ ਮੌਕੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੀਰਤਨ ਦਰਬਾਰ, ਨਗਰ ਕੀਰਤਨ, ਖਾਲਸਾਈ ਖੇਡਾਂ ਅਤੇ ਦਿੱਲੀ ਫਤਹਿ ਦਿਹਾੜਾ ਵੱਡੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਇਸ ਗੱਲ … More
ਬੀਜੇਪੀ ਨੂੰ ਝਟਕਾ, ਸੀਨੀਅਰ ਨੇਤਾ ਯਸ਼ਵੰਤ ਸਿਨਹਾ ਨੇ ਛੱਡੀ ਭਾਜਪਾ
ਨਵੀਂ ਦਿੱਲੀ – ਭਾਜਪਾ ਨੂੰ 2019 ਵਿੱਚ ਹੋਣ ਵਾਲੀਆਂ ਲੋਕਸਭਾ ਚੋਣਾਂ ਤੋਂ ਪਹਿਲਾਂ ਬਹੁਤ ਵੱਡਾ ਝੱਟਕਾ ਲਗਾ ਹੈ। ਪਿੱਛਲੇ ਲੰਬੇ ਸਮੇਂ ਤੋਂ ਭਾਜਪਾ ਨਾਲ ਨਾਰਾਜ਼ ਚਲੇ ਆ ਰਹੇ ਸਾਬਕਾ ਵਿੱਤਮੰਤਰੀ ਯਸ਼ਵੰਤ ਸਿਨਹਾ ਨੇ ਬੀਜੇਪੀ ਛੱਡ ਦਿੱਤੀ ਹੈ। ਉਨ੍ਹਾਂ ਨੇ ਪਟਨਾ … More
ਉਤਰ ਕੋਰੀਆ ਨੇ ਕੀਤਾ ਪ੍ਰਮਾਣੂੰ ਟੈਸਟ ਬੰਦ ਕਰਨ ਦਾ ਐਲਾਨ
ਸਿਓਲ – ਉਤਰ ਕੋਰੀਆ ਦੀ ਸੱਤਾਧਾਰੀ ਪਾਰਟੀ ਦੀ ਕੇਂਦਰੀ ਕਮੇਟੀ ਦੀ ਬੈਠਕ ਵਿੱਚ ਇਹ ਫੈਂਸਲਾ ਲਿਆ ਗਿਆ ਹੈ ਕਿ ਹੁਣ ਹੋਰ ਪ੍ਰਮਾਣੂੰ ਟੈਸਟ ਨਹੀਂ ਕੀਤੇ ਜਾਣਗੇ। ਪ੍ਰਮਾਣੂੰ ਟੈਸਟ ਵਾਲੀ ਸਾਈਟ ਨੂੰ ਵੀ ਬੰਦ ਕਰਨ ਦੀ ਯੋਜਨਾ ਹੈ। ਨਾਰਥ ਕੋਰੀਆ ਦੇ … More
ਮੁਖ ਮੰਤਰੀ ਦਾ ਕੇਂਦਰੀ ਗ੍ਰਹਿ ਮੰਤਰੀ ਨਾਲ ਮੁਲਾਕਾਤ ‘ਆ ਬੈਲ ਮੁਝੇ ਮਾਰ’
ਰਾਜਾਂ ਦੇ ਵਧ ਅਧਿਕਾਰ ਅਤੇ ਸੂਬਾਈ ਖ਼ੁਦਮੁਖ਼ਤਿਆਰੀ ਲਈ ਪੰਜਾਬ ਵਿਚੋਂ ਪਹਿਲ ਅਧਾਰ ’ਤੇ ਆਵਾਜ਼ ਬੁਲੰਦ ਹੁੰਦੀ ਆਈ ਹੈ। ਰਾਜ ਦੇ ਮਾਮਲਿਆਂ ਨੂੰ ਲੈ ਕੇ ਪੰਜਾਬ ਦੇ ਆਗੂ ਅਤੇ ਸਮੇਂ ਦੇ ਮੁਖ ਮੰਤਰੀਆਂ ਵੱਲੋਂ ਕੇਂਦਰ ਤਕ ਪਹੁੰਚ ਕਰਨੀ ਆਮ ਰਵਾਇਤ ਦਾ … More
ਕਾਂਗਰਸ ਸਰਕਾਰ ਹਰ ਫ਼ਰੰਟ ’ਤੇ ਫ਼ੇਲ੍ਹ ਸਾਬਤ ਹੋਈ : ਮਜੀਠੀਆ
ਮਜੀਠਾ / ਅੰਮ੍ਰਿਤਸਰ – ਕਾਂਗਰਸ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਸਰਕਾਰ ਤੋਂ ਆਮ ਜਨਤਾ ਹੀ ਨਹੀਂ ਸਗੋਂ ਕਾਂਗਰਸ ਦੇ ਸਰਗਰਮ ਵਰਕਰਾਂ ਦਾ ਵੀ ਤੇਜ਼ੀ ਨਾਲ ਮੋਹ ਭੰਗ ਹੋ ਰਿਹਾ ਹੈ। ਅਜ ਹਲਕਾ ਮਜੀਠਾ ਦੇ ਪਿੰਡ ਖੈੜੇ ਬਾਲਾ ਚੱਕ ਤੋਂ ਕਾਂਗਰਸ … More
ਖਾੜਕੂ ਮਿੰਟੂ ਦੀ ਅਚਾਨਕ ਹੋਈ ਸ਼ੱਕੀ ਮੌਤ ਦੀ ਉਚ ਪੱਧਰੀ ਨਿਰਪੱਖ ਜਾਂਚ ਹੋਵੇ : ਬਾਬਾ ਹਰਨਾਮ ਸਿੰਘ ਖ਼ਾਲਸਾ
ਚੌਕ ਮਹਿਤਾ / ਅੰਮ੍ਰਿਤਸਰ – ਦਮਦਮੀ ਟਕਸਾਲ ਦੇ ਮੁਖੀ ਸੰਤ ਬਾਬਾ ਹਰਨਾਮ ਸਿੰਘ ਖ਼ਾਲਸਾ ਨੇ ਪਟਿਆਲਾ ਜੇਲ੍ਹ ’ਚ ਕੈਦ ਨਾਮਵਰ ਖਾੜਕੂ ਹਰਮਿੰਦਰ ਸਿੰਘ ਮਿੰਟੂ ਦੀ ਅਜ ਅਚਾਨਕ ਹੋਈ ਮੌਤ ਨੂੰ ਸ਼ੱਕੀ ਗਰਦਾਨਦਿਆਂ ਉਚ ਪੱਧਰੀ ਨਿਰਪੱਖ ਜਾਂਚ ਦੀ ਮੰਗ ਕੀਤੀ ਹੈ। … More








