Author Archives: ਕੌਮੀ ਏਕਤਾ ਨਿਊਜ਼ ਬੀਊਰੋ
10 ਅਪ੍ਰੈਲ ਨੂੰ ਦਿੱਤੇ ਗਏ ਬੰਦ ਦੇ ਸੱਦੇ ਸਮੇਂ ਘੱਟ ਗਿਣਤੀ ਕੌਮਾਂ ਨਾਲ ਕਿਸੇ ਤਰ੍ਹਾਂ ਦੀ ਹੁਲੜਬਾਜੀ ਜਾਂ ਜਾਨੀ-ਮਾਲੀ ਨੁਕਸਾਨ ਨਹੀਂ ਹੋਣ ਦੇਵਾਂਗੇ : ਮਾਨ
ਫ਼ਤਹਿਗੜ੍ਹ ਸਾਹਿਬ – “ਵਿਧਾਨ ਦੇ ਅਨੁਸਾਰ ਸਭ ਕੌਮਾਂ, ਵਰਗਾਂ ਨੂੰ ਬੇਸ਼ੱਕ ਜਮਹੂਰੀਅਤ ਅਤੇ ਅਮਨਮਈ ਤਰੀਕੇ ਹਰ ਤਰ੍ਹਾਂ ਦੇ ਰੋਸ ਵਿਖਾਵੇ, ਧਰਨੇ, ਰੈਲੀਆ ਕਰਨ ਦਾ ਵਿਧਾਨਿਕ ਹੱਕ ਪ੍ਰਾਪਤ ਹੈ । ਪਰ ਜਰਨਲ ਕੈਟਾਗਿਰੀ ਵੱਲੋਂ ਜੋ 10 ਅਪ੍ਰੈਲ ਨੂੰ ਬੰਦ ਦਾ ਸੱਦਾ … More
ਭਾਰਤੀ ਹਕੂਮਤ ਨੇ ਸਿਖਾਂ ਨਾਲ ਇਨਸਾਫ਼ ਦੀ ਥਾਂ ਹਮੇਸ਼ਾਂ ਮਤਰੇਈ ਮਾਂ ਤੋਂ ਵੀ ਭੈੜਾ ਸਲੂਕ ਕੀਤਾ : ਬਾਬਾ ਹਰਨਾਮ ਸਿੰਘ ਖ਼ਾਲਸਾ
ਰੂਪਨਗਰ – ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਕਿਹਾ ਕਿ ਭਾਰਤੀ ਹਕੂਮਤ ਸਿਖਾਂ ਨਾਲ ਇਨਸਾਫ਼ ਨਹੀਂ ਕਰ ਰਹੀ ਹੈ। ਹਮੇਸ਼ਾਂ ਮਤਰੇਈ ਮਾਂ ਤੋਂ ਵੀ ਭੈੜਾ ਸਲੂਕ ਕਰਦੀ ਆਈ ਹੈ। ਭਾਰਤ ਵਿਚ ਬਹੁਗਿਣਤੀਆਂ ਪ੍ਰਤੀ ਅਤੇ ਘੱਟਗਿਣਤੀ ਸਿਖਾਂ … More
ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਦੀਆਂ ਚੋਣਾਂ ’ਚ ਭਾਗ ਲੈਣ ਵਾਲੇ ਉਮੀਦਵਾਰ
ਲੁਧਿਆਣਾ : ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਦੀਆਂ 15 ਅਪ੍ਰੈਲ 2018 ਨੂੰ ਹੋਣ ਵਾਲੀਆਂ ਚੋਣਾਂ ਦਾ ਦੂਜਾ ਪੜਾਅ ਮੁਕੰਮਲ। ਵੱਖ ਵੱਖ ਅਹੁਦਿਆਂ ਲਈ ਹੇਠ ਲਿਖੇ ਉਮੀਦਵਾਰ ਚੋਣ ਮੈਦਾਨ ਵਿਚ ਹਨ। ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਦੇ ਪ੍ਰਧਾਨ ਦੇ ਅਹੁਦੇ ਲਈ ਪ੍ਰੋ. ਰਵਿੰਦਰ … More
ਨਿਊਯਾਰਕ ਦੇ ਟਰੰਪ ਟਾਵਰ ‘ਚ ਲਗੀ ਭਿਆਨਕ ਅੱਗ
ਨਿਊਯਾਰਕ – ਅਮਰੀਕਾ ਦੇ ਨਿਊਯਾਰਕ ਵਿੱਚ ਸਥਿਤ ਟਰੰਪ ਟਾਵਰ ਵਿੱਚ ਅੱਜ ਭਿਆਨਕ ਅੱਗ ਲਗ ਗਈ। ਇਸ ਦੁਰਘਟਨਾ ਦਰਮਿਆਨ ਇੱਕ ਵਿਅਕਤੀ ਗੰਭੀਰ ਰੂਪ ਵਿੱਚ ਜਖਮੀ ਹੋ ਗਿਆ ਹੈ। ਸਥਾਨਕ ਸਮੇਂ ਅਨੁਸਾਰ ਸ਼ਨਿਚਰਵਾਰ ਸ਼ਾਮ 6 ਵਜੇ ਦੇ ਕਰੀਬ ਟਰੰਪ ਟਾਵਰ ਦੀ 50ਵੀਂ … More
ਮਹਿਲ ਕਲਾਂ,(ਗੁਰਸੇਵਕ ਸਿੰਘ ਸਹੋਤਾ) – ਬਰਨਾਲਾ ਲੁਧਿਆਣਾ ਮੇਨ ਹਾਈਵੇ ਤੋਂ ਲੈ ਕੇ ਪਿੰਡ ਚੁਹਾਣਕੇ ਕਲਾਂ ਤੇ ਚੁਹਾਣਕੇ ਖੁਰਦ ਦੀ ਲਿੰਕ ਸੜਕ ਵਿੱਚ ਡੂੰਘੇ ਡੂੰਘੇ ਖੱਡੇ ਪੈਣ ਨਾਲ ਆਉਣ ਜਾਣ ਵਾਲੇ ਰਾਹਗੀਰਾਂ ਨੂੰ ਭਾਰੀ ਪ੍ਰੇਸਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ ਤੇ … More
ਕਾਂਗਰਸ ਸਰਕਾਰ ਨੇ ਕਿਸਾਨ ਮਜ਼ਦੂਰਾਂ ਨੂੰ ਕਰਜ਼ਾ ਮੁਆਫ਼ੀ ਦੇ ਨਾਂ ‘ਤੇ ਬੇਇੱਜ਼ਤ ਕੀਤਾ – ਮਜੀਠੀਆ
ਅੰਮ੍ਰਿਤਸਰ – ਸ਼੍ਰੋਮਣੀ ਅਕਾਲੀ ਦਲ ਨੇ ਕਿਹਾ ਹੈ ਕਿ ਕਾਂਗਰਸ ਸਰਕਾਰ ਵੱਲੋਂ ਕਹਿਣ ਨੂੰ ਤਾਂ ਕਿਸਾਨਾਂ ਦੇ ਕਰਜ਼ੇ ਦੀ ਅਦਾਇਗੀ ਕਰ ਰਹੀ ਹੈ, ਜਦੋਂ ਕਿ ਇਹ ਸ਼ਰਮਨਾਕ ਗਲ ਹੈ ਕਿ ਹਕੀਕਤ ‘ਚ ਕਿਸਾਨਾਂ ਜਾਂ ਖੇਤ ਮਜ਼ਦੂਰਾਂ ਲਈ ਕੁੱਝ ਨਹੀਂ ਕੀਤਾ … More
ਪੀਏਯੂ ਵਿਖੇ ਕਣਕ ਦੇ ਇਤਿਹਾਸ ਨੂੰ ਦਰਸਾਉਂਦੀ ਪ੍ਰਦਰਸ਼ਨੀ ਲਗਾਈ ਗਈ
ਲੁਧਿਆਣਾ – ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਲੁਧਿਆਣਾ ਦੇ ਪਲਾਂਟ ਬਰੀਡਿੰਗ ਅਤੇ ਜੈਨੇਟਿਕਸ ਵਿਭਾਗ ਵੱਲੋਂ ਯੂਨੀਵਰਸਿਟੀ ਕੈਂਪਸ ਦੇ ਤਜ਼ਰਬਾ ਖੇਤਰ ਵਿਖੇ ਕਣਕ ਦੀ ਫ਼ਸਲ ਦੇ 5000 ਸਾਲ ਪੁਰਾਣੇ ਇਤਿਹਾਸ ਨੂੰ ਦਰਸਾਉਂਦੀ ਪ੍ਰਦਰਸ਼ਨੀ ਲਗਾਈ ਗਈ । ਇਸ ਪ੍ਰਦਰਸ਼ਨੀ ਬਾਰੇ ਡਾ। ਕੇ ਐਸ ਥਿੰਦ … More
ਨਾਮਧਾਰੀ ਆਗੂ ਸਿੱਖਾਂ ਨੂੰ ਹਿੰਦੂ ਦੱਸਣ ਦੀ ਕੋਸ਼ਿਸ਼ ਨਾ ਕਰਨ
ਨਵੀਂ ਦਿੱਲੀ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਿੱਖ ਕੌਮ ਨੂੰ ਦੁਸ਼ਮਣਾਂ ਦੀਆਂ ਲੂੰਬੜ੍ਹ ਚਾਲਾਂ ਤੋਂ ਸੁਚੇਤ ਰਹਿਣ ਦੀ ਅਪੀਲ ਕੀਤੀ ਹੈ। ਬੀਤੇ ਦਿਨੀਂ ਦਲਿਤ ਭਾਈਚਾਰੇ ਵੱਲੋਂ ਕੀਤੇ ਗਏ ਭਾਰਤ ਬੰਦ ਦੌਰਾਨ ਅੰਬਾਲਾ ਦੇ ਨੇੜ੍ਹੇ ਇੱਕ ਸਿੱਖ ਦੀ ਦਲਿਤਾਂ … More
ਕਾਲੇ ਹਿਰਣ ਮਾਮਲੇ ‘ਚ ਸਲਮਾਨ ਖਾਨ ਦੋਸ਼ੀ ਕਰਾਰ
ਜੈਪੁਰ – ਜੋਧਪੁਰ ਦੀ ਅਦਾਲਤ ਨੇ 19 ਸਾਲ ਪੁਰਾਣੇ ਕਾਲੇ ਹਿਰਣ ਦੇ ਸਿ਼ਕਾਰ ਦੇ ਮਾਮਲੇ ਵਿੱਚ ਪ੍ਰਸਿੱਧ ਬਾਲੀਵੁੱਡ ਅਦਾਕਾਰ ਸਲਮਾਨ ਖਾਨ ਨੂੰ ਦੋਸ਼ੀ ਕਰਾਰ ਦਿੱਤਾ ਹੈ। ਇਸ ਮਾਮਲੇ ਵਿੱਚ ਸਹਿ ਆਰੋਪੀ ਬਣਾਏ ਗਏ ਸੈਫ਼ ਅਲੀ ਖਾਨ, ਤਬੂ, ਨੀਲਮ, ਸੋਨਾਲੀ ਬੇਂਦਰੇ … More
ਜੇਕਰ ਹੁਕਮਰਾਨ ਐਸ.ਸੀ./ਐਸ.ਟੀ. ਲਈ ਸੰਜ਼ੀਦਾ ਹਨ, ਤਾਂ ਉਹ ਰਾਜ ਸਭਾ ਤੇ ਲੋਕ ਸਭਾ ਦੀ ਸਾਂਝੀ ਬੈਠਕ ਬੁਲਾਕੇ ਪਹਿਲੇ ਕਾਨੂੰਨ ਨੂੰ ਹੀ ਮਾਨਤਾ ਦੇਣ
ਫ਼ਤਹਿਗੜ੍ਹ ਸਾਹਿਬ – “ਐਸ.ਸੀ./ਐਸ.ਟੀ. ਸੰਬੰਧੀ ਪਹਿਲੋ ਹੀ ਵਿਧਾਨ ਵਿਚ ਬਣੇ ਕਾਨੂੰਨ ਵਿਚ ਤਬਦੀਲੀ ਕਰਕੇ ਐਸ.ਸੀ./ਐਸ.ਟੀ. ਨਾਲ ਸੰਬੰਧਤ ਵਰਗਾਂ ਨੂੰ ਪ੍ਰਾਪਤ ਹੋਣ ਵਾਲੀਆ ਵਿਧਾਨਿਕ ਸਹੂਲਤਾਂ ਅਤੇ ਹੱਕਾਂ ਨੂੰ ਸੁਪਰੀਮ ਕੋਰਟ ਵੱਲੋਂ ਘਟਾਉਣ ਸੰਬੰਧੀ 20 ਮਾਰਚ ਨੂੰ ਜੋ ਫੈਸਲਾ ਕੀਤਾ ਗਿਆ ਸੀ, … More






