Author Archives: ਕੌਮੀ ਏਕਤਾ ਨਿਊਜ਼ ਬੀਊਰੋ
ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਗਿਆ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਧਾਰਮਿਕ ਸਭਾ ਸੁਸਾਇਟੀਆਂ ਤੇ ਸੰਗਤਾਂ ਦੇ ਸਹਿਯੋਗ ਨਾਲ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼-ਗੁਰਪੁਰਬ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ … More
ਕੇਜਰੀਵਾਲ ਆਪਣੇ ਵਿਧਾਇਕਾਂ ਦੀ ਘੱਟੀਆ ਹਰਕਤ ਲਈ ਵਿਧਾਨਸਭਾ ਵਿੱਖੇ ਖੜਕੇ ਮੁਆਫੀ ਮੰਗੇ
ਨਵੀਂ ਦਿੱਲੀ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਆਮ ਆਦਮੀ ਪਾਰਟੀ ਵਿਧਾਇਕ ਸੌਰਭ ਭਰਦੁਵਾਜ ਵੱਲੋਂ ਵਿਧਾਨ ਸਭਾ ਵਿਖੇ ਸਿੱਖ ਇਤਿਹਾਸ ਬਾਰੇ ਕੀਤੀ ਗਈ ਨੁਕਤਾਚੀਨੀ ਨੂੰ ਬੇਲੋੜੀ ਦੱਸਿਆ ਹੈ। ਦਿੱਲੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸਾਬਕਾ ਵਿਧਾਇਕ ਹਰਮੀਤ ਸਿੰਘ … More
ਭਾਰਤ ਬੰਦ ਦੀ ਸੰਪੂਰਨ ਕਾਮਯਾਬੀ ਫਿਰਕੂ ਜਮਾਤਾਂ ਬੀਜੇਪੀ-ਆਰ.ਐਸ.ਐਸ. ਦੇ ਜੁਲਮਾਂ ਦਾ ਅੰਤ ਕਰੇਗੀ : ਮਾਨ
ਫ਼ਤਹਿਗੜ੍ਹ ਸਾਹਿਬ – “ਜੋ ਭਾਰਤੀ ਮੁਕਤੀ ਪਾਰਟੀ, ਬਾਮਸੇਫ਼, ਐਸ.ਸੀ, ਐਸ.ਟੀ, ਓ.ਬੀ.ਸੀ. ਅਤੇ ਸਮੁੱਚੀਆਂ ਘੱਟ ਗਿਣਤੀ ਕੌਮਾਂ ਅਤੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵੱਲੋਂ ਸਾਂਝੇ ਤੌਰ ਤੇ ਬੀਜੇਪੀ-ਆਰ.ਐਸ.ਐਸ. ਵਰਗੀਆਂ ਫਿਰਕੂ ਪਾਰਟੀਆਂ ਵੱਲੋਂ ਉਪਰੋਕਤ ਵਰਗਾਂ ਉਤੇ ਕੀਤੇ ਜਾਣ ਵਾਲੇ ਜ਼ਬਰ-ਜੁਲਮਾਂ ਵਿਰੁੱਧ ਮੁਤੱਸਵੀ ਸੋਚ … More
‘8-10 ਲੱਖ ਵਪਾਰੀਆਂ ਨੂੰ ਬਚਾਉਣ ਲਈ 185 ਲੱਖ ਦਿੱਲੀ ਵਾਸੀਆਂ ਦੀਆਂ ਜਿੰਦਗੀਆਂ ਦਾਅ ਤੇ’ : ਸੁਪਰੀਮ ਕੋਰਟ
ਨਵੀਂ ਦਿੱਲੀ – ਸੀਲਿੰਗ ਅਤੇ ਗੈਰ ਕਾਨੂੰਨੀ ਨਿਰਮਾਣ ਦੇ ਮਾਮਲੇ ਵਿੱਚ ਸੁਪਰੀਮ ਕੋਰਟ ਨੇ ਲਗਾਤਾਰ ਦੂਸਰੇ ਦਿਨ ਵੀ ਕੇਂਦਰ ਸਰਕਾਰ ਦੀ ਚੰਗੀ ਝਾੜਝੰਭ ਕੀਤੀ। ਅਦਾਲਤ ਨੇ ਕਿਹਾ ਕਿ ਇੱਕ ਪਾਸੇ ਤਾਂ ਸਰਕਾਰ ਇਸ ਨਿਰਮਾਣ ਨੂੰ ਲੀਗਲ ਬਣਾਉਣ ਵਿੱਚ ਲਗੀ ਹੋਈ … More
ਪੰਜਾਬ ਸਕੂਲ ਸਿੱਖਿਆ ਬੋਰਡ ਨੇ ਪਾਠ ਪੁਸਤਕਾਂ ਦੀ ਕਮੇਟੀ ‘ਚ ਸ਼੍ਰੋਮਣੀ ਕਮੇਟੀ ਦਾ ਨੁਮਾਇੰਦਾ ਵੀ ਸ਼ਾਮਿਲ ਕੀਤਾ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਿੱਖ ਇਤਿਹਾਸ ਰੀਸਰਚ ਬੋਰਡ ਦੇ ਮੈਂਬਰ ਡਾ. ਪਰਮਵੀਰ ਸਿੰਘ ਨੂੰ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਤਿਆਰ ਕੀਤੀਆਂ ਜਾਣ ਵਾਲੀਆਂ ਪਾਠ ਪੁਸਤਕਾਂ ਲਈ ਬਣਾਈ ਗਈ ਕਮੇਟੀ ਵਿਚ ਮੈਂਬਰ ਲਿਆ ਗਿਆ ਹੈ। ਦਫ਼ਤਰ ਸ਼੍ਰੋਮਣੀ ਕਮੇਟੀ … More
ਸੰਤ ਭਿੰਡਰਾਂਵਾਲਿਆਂ ਨੂੰ ਲੈ ਕੇ ਸਿੱਖ ਕੌਮ ਦੀਆਂ ਭਾਵਨਾਵਾਂ ਦੀ ਕਦਰ ਕਰਨ ਸਰਕਾਰਾਂ : ਬਾਬਾ ਹਰਨਾਮ ਸਿੰਘ ਖ਼ਾਲਸਾ
ਅੰਮ੍ਰਿਤਸਰ – ਦਮਦਮੀ ਟਕਸਾਲ ਦੇ ਮੁੱਖੀ ਬਾਬਾ ਹਰਨਾਮ ਸਿੰਘ ਖ਼ਾਲਸਾ ਨੇ ਕੇਂਦਰ ਅਤੇ ਪੰਜਾਬ ਸਰਕਾਰ ਨੂੰ ਸਿੱਖ ਕੌਮ ਦੀਆਂ ਭਾਵਨਾਵਾਂ ਨੂੰ ਮੁੱਖ ਰੱਖਦਿਆਂ ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਪ੍ਰਤੀ ਅਪਰਾਧੀ ਜਾਂ ਅੱਤਵਾਦੀ ਵਰਗੇ ਸ਼ਬਦ ਵਰਤਣ ਤੋਂ ਗੁਰੇਜ਼ ਕਰਨ ਲਈ ਕਿਹਾ … More
ਇਰਾਕ ‘ਚ ਮਾਰੇ ਗਏ 38 ਭਾਰਤੀ ਕਾਮਿਆਂ ਦੇ ਵਾਰਸਾਂ ਨੂੰ ਸਰਕਾਰੀ ਨੌਕਰੀ ‘ਤੇ ਹਰ ਪਰਿਵਾਰ ਨੂੰ ਇਕ ਕਰੋੜ ਰੁਪੈ ਮੁਆਵਜ਼ਾ ਦੇਵੇ ਸਰਕਾਰ : ਮਜੀਠੀਆ
ਮੱਤੇਵਾਲ – ਸਾਬਕਾ ਮੰਤਰੀ ਅਤੇ ਅਕਾਲੀ ਦਲ ਦੇ ਜਨਰਲ ਸਕੱਤਰ ਸ: ਬਿਕਰਮ ਸਿੰਘ ਮਜੀਠੀਆ ਨੇ ਇਰਾਕ ਵਿਖੇ ਆਈ ਐੱਸ ਆਈ ਐੱਸ ਵੱਲੋਂ ਮਾਰੇ ਗਏ 38 ਭਾਰਤੀ ਕਾਮਿਆਂ ਦੇ ਪਰਿਵਾਰਕ ਵਾਰਸਾਂ ਲਈ ਪਾਕਿਸਤਾਨ ‘ਚ ਮਾਰੇ ਗਏ ਭਿੱਖੀਵਿੰਡ ਵਾਸੀ ਸਰਬਜੀਤ ਸਿੰਘ ਦੇ … More
ਜੰਮੂ-ਕਸ਼ਮੀਰ ਦੀ ਸੰਜ਼ੀਦਾ ਸਮੱਸਿਆ ਉਸ ਸਮੇਂ ਤੱਕ ਹੱਲ ਨਹੀਂ ਹੋ ਸਕਦੀ, ਜਦੋਂ ਤੱਕ ਹਿੰਦੂਤਵ ਹੁਕਮਰਾਨ ਸਿੱਖ ਅਤੇ ਕਸ਼ਮੀਰੀਆਂ ਨੂੰ ਇਨਸਾਫ਼ ਨਹੀਂ ਦਿੰਦੀ : ਮਾਨ
ਚੰਡੀਗੜ੍ਹ – “ਇੰਡੀਆਂ ਦੇ ਮੁਤੱਸਵੀ ਹੁਕਮਰਾਨ ਇਕ ਤਾਂ ਸਿੱਖਾਂ ਅਤੇ ਕਸ਼ਮੀਰੀਆਂ ਉਤੇ ਨਿਰੰਤਰ ਸਾਜ਼ਸੀ ਢੰਗਾਂ ਨਾਲ ਜ਼ਬਰ-ਜੁਲਮ ਕਰਦੇ ਆ ਰਹੇ ਹਨ ਅਤੇ ਉਨ੍ਹਾਂ ਦਾ ਕਤਲੇਆਮ ਕਰਦੇ ਆ ਰਹੇ ਹਨ । ਦੂਸਰੇ ਪਾਸੇ ਉਨ੍ਹਾਂ ਨੂੰ ਇਨਸਾਫ਼ ਦੇਣ ਦੀ ਬਜਾਇ ਸੈਂਟਰ ਵੱਲੋਂ … More
ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਜੋਤੀ ਜੋਤ ਸਮਾਉਣ ਦਾ ਗੁਰਪੁਰਬ ਬੜੀ ਸ਼ਰਧਾ ਨਾਲ ਮਨਾਇਆ
ਨਵੀਂ ਦਿੱਲੀ – ਬਾਲਾ ਪ੍ਰੀਤਮ ਸਾਹਿਬ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਜੋਤੀ ਜੋਤ ਸਮਾਉਣ ਦਾ ਗੁਰਪੁਰਬ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮਿਤੀ 16 ਚੇਤ ਨਾਨਕਸ਼ਾਹੀ ਸੰਮਤ 550 ਅਨੁਸਾਰ 29 ਮਾਰਚ 2018 ਨੂੰ ਉਨ੍ਹਾਂ ਦੇ ਚਰਣ ਛੋਹ ਪ੍ਰਾਪਤ ਸਥਾਨ … More
ਗੁਰਦਵਾਰਾ ਸਾਹਿਬ ਫੇਜ਼ 1 ਵਿਖੇ 11ਵਾਂ ਮੈਡੀਕਲ ਚੈਕ ਅਪ ਕੈਂਪ ਵਿਚ 265 ਲੜਵੰਦ ਵਿਆਕਤੀਆਂ ਦਾ ਚੈਕ ਅਪ ਕੀਤਾ ਗਿਆ
ਹਾਊਸ ਉਨਰਜ਼ ਵੈਲਫੇਅਰ ਅਸੋਸੀਏਸ਼ਨ (ਰਜ਼ਿ.) ਫੇਜ਼ 1 ਵਲੋਂ ਮਾਨਵਤਾ ਦੀ ਸੇਵਾ ਲਈ ਅਤੇ ਸ਼ਹੀਦੇ ਆਜ਼ਮ ਸ: ਭਗਤ ਸਿੰਘ ਜੀ ਦੀ ਸ਼ਹਾਦਤ ਨੂੰ ਸਮਰਪਿਤ 11ਵਾਂ ਮੈਡੀਕਲ ਚੈਕ ਅਪ ਕੈਂਪ ਗੁਰਦਵਾਰਾ ਸਿੰਘ ਸਭਾ ਫੇਜ਼ 1 ਵਿਖੇ ਲਗਾਇਆ ਗਿਆ ਜਿਸ ਵਿਚ 265 ਲੋੜਵੰਦ … More







