IMG-20180309-WA0038.resized

ਚੀਮਾਂ ਮੰਡੀ ਵਿਖੇ ਖੇਤ-ਮਜ਼ਦੂਰਾਂ, ਕਿਸਾਨਾਂ ਅਤੇ ਰੋਸ ਕਰ ਰਹੇ ਦਲਿਤਾਂ ਨੂੰ ਪੁਲਿਸ ਵੱਲੋਂ ਜ਼ਬਰੀ ਘੇਰ ਕੇ ਰੱਖਣਾ ਗੈਰ-ਕਾਨੂੰਨੀ ਅਤੇ ਵੱਡਾ ਜ਼ਬਰ-ਜੁਲਮ : ਮਾਨ

ਫ਼ਤਹਿਗੜ੍ਹ ਸਾਹਿਬ – “ਹੁਕਮਰਾਨਾਂ ਵੱਲੋਂ ਗਰੀਬਾਂ, ਮਜ਼ਲੂਮਾਂ, ਖੇਤ-ਮਜ਼ਦੂਰਾਂ, ਕਿਸਾਨਾਂ ਅਤੇ ਦਲਿਤਾਂ ਨਾਲ ਇਕ ਪਾਸੇ ਕਾਨੂੰਨੀ ਅਤੇ ਸਮਾਜਿਕ ਤੌਰ ਤੇ ਵੱਡੇ ਵਿਤਕਰੇ ਕੀਤੇ ਜਾ ਰਹੇ ਹਨ ਅਤੇ ਦੂਸਰੇ ਪਾਸੇ ਜੇਕਰ ਇਹ ਵਰਗ ਇਕੱਤਰ ਹੋ ਕੇ ਜਮਹੂਰੀਅਤ ਅਤੇ ਅਮਨਮਈ ਤਰੀਕੇ ਆਪਣੇ ਨਾਲ … More »

ਪੰਜਾਬ | Leave a comment
Ludhiana College of Engineering & Technology organized International Women’s week, with a lot of fun and rollick 2.resized

ਔਰਤਾਂ ਦੇ ਸਨਮਾਨ ਭਰਿਆਂ ਹਰ ਦਿਨ ਮਹਿਲਾ ਦਿਵਸ ਹੋਣਾ ਚਾਹੀਦਾ ਹੈ – ਚੇਅਰਮੈਨ ਗੁਪਤਾ

ਲੁਧਿਆਣਾ – ਅਜੋਕੇ ਸੰਸਾਰ ਵਿਚ ਔਰਤ ਦੀ ਤਾਕਤ ਅਤੇ ਯੋਗਦਾਨ ਨੂੰ ਦਰਸਾਉਣ ਲਈ ਲੁਧਿਆਣਾ ਕਾਲਜ ਆਫ਼  ਇੰਜੀਨੀਅਰਿੰਗ ਅਤੇ ਟੈਕਨੌਲੋਜੀ, ਕਟਾਂਣੀ ਕਲਾਂ ਦੇ ਵਿਦਿਆਰਥੀਆਂ ਵੱਲੋਂ ਅੰਤਰਰਾਸ਼ਟਰੀ ਮਹਿਲਾ ਦਿਵਸ ਨੂੰ ਸਮਰਪਿਤ ਹਫਤਾਵਾਰੀ ਸਮਾਰੋਹਾਂ ਦਾ ਆਯੋਜਨ ਕੀਤਾ । ਇਸ ਦੌਰਾਨ ਕੈਂਪਸ ਵਿਚ ਮਹਿਲਾ … More »

ਪੰਜਾਬ | Leave a comment
 

ਕਿੰਡਰ ਪਿੱਲਰ ਸਕੂਲ ‘ਚ ਅੰਤਰ ਰਾਸ਼ਟਰੀ ਮਹਿਲਾ ਦਿਵਸ ਨੂੰ ਸਮਰਪਿਤ ਹਫ਼ਤਾਵਾਰੀ ਪ੍ਰੋਗਰਾਮਾਂ ਦਾ ਆਯੋਜਨ

ਲੁਧਿਆਣਾ – ਕਿੰਡਰ ਪਿੱਲਰ ਆਈ ਵੀ ਸਕੂਲ, ਗਰੈਂਡ ਵਾਕ ਮਾਲ ਵੱਲੋਂ ਅੰਤਰ ਰਾਸ਼ਟਰੀ ਮਹਿਲਾ ਦਿਵਸ ਨੂੰ ਸਮਰਪਿਤ ਕੈਂਪਸ ਵਿਚ ਹਫ਼ਤਾਵਾਰੀ ਪ੍ਰੋਗਰਾਮਾਂ ਦਾ ਆਯੋਜਨ ਕੀਤਾ ਗਿਆ। ਇਸ ਦੌਰਾਨ ਇਨ੍ਹਾਂ ਪ੍ਰੋਗਰਾਮਾਂ ਵਿਚ ਔਰਤਾਂ ਨੂੰ ਸਿਹਤਮੰਦ ਅਤੇ ਖ਼ੁਸ਼ਨੁਮਾ ਜੀਵਨ ਜਾਚ ਪ੍ਰਤੀ ਜਾਗਰੂਕ ਕਰਨ … More »

ਪੰਜਾਬ | Leave a comment
 

‘ਇਕ ਨਗਰ ਇਕ ਗੁਰਦੁਆਰਾ’ ਮੁਹਿੰਮ ਨੂੰ ਉਤਸ਼ਾਹਿਤ ਕਰਨ ਵਾਲੀਆਂ ਕਮੇਟੀਆਂ ਤੇ ਪੰਚਾਇਤਾਂ ਨੂੰ ਸਨਮਾਨਿਤ ਕੀਤਾ ਜਾਵੇਗਾ: ਭਾਈ ਲੌਂਗੋਵਾਲ

ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਵੱਲੋਂ ਲਏ ਗਏ ਅਹਿਮ ਫੈਸਸ੍ਰੀ ਫਤਹਿਗੜ੍ਹ ਸਾਹਿਬ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਅੱਜ ਇਥੇ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਦੇ ਗਿਆਨੀ ਗੁਰਮੁੱਖ ਸਿੰਘ ਯਾਦਗਾਰੀ ਹਾਲ ਵਿਖੇ ਹੋਈ ਇਕੱਤਰਤਾ ‘ਚ ਸ਼੍ਰੋਮਣੀ ਕਮੇਟੀ ਦਾ … More »

ਪੰਜਾਬ | Leave a comment
unnamed.resized

ਮਹਾਰਾਸ਼ਟਰ ਦੀਆਂ ਸਿੱਖ ਸੰਗਤਾਂ ਵੱਲੋਂ ਜਗਦੀਸ਼ ਟਾਈਟਲਰ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਜ਼ਬਰਦਸਤ ਰੋਸ ਧਰਨਾ

ਨਵੀਂ ਮੁੰਬਈ – ਮਹਾਰਾਸ਼ਟਰ ਦੀਆਂ ਸਿੱਖ ਸੰਗਤਾਂ ਨੇ ਜ਼ਬਰਦਸਤ ਰੋਸ ਧਰਨਾ ਦਿੰਦਿਆਂ ਰਾਸ਼ਟਰਪਤੀ, ਪ੍ਰਧਾਨ ਮੰਤਰੀ ਅਤੇ ਕੇਂਦਰੀ ਗ੍ਰਹਿ ਮੰਤਰੀ ਤੋਂ ਨਵੰਬਰ ’84 ਦੇ ਸਿੱਖ ਕਤਲੇਆਮ ਦੇ ਦੋਸ਼ੀ ਜਗਦੀਸ਼ ਟਾਈਟਲਰ ਨੂੰ ਤੁਰੰਤ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ ਹੈ। ਨਵੀਂ ਮੁੰਬਈ ਦੇ … More »

ਭਾਰਤ | Leave a comment
 

ਯੂ.ਟਿਊਬ ’ਤੇ ਸਿੱਖਾਂ ਦੇ ਖਿਲਾਫ਼ ਇਤਰਾਜ਼ਯੋਗ ਸ਼ਬਦਾਵਲੀ ਦੀ ਵਰਤੋਂ ਕਰਨ ‘ਤੇ ਦਿੱਲੀ ਕਮੇਟੀ ਨੇ ਗੂਗਲ ਨੂੰ ਭੇਜਿਆ ਕਾਨੂੰਨੀ ਨੋਟਿਸ

ਨਵੀਂ ਦਿੱਲੀ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਿੱਖਾਂ ਦੇ ਖਿਲਾਫ਼ ਗੂਗਲ ਸਰਚ ਇੰਜ਼ਣ ’ਤੇ ਮੌਜੂਦ ਨਫ਼ਰਤ ਭਰੇ ਵੀਡੀਓ ਅਤੇ ਲਿੱਖਤਾਂ ਨੂੰ ਹਟਾਉਣ ਲਈ  ਗੂਗਲ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ। ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਵੱਲੋਂ ਉਕਤ ਨੋਟਿਸ ਉਨ੍ਹਾਂ … More »

ਭਾਰਤ | Leave a comment
12027642_780049742121538_4873176820445736045_n.resized

ਚੀਨ ਨੇ ਆਪਣੇ ਰੱਖਿਆ ਬੱਜਟ ‘ਚ ਕੀਤਾ 8% ਦਾ ਵਾਧਾ

ਬੀਜਿੰਗ – ਚੀਨ ਆਪਣੇ ਰੱਖਿਆ ਬੱਜਟ ਵਿੱਚ ਇਸ ਸਾਲ 8.1 ਫੀਸਦੀ ਦਾ ਵਾਧਾ ਕਰਨ ਜਾ ਰਿਹਾ ਹੈ। ਸੋਮਵਾਰ ਨੂੰ ਰਾਸ਼ਟਰੀ ਵਿਧਾਇਕਾਂ ਨੂੰ ਪੇਸ਼ ਕੀਤੀ ਗਈ ਬੱਜਟ ਰਿਪੋਰਟ ਦੇ ਅਨੁਸਾਰ ਚੀਨ ਆਪਣੀ ਸੈਨਾ ਨੂੰ ਤਿਆਰ ਕਰਨ ਵਿੱਚ ਜੁਟ ਗਿਆ ਹੈ। ਇਸ … More »

ਅੰਤਰਰਾਸ਼ਟਰੀ | Leave a comment
Mayawati_in_2016.resized

ਮਾਇਆਵਤੀ ਨੇ ਉਪ ਚੋਣ ਜਿੱਤਣ ਲਈ ਸਪਾ ਨਾਲ ਕੀਤਾ ਸਮਝੌਤਾ

ਲਖਨਊ – ਬਸਪਾ ਨੇ ਗੋਰਖਪੁਰ ਅਤੇ ਫੂਲਪੁਰ ਲੋਕਸਭਾ ਉਪ ਚੋਣ ਵਿੱਚ ਸਮਾਜਵਾਦੀ ਪਾਰਟੀ ਦੇ ਉਮੀਦਵਾਰਾਂ ਨੂੰ ਸਮੱਰਥਣ ਕਰਨ ਦਾ ਐਲਾਨ ਕਰ ਦਿੱਤਾ ਹੈ। ਬੇਸ਼ੱਕ ਬਹੁਜਨ ਸਮਾਜਵਾਦੀ ਪਾਰਟੀ ਨੇ 2019 ਦੀਆਂ ਲੋਕਸਭਾ ਚੋਣਾਂ ਸਬੰਧੀ ਗਠਜੋੜ ਬਾਰੇ ਅਜੇ ਕੋਈ ਸਮਝੌਤਾ ਨਹੀਂ ਕੀਤਾ … More »

ਭਾਰਤ | Leave a comment
2 damdami taksal 1.resized

ਹੋਲਾ ਮਹੱਲਾ ਸਿੱਖ ਸੰਘਰਸ਼ ਦਾ ਇੱਕ ਇਤਿਹਾਸਕ ਇਨਕਲਾਬੀ ਵਰਤਾਰਾ ਹੋ ਨਿੱਬੜਿਆ: ਦਮਦਮੀ ਟਕਸਾਲ ਮੁਖੀ

ਸ਼੍ਰੀ ਅਨੰਦਪੁਰ ਸਾਹਿਬ – ਹੋਲਾ ਮਹੱਲੇ ‘ਤੇ ਦਮਦਮੀ ਟਕਸਾਲ ਦੇ ਸਥਾਨਿਕ ਅਸਥਾਨ ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼ ਵਿਖੇ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਦੀ ਅਗਵਾਈ ਵਿੱਚ ਮਹਾਨ ਗੁਰਮਤਿ ਸਮਾਗਮ ਕਰਵਾਇਆ ਗਿਆ। ਸਮਾਗਮ ‘ਚ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕਰਦਿਆਂ ਤਖ਼ਤ ਸ਼੍ਰੀ ਦਮਦਮਾ … More »

ਪੰਜਾਬ | Leave a comment
12801219_10154080218775649_345014405454137676_n.resized

ਅਟਵਾਲ ਨੂੰ ਨਿਮੰਤਰਣ ਦੇਣਾ ਭਾਰਤੀ ਅਧਿਕਾਰੀਆਂ ਦੀ ਸਾਜਿਸ਼ : ਪੀਐਮ ਟਰੂਡੋ

ਨਵੀਂ ਦਿੱਲੀ – ਕਨੇਡਾ ਦੇ ਪ੍ਰਧਾਨਮੰਤਰੀ ਜਸਟਿਨ ਟਰੂਡੋ ਦੀ ਹਾਲ ਹੀ ਵਿੱਚ ਭਾਰਤ ਯਾਤਰਾ ਦੌਰਾਨ ਉਨ੍ਹਾਂ ਦੇ ਵਫ਼ਦ ਨਾਲ ਆਏ ਖਾਲਿਸਤਾਨ ਸਮੱਰਥਕ ਜਸਪਾਲ ਅਟਵਾਲ ਸਬੰਧੀ ਸਿਆਸਤ ਖੇਡੀ ਜਾ ਰਹੀ ਹੈ। ਜਸਪਾਲ ਅਟਵਾਲ ਤੇ ਪੰਜਾਬ ਦੇ ਸਾਬਕਾ ਮੰਤਰੀ ਮਲਕੀਤ ਸਿੰਘ ਸਿੱਧੂ … More »

ਅੰਤਰਰਾਸ਼ਟਰੀ | Leave a comment