Author Archives: ਕੌਮੀ ਏਕਤਾ ਨਿਊਜ਼ ਬੀਊਰੋ
ਫਲਾਈ ਦੁਬੱਈ ਅਤੇ ਹੋਰ ਏਅਰਲਾਈਨਾਂ ਅੰਮ੍ਰਿਤਸਰ ਤੋਂ ਉਡਾਣਾਂ ਸ਼ੁਰੂ ਕਰਨ ਲਈ ਤਿਆਰ : ਗੁਮਟਾਲਾ
ਡੇਟਨ (ਅਮਰੀਕਾ) : ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰ-ਰਾਸ਼ਟਰੀ ਹਵਾਈ ਅੱਡੇ ਤੋਂ ਬਹੁਤ ਸਾਰੀਆਂ ਅੰਤਰ-ਰਾਸ਼ਟਰੀ ਏਅਰਲਾਇਨਾਂ ਉਡਾਣਾਂ ਸ਼ੁਰੂ ਕਰਨੀਆਂ ਚਾਹੁੰਦੀਆਂ ਹਨ, ਜਿਨ੍ਹਾਂ ਵਿੱਚ ਦੁਬੱਈ ਦੀ ਫਲਾਈ ਦੁਬਈ ਹਵਾਈ ਕੰਪਨੀ ਵੀ ਸ਼ਾਮਲ ਹੈ। ਪ੍ਰੈੱਸ ਨੂੰ ਜਾਰੀ ਬਿਆਨ ਵਿੱਚ ਅੰਮ੍ਰਿਤਸਰ ਵਿਕਾਸ … More
ਐਸ.ਜੀ.ਪੀ.ਸੀ. ਗੁਰੂਘਰਾਂ ਦੀ ਸਮੁੱਚੀ ਹੱਦ ਦੇ ਅੰਦਰ ਅਤੇ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਸਥਾਨ ‘ਤੇ ਬਣਾਉਟੀ ਫੁੱਲਾਂ ‘ਤੇ ਰੋਕ ਲਗਾਵੇ : ਮਾਨ
ਫ਼ਤਹਿਗੜ੍ਹ ਸਾਹਿਬ – “ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧੀਨ ਜਿੰਨੇ ਵੀ ਇਤਿਹਾਸਿਕ ਗੁਰਦੁਆਰਾ ਸਾਹਿਬਾਨ ਆਉਦੇ ਹਨ, ਉਨ੍ਹਾਂ ਵਿਚ ਤਕਰੀਬਨ ਸਭ ਸਥਾਨਾਂ ਤੇ ਖੁੱਲ੍ਹੇ ਸਥਾਨ ਵੀ ਹਨ ਅਤੇ ਇਨ੍ਹਾਂ ਸਥਾਨਾਂ ਵਿਚ ਗੁਰੂਘਰਾਂ ਦੇ ਚੌਗਿਰਦੇ ਨੂੰ ਮਨਮੋਹਿਕ ਰੱਖਣ ਹਿੱਤ ਫੁੱਲਾਂ ਵਾਲੇ ਬੂਟੇ … More
ਢੱਡਰੀਆਂ ਵਾਲਾ ਦਾ ਮਾਮਲਾ ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚਿਆ
ਅੰਮ੍ਰਿਤਸਰ ਸਿੱਖ ਪ੍ਰਚਾਰਕ ਰਣਜੀਤ ਸਿੰਘ ਢੱਡਰੀਆਂ ਵਾਲਾ ਦਾ ਮਾਮਲਾ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚ ਗਿਆ ਹੈ। ਸੰਤ ਸਮਾਜ, ਸ਼੍ਰੋਮਣੀ ਕਮੇਟੀ ਮੈਂਬਰਾਂ, ਪੰਥਕ ਆਗੂਆਂ ਦੇ ਸਿੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਜਥੇਦਾਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਜੀ ਨੂੰ ਇੱਕ ਮੰਗ-ਪੱਤਰ … More
ਨੋਟਬੰਦੀ ਸਿਰਫ਼ ਹੰਕਾਰ ਦੀ ਸੰਤੁਸ਼ਟੀ ਸੀ, ਜਿਸ ਨੇ 150 ਲੋਕਾਂ ਦੀ ਜਾਨ ਲਈ : ਲਾਲੂ ਯਾਦਵ
ਨਵੀਂ ਦਿੱਲੀ – ਰਾਜਦ ਪ੍ਰਮੁੱਖ ਲਾਲੂ ਪ੍ਰਸਾਦ ਯਾਦਵ ਨੇ ਨੋਟਬੰਦੀ ਦੇ ਇੱਕ ਸਾਲ ਪੂਰੇ ਹੋਣ ਤੇ ਕੇਂਦਰ ਸਰਕਾਰ ਨੂੰ ਆੜੇ ਹੱਥੀਂ ਲੈਂਦੇ ਹੋਏ ਚੰਗੇ ਨਿਸ਼ਾਨੇ ਸਾਧੇ।। ਉਨ੍ਹਾਂ ਨੇ ਨੋਟਬੰਦੀ ਬਾਰੇ ਮੋਦੀ ਸਰਕਾਰ ਦੀ ਸੋਚ ਤੇ ਸਵਾਲ ਖੜੇ ਕੀਤੇ। ਬਹੁਤ ਸਾਰੇ … More
ਮੋਦੀ ਨੂੰ ਨੋਟਬੰਦੀ ਦੇ ਰੂਪ ਵਿੱਚ ਆਪਣੀ ਗੱਲਤੀ ਮੰਨਣੀ ਚਾਹੀਦੀ ਹੈ : ਡਾ. ਮਨਮੋਹਨ ਸਿੰਘ
ਨਵੀਂ ਦਿੱਲੀ – ਮੋਦੀ ਵੱਲੋਂ ਕੀਤੀ ਗਈ ਨੋਟਬੰਦੀ ਦੇ ਇੱਕ ਸਾਲ ਪੂਰਾ ਹੋਣ ਤੇ ਵਿਰੋਧੀ ਦਲਾਂ ਨੇ ਕੇਂਦਰ ਸਰਕਾਰ ਨੂੰ ਘੇਰਨ ਦੇ ਪ੍ਰੋਗਰਾਮ ਸ਼ੁਰੂ ਕਰ ਦਿੱਤੇ ਹਨ। ਇਸ ਮੁੱਦੇ ਤੇ ਸਾਬਕਾ ਪ੍ਰਧਾਨਮੰਤਰੀ ਡਾ. ਮਨਮੋਹਨ ਸਿੰਘ ਨੇ ਮੋਦੀ ਦੀ ਅਸਫ਼ਲਤਾ ਤੇ ਤਿੱਖੇ … More
ਯੂਥ ਵਿੰਗ ਦੀ ਭਰਤੀ ਸ਼ੁਰੂ ਕਰਨ ਅਤੇ ਧਾਰਮਿਕ ਸਮਾਜਿਕ ਸਰੋਕਾਰਾਂ ਲਈ ਨੌਜਵਾਨਾਂ ਨੂੰ ਤਿਆਰ ਕਰਨ ਦਾ ਲਿਆ ਫੈਸਲਾ
ਅੰਮ੍ਰਿਤਸਰ – ਯੂਥ ਅਕਾਲੀ ਦਲ ਦੇ ਪ੍ਰਧਾਨ ਰਵੀਕਰਨ ਸਿੰਘ ਕਾਹਲੋਂ ਅਤੇ ਸਕੱਤਰ ਜਨਰਲ ਤਲਬੀਰ ਸਿੰਘ ਗਿੱਲ ਨੇ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਇਕਾਈ ਦੇ ਇੰਚਾਰਜ ਰਹੇ ਸੰਜੇ ਸਿੰਘ ਅਤੇ ਦੁਰਗੇਸ਼ ਪਾਠਕ ਨੂੰ ਚੋਣਾਂ ਦੌਰਾਨ ਲੱਗੇ ਵੱਖ-ਵੱਖ ਦੋਸ਼ਾਂ … More
ਗੁਜਰਾਤ ਅਤੇ ਹਿਮਾਚਲ ‘ਚ ਲੋਕ ਆਪਣੇ ਵੋਟ ਦੇ ਹੱਕ ਰਾਹੀ ਸ੍ਰੀ ਮੋਦੀ ਅਤੇ ਬੀਜੇਪੀ ਦਾ ਸਰਜੀਕਲ ਸਟ੍ਰਾਈਕ ਕਰਨਗੇ : ਮਾਨ
ਫ਼ਤਹਿਗੜ੍ਹ ਸਾਹਿਬ – “ਭਾਰਤ ਦੇ ਵਜ਼ੀਰ-ਏ-ਆਜ਼ਮ ਅਤੇ ਭਾਜਪਾ ਜਮਾਤ ਵੱਲੋਂ ਜੋ ਬੀਤੇ ਸਮੇਂ ਵਿਚ ਨੋਟਬੰਦੀ ਦੇ ਪਾਗਲਪਨ ਦਾ ਅਮਲ ਕਰਕੇ ਅਤੇ ਭਾਰਤ ਨਿਵਾਸੀਆਂ ਉਤੇ ਜੀਐਸਟੀ ਲਾਗੂ ਕਰਕੇ ਪਾਏ ਗਏ ਮਾਲੀ ਬੋਝ ਅਤੇ ਭਾਰਤ ਦੇ ਵਪਾਰੀਆਂ, ਕਾਰੋਬਾਰੀਆਂ, ਕਿਸਾਨਾਂ, ਮਜ਼ਦੂਰਾਂ, ਵਿਦਿਆਰਥੀਆਂ ਅਤੇ … More
ਰਾਜੌਰੀ ਗਾਰਡਨ ਗੁਰਦੁਆਰੇ ਵਿਖੇ ਹੋਈ ਮਰਿਆਦਾ ਦੀ ਉਲੰਘਣਾ ਦੇ ਦੋਸ਼ੀਆਂ ਨੂੰ ਅਕਾਲ ਤਖਤ ਤੇ ਤਲਬ ਕੀਤਾ ਜਾਵੇ – ਸਰਨਾ
ਨਵੀਂ ਦਿੱਲੀ – ਤਖਤ ਸ੍ਰੀ ਹਰਿਮੰਦਰ ਪਟਨਾ ਸਾਹਿਬ ਦੇ ਪ੍ਰਧਾਨ ਤੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਸਕੱਤਰ ਜਨਰਲ ਸ੍ਰ ਹਰਵਿੰਦਰ ਸਿੰਘ ਸਰਨਾ ਨੇ ਸਿੰਘ ਸਭਾ ਰਾਜੌਰੀ ਗਾਰਡਨ ਨਵੀ ਦਿੱਲੀ ਵਿਖੇ ਹੋਈ ਮਰਿਆਦਾ ਤੇ ਸਿਧਾਂਤਾਂ ਦੀ ਉਲੰਘਣਾ ਦਾ ਕੜਾ ਨੋਟਿਸ ਲੈਦਿਆ … More
ਅਮਰੀਕਾ ਦੀ ਟੈਕਸਸ ਸਟੇਟ ਦੇ ਚਰਚ ‘ਚ ਗੋਲੀਬਾਰੀ ਨਾਲ 26 ਲੋਕਾਂ ਦੀ ਮੌਤ
ਵਾਸ਼ਿੰਗਟਨ – ਅਮਰੀਕਾ ਦੀ ਟੈਕਸਸ ਸਟੇਟ ਵਿੱਚ ਇੱਕ ਬੈਪਿਸਟ ਚਰਚ ਵਿੱਚ ਇੱਕ ਹੱਥਿਆਰਬੰਦ ਵਿਅਕਤੀ ਨੇ ਅੰਨ੍ਹੇਵਾਹ ਗੋਲੀਬਾਰੀ ਕਰਕੇ 26 ਲੋਕਾਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਅਤੇ 20 ਦੇ ਕਰੀਬ ਜਖਮੀ ਹੋ ਗਏ। ਇਹ ਹਮਲਾ ਐਤਵਾਰ ਦੀ ਸਵੇਰ ਨੂੰ ਸਦਰਲੈਂਡ … More
ਧਰਮਾਂ ਵਿਚਕਾਰ ਲਕੀਰਾਂ ਖਿੱਚਣ ਦੀ ਕੋਸ਼ਿਸ਼ ਕਰਨ ਵਾਲੇ ਲੋਕ ਸੋੜੀ ਮਾਨਸਿਕਤਾ ਦੇ ਸ਼ਿਕਾਰ : ਜੀ.ਕੇ.
ਨਵੀਂ ਦਿੱਲੀ : ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਰਕਾਬਗੰਜ ਸਾਹਿਬ ਦੇ ਭਾਈ ਲੱਖੀ ਸ਼ਾਹ ਵਣਜਾਰਾ ਹਾੱਲ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ। ਸਮਾਗਮ ਦੌਰਾਨ ਹਜ਼ਾਰਾਂ ਸੰਗਤਾਂ ਨੇ ਪੁੱਜ ਕੇ … More






