Author Archives: ਕੌਮੀ ਏਕਤਾ ਨਿਊਜ਼ ਬੀਊਰੋ
ਯੂਥ ਅਕਾਲੀ ਦਲ ਨੇ ਵਿਰਾਸਤੀ ਮਾਰਗ ਦੀ ਸਫ਼ਾਈ ਦਾ ਜ਼ਿੰਮਾ ਆਪਣੇ ਸਿਰ ਲਿਆ
ਅੰਮ੍ਰਿਤਸਰ – ਸ੍ਰੀ ਦਰਬਾਰ ਸਾਹਿਬ ਵਿਰਾਸਤੀ ਮਾਰਗ ਦੀ ਸਫ਼ਾਈ ਪ੍ਰਤੀ ਪ੍ਰਸ਼ਾਸਨ ਅਤੇ ਸਰਕਾਰ ਦੇ ਅਵੇਸਲਾਪਣ ਅਤੇ ਲਾਪਰਵਾਹੀ ਦੇ ਚਲਦਿਆਂ ਯੂਥ ਅਕਾਲੀ ਦਲ ਨੇ ਇਸ ਦੀ ਸਫ਼ਾਈ ਅਤੇ ਸੇਵਾ ਦਾ ਜ਼ਿੰਮਾ ਆਪਣੇ ਸਿਰ ਲੈਣ ਦਾ ਐਲਾਨ ਕੀਤਾ ਹੈ।ਸੈਂਕੜੇ ਯੂਥ ਅਤੇ ਅਕਾਲੀ … More
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਲੱਖਾਂ ਸੰਗਤਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ
ਅੰਮ੍ਰਿਤਸਰ – ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦਾ ੫੪੮ਵਾਂ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੱਜ ਅਧਿਆਤਮਿਕਤਾ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੱਖਾਂ ਸੰਗਤਾਂ ਵੱਲੋਂ ਨਤਮਸਤਕ ਹੋ ਕੇ ਗੁਰੂ ਸਾਹਿਬ ਪ੍ਰਤੀ … More
ਅਕਾਲੀ ਦਲ ਨੇ ਆਪ ਪਾਰਟੀ ਦੇ ਵਿਦੇਸ਼ੀ ਚੰਦੇ ਨੂੰ ਡਰਗ ਮਨੀ ਦੱਸਿਆ
ਨਵੀਂ ਦਿੱਲੀ : ਪੰਜਾਬ ‘ਚ ਵਿਰੋਧੀ ਧਿਰ ਦੇ ਆਗੂ ਸੁਖਪਾਲ ਸਿੰਘ ਖਹਿਰਾ ਨੂੰ ਫਾਜ਼ਿਲਕਾ ਦੀ ਅਦਾਲਤ ਵੱਲੋਂ ਕੌਮਾਂਤਰੀ ਡਰਗ ਰੈਕੇਟ ਕੇਸ ਵਿਚ ਸੰਮਨ ਜਾਰੀ ਹੋਣ ਦੇ ਬਾਵਜੂਦ ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਦੀ ਚੁੱਪੀ ’ਤੇ ਅਕਾਲੀ ਆਗੂਆਂ ਨੇ … More
ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਦਿੱਲੀ ਕਮੇਟੀ ਨੇ ਸਜਾਇਆ ਨਗਰ ਕੀਰਤਨ
ਨਵੀਂ ਦਿੱਲੀ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਧੰਨ ਧੰਨ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਉਪਲਕਸ਼ ਵਿੱਚ ਨਗਰ ਕੀਰਤਨ ਜੁਗੋ ਜੁਗ ਅਟੱਲ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜ … More
ਸ਼ਿਵਸੈਨਾ ਨੇ ‘ਘੋਟਾਲੇਬਾਜ਼ ਭਾਜਪ’ ਦੇ ਸਿਰਲੇਖ ਵਾਲੀਆਂ ਬੁੱਕਲਿਟਸ ਵੰਡੀਆਂ
ਮੁੰਬਈ – ਸ਼ਿਵਸੈਨਾ ਅਤੇ ਭਾਜਪਾ ਦਰਮਿਆਨ ਪਿੱਛਲੇ ਕੁਝ ਸਮੇਂ ਤੋਂ ਚੱਲ ਰਹੀ ਤਕਰਾਰ ਹੁਣ ਹੋਰ ਵੀ ਡੂੰਘੀ ਹੋ ਗਈ ਹੈ। ਬੀਜੇਪੀ ਦੀ ਹੀ ਭਾਈਵਾਲ ਪਾਰਟੀ ਸ਼ਿਵਸੈਨਾ ਨੇ ਆਪਣੇ ਵਰਕਰਾਂ ਵਿੱਚ ਭਾਜਪਾ ਵਿਰੋਧੀ ਬੁਕਲਿਟਸ ਵੰਡੀਆਂ ਹਨ। “ਘੋਟਾਲੇਬਾਜ਼ ਭਾਜਪ” ਦੇ ਸਿਰਲੇਖ ਵਾਲੀਆਂ … More
ਪਰਵਾਸ ਤੇ ਢੌਂਗ ਦਾ ਸੱਚ ਨਾਵਲ ‘ਕੁੜੀ ਕੈਨੇਡਾ ਦੀ’ : ਡਾ. ਪ੍ਰਿਥਵੀ ਰਾਜ ਥਾਪਰ
ਕੈਨੇਡਾ ਵਾਸੀ ਨਾਵਲਕਾਰ ਅਨਮੋਲ ਕੌਰ ਦਾ ਇਹ ਚੌਥਾਂ ਨਾਵਲ ਹੈ। ਇਸ ਤੋਂ ਪਹਿਲਾਂ ਉਹ ਦੋ ਕਹਾਣੀ-ਸੰਗ੍ਰਹਿ-‘ਕੋਰਾ ਸੱਚ’ (2005) ਤੇ ‘ਦੁੱਖ ਪੰਜਾਬ ਦੇ’ (2008) ਅਤੇ ਇਕ ਨਾਵਲ ‘ਹੱਕ ਲਈ ਲੜਿਆ ਸੱਚ’ (2012) ਪੰਜਾਬੀ ਸਾਹਿਤ ਦੀ ਝੋਲੀ ਪਾ ਚੁੱਕੀ ਹੈ।2015 ਵਿਚ ਪਾਠਕਾਂ … More
ਖ਼ੁਸ਼ੀ ਅਤੇ ਸੰਤੁਸ਼ਟੀ ਤੰਦਰੁਸਤ ਜੀਵਨ ਜਿਓਣ ਦੀ ਕੁੰਜੀ:ਡਾ. ਨਰਕੀਸ਼ ਅਰੁਮੁਗਮ
ਪਟਿਆਲਾ-: ਖ਼ੁਸ਼ੀ ਅਤੇ ਸੰਤੁਸ਼ਟੀ ਅਜਿਹੇ ਗਹਿਣੇ ਹਨ ਜਿਹੜੇ ਤੰਦਰੁਸਤ ਜੀਵਨ ਬਸਰ ਕਰਨ ਵਿਚ ਸਹਾਈ ਹੁੰਦੇ ਹਨ। ਜੇਕਰ ਅਸੀਂ ਆਪ ਖ਼ੁਸ਼ ਰਹਾਂਗੇ ਤਾਂ ਹੋਰਾਂ ਨੂੰ ਵੀ ਖ਼ੁਸ਼ ਰੱਖ ਸਕਾਂਗੇ। ਜ਼ਿੰਦਗੀ ਵਿਚ ਕੋਈ ਅਜਿਹੀ ਸਮੱਸਿਆ ਨਹੀਂ ਜਿਹੜੀ ਹਲ ਨਹੀਂ ਕੀਤੀ ਜਾ ਸਕਦੀ, … More
ਹੈਰੋਇਨ ਤਸਕਰੀ ਮਾਮਲੇ ‘ਚ ਖਹਿਰੇ ਨੂੰ ਬਤੌਰ ਦੋਸ਼ੀ ਸੰਮਨ ਹੋਣ ਨਾਲ ਕੇਜਰੀਵਾਲ ਅਤੇ ਆਪ ਆਗੂਆਂ ਦੀ ਖੁੱਲ ਚੁੱਕੀ ਹੈ ਪੋਲ
ਅੰਮ੍ਰਿਤਸਰ – ਨਸ਼ਾ ਤਸਕਰੀ ਦੇ ਮਾਮਲੇ ‘ਚ ਅਦਾਲਤ ਵੱਲੋਂ ਬਤੌਰ ਮੁਜਰਮ ਸੰਮਨ ਜਾਰੀ ਹੋਣ ਨਾਲ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਸੁਖਪਾਲ ਸਿੰਘ ਖਹਿਰਾ ਦੀ ਪੋਲ ਖੁੱਲ ਚੁੱਕੀ ਹੈ। ਲਿਹਾਜ਼ਾ ਉਸ … More
ਕਾਂਗਰਸ, ਮੋਦੀ ਹਕੂਮਤ, ਬਾਦਲ-ਬੀਜੇਪੀ ਸਭ ਪੰਜਾਬ ਸੂਬੇ ਤੇ ਸਿੱਖ ਕੌਮ ਦੇ ਅਮਨ-ਚੈਨ ਨੂੰ ਸੱਟ ਮਾਰਨ ਦੇ ਦੁੱਖਦਾਇਕ ਅਮਲ ਕਰ ਰਹੇ ਹਨ : ਮਾਨ
ਫ਼ਤਹਿਗੜ੍ਹ ਸਾਹਿਬ – “ਭਾਰਤ ਦੀ ਮੋਦੀ ਹਕੂਮਤ, ਭਾਰਤੀ ਪਾਰਲੀਮੈਂਟ, ਸੁਪਰੀਮ ਕੋਰਟ, ਇਥੋ ਦੀ ਪ੍ਰੈਸ, ਕਾਂਗਰਸ ਜਮਾਤ ਅਤੇ ਬਾਦਲ-ਬੀਜੇਪੀ ਆਦਿ ਜਮਾਤਾਂ ਦੇ ਜੇਕਰ ਅਜੋਕੀਆ ਕਾਰਵਾਈਆ ਉਤੇ ਨਿਰਪੱਖਤਾ ਨਾਲ ਨਜ਼ਰ ਮਾਰੀ ਜਾਵੇ ਤਾਂ ਸਭਨਾਂ ਦੇ ਅਮਲ ਅਜਿਹੇ ਹਨ ਜਿਸ ਨਾਲ ਪੰਜਾਬ ਸੂਬੇ … More









