DSC_2873.resized

1984 ਸਿੱਖ ਕਤਲੇਆਮ ’ਚ ਮਾਰੇ ਗਏ ਸਿੱਖਾਂ ਦੀ ਯਾਦ ’ਚ ਦਿੱਲੀ ਕਮੇਟੀ ਵੱਲੋਂ ਅਰਦਾਸ ਸਮਾਗਮ

ਨਵੀਂ ਦਿੱਲੀ : 1984 ਸਿੱਖ ਕਤਲੇਆਮ ਵਿਚ ਮਾਰੇ ਗਏ ਸਿੱਖਾਂ ਦੀ ਯਾਦ ’ਚ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅਰਦਾਸ ਸਮਾਗਮ ਦਾ ਆਯੋਜਨ ਕੀਤਾ ਗਿਆ। ਗੁਰਦੁਆਰਾ ਬੰਗਲਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੀ ਸਮਾਪਤੀ ਉਪਰੰਤ 1984 ਸਿੱਖ ਕਤਲੇਆਮ ਦੀ … More »

ਭਾਰਤ | Leave a comment
 

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਨਾਲ ਧੱਕੇਸ਼ਾਹੀ

ਲੁਧਿਆਣਾ : ਪੰਜਾਬ ਸਕੂਲ ਸਿੱਖਿਆ ਬੋਰਡ ਪਿੱਛਲੇ ਲੰਮੇ ਅਰਸੇ ਤੋਂ ਪੰਜਾਬੀ ਸਾਹਿਤ ਅਕਾਡਮੀ, ਪੰਜਾਬੀ ਭਵਨ ਲੁਧਿਆਣਾ ਵਿਖੇ ਆਪਣਾ ਜ਼ਿਲ੍ਹਾ ਖੇਤਰੀ ਦਫ਼ਤਰ ਅਤੇ ਡਿਪੂ ਚਲਾ ਰਿਹਾ ਹੈ। ਪੰਜਾਬ ਸਕੂਲ ਸਿੱਖਿਆ ਬੋਰਡ ਦਾ ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਨਾਲ ਹੋਏ ਕਿਰਾਏ ਦੇ ਇਕਰਾਰਨਾਮੇ … More »

ਪੰਜਾਬ | Leave a comment
yf 10.resized

ਪੀਏਯੂ ਦਾ ਯੁਵਕ ਮੇਲਾ 2017-18 ਧੂਮ ਧੜੱਕੇ ਨਾਲ ਸ਼ੁਰੂ

ਲੁਧਿਆਣਾ : ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਵਿਖੇ ਧੂਮ-ਧੜੱਕੇ ਨਾਲ ਸ਼ੁਰੂ ਹੋਏ ਅੰਤਰ ਕਾਲਜ ਯੁਵਕ ਮੇਲੇ 2017-18 ਦਾ ਰਸਮੀ ਉਦਘਾਟਨ ਕਰਦਿਆਂ ਡਾ.ਬਲਦੇਵ ਸਿੰਘ ਢਿੱਲੋਂ, ਵਾਈਸ ਚਾਂਸਲਰ, ਪੀਏਯੂ ਨੇ ਕਿਹਾ ਕਿ ਪੰਜਾਬੀ ਸਭਿਆਚਾਰ ਦੇ ਅਮੀਰ ਵਿਰਸੇ ਦੀ ਸਾਂਭ-ਸੰਭਾਲ ਕਰਨਾ ਸਾਡਾ ਸਾਰਿਆਂ ਦਾ … More »

ਪੰਜਾਬ | Leave a comment
 

ਪਹਿਲੀ ਨਵੰਬਰ ਨੂੰ ਮੂਲ ਮੰਤਰ ਦੇ ਪਾਠ ਕਰਕੇ ਸ਼ਹੀਦਾਂ ਨੂੰ ਸਤਿਕਾਰ ਭੇਟ ਕੀਤਾ ਜਾਵੇ –ਪ੍ਰੋ: ਕਿਰਪਾਲ ਸਿੰਘ ਬਡੂੰਗਰ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਹੋਏ ਹੁਕਮ ਅਨੁਸਾਰ ਸੰਸਾਰ ਭਰ ਦੇ ਸਿੱਖਾਂ, ਸਮੂਹ ਖ਼ਾਲਸਾ ਪੰਥ, ਗੁਰਦੁਆਰਾ ਪ੍ਰਬੰਧਕ ਕਮੇਟੀਆਂ, ਸਿੱਖ ਜੱਥੇਬੰਦੀਆਂ, ਟਕਸਾਲਾਂ, ਨਿਹੰਗ ਸਿੰਘ ਦਲਾਂ, ਧਾਰਮਿਕ ਸਭਾ-ਸੁਸਾਇਟੀਆਂ, ਸਿੰਘ … More »

ਪੰਜਾਬ | Leave a comment
IMG_20171028_162441.resized

ਕਹਾਣੀਕਾਰ ਲਾਲ ਸਿੰਘ ਦਾ ਸੱਤਵਾਂ ਕਹਾਣੀ ਸੰਗ੍ਰਹਿ “ਸੰਸਾਰ” ਪਾਠਕਾਂ ਦੀ ਕਚਹਿਰੀ ਵਿੱਚ ਪੇਸ਼

ਦਸੂਹਾ – ਸਾਹਿਤਕ  ਵਿਸ਼ਲੇਸ਼ਕਾਂ ਅਨੁਸਾਰ ਪ੍ਰਸਿੱਧ ਕਹਾਣੀਕਾਰ ਅਤੇ ਚਿੰਤਕ ਮਾਸਟਰ ਲਾਲ ਸਿੰਘ ਮਾਰਕਸਵਾਦੀ ਵਿਚਾਰਧਾਰਾ ਨਾਲ ਜੁੜਿਆ ਹੋਣ ਕਰਕੇ ਬੁਨਿਆਦੀ ਤੌਰ ਉਤੇ ਵਿਚਾਰਧਾਰਕ ਪ੍ਰਤੀਬੱਧਤਾ ਵਾਲਾ ਕਥਾਕਾਰ ਹੈ। ਪਾਠਕਾਂ ਅਨੁਸਾਰ ਲਾਲ ਸਿੰਘ ਐਸਾ ਕਹਾਣੀਕਾਰ ਹੈ, ਜਿਹੜਾ ਕਹਾਣੀ ਦੀ ਵਿਧਾ ਨੂੰ ਗਣਿਤ ਸ਼ਾਸ਼ਤਰੀ … More »

ਸਰਗਰਮੀਆਂ | Leave a comment
photo power lifting 3.resized

ਭਲਵਾਨੀ ਅਖਾੜੇ ’ਚ ਵੀ ਜੀ.ਕੇ. ਨੇ ਵਿਰੋਧੀਆਂ ਨੂੰ ਧੂੜ ਚਟਾ ਜਿਤਿਆ ਸੋਨ ਤਮਗਾ

ਨਵੀਂ ਦਿੱਲੀ : ਅਕਸਰ ਸਿਆਸੀ ਅਖਾੜੇ ’ਚ ਵਿਰੋਧੀਆਂ ਨੂੰ ਧੂੜ ਚਟਾਉਣ ਵਾਲੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਹੁਣ ਭਲਵਾਨੀ ਅਖਾੜੇ ’ਚ ਵੀ ਸੋਨੇ ਦਾ ਤਮਗਾ ਪ੍ਰਾਪਤ ਕਰ ਲਿਆ ਹੈ। ਵਰਲਡ ਪਾਵਰ ਲਿਫਟਿੰਗ ਦੇ ਦਿੱਲੀ … More »

ਭਾਰਤ | Leave a comment
Mersal_Theatrical_Release_Poster.resized.resized

ਹਾਈਕੋਰਟ ਨੇ ‘ਮਰਸਲ’ ਫ਼ਿਲਮ ਤੇ ਬੈਨ ਦੀ ਦਰਖਾਸਤ ਕੀਤੀ ਖਾਰਿਜ਼

ਮਦਰਾਸ – ਸੁਰਪਹਿੱਟ ਤਮਿਲ ਫ਼ਿਲਮ ‘ਮਰਸਲ’ ਤੇ ਬੈਨ ਲਗਾਏ ਜਾਣ ਦੀ ਮੰਗ ਤੇ ਹਾਈਕੋਰਟ ਨੇ ਤਲਖ ਟਿਪਣੀ ਕਰਦੇ ਹੋਏ ਉਸ ਦਰਖਾਸਤ ਨੂੰ ਹੀ ਖਾਰਿਜ਼ ਕਰ ਦਿੱਤਾ ਹੈ, ਜਿਸ ਵਿੱਚ ਜੀਐਸਟੀ ਅਤੇ ਨੋਟਬੰਦੀ ਦਾ ਜਿਕਰ ਕੀਤੇ ਜਾਣ ਕਰਕੇ ਬੀਜੇਪੀ ਹਿਮੈਤੀਆਂ ਨੇ … More »

ਫ਼ਿਲਮਾਂ | Leave a comment
 

ਨਾਮਧਾਰੀਆਂ ਦਾ ਪੂਰਨ ਬਾਈਕਾਟ ਕਰੇ ਸਿੱਖ ਸੰਗਤ : ਸਿੱਖ ਕੋਆਰਡੀਨੇਸ਼ਨ ਕਮੇਟੀ

ਨਿਊਯਾਰਕ – ਅਮਰੀਕਾ ਦੀਆਂ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਤੇ ਸਿੱਖ ਜਥੇਬੰਦੀਆਂ ਵੱਲੋਂ ਬਣਾਈ ਗਈ ਸਿੱਖ ਕੋਆਰਡੀਨੇਸ਼ਨ ਕਮੇਟੀ ਈਸਟ ਕੋਸਟ (ਯੂਐਸਏ) ਨੇ ਅੱਜ ਸਿੱਖ ਸੰਗਤ ਦਾ ਧੰਨਵਾਦ ਕੀਤਾ ਹੈ ਜਿਨ੍ਹਾਂ ਨੇ ਆਰਐਸਐਸ ਦੀ ਜਥੇਬੰਦੀ ਰਾਸ਼ਟਰੀ ਸਿੱਖ ਸੰਗਤ ਦੇ ਦਿਲੀ ਵਿਚ ਕਰਾਏ ਗਏ … More »

ਅੰਤਰਰਾਸ਼ਟਰੀ | Leave a comment
IMG-20171026-WA0023.resized

ਸੰਗਤਾਂ ਦੇ ਵਿਰੋਧ ਕਾਰਨ ਆਰ ਐਸ ਐਸ ਦਾ ਪ੍ਰੋਗਰਾਮ ਹੋਇਆ ਠੁੱਸ –ਪੰਥਕ ਸੇਵਾ ਦਲ

ਨਵੀਂ ਦਿੱਲੀ – ਬੀਤੇ ਕਲ੍ਹ ਦਿੱਲੀ ਦੇ ਤਾਲ ਕਟੋਰਾ ਸਟੇਡੀਅਮ ਵਿਖੇ ਸਿੱਖਾਂ ਨੂੰ ਚਿੜਾਉਣ ਲਈ ਪੰਥ ਦੀ ਕੱਟੜ ਦੁਸ਼ਮਣ ਜਮਾਤ ਰਾਸ਼ਟਰੀ ਸੋਇੰਮ ਸੇਵਕ ਸੰਘ ਦਾ ਥਾਪੜਾ ਪ੍ਰਾਪਤ ਰਾਸ਼ਟਰ ਸਿੰਘ ਸੰਗਤ ਵੱਲੋ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350ਸਾਲਾ … More »

ਭਾਰਤ | Leave a comment
22780253_1783305358355219_1332531920776954735_n.resized

ਕ੍ਰਿਕਟ : ਭਾਰਤ ਨੇ ਨਿਊਜ਼ੀਲੈਂਡ ਨੂੰ 6 ਵਿਕਟਾਂ ਨਾਲ ਹਰਾਇਆ

ਪੁਣੇ – ਭਾਰਤ ਨੇ ਨਿਊਜ਼ੀਲੈਂਡ ਨੂੰ 6 ਵਿਕਟਾਂ ਨਾਲ ਹਰਾਕੇ ਤਿੰਨ ਇਕ ਰੋਜ਼ਾ ਮੈਚਾਂ ਦੀ ਸੀਰੀਜ਼ ਵਿਚ 1-1 ਦੀ ਬਰਾਬਰੀ ਕਰ ਲਈ। ਭਾਰਤ ਅਤੇ ਨਿਊਜ਼ੀਲੈਂਡ ਵਿਚਕਾਰ ਇਹ 100ਵਾਂ ਇਕਰੋਜ਼ਾ ਮੈਚ ਸੀ ਅਤੇ ਭਾਰਤ ਦੀ ਨਿਊਜ਼ੀਲੈਂਡ ਦੇ ਖਿਲਾਫ਼ ਇਹ 50ਵੀਂ ਜਿੱਤ … More »

ਖੇਡਾਂ | Leave a comment