Author Archives: ਕੌਮੀ ਏਕਤਾ ਨਿਊਜ਼ ਬੀਊਰੋ
ਅਮਰੀਕਾ ਦੀ ਸਟੇਟ ਫਿਲਾਡਲਫ਼ੀਆ ‘ਚ ਪਲੇਨ ਕਰੈਸ਼ ਵਿੱਚ 6 ਲੋਕਾਂ ਦੀ ਮੌਤ
ਵਾਸ਼ਿੰਗਟਨ – ਅਮਰੀਕਾ ਵਿੱਚ ਇੱਕ ਹੋਰ ਜਹਾਜ਼ ਹਾਦਸੇ ਦਾ ਸਿ਼ਕਾਰ ਹੋਇਆ ਹੈ। ਫਿਲਾਡਲਫ਼ੀਆ ਵਿੱਚ ਹੋਏ ਹਾਦਸੇ ਵਿੱਚ 6 ਲੋਕਾਂ ਦੀ ਮੌਤ ਦੀ ਪੁਸ਼ਟੀ ਹੋਈ ਹੈ। ਹਾਲ ਹੀ ਵਿੱਚ ਅਮਰੀਕਾ ਦੀ ਸਟੇਟ ਪੈਂਸਿਲਵੇਨੀਆਂ ਵਿੱਚ ਵੀ ਇੱਕ ਜਹਾਜ਼ ਦੁਰਘਟਨਾਗ੍ਰਸਤ ਹੋ ਗਿਆ ਸੀ। … More
ਗੁਰਮੀਤ ਰਾਮ ਰਹੀਮ ਨੂੰ ਮੁੜ ਪੈਰੋਲ ਦੇਣ ’ਤੇ ਸ਼੍ਰੋਮਣੀ ਕਮੇਟੀ ਵੱਲੋਂ ਸਖ਼ਤ ਇਤਰਾਜ਼ ਪ੍ਰਗਟ
ਅੰਮਿ੍ਤਸਰ – ਕਤਲ ਤੇ ਜਬਰ ਜਨਾਹ ਦੇ ਸੰਗੀਨ ਦੋਸ਼ਾਂ ਤਹਿਤ ਜੇਲ੍ ’ਚ ਸਜ਼ਾ ਕੱਟ ਰਹੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਸਰਕਾਰ ਵੱਲੋਂ ਮੁੜ ਪੈਰੋਲ ਦੇਣ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਖ਼ਤ ਇਤਰਾਜ਼ ਪ੍ਰਗਟ ਕੀਤਾ ਹੈ। ਸ਼੍ਰੋਮਣੀ ਕਮੇਟੀ … More
ਕੱਟੜ ਇਮਾਨਦਾਰੀ ਦਾ ਦਾਅਵਾ ਕਰਨ ਵਾਲੀ ਆਪ ਨੇ ਸੱਭ ਤੋਂ ਵੱਧ ਕ੍ਰਿਮੀਨਲ ਬੈਕਗਰਾਊਂਡ ਦੇ 44 ਉਮੀਦਵਾਰ ਉਤਾਰੇ ਚੋਣ ਮੈਦਾਨ ‘ਚ
ਨਵੀਂ ਦਿੱਲੀ – ਆਪਣੇ ਆਪ ਨੂੰ ਕਟੜ ਇਮਾਨਦਾਰ ਅਤੇ ਸਾਫ਼-ਸੁੱਥਰੀ ਰਾਜਨੀਤੀ ਦਾ ਦਾਅਵਾ ਕਰਨ ਵਾਲੀ ਆਮ ਆਦਮੀ ਪਾਰਟੀ ਨੇ ਦਿੱਲੀ ਵਿਧਾਨ ਸਭਾ ਦੀਆਂ ਹੋ ਰਹੀਆਂ ਵਿਧਾਨ ਸਭਾ ਚੋਣਾਂ ਵਿੱਚ ਸੱਭ ਤੋਂ ਵੱਧ ਕ੍ਰਿਮੀਨਲ ਬੈਕਗਰਾਊਂਡ ਵਾਲੇ ਉਮੀਦਵਾਰ ਉਤਾਰੇ ਹਨ। ਅਪਰਾਧਿਕ ਬੈਕਗਰਾਊਂਡ … More
ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਮੌਕੇ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਵੱਡੀ ਗਿਣਤੀ ਸੰਗਤਾਂ ਹੋਈਆਂ ਨਤਮਸਤਕ
ਅੰਮ੍ਰਿਤਸਰ – ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਮੌਕੇ ਅੱਜ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਵਿਖੇ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਨਤਮਸਤਕ ਹੋ ਕੇ ਬਾਬਾ ਜੀ ਨੂੰ ਸਤਿਕਾਰ ਭੇਟ ਕੀਤਾ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ … More
ਸ਼੍ਰੋਮਣੀ ਕਮੇਟੀ ਨੇ ਪੰਜਾਬ ’ਚ ਨਹੀਂ ਚੱਲਣ ਦਿੱਤੀ ਕੰਗਨਾ ਰਣੌਤ ਦੀ ਐਮਰਜੈਂਸੀ ਫ਼ਿਲਮ
ਅੰਮ੍ਰਿਤਸਰ – ਕੰਗਨਾ ਰਣੌਤ ਵੱਲੋਂ ਬਣਾਈ ਗਈ ‘ਐਮਰਜੈਂਸੀ’ ਫ਼ਿਲਮ ਦੀ ਰਲੀਜ਼ ਨੂੰ ਰੋਕਣ ਲਈ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ ’ਤੇ ਸ਼੍ਰੋਮਣੀ ਕਮੇਟੀ ਵੱਲੋਂ ਪੰਜਾਬ ਭਰ ਅੰਦਰ ਸਿਨੇਮਾ ਘਰਾਂ ਦੇ ਬਾਹਰ ਜ਼ੋਰਦਾਰ ਪ੍ਰਦਰਸ਼ਨ … More
ਸਾਬਕਾ ਪ੍ਰਧਾਨਮੰਤਰੀ ਇਮਰਾਨ ਖਾਨ ਨੂੰ 14 ਅਤੇ ਬੀਬੀ ਬੁਸ਼ਰਾ ਨੂੰ 7 ਸਾਲ ਦੀ ਜੇਲ੍
ਇਸਲਾਮਾਬਾਦ – ਪਾਕਿਸਤਾਨ ਦੀ ਸਦਾਲਤ ਨੇ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਸਾਬਕਾ ਪ੍ਰਧਾਨਮੰਤਰੀ ਇਮਰਾਨ ਖਾਨ ਅਤੇ ਉਨ੍ਹਾਂ ਦੀ ਪਤਨੀ ਬੁਸ਼ਰਾ ਬੀਬੀ ਨੂੰ ਦੋਸ਼ੀ ਕਰਾਰ ਦਿੱਤਾ ਹੈ। ਸਾਬਕਾ ਪ੍ਰਧਾਨਮੰਤਰੀ ਨੂੰ 14 ਸਾਲ ਦੀ ਜੇਲ੍ਹ ਦੀ ਸਜ਼ਾ ਸੁਣਾਈ ਗਈ ਹੈ, ਜਦੋਂ ਕਿ ਉਨ੍ਹਾਂ … More
ਸੈਫ਼ ਅਲੀ ਖਾਨ ਤੇ ਜਾਨਲੇਵਾ ਹਮਲਾ, ਅਪਰੇਸ਼ਨ ਦੇ ਬਾਅਦ ਉਹ ਖਤਰੇ ਤੋਂ ਬਾਹਰ
ਮੁੰਬਈ – ਬਾਲੀਵੁੱਡ ਅਦਾਕਾਰ ਸੈਫ਼ ਅਲੀ ਖਾਨ ਦੇ ਬਾਂਦਰਾ ਵਾਲੇ ਘਰ ਵਿੱਚ ਅੱਧੀ ਰਾਤ ਦੇ ਕਰੀਬ ਉਨ੍ਹਾਂ ਤੇ ਚਾਕੂ ਨਾਲ ਹਮਲਾ ਕੀਤਾ ਗਿਆ। ਉਹ ਇਸ ਹਮਲੇ ਵਿੱਚ ਗੰਭੀਰ ਰੂਪ ਵਿੱਚ ਜਖਮੀ ਹੋਏ ਹਨ। ਉਨ੍ਹਾਂ ਨੂੰ ਲੀਲਾਵਤੀ ਹਸਪਤਾਲ ਵਿੱਚ ਭਰਤੀ ਕਰਵਾਇਆ … More
ਵਾਈਟ ਹਾਊਸ ਛੱਡਣ ਤੋਂ ਪਹਿਲਾਂ ਬਾਈਡਨ ਨੇ ਸਲਵਾਡੋਰ ਅਤੇ ਵੈਨਜੁਏਲਾ ਦੇ 8 ਲੱਖ ਲੋਕਾਂ ਦੇ ਹਿੱਤ ਸਬੰਧੀ ਲਿਆ ਵੱਡਾ ਫੈਂਸਲਾ
ਵਾਸ਼ਿੰਗਟਨ – ਅਮਰੀਕੀ ਰਾਸ਼ਟਰਪਤੀ ਜੋ ਬਾਈਡਨ ਨੇ ਅਮਰੀਕਾ ਵਿੱਚ ਰਹਿ ਰਹੇ ਸਲਵਾਡੋਰ ਅਤੇ ਵੈਨਜੁਏਲਾ ਦੇ 8 ਲੱਖ ਤੋਂ ਵੱਧ ਲੋਕਾਂ ਨੂੰ 18 ਮਹੀਨੇ ਹੋਰ ਦੇਸ਼ ਵਿੱਚ ਰਹਿਣ ਦੀ ਮਨਜ਼ੂਰੀ ਦੇ ਦਿੱਤੀ ਹੈ। ਗ੍ਰਹਿ ਸੁਰੱਖਿਆ ਵਿਭਾਗ ਨੇ ਸ਼ੁਕਰਵਾਰ ਨੂੰ ਕਿਹਾ ਕਿ … More
ਸ਼ਰੋਮਣੀ ਕਮੇਟੀ ਦੀਆਂ ਵੋਟਾਂ ਸਬੰਧੀ ਪਰਕਾਸ਼ਤਿ ਮੁੱਢਲੀਆਂ ਸੂਚੀਆਂ ਦੋਸ਼ ਪੂਰਣ- ਐਡਵੋਕੇਟ ਧਾਮੀ
ਅੰਮਿ੍ਤਸਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਗੁਰਦੁਆਰਾ ਚੋਣ ਕਮਿਸ਼ਨਰ ਜਸਟਿਸ ਐੱਸ ਐੱਸ ਸਾਰੋਂ ਨੂੰ ਪੱਤਰ ਲਿਖ ਕੇ ਕਮਿਸ਼ਨ ਵੱਲੋਂ ਸ਼੍ਰੋਮਣੀ ਕਮੇਟੀ ਦੀਆਂ ਆਮ ਚੋਣਾਂ ਸਬੰਧੀ ਪ੍ਰਕਾਸ਼ਿਤ ਮੁੱਢਲੀ ਸੂਚੀਆਂ ਦੇ ਸਬੰਧ ਵਿੱਚ ਇਤਰਾਜ਼ ਦਰਜ ਕਰਵਾਏ … More
ਲਾਸ ਏਂਜਲਸ ਦੇ ਜੰਗਲਾਂ ਵਿੱਚ ਲਗੀ ਅੱਗ ਹੋਈ ਬੇਕਾਬੂ
ਲਾਸ ਏਂਜਲਸ – ਅਮਰੀਕਾ ਦੀ ਕੈਲੇਫੋਰਨੀਆਂ ਸਟੇਟ ਦੇ ਲਾਸ ਏਂਜਲਸ ਸ਼ਹਿਰ ਦੇ ਨਜ਼ਦੀਕ ਜੰਗਲਾਂ ਵਿੱਚ ਫੈਲੀ ਅੱਗ ਨੇ ਭਿਆਨਕ ਰੂਪ ਧਰਣ ਕਰ ਲਿਆ ਹੈ। ਅੱਗ ਲਗਾਤਾਰ ਵੱਧਦੀ ਹੀ ਜਾ ਰਹੀ ਹੈ ਅਤੇ ਸ਼ਹਿਰ ਦੇ ਬਹੁਤ ਸਾਰੇ ਖੇਤਰਾਂ ਨੂੰ ਲਪੇਟ ਵਿੱਚ … More
