Author Archives: ਕੌਮੀ ਏਕਤਾ ਨਿਊਜ਼ ਬੀਊਰੋ
ਆਈਫਲ ਟਾਵਰ ਤੇ ਚੜ੍ਹ ਕੇ ਜਦੋਂ ਇੱਕ ਆਦਮੀ ਨੇ ਆਤਮਹੱਤਿਆ ਕਰਨ ਦੀ ਕੋਸ਼ਿਸ਼ ਕੀਤੀ!
ਪੈਰਿਸ, (ਸੁਖਵੀਰ ਸਿੰਘ ਸੰਧੂ) – ਕੱਲ੍ਹ ਇੱਕ ਆਦਮੀ ਨੇ ਪੈਰਿਸ ਦੇ ਮਸ਼ਹੂਰ ਆਈਫਲ ਟਾਵਰ ਦੀ ਪਹਿਲੀ ਤੇ ਦੁਸਰੀ ਮੰਜ਼ਲ ਦੇ ਵਿਚਕਾਰ ਬਣੇ ਗਾਡਰਾਂ ਦੇ ਜੰਗਲ ਵਿੱਚ ਵੜ੍ਹ ਕੇ ਆਤਮਹੱਤਿਆ ਕਰਨ ਦੀ ਕੋਸ਼ਿਸ਼ ਕੀਤੀ। ਉਹ ਗਾਡਰਾਂ ਦੇ ਵਿਚਕਾਰ ਦੀ ਉਪਰ ਵੱਲ … More
SC ਨੇ ਦਿੱਲੀ-ਐਨਸੀਆਰ ‘ਚ ਦੀਵਾਲੀ ਤੇ ਪਟਾਖੇ ਚਲਾਉਣ ਤੇ ਲਗਾਈ ਰੋਕ
ਨਵੀਂ ਦਿੱਲੀ – ਇਸ ਵਾਰ ਦਿੱਲੀ ਦੇ ਲੋਕਾਂ ਦੀ ਦੀਵਾਲੀ ਸਾਈਲੈਂਟ ਹੀ ਬੀਤਣ ਵਾਲੀ ਹੈ। ਸੁਪਰੀਮ ਕੋਰਟ ਨੇ ਇੱਥੇ ਪਟਾਖਿਆਂ ਦੀ ਵਿਕਰੀ ਤੇ ਇੱਕ ਨਵੰਬਰ ਤੱਕ ਦੇ ਲਈ ਰੋਕ ਲਗਾ ਦਿੱਤੀ ਹੈ। ਇਸ ਤੋਂ ਪਹਿਲਾਂ ਕੋਰਟ ਨੇ 12 ਸਤੰਬਰ ਨੂੰ … More
ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਅਲੌਕਿਕ ਜਲੌ ਤੇ ਦੀਪਮਾਲਾ ਰਹੀ ਵਿਸ਼ੇਸ਼ ਖਿੱਚ ਦਾ ਕੇਂਦਰ
ਅੰਮ੍ਰਿਤਸਰ – ਸਿੱਖ ਧਰਮ ਦੇ ਚੌਥੇ ਗੁਰੂ ਅਤੇ ਮਨੁੱਖਤਾ ਦੇ ਰਹਿਬਰ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦੇਸ਼-ਵਿਦੇਸ਼ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਸ਼ਰਧਾ ਤੇ ਸਤਿਕਾਰ ਸਹਿਤ ਮਨਾਇਆ ਗਿਆ। ਇਸ ਦੌਰਾਨ ਲੱਖਾਂ ਸੰਗਤਾਂ ਨੇ … More
ਦਸ ਟਰੰਪ ਮਿਲ ਕੇ ਵੀ ਈਰਾਨ ਤੋਂ ਉਸਦਾ ਹੱਕ ਨਹੀਂ ਖੌਹ ਸਕਦੇ : ਹਸਨ ਰੂਹਾਨੀ
ਤਹਿਰਾਨ – ਦੁਨੀਆਂਭਰ ਦੇ ਕਈ ਦੇਸ਼ਾਂ ਦੇ ਨਾਲ 2015 ਵਿੱਚ ਈਰਾਨ ਦੇ ਨਾਲ ਕੀਤੇ ਗਏ ਨਿਊਕਲੀਅਰ ਸਮਝੌਤਿਆਂ ਦੇ ਬਚਾਅ ਦਾ ਪੱਖ ਲੈਂਦੇ ਹੋਏ ਈਰਾਨ ਦੇ ਰਾਸ਼ਟਰਪਤੀ ਨੇ ਕਿਹਾ ਕਿ 10 ਡੋਨਲਡ ਟਰੰਪ ਮਿਲ ਕੇ ਵੀ ਇਨ੍ਹਾਂ ਸਮਝੌਤਿਆਂ ਨਾਲ ਈਰਾਨ ਨੂੰ … More
ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਅਕਾਲ ਤਖਤ ਸਾਹਿਬ ਤੋਂ ਸਜਾਇਆ ਵਿਸ਼ਾਲ ਨਗਰ ਕੀਰਤਨ
ਅੰਮ੍ਰਿਤਸਰ – ਸੇਵਾ, ਸਿਮਰਨ ਤੇ ਪਰਉਪਕਾਰ ਦੇ ਪੁੰਜ, ਪਵਿੱਤਰ ਤੇ ਇਤਿਹਾਸਕ ਸ਼ਹਿਰ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਬਾਨੀ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਅਕਾਲ ਤਖਤ … More
ਕਾਨਪੁਰ ਸਿੱਖ ਕਤਲੇਆਮ ਮਾਮਲੇ ’ਚ ਸੁਪਰੀਮ ਕੋਰਟ ਨੇ ਸਰਕਾਰ ਨੂੰ ਆਪਣਾ ਪੱਖ ਰੱਖਣ ਲਈ ਦਿੱਤਾ ਆਖਿਰੀ ਮੌਕਾ
ਨਵੀਂ ਦਿੱਲੀ : 1984 ਸਿੱਖ ਕਤਲੇਆਮ ਦੌਰਾਨ ਕਾਨਪੁਰ ਵਿਖੇ ਮਾਰੇ ਗਏ 127 ਸਿੱਖਾਂ ਦੇ ਮਾਮਲੇ ਦੀ ਸੁਣਵਾਈ ਕਰਦੇ ਹੋਏ ਅੱਜ ਦੇਸ਼ ਦੀ ਸਭ ਤੋਂ ਵੱਡੀ ਅਦਾਲਤ ਸੁਪਰੀਮ ਕੋਰਟ ਨੇ ਭਾਰਤ ਅਤੇ ਯੂ.ਪੀ. ਸਰਕਾਰ ਨੂੰ ਆਪਣਾ ਪੱਖ ਰਖਣ ਲਈ ਆਖਿਰੀ ਮੌਕਾ … More
ਗੁਰਦੁਆਰਾ ਬੰਗਲਾ ਸਾਹਿਬ ਬਣਿਆ ਦਿੱਲੀ ਦਾ ਸਭ ਤੋਂ ਸਾਫ਼ ਧਾਰਮਿਕ ਸਥਾਨ
ਨਵੀਂ ਦਿੱਲੀ : ਗੁਰਦੁਆਰਾ ਬੰਗਲਾ ਸਾਹਿਬ ਨੂੰ ਸਵੱਛ ਭਾਰਤ ਮੁਹਿੰਮ ਤਹਿਤ ਦਿੱਲੀ ਦੇ ਸਭ ਤੋਂ ਸਾਫ਼ ਧਾਰਮਿਕ ਸਥਾਨ ਵੱਜੋਂ ਚੁਣਿਆ ਗਿਆ ਹੈ। ਨਵੀਂ ਦਿੱਲੀ ਨਗਰ ਪਰਿਸ਼ਦ ਦੇ ਚੇਅਰਮੈਨ ਪਵਨ ਗੋਇਲ, ਸਕੱਤਰ ਚੰਚਲ ਯਾਦਵ, ਸੀ.ਐਮ.ਓ. ਡਾ. ਸ੍ਰੀ ਵਾਸਤਵ ਅਤੇ ਸਾਬਕਾ ਸਾਂਸਦ … More
ਭੋਜਨ ਪ੍ਰੋਸੈਸਿੰਗ ਉਦਯੋਗ ਅਤੇ ਸ਼ਿਲਪ ਮੇਲੇ ਨਾਲ ਭੋਜਨ ਪ੍ਰੋਸੈਸਿੰਗ ਉਦਯੋਗ ਨੂੰ ਹੁਲਾਰਾ ਮਿਲੇਗਾ : ਡਾ. ਬਲਦੇਵ ਸਿੰਘ ਢਿੱਲੋਂ
ਲੁਧਿਆਣਾ – ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਲੁਧਿਆਣਾ ਵੱਲੋਂ 12 ਅਕਤੂਬਰ ਨੂੰ ’ਫੂਡ ਇੰਡਸਟਰੀ ਅਤੇ ਕਰਾਫਟ ਮੇਲਾ’ ਲਗਾਇਆ ਜਾ ਰਿਹਾ ਹੈ। ਯੂਨੀਵਰਸਿਟੀ ਦੇ ਭੋਜਨ ਵਿਗਿਆਨ ਅਤੇ ਤਕਨਾਲੋਜੀ ਵਿਭਾਗ ਵੱਲੋਂ ਲਗਾਏ ਜਾਣ ਵਾਲੇ ਇਸ ਮੇਲੇ ਵਿੱਚ ਪੰਜਾਬ ਭਰ ਤੋਂ ਵੱਡੀ ਗਿਣਤੀ ਵਿੱਚ ਲੋਕਾਂ … More
ਮੋਦੀ ਦਾ ਨੋਟਬੰਦੀ ਦਾ ਫੈਂਸਲਾ ਆਤਮਹੱਤਿਆ ਕਰਨ ਵਰਗਾ : ਅਰੁਣ ਸ਼ੌਰੀ
ਨਵੀਂ ਦਿੱਲੀ – ਬੀਜੇਪੀ ਦੇ ਆਪਣੀ ਹੀ ਪਾਰਟੀ ਦੇ ਦਿਗਜ਼ ਨੇਤਾ ਇੱਕ ਤੋਂ ਬਾਅਦ ਇੱਕ ਮੋਦੀ ਸਰਕਾਰ ਦੀਆਂ ਘਾਤਕ ਨੀਤੀਆਂ ਦੇ ਖਿਲਾਫ਼ ਸਾਹਮਣੇ ਆ ਰਹੇ ਹਨ। ਯਸ਼ਵੰਤ ਸਿਨਹਾ ਤੋਂ ਬਾਅਦ ਅਰੁਣ ਸ਼ੌਰੀ ਨੇ ਵੀ ਆਰਥਿਕ ਵਿਕਾਸ ਦੀ ਘੱਟ ਰਹੀ ਰਫ਼ਤਾਰ … More
ਪ੍ਰੋ.ਬਡੂੰਗਰ ਨੇ ਜਸਟਿਸ ਰਣਜੀਤ ਸਿੰਘ ਕਮਿਸ਼ਨ ਦਾ ਸਹਿਯੋਗ ਨਾ ਕਰਕੇ ਪੰਥ ਵਿਰੋਧੀ ਹੋਣ ਦਾ ਸਬੂਤ ਦਿੱਤਾ- ਸਰਨਾ
ਨਵੀਂ ਦਿੱਲੀ – ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਪ੍ਰਧਾਨ ਸ੍ਰ. ਪਰਮਜੀਤ ਸਿੰਘ ਸਰਨਾ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੂੰ ਬਾਦਲਾਂ ਦੀ ਕਠਪੁਤਲੀ ਗਰਦਾਨਦਿਆ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਦੋਸ਼ੀਆ ਨੂੰ ਸਜਾਵਾਂ ਦਿਵਾਉਣ … More







