ਆਰ.ਟੀ.ਆਈ. ਦੇ ਜਵਾਬ ਦੀ ਸਰਨਾ ਨੇ ਸਿਆਸੀ ਮਨੋਰਥ ਤਹਿਤ ਗਲਤ ਵਿਆਖਿਆ ਕੀਤੀ

ਨਵੀਂ ਦਿੱਲੀ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਵੱਲੋਂ ਦਿੱਲੀ ਕਮੇਟੀ ਵੱਲੋਂ ਖਰੀਦੇ ਗਏ ਦੇਸ਼ੀ ਘਿਉ ਨੂੰ ਘੋਟਾਲਾ ਦੱਸਣ ਬਾਰੇ ਕੀਤੇ ਗਏ ਦਾਅਵੇ ’ਤੇ ਕਮੇਟੀ ਦਾ ਪ੍ਰਤੀਕਰਮ ਵੀ ਸਾਹਮਣੇ ਆਇਆ ਹੈ। ਕਮੇਟੀ ਦੇ ਬੁਲਾਰੇ ਪਰਮਿੰਦਰ … More »

ਭਾਰਤ | Leave a comment
 

ਰੋਹਿੰਗਾ ਸ਼ਰਨਾਰਥੀਆਂ ਵਿਰੁੱਧ ਸੁਪਰੀਮ ਕੋਰਟ ‘ਚ ਮੋਦੀ ਵੱਲੋਂ ਐਫੀਡੈਵਿਟ ਦਾਖਿਲ ਕਰਨ ਦੀ ਕਾਰਵਾਈ ਮਨੁੱਖਤਾ ਤੇ ਇਨਸਾਨੀਅਤ ਵਿਰੋਧੀ : ਮਾਨ

ਚੰਡੀਗੜ੍ਹ – “ਬੀਤੇ ਦਿਨੀਂ ਭਾਰਤ ਦੇ ਵਜ਼ੀਰ-ਏ-ਆਜ਼ਮ ਸ੍ਰੀ ਨਰਿੰਦਰ ਮੋਦੀ ਵੱਲੋਂ ਭਾਰਤ ਦੀ ਸੁਪਰੀਮ ਕੋਰਟ ਵਿਚ ਇਕ ਐਫੀਡੈਵਿਟ ਦਾਖਲ ਕੀਤਾ ਗਿਆ ਹੈ ਜਿਸ ਰਾਹੀ ਮੀਆਮਾਰ ਦੀ ਹਕੂਮਤ ਵੱਲੋਂ ਰੋਹਿੰਗਾ ਨਸਲ ਦੇ ਮੁਸਲਮਾਨਾਂ ਨਾਲ ਜੋ ਜ਼ਬਰ-ਜੁਲਮ ਹੋ ਰਿਹਾ ਹੈ ਅਤੇ ਇਹ … More »

ਪੰਜਾਬ | Leave a comment
photo.resized

ਜੀ. ਕੇ. ਤੇ ਸਿਰਸਾ ਨੇ ਕੀਤਾ ਕੜਾਹ ਪ੍ਰਸ਼ਾਦਿ ਲਈ ਖਰੀਦੇ ਦੇਸੀ ਘਿਉ ਵਿਚ ਵੱਡਾ ਘੋਟਾਲਾ –ਸਰਨਾ

ਨਵੀਂ ਦਿੱਲੀ – ਸ਼ਰੋਮਣੀ ਅਕਾਲੀ ਦਲ ਦਿੱਲੀ ਦੇ ਪ੍ਰਧਾਨ, ਪਰਮਜੀਤ ਸਿੰਘ ਸਰਨਾ ਨੇ ਅੱਜ ਇਥੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਦਸਿਆ ਕਿ ਮਨਜੀਤ ਸਿੰਘ ਜੀ. ਕੇ. ਤੇ ਮਨਜਿੰਦਰ ਸਿੰਘ ਸਿਰਸਾ ਨੇ  ਕੜਾਹ ਪ੍ਰਸ਼ਾਦਿ ਲਈ ਖਰੀਦੇ ਦੇਸੀ ਘਿਉ ਵਿਚ ਵੱਡਾ ਘੋਟਾਲਾ ਕਰਕੇ … More »

ਭਾਰਤ | Leave a comment
photo afzal ahsan randhawa.resized

ਲਹਿੰਦੇ ਪੰਜਾਬ ਦੇ ਪ੍ਰਸਿੱਧ ਪੰਜਾਬੀ ਲੇਖਕ ਅਫ਼ਜ਼ਲ ਰੰਧਾਵਾ ਨਹੀਂ ਰਹੇ

ਪਟਿਆਲਾ – ਲਹਿੰਦੇ ਪੰਜਾਬ ਦੇ ਪ੍ਰਸਿੱਧ ਪੰਜਾਬੀ ਲੇਖਕ ਅਫ਼ਜ਼ਲ ਅਹਿਸਨ ਰੰਧਾਵਾ ਨਹੀਂ ਰਹੇ। ਉਹ 19 ਸਤੰਬਰ, 2017 ਨੂੰ ਸਵੇਰੇ ਸਵਾ ਇੱਕ ਵਜੇ ਫੈਸਲਾਬਾਦ ਵਿਖੇ ਵਫ਼ਾਤ ਪਾ ਗਏ। ਇਹ ਸੂਚਨਾ ਦਿੰਦੇ ਹੋਏ ਸਾਹਿਤ ਅਕਾਦਮੀ ਅਵਾਰਡੀ ਡਾ. ਦਰਸ਼ਨ ਸਿੰਘ ਆਸ਼ਟ ਨੇ ਕਿਹਾ … More »

ਪੰਜਾਬ | Leave a comment
rtx3h17o-e1505871236690.resized

ਮੈਕਸੀਕੋ ‘ਚ ਭੂਚਾਲ ਨਾਲ ਭਾਰੀ ਤਬਾਹੀ, 250 ਲੋਕਾਂ ਦੀ ਮੌਤ

ਮੈਕਸੀਕੋ – ਮੈਕਸੀਕੋ ਸ਼ਹਿਰ ਵਿੱਚ ਆਏ ਸ਼ਕਤੀਸ਼ਾਲੀ ਭੂਚਾਲ ਨਾਲ 250 ਦੇ ਕਰੀਬ ਲੋਕਾਂ ਦੀ ਮੌਤ ਹੋ ਗਈ ਹੈ ਅਤੇ ਬਹੁਤ ਸਾਰੀਆਂ ਇਮਾਰਤਾਂ ਢਹਿਢੇਰੀ ਹੋ ਗਈਆਂ ਹਨ। ਅਮਰੀਕੀ ਮਾਹਿਰਾਂ ਅਨੁਸਾਰ ਇਸ ਭੂਚਾਲ ਦੀ ਤੀਬਰਤਾ 7.1 ਸੀ। ਇਸ ਤੋਂ ਪਹਿਲਾਂ 1985 ਵਿੱਚ … More »

ਅੰਤਰਰਾਸ਼ਟਰੀ | Leave a comment
bamsef-SADA.resized

ਭਾਰਤ ਦੇ ਮੂਲ ਨਿਵਾਸੀ ਅਤੇ ਅਕਾਲੀ ਦਲ ਅੰਮ੍ਰਿਤਸਰ ਵਿੱਚ ਰਾਜਨੀਤਕ ਸਮਝੌਤਾ

ਨਿਊਯਾਰਕ, (ਪੀ ਡੀ ਬਿਊਰੋ) – ਭਾਰਤ ਦੇ ਮੂਲ ਨਿਵਾਸੀ, ਬਾਬਾ ਭੀਮ ਰਾਓ ਅੰਬੇਦਕਰ ਦੇ ਪੈਰੋਕਾਰ ਬਾਮਸੇਫ ਇੰਟਰਨੈਸ਼ਨਲ ਅਤੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵਿੱਚ ਰਾਜਨੀਤਕ ਸਮਝੌਤਾ ਹੋ ਗਿਆ ਹੈ ਜਿਸ ਦਾ ਐਲਾਨ ਬਾਮਸੇਫ ਸੰਗਠਨ ਦੇ ਪ੍ਰਧਾਨ ਵਾਮਨ ਮੇਸ਼ਰਾਮ ਨੇ ਨਿਊਯਾਰਕ ਵਿੱਚ … More »

ਅੰਤਰਰਾਸ਼ਟਰੀ | Leave a comment
A team of Murdoch University headed by Suzzane Smith , Director International visited Ludhiana College of Engineering & Technology, Katani Kalaian 1 copy.resized

ਆਸਟ੍ਰੇਲੀਆ ‘ਚ ਹੋਟਲ ਮੈਨੇਜਮੈਂਟ,ਐਮ.ਬੀ.ਏ ਅਤੇ ਇੰਜੀਨੀਅਰਰਿੰਗ ਦੇ ਵਧੀਆ ਰੁਜ਼ਗਾਰ ਦੇ ਮੌਕੇ ਮੌਜੂਦ – ਸੁਜਾਨਾ ਸਮਿੱਥ

ਲੁਧਿਆਣਾ – ਲੁਧਿਆਣਾ ਕਾਲਜ ਆਫ਼ ਇੰਜੀਨੀਅਰਿੰਗ ਅਤੇ ਟੈਕਨੌਲੋਜੀ, ਕਟਾਂਣੀ ਕਲਾਂ ਵਿਖੇ ਆਸਟ੍ਰੇਲੀਆ ਤੋਂ ਭਾਰਤ ਆਸਟ੍ਰੇਲੀਆ ਗਠਬੰਧਨ ਦੀ ਇਕ ਟੀਮ ਮੁਰਡੋਕ ਯੂਨੀਵਰਸਿਟੀ ਦੇ ਡਾਇਰੈਕਟਰ ਸੁਜਾਨਾ ਸਮਿੱਥ  ਦੀ ਅਗਵਾਈ ‘ਚ ਪਹੁੰਚੀ ਅਤੇ ਦੋਹਾਂ ਦੇਸ਼ਾਂ ਦੇ ਮਿਆਰੀ ਅਤੇ ਗੁਣਵੱਤਾ ਸਿੱਖਿਆਂ ਤੇ ਵਿਚਾਰ ਚਰਚਾ … More »

ਪੰਜਾਬ | Leave a comment
Gulzar Group of Institutes Khanna, Ludhiana welcomed the batch by organizing a cultural and literary extravaganza Anubhav  0 copy.resized

ਪੜਾਈ ਦੇ ਨਾਲ ਨਾਲ ਸਭਿਆਚਾਰ ਗਤੀਵਿਧੀਆਂ ਵਿਚ ਹਿੱਸਾ ਲੈਣਾ ਜ਼ਰੂਰੀ- ਚੇਅਰਮੈਨ ਗੁਰਚਰਨ ਸਿੰਘ

ਗੁਲਜ਼ਾਰ ਗਰੁੱਪ ਆਫ਼ ਇੰਸੀਟਿਊਟਸ, ਖੰਨਾ ਲੁਧਿਆਣਾ ਵਲੋਂ ਆਪਣੇ ਵਿਦਿਆਰਥੀਆਂ ਦੀ ਪ੍ਰਤਿਭਾ ਅਤੇ ਯੋਗਤਾ ਨਾਲ ਰੂ-ਬ-ਰੂ ਕਰਾਉਣ ਦੇ  ਮੰਤਵ ਨਾਲ ਫਰੈਸ਼ਰ ਪਾਰਟੀ ਅਭਿਨਵ ਦਾ  ਆਯੋਜਨ ਕੀਤਾ ਗਿਆ। ਇਸ ਖੂਬਸੂਰਤ ਰੰਗਾ ਰੰਗ ਪ੍ਰੋਗਰਾਮ ਵਿਚ  ਗੁਲਜ਼ਾਰ ਗਰੁੱਪ ਦੇ ਹਰੇਕ ਕਾਲਜ ਅਤੇ ਹਰ ਵਿਭਾਗ … More »

ਪੰਜਾਬ | Leave a comment
DSC_0058.resized

ਪੁਸਤਕ ਸਭਿਆਚਾਰ ਖਿਲਾਫ਼ ਯੋਜਨਾਬਧ ਹੋਏ ਹਮਲੇ ਨੂੰ ਯੋਜਨਾਬਧ ਹੀ ਉੱਤਰ ਮਿਲਣਾ ਚਾਹੀਦਾ ਹੈ-ਡਾ. ਸੁਰਜੀਤ

ਲੁਧਿਆਣਾ : ਪੰਜਾਬੀ ਭਵਨ ਲੁਧਿਆਣਾ ਵਿਖੇ ਨੈਸ਼ਨਲ ਬੁੱਕ ਟਰੱਸਟ ਵਲੋਂ ਕਰਵਾਏ ਸੈਮੀਨਾਰ ‘ਪਾਠਕਾਂ ਵਿਚ ਪੁਸਤਕਾਂ ਪੜ੍ਹਨ ਦੀ ਘੱਟ ਰਹੀ ਰੁਚੀ’ ਦੀ ਪ੍ਰਧਾਨਗੀ ਕਰਦਿਆਂ ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਦੇ ਜਨਰਲ ਸਕੱਤਰ ਡਾ. ਸੁਰਜੀਤ ਸਿੰਘ ਨੇ ਕਿਹਾ ਕਿ ਪੁਸਤਕ ਪੜ੍ਹਨ ਸਭਿਆਚਾਰ ਖਿਲਾਫ਼ … More »

ਪੰਜਾਬ | Leave a comment
C195CSDXgAAAVOr.resized

ਹਫੜਾਦਫੜੀ ‘ਚ ਲਏ ਗਏ ਜੀਐਸਟੀ ਤੇ ਨੋਟਬੰਦੀ ਦੇ ਫੈਂਸਲੇ : ਡਾ. ਮਨਮੋਹਨ ਸਿੰਘ

ਨਵੀਂ ਦਿੱਲੀ – ਸਾਬਕਾ ਪ੍ਰਧਾਨਮੰਤਰੀ ਮਨਮੋਹਨ ਸਿੰਘ ਨੇ ਕੇਂਦਰ ਸਰਕਾਰ ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਹੈ ਕਿ ਨੋਟਬੰਦੀ ਅਤੇ ਜੀਐਸਟੀ ਸਬੰਧੀ ਫੈਂਸਲੇ ਹਫੜਾਦਫ਼ੜੀ ਵਿੱਚ ਲਏ ਜਾਣ ਕਰਕੇ ਇਸ ਦਾ ਜੀਡੀਪੀ ਦੇ ਵਾਧੇ ਦੀ ਦਰ ਤੇ ਪ੍ਰਤੀਕੂਲ ਪ੍ਰਭਾਵ ਪਵੇਗਾ। ਉਨ੍ਹਾਂ ਨੇ … More »

ਭਾਰਤ | Leave a comment