60423_546561558740838_1456194957_n.resized

65 ਦੀ ਜੰਗ ਦੇ ਹੀਰੋ ਮਾਰਸ਼ਲ ਅਰਜਨ ਸਿੰਘ ਨਹੀਂ ਰਹੇ

ਨਵੀਂ ਦਿੱਲੀ – ਭਾਰਤ-ਪਾਕਿਸਤਾਨ ਦਰਮਿਆਨ 1965 ਵਿੱਚ ਹੋਈ ਜੰਗ ਦੇ ਹੀਰੋ ਚੀਫ਼ ਮਾਰਸ਼ਲ ਅਰਜਨ ਸਿੰਘ ਦਾ ਸ਼ਨਿਚਰਵਾਰ ਨੂੰ ਦੇਹਾਂਤ ਹੋ ਗਿਆ ਹੈ। ਉਹ 98 ਸਾਲ ਦੇ ਸਨ। ਉਨ੍ਹਾਂ ਨੂੰ ਦਿਲ ਦਾ ਦੌਰਾ ਪੈਣ ਕਰਕੇ ਆਰਮੀ ਹਸਪਤਾਲ ਭਰਤੀ ਕਰਵਾਇਆ ਗਿਆ ਸੀ, … More »

ਭਾਰਤ | Leave a comment
ਟੈਲੀ ਫਿਲਮ “ਬਟਵਾਰਾ” ਦਾ ਸ਼ੁੱਭ ਆਰੰਭ ਕਰਦੇ ਹੋਏ ਸ਼੍ਰੀ ਵੇਦ ਚੰਦ ਮੰਡੌਰ ਅਤੇ ਫਿਲਮ ਦੇ ਸਮੂਹ ਕਲਾਕਾਰ

ਪੰਜਾਬੀ ਟੈਲੀ ਫਿਲਮ “ਬਟਵਾਰਾ” ਦਾ ਸ਼ੁੱਭ ਆਰੰਭ

ਪਟਿਆਲਾ :- ਸਮਾਜਿਕ ਬੁਰਾਈਆਂ ਪ੍ਰਤੀ ਜਾਗਰੁਕ ਕਰਨ ਲਈ ਪੰਜਾਬੀ ਟੈਲੀ ਫਿਲਮ “ਬਟਵਾਰਾ” ਦਾ ਸ਼ੁੱਭ ਆਰੰਭ ਮਨੁੱਖੀ ਅਧਿਕਾਰ ਮੰਚ ,ਪੰਜਾਬ ਦੇ ਚੇਅਰਮੈਨ ਸ਼੍ਰੀ ਵੇਦ ਚੰਦ ਮੰਡੌਰ ਵਲੋਂ ਕੀਤਾ ਗਿਆ।ਉਨਾ ਦੱਸਿਆ ਕਿ ਫਿਲਮ ਦੀ ਸ਼ੁਟਿੰਗ ਇਤਿਹਾਸਿਕ ਸ਼ਹਿਰ ਪਟਿਆਲਾ ਅਤੇ ਇਸਦੇ ਆਸ-ਪਾਸ ਦੇ … More »

ਪੰਜਾਬ | Leave a comment
 

ਸਬ ਟੀ. ਵੀ. ਵੱਲੋਂ ‘ਤਾਰਿਕ ਮਹਿਤਾ ਕਾ ਉਲਟਾ ਚਸ਼ਮਾ’ ‘ਚ ਵਿਖਾਈ ਜਾ ਰਹੀ ਹੈ ਸਿੱਖ ਧਰਮ ਵਿਰੋਧੀ ਸਮੱਗਰੀ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਸਬ ਟੀ. ਵੀ. ‘ਤੇ ਚੱਲਦੇ ਸੀਰੀਅਲ ‘ਤਾਰਿਕ ਮਹਿਤਾ ਕਾ ਉਲਟਾ ਚਸ਼ਮਾ’ ਵਿਚ ਰੋਸ਼ਨ ਸਿੰਘ ਸੋਢੀ ਨਾਂ ਦੇ ਇਕ ਪਾਤਰ ਨੂੰ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ … More »

ਪੰਜਾਬ | Leave a comment
DSC_8231 1.resized

ਸ੍ਰੀ ਗੁਰੂ ਨਾਨਕ ਦੇਵ ਜੀ ਨੇ ਇੱਕ ਅਕਾਲ ਪੁਰਖ ਦੀ ਉਪਾਸਨਾ ਕਰਨ ਦਾ ਉਪਦੇਸ਼ ਦਿੱਤਾ : ਗਿਆਨੀ ਗੁਰਬਚਨ ਸਿੰਘ

ਨਵੀਂ ਦਿੱਲੀ : ਸ੍ਰੀ ਗੁਰੂ ਨਾਨਕ ਦੇਵ ਜੀ ਨੇ ਜਿਥੇ ਸਰਬ ਲੋਕਾਈ ਨੂੰ ਜਾਤ-ਪਾਤ, ਵਹਿਮਾਂ-ਭਰਮਾਂ ਤੋਂ ਦੂਰ ਰਹਿ ਕੇ ਇੱਕ ਅਕਾਲ ਪੁਰਖ ਦੀ ਉਪਾਸਨਾ ਕਰਨ ਦਾ ਉਪਦੇਸ਼ ਦਿੱਤਾ, ਉਥੇ ਨਾਲ ਹੀ ਸਦੀਆਂ ਤੋਂ ਗੁਲਾਮਾਂ ਦੀ ਜ਼ਿੰਦਗੀ ਜਿਉਣ ਵਾਲੀ ਔਰਤ ਨੂੰ … More »

ਭਾਰਤ | Leave a comment
photo ghps secuirty 1.resized

ਜੀ. ਕੇ. ਨੇ ਕਮੇਟੀ ਸਕੂਲਾਂ ’ਚ ਬੱਚਿਆਂ ਦੀ ਸੁਰੱਖਿਆ ਵਿਵਸਥਾ ਨੂੰ ਲੈ ਕੇ ਉੱਚਪੱਧਰੀ ਬੈਠਕ ਕੀਤੀ

ਨਵੀਂ ਦਿੱਲੀ : ਗੁਰੂਗ੍ਰਾਮ ਦੇ ਰੇਯਾਨ ਇੰਟਰਨੈਸ਼ਨਲ ਸਕੂਲ ’ਚ ਬੀਤੇ ਦਿਨੀਂ ਕਥਿਤ ਤੌਰ ’ਤੇ ਯੋਨ ਸ਼ੋਸ਼ਣ ਤੋਂ ਬਾਅਦ ਸਕੂਲ ’ਚ ਕਤਲ ਕੀਤੇ ਗਏ ਮਾਸੂਮ ਵਿਦਿਆਰਥੀ ਪ੍ਰਦੁੰਮਨ ਦੀ ਮੌਤ ਦੇ ਬਾਅਦ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੀ ਹਰਕਤ ’ਚ ਆ ਗਈ … More »

ਭਾਰਤ | Leave a comment
168281_364731040260910_1014758750_n.resized

ਰੋਹਿੰਗਆ ਮੁਸਲਮਾਨ ਅੱਤਵਾਦੀ ਨਹੀ, ਆਮ ਲੋਕ ਹਨ : ਮਮਤਾ

ਕੋਲਕਾਤਾ – ਮਿਆਂਮਾਰ ਤੋਂ ਆਪਣੀਆਂ ਜਾਨਾਂ ਬਚਾ ਕੇ ਆ ਰਹੇ ਰੋਹਿੰਗਆ ਸ਼ਰਨਾਰਥੀਆਂ ਦਾ ਮਾਮਲਾ ਤੂਲ ਫੜਦਾ ਜਾ ਰਿਹਾ ਹੈ। ਬੰਗਲਾ ਦੇਸ਼ ਵਿੱਚ ਇਨ੍ਹਾਂ ਨੂੰ ਪਨਾਹ ਦਿੱਤੀ ਜਾ ਰਹੀ ਹੈ, ਪਰ ਭਾਰਤ ਸਰਕਾਰ ਇਨ੍ਹਾਂ ਮੁਸਲਮਾਨਾਂ ਨੂੰ ਵਾਪਿਸ ਮਿਆਂਮਾਰ ਭੇਜਣ ਦਾ ਯਤਨ … More »

ਭਾਰਤ | Leave a comment
 

ਚੰਦੂਮਾਜਰਾ ‘ਤੇ ਬਾਦਲ ਦਲੀਏ ਸਪੱਸ਼ਟ ਕਰਨ ਕਿ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਨੂੰ ਸ਼ਹੀਦ ਮੰਨਦੇ ਹਨ ਜਾਂ ਪੰਜਾਬ ਨੂੰ ਅੱਗ ਲਗਾਉਣ ਵਾਲੇ ਜਗਤ ਨਰਾਇਣ ਨੂੰ ? : ਮਾਨ

ਫ਼ਤਹਿਗੜ੍ਹ ਸਾਹਿਬ – “ਕਿੰਨੀ ਸ਼ਰਮਨਾਕ ਅਤੇ ਇਖ਼ਲਾਕ ਤੋਂ ਡਿੱਗੀ ਗੱਲ ਹੈ ਕਿ ਜਿਸ ਹਿੰਦ ਸਮਾਚਾਰ ਗਰੁੱਪ ਦੇ ਬਾਨੀ ਸ੍ਰੀ ਜਗਤ ਨਰਾਇਣ ਨੇ ਕੱਟੜਵਾਦੀ ਹਿੰਦੂਤਵ ਇਨਸਾਨੀਅਤ ਵਿਰੋਧੀ ਸੋਚ ਦੇ ਜਨੂਨੀ ਵਹਿਣ ਵਿਚ ਵਹਿਕੇ ਪੰਜਾਬ ਦੀ ਗੁਰੂਆਂ, ਪੀਰਾਂ, ਫਕੀਰਾਂ ਅਤੇ ਦਰਵੇਸ਼ਾਂ ਦੀ … More »

ਪੰਜਾਬ | Leave a comment
3-3-1024x578.resized

1965 ਦੀ ਜੰਗ ਦੇ ਨਾਇਕ ਜਨਰਲ ਹਰਬਖ਼ਸ਼ ਸਿੰਘ ਦੀ ਯਾਦ ਵਿਚ ਵਿਸ਼ਾਲ ਗੁਰਮਤਿ ਸਮਾਗਮ

ਖੇਮਕਰਨ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਤਰਨ ਤਾਰਨ ਜ਼ਿਲ੍ਹੇ ਦੇ ਸਰਹੱਦੀ ਪਿੰਡ ਆਸਲ ਉਤਾੜ ਵਿਖੇ ੧੯੬੫ ਦੀ ਜੰਗ ਦੇ ਨਾਇਕ ਜਨਰਲ ਹਰਬਖ਼ਸ਼ ਸਿੰਘ ਦੀ ਯਾਦ ਵਿਚ ਸ਼੍ਰੋਮਣੀ ਕਮੇਟੀ ਵੱਲੋਂ ਕਰਵਾਏ ਗਏ ਇਕ ਵਿਸ਼ਾਲ … More »

ਪੰਜਾਬ | Leave a comment
DJuWIe0VAAAZbzS.resized

ਉਤਰ ਕੋਰੀਆ ਵੱਲੋਂ ਮਿਸਾਈਲ ਦਾਗਣ ਤੇ ਯੂਐਨ ਨੇ ਬੁਲਾਈ ਐਮਰਜੈਂਸੀ ਮੀਟਿੰਗ

ਟੋਕੀਓ -  ਉਤਰ ਕੋਰੀਆ ਦੀ ਰਾਜਧਾਨੀ ਪਿਉਂਗਯਾਂਗ ਤੋਂ ਪੂਰਬੀ ਦਿਸ਼ਾ ਵਿੱਚ ਜਾਪਾਨ ਵੱਲ ਮਿਸਾਈਲ ਦਾਗੀ ਗਈ ਹੈ। ਇਸ ਮਿਸਾਈਲ ਦਾ ਪ੍ਰਯੋਗ ਉਤਰ ਕੋਰੀਆ ਵੱਲੋਂ ਉਸ ਸਮੇਂ ਕੀਤਾ ਗਿਆ ਹੈ, ਜਦੋਂ ਕਿ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਨੇ ਉਤਰ ਕੋਰੀਆ ਦੇ ਮਿਸਾਈਲ … More »

ਅੰਤਰਰਾਸ਼ਟਰੀ | Leave a comment