Author Archives: ਕੌਮੀ ਏਕਤਾ ਨਿਊਜ਼ ਬੀਊਰੋ
ਭਾਈ ਨਿਝਰ ਦੀ ਯਾਦ ਵਿਚ ਬਣ ਰਹੇ ਗੇਟ ਦਾ ਪੰਜ ਸਿੰਘਾਂ ਵੱਲੋਂ ਅਰਦਾਸ ਕਰਕੇ ਸ਼ੁਰੂ ਕੀਤੇ ਕਾਰਜ’ਚ ਕੋਈ ਰੁਕਾਵਟ ਨਾ ਪਾਈ ਜਾਵੇ: ਭਾਈ ਜਗਤਾਰ ਸਿੰਘ ਤਾਰਾ
ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ):-ਭਾਈ ਜਗਤਾਰ ਸਿੰਘ ਤਾਰਾ ਨਜ਼ਰਬੰਦ ਬੁੜ੍ਹੈਲ ਜੇਲ੍ਹ ਚੰਡੀਗੜ੍ਹ ਨੇ ਕੈਨੇਡਾ ਦੇ ਸਰੀ ਸਹਿਰ ਅੰਦਰ ਭਾਈ ਹਰਦੀਪ ਸਿੰਘ ਨਿਝਰ ਦੀ ਯਾਦ ਵਿਚ ਬਣ ਰਹੇ ਯਾਦਗਾਰੀ ਗੇਟ ਤੇ ਨਿੱਜੀ ਸੂਤਰਾਂ ਰਾਹੀਂ ਭੇਜੇ ਬਿਆਨ ਵਿਚ ਕਿਹਾ ਖਾਲਸਾ ਜੀ ਜਿਵੇਂ ਆਪ … More
ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੂੰ ਸ਼੍ਰੋਮਣੀ ਕਮੇਟੀ ਨੇ ਸ਼ੋਕ ਸਭਾ ਕਰਕੇ ਦਿੱਤੀ ਸ਼ਰਧਾਜਲੀ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਫ਼ਤਰ ਸਥਿਤ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਡਾ. ਮਨਮੋਹਨ ਸਿੰਘ ਨਮਿਤ ਸ਼ੋਕ ਸਭਾ ਕਰ ਕੇ ਉਨ੍ਹਾਂ ਨੂੰ ਸ਼ਰਧਾਜਲੀ ਭੇਟ ਕੀਤੀ ਗਈ ਅਤੇ ਇਸ ਮਗਰੋਂ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਅਤੇ ਇਸ ਨਾਲ ਸਬੰਧਤ ਅਦਾਰੇ … More
ਕਿਸਾਨ ਆਗੂ ਡੱਲੇਵਾਲ ਦੀ ਸਿਹਤ ਦਾ ਮਾਮਲੇ ਤੇ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਕੀਤੀ ਸਖਤ ਤਾੜਨਾ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ) : ਸੁਪਰੀਮ ਕੋਰਟ ਨੇ ਅਦਾਲਤ ਅੰਦਰ ਚਲੀ ਕਾਰਵਾਈ ਦੌਰਾਨ ਜਸਟਿਸ ਸੂਰਿਆ ਕਾਂਤ ਅਤੇ ਸੁਧਾਂਸ਼ੂ ਧੂਲੀਆ ਦੇ ਬੈਂਚ ਨੇ ਡੱਲੇਵਾਲ ਦੀ ਜ਼ਿੰਦਗੀ ਅਤੇ ਸੁਰੱਖਿਆ ‘ਤੇ ਚਿੰਤਾ ਪ੍ਰਗਟ ਕਰਦਿਆਂ ਪੰਜਾਬ ਸਰਕਾਰ ਦੀ ਖਿਚਾਈ ਕਰਦਿਆਂ ਕਿਹਾ ਕਿ ਕਿਸਾਨ … More
ਰਮਨ ਰਾਏ ਦੀ ਨਵੀਂ ਐਲਬਮ ਸਾਕਾ ਚਮਕੌਰ ਸਾਹਿਬ
ਲੁਧਿਆਣਾ – “ਰੂਹ ਬੀਟਸ” ਚੈਨਲ ਰਾਹੀਂ ਸਰੋਤਿਆਂ ਵਿਚ ਆਪਣੀ ਪਹਿਚਾਣ ਬਣਾ ਚੁੱਕੇ ਰਮਨ ਰਾਏ (ਲੁਧਿਆਣਾ) ਸ਼ਹੀਦੀ ਸਪਤਾਹ ਤੇ ਵਡੇ ਸਾਹਿਬਜਾਦਿਆਂ ਦੀ ਸ਼ਹੀਦੀ ਨੂੰ ਸਮਰਪਿਤ ਆਪਣੀ ਨਵੀਂ ਐਲਬਮ ” ਸਾਕਾ ਚਮਕੌਰ ਸਾਹਿਬ” ਲੈ ਕੇ ਹਾਜਰ ਹੋਏ ਹਨ । ਡੂਢ ਕੋਰੜਾ ਛੰਦ … More
ਡਾ. ਮਨਮੋਹਨ ਸਿੰਘ ਨੂੰ ਉਨ੍ਹਾਂ ਦੇ ਦਿਹਾਂਤ ‘ਤੇ ਐੱਸ.ਸੀ.ਡੀ. ਸਰਕਾਰੀ ਕਾਲਜ, ਲੁਧਿਆਣਾ ਦੇ ਸਾਬਕਾ ਵਿਦਿਆਰਥੀਆਂ ਨੇ ਸ਼ਰਧਾਂਜਲੀ ਭੇਟ ਕੀਤੀ
ਐੱਸ.ਸੀ.ਡੀ. ਸਰਕਾਰੀ ਕਾਲਜ, ਲੁਧਿਆਣਾ ਦੇ ਵਿਦਿਆਰਥੀ ਉਦਮੀਆਂ, ਬੈਂਕਰਾਂ, ਅਧਿਆਪਕਾਂ ਅਤੇ ਸੇਵਾਮੁਕਤ ਨੌਕਰਸ਼ਾਹਾਂ ਅਤੇ ਸਾਬਕਾ ਸੈਨਿਕਾਂ ਨੇ ਭਾਰਤ ਦੇ ਦੋ ਵਾਰ ਸਾਬਕਾ ਪ੍ਰਧਾਨ ਮੰਤਰੀ ਨੂੰ ਉਨ੍ਹਾਂ ਦੇ ਦਿਹਾਂਤ ‘ਤੇ ਸ਼ਰਧਾਂਜਲੀ ਭੇਟ ਕੀਤੀ। ਮਰਹੂਮ ਪ੍ਰਧਾਨ ਮੰਤਰੀ ਨਾਲ ਤਸਵੀਰਾਂ ਵਾਲੀਆਂ ਯਾਦਾਂ ਸਾਂਝੀਆਂ ਕਰਦੇ … More
ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਵਲੋਂ 100 ਪਾਈਪਰਸ ਡੀਲੈਕਸ ਬਲੇਂਡਡ ਸਕੌਚ ਵਿਸਕੀ ’ਤੇ ਅਖੌਤੀ ਬਾਬਾ ਫਰੀਦ ਦੇ ਦੋਹੇ ਲਿਖਣ ਦੀ ਨਿਖੇਧੀ
ਲੁਧਿਆਣਾ : ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦੇ ਅਹੁਦੇਦਾਰਾਂ, ਪ੍ਰਬੰਧਕੀ ਬੋਰਡ ਅਤੇ ਸਮੂਹ ਮੈਂਬਰਾਂ ਵਲੋਂ 100 ਪਾਈਪਰਸ ਡੀਲੈਕਸ ਬਲੇਂਡਡ ਸਕੌਚ ਵਿਸਕੀ ਦੇ ਭਗਵੇਂ ਰੰਗ ਡੱਬੇ ’ਤੇ ਅਜਿਹਾ ਅਸਲ ਵਿਚ ਨਾ ਹੋਣ ਦੇ ਬਾਵਜੂਦ ਵੀ ਬਾਬਾ ਫਰੀਦ ਦੋਹੇ ਕਹਿਕੇ ਲਿਖਣ ਦੀ ਨਿਖੇਧੀ … More
ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਮਿਸ਼ਨ ਤੇ ਪੰਜਾਬੀ ਭਾਸ਼ਾ ਨੂੰ ਵਿਸ਼ਵ ਪੱਧਰ ‘ਤੇ ਪ੍ਰਚਾਰਨ ਤੇ ਪ੍ਰਸਾਰਣ ਦੀ ਮਹੱਤਤਾ ‘ਤੇ ਜ਼ੋਰ
ਅੰਮ੍ਰਿਤਸਰ -ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ-ਚਾਂਸਲਰ ਡਾ: ਕਰਮਜੀਤ ਸਿੰਘ ਨੇ ਦੇਸ਼ ਭਗਤ ਕਾ.ਉਜਾਗਰ ਸਿੰਘ ਖਤਰਾਏ ਕਲਾਂ ਦੇ ਪੋਤਰੇ ਸਰਦਾਰ ਦਿਲਬਾਗ ਸਿੰਘ ਨੂੰ ਪੰਜਾਬੀ ਭਾਸ਼ਾ ਨੂੰ ਪ੍ਰਫੁੱਲਤ ਕਰਨ ਅਤੇ ਸ੍ਰੀ ਗੁਰੂ ਨਾਨਕ ਦੇਵ ਦੇ ਮਿਸ਼ਨ ਨੂੰ ਅੱਗੇ ਵਧਾਉਣ ਲਈ ਯੂਨੀਵਰਸਿਟੀ … More
ਸ਼ਿਵਚਰਨ ਜੱਗੀ ਕੁੱਸਾ ਦੀ ਬੇਟੀ ਸਵ: ਲਾਲੀ ਕੁੱਸਾ ਨੂੰ ਸਪਰਪਿਤ ਕੀਤਾ ਗਿਆ ਸਮਾਗਮ
ਲੰਡਨ/ ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਲਹਿੰਦੇ ਪੰਜਾਬ ਦੀ ਜੰਮੀ ਜਾਈ ਲੇਖਿਕਾ ਸ਼ਗੁਫ਼ਤਾ ਗਿੰਮੀ ਲੋਧੀ ਦੇ ਗੁਰਮੁਖੀ ਵਿੱਚ ਛਪੇ ਨਾਵਲ ‘ਝੱਲੀ’ ਨੂੰ ਲੋਕ ਅਰਪਣ ਕਰਨ ਹਿਤ ਸਮਾਗਮ ਸਾਊਥਾਲ ਦੇ ਨੌਰਵੁੱਡ ਹਾਲ ਵਿਖੇ ਹੋਇਆ। ਚੜ੍ਹਦੇ ਤੇ ਲਹਿੰਦੇ ਪੰਜਾਬਾਂ ਨੂੰ ਸਾਂਝੇ ਪੰਜਾਬ … More
ਯੂਕੇ ਵਿੱਚ ਪੰਜਾਬੀ ਸਾਹਿਤ ਅਤੇ ਕਲਾ ਸੁਸਾਇਟੀ ਬੈਡਫੋਰਡ (ਯੂਕੇ) ਨਾਮ ਦੀ ਸੰਸਥਾ ਦਾ ਗਠਨ ਹੋਇਆ
ਗਲਾਸਗੋ/ ਬੈਡਫੋਰਡ (ਮਨਦੀਪ ਖੁਰਮੀ ਹਿੰਮਤਪੁਰਾ) ਬਰਤਾਨੀਆ ਦੇ ਸ਼ਹਿਰ ਬੈਡਫੋਰਡ ਵਿੱਚ ਪੰਜਾਬੀ ਸਾਹਿਤ ਅਤੇ ਕਲਾ ਸੁਸਾਇਟੀ ਬੈਡਫੋਰਡ (ਯੂਕੇ) ਦਾ ਗਠਨ ਕਰਨ ਲਈ ਲੇਖਕ ਤੇ ਕਹਾਣੀਕਾਰ ਬਲਵੰਤ ਸਿੰਘ ਗਿੱਲ ਅਤੇ ਲੇਖਿਕਾ ਰੂਪ ਦਵਿੰਦਰ ਕੌਰ ਵੱਲੋਂ ਇੱਕ ਮੀਟਿੰਗ ਬੁਲਾਈ ਗਈ, ਜਿਸ ਵਿੱਚ ਗੁਰਮੁਖ … More
ਪੀਲੀਭੀਤ ਮੁਕਾਬਲਾ ਪੁਲਿਸ ਦੀ ਭੂਮਿਕਾ ਸ਼ਕੀ ਅਤੇ ਵਡੀ ਨਾਕਾਮੀ: ਸਰਨਾ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਬੀਤੇ ਦੋ ਦਿਨ ਪਹਿਲਾਂ ਪੀਲੀਭੀਤ ਵਿੱਚ ਹੋਏ ਤਿੰਨ ਨੌਜਵਾਨਾਂ ਦੇ ਮੁਕਾਬਲੇ ਨੇ ਪੰਜਾਬ ਪੁਲਿਸ ਦੀ ਨਾਕਾਮੀ ਨੂੰ ਜੱਗ ਜਾਹਿਰ ਕਰ ਦਿੱਤਾ ਹੈ । ਜਿੰਨਾਂ ਨੌਜਵਾਨਾਂ ਨੂੰ ਪੁਲਿਸ ਨੇ ਗ੍ਰਨੇਡ ਹਮਲੇ ਦਾ ਦੋਸ਼ੀ ਮੰਨਕੇ ਮਾਰਨ ਦਾ … More









