Screenshot_2025-11-09_22-28-53.resized

ਅਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਡੇਰਾ ਬਾਬਾ ਨਾਨਕ ਤੋਂ ਗੁਰਦੁਆਰਾ ਸ੍ਰੀ ਬੁਰਜ ਸਾਹਿਬ ਧਾਰੀਵਾਲ ਲਈ ਹੋਇਆ ਰਵਾਨਾ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਦੇ ਸਬੰਧ ਵਿਚ ਗੁਰਦੁਆਰਾ ਧੋਬੜੀ ਸਾਹਿਬ ਆਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਅੱਜ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ … More »

ਪੰਜਾਬ | Leave a comment
IMG-20251109-WA0040.resized

ਭਾਰਤੀ ਰਾਜਦੁਤਾਂ ਦਾ ਕੈਨੇਡਾ ਦੇ ਓਟਵਾ, ਵੈਨਕੂਵਰ, ਸਰੀ ਅਤੇ ਹੋਰ ਥਾਵਾਂ ‘ਤੇ ਕੈਨੇਡੀਅਨ ਸਿੱਖਾਂ ਵੱਲੋਂ ਭਾਰੀ ਵਿਰੋਧ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਭਾਰਤੀ ਰਾਜਦੁਤ ਵਲੋਂ ਕੈਨੇਡਾ ਦੇ ਵੈਨਕੂਵਰ ਅਤੇ ਵੱਖ-ਵੱਖ ਸ਼ਹਿਰਾਂ ਦੇ ਵਿੱਚ ਵੱਖ-ਵੱਖ ਥਾਵਾਂ ਤੇ ਜਾਕੇ ਲਾਇਫ਼ ਸਰਟੀਫਿਕੇਟ ਵੰਡੇ ਜਾ ਰਹੇ ਹਨ, ਇਸ ਦਾ ਪਤਾ ਲਗਦੇ ਹੀ ਜਿੱਥੇ-ਜਿੱਥੇ ਵੀ ਭਾਰਤੀ ਕੌਂਸਲੇਟ ਆਏ ਹਨ ਓਸ ਹਰ ਥਾਂ … More »

ਅੰਤਰਰਾਸ਼ਟਰੀ | Leave a comment
Screenshot_2025-11-08_23-55-19.resized

ਧਾਰਮਿਕ ਸਮਾਗਮਾਂ ਚ ਦਖ਼ਲਅੰਦਾਜ਼ੀ ਤੋਂ ਬਚੇ ਪੰਜਾਬ ਸਰਕਾਰ- ਸ਼੍ਰੋਮਣੀ ਕਮੇਟੀ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਪਸ਼ਟ ਤੌਰ ਤੇ ਕਿਹਾ ਹੈ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਮੌਕੇ ਧਾਰਮਿਕ ਸਮਾਗਮ ਅਤੇ ਕੀਰਤਨ ਦਰਬਾਰ ਕਰਵਾਉਣੇ ਸਿੱਖਾਂ ਦੀ ਨੁਮਾਇੰਦਾ ਧਾਰਮਿਕ ਸੰਸਥਾ ਸ਼੍ਰੋਮਣੀ ਗੁਰਦੁਆਰਾ … More »

ਪੰਜਾਬ | Leave a comment
Screenshot_2025-11-08_16-38-15.resized

ਬਲੂਮਬਰਗ ਦੀ ਰਿਪੋਰਟ ਮੁਤਾਬਿਕ ਯੂਕੇ ਸਰਕਾਰ ਨੇ ਕੈਨੇਡਾ ਨੂੰ ਦਿੱਤੇ ਸਨ ਭਾਰਤ ਦੀ ਸਮੂਲੀਅਤ ਦੇ ਪੁਖਤਾ ਸਬੂਤ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸਿੱਖ ਫੈਡਰੇਸ਼ਨ (ਯੂਕੇ) ਨੇ ਬਲੂਮਬਰਗ ਵਲੋਂ ਭਾਈ ਹਰਦੀਪ ਸਿੰਘ ਨਿੱਝਰ, ਭਾਈ ਅਵਤਾਰ ਸਿੰਘ ਖੰਡਾ ਅਤੇ ਗੁਰਪਤਵੰਤ ਸਿੰਘ ਪਨੂੰ ਦੇ ਕਤਲ ਅਤੇ ਕਤਲ ਦੀ ਸਾਜ਼ਿਸ਼ ਵਿਚ ਭਾਰਤ ਦੀ ਭੂਮਿਕਾ ਦੇ ਪੁਖਤਾ ਸਬੂਤਾਂ ਦੀ ਗੱਲ ਕਰਦਿਆਂ ਦਸਤਾਵੇਜ਼ੀ … More »

ਅੰਤਰਰਾਸ਼ਟਰੀ | Leave a comment
85322.resized

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ

ਨਵੀਂ ਦਿੱਲੀ,(ਮਨਮੋਹਨ ਸਿੰਘ) – ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਪਵਿੱਤਰ ਮੌਕੇ ‘ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਆਯੋਜਿਤ ਵਿਸ਼ਾਲ ਨਗਰ ਕੀਰਤਨ ਨੇ ਪੂਰੀ ਦਿੱਲੀ ਨੂੰ ਗੁਰਬਾਣੀ ਦੇ ਸੁਰਾਂ ਨਾਲ ਗੂੰਜਾ ਦਿੱਤਾ। ਇਸ ਪਵਿੱਤਰ … More »

ਭਾਰਤ | Leave a comment
Asim sarode.resized

AILU ਨੇ ਐਡਵੋਕੇਟ ਅਸੀਮ ਸੜੋਡੇ ਦਾ ਲਾਇਸੈਂਸ ਨਿਲੰਬਤ ਕਰਨ ਦੀ ਨਿੰਦਾ ਕੀਤੀ : ਇਹ ਪੇਸ਼ੇਵਰ ਸੁਤੰਤਰਤਾ ਅਤੇ ਅਭਿਵਕਤੀ ਦੀ ਆਜ਼ਾਦੀ ‘ਤੇ ਸਿੱਧਾ ਹਮਲਾ

 ਮਹਾਰਾਸ਼ਟਰ/ ਗੋਆ : ਆਲ ਇੰਡੀਆ ਲਾਇਅਰਜ਼ ਯੂਨੀਅਨ (AILU) ਮਹਾਰਾਸ਼ਟਰ ਅਤੇ ਗੋਆ ਬਾਰ ਕੌਂਸਲ (BCMG) ਵੱਲੋਂ ਮਸ਼ਹੂਰ ਮਨਵਾਧਿਕਾਰ ਵਕੀਲ ਐਡਵੋਕੇਟ ਅਸੀਮ ਸੜੋਡੇ ਦੀ ਪ੍ਰੈਕਟਿਸ ਲਾਇਸੈਂਸ ਨਿਲੰਬਿਤ ਕਰਨ ਦੀ ਕੜੀ ਨਿੰਦਾ ਕਰਦੀ ਹੈ। ਤਿੰਨ ਮਹੀਨਿਆਂ ਦਾ ਨਿਲੰਬਨ ਸੁਨੇਹਿਆਂ ਅਨੁਸਾਰ ਕੇਵਲ ਉਸ ਬਿਆਨ … More »

ਭਾਰਤ | Leave a comment
Screenshot_2025-11-05_13-39-14.resized

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖਤ ਸਾਹਿਬ ਤੇ ਬਾਬਾ ਅਟੱਲ ਰਾਏ ਸਾਹਿਬ ਵਿਖੇ ਸਜਾਏ ਜਲੌ

ਅੰਮ੍ਰਿਤਸਰ – ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੱਖਾਂ ਸੰਗਤਾਂ ਨੇ ਨਤਮਸਤਕ ਹੋ ਕੇ ਗੁਰੂ ਸਾਹਿਬ ਪ੍ਰਤੀ ਸ਼ਰਧਾ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ … More »

ਪੰਜਾਬ | Leave a comment
Simranjit-Singh-Mann.resized

23 ਨਵੰਬਰ ਨੂੰ ਗੁਰਦੁਆਰਾ ਜਫ਼ਰਨਾਮਾ ਦੀਨਾਂ ਕਾਂਗੜ ਵਿਖੇ ਨੌਵੀ ਪਾਤਸਾਹੀ ਦੇ ਮਨਾਏ ਜਾ ਰਹੇ 350ਵੇਂ ਸ਼ਹੀਦੀ ਸਮਾਗਮ ਵਿਚ ਸਿੱਖ ਕੌਮ ਹੁੰਮ-ਹੁੰਮਾਕੇ ਸਮੂਲੀਅਤ ਕਰੇ : ਮਾਨ

ਚੰਡੀਗੜ੍ਹ – “ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਅਤੇ ਹੋਰ ਹਮਖਿਆਲ ਪੰਥਕ ਜਥੇਬੰਦੀਆਂ ਦੇ ਸਹਿਯੋਗ ਨਾਲ 23 ਨਵੰਬਰ ਨੂੰ ਗੁਰਦੁਆਰਾ ਜਫ਼ਰਨਾਮਾ ਦੀਨਾਂ ਕਾਂਗੜ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ, ਭਾਈ ਮਤੀ ਦਾਸ, ਭਾਈ ਸਤੀ ਦਾਸ, ਭਾਈ ਲੱਖੀ ਸ਼ਾਹ ਅਤੇ ਭਾਈ ਜੈਤਾ … More »

ਪੰਜਾਬ | Leave a comment
Screenshot_2025-11-04_19-27-46.resized

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ

ਅੰਮ੍ਰਿਤਸਰ – ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਧਾਰਮਿਕ ਸਭਾ-ਸੁਸਾਇਟੀਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ … More »

ਪੰਜਾਬ | Leave a comment