Author Archives: ਕੌਮੀ ਏਕਤਾ ਨਿਊਜ਼ ਬੀਊਰੋ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੰਜ ਸਿੰਘ ਸਾਹਿਬਾਨਾਂ ਵੱਲੋਂ ‘ਗੁਰੂ ਦੋਖੀ’ ਤੇ ‘ਖਾਲਸਾ ਪੰਥ ਵਿਰੋਧੀ’ ਐਲਾਨਿਆ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):– ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨਾਂ ਦੀ ਹੋਈ ਇਕੱਤਰਤਾ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ‘ਗੁਰੂ ਦੋਖੀ’ ਅਤੇ ‘ਖਾਲਸਾ ਪੰਥ ਵਿਰੋਧੀ’ ਐਲਾਨ ਕਰਦਿਆਂ ਗੁਰੂ ਖਾਲਸਾ ਪੰਥ ਨੂੰ ਉਨ੍ਹਾਂ ਨਾਲ ਸਾਂਝ … More
ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵੱਲੋਂ ਪੰਜਾਬ ਦੇ ਰਾਜਪਾਲ ਨੂੰ ਪੰਥਕ, ਆਰਥਿਕ ਅਤੇ ਖੇਤੀ ਮੁੱਦਿਆਂ ‘ਤੇ ਯਾਦ ਪੱਤਰ ਪੇਸ਼
ਚੰਡੀਗੜ੍ਹ – ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੀ ਇੱਕ ਸੀਨੀਅਰ ਵਫ਼ਦ ਨੇ ਅੱਜ ਰਾਜ ਭਵਨ ਚੰਡੀਗੜ੍ਹ ਵਿਖੇ ਪੰਜਾਬ ਦੇ ਮਾਣਯੋਗ ਰਾਜਪਾਲ ਸ਼੍ਰੀ ਗੁਲਾਬ ਚੰਦ ਕਟਾਰੀਆ ਜੀ ਨੂੰ ਮੁਲਾਕਾਤ ਕਰਕੇ ਇੱਕ ਵਿਸਥਾਰਤ ਯਾਦ ਪੱਤਰ ਸੌਂਪਿਆ। ਇਸ ਯਾਦ ਪੱਤਰ ਵਿੱਚ ਪੰਥ, ਪੰਜਾਬ … More
ਕੈਨੇਡੀਅਨ ਪਾਰਲੀਮੈਂਟ ਹਿੱਲ ਮੂਹਰੇ ਜੂਨ 1984 ਦੇ ਸ਼ਹੀਦਾਂ ਦੀ ਯਾਦ ਵਿੱਚ ਭਾਰੀ ਰੋਸ ਪ੍ਰਦਰਸ਼ਨ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਕੈਨੇਡੀਅਨ ਪਾਰਲੀਮੈਂਟ ਹਿੱਲ, ਓਟਾਵਾ ਵਿਖੇ ਜੂਨ 1984 ਦੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਇੱਕ ਵਿਸ਼ੇਸ਼ ਸਮਾਗਮ ਅਤੇ ਵਿਰੋਧ ਪ੍ਰਦਰਸ਼ਨ ਦੌਰਾਨ ਜਲਾਵਤਨੀ ਬਾਬਾ ਸੰਤੋਖ ਸਿੰਘ ਖੇਲਾ (ਮੋਂਟਰੀਆਲ) ਨੇ ਸੰਗਤਾਂ ਨਾਲ ਆਪਣੇ ਵਿਚਾਰ ਸਾਂਝੇ ਕੀਤੇ। ਉਨ੍ਹਾਂ ਨੇ … More
ਪੰਥਕ ਸਿਧਾਂਤਾਂ ਤੋਂ ਭਟਕਾਅ ਜਾਂ ਮਜਬੂਰੀ.? ਗਿਆਨੀ ਰਘਬੀਰ ਸਿੰਘ ਦੇ ਫ਼ੈਸਲੇ ਕਟਹਿਰੇ ਵਿੱਚ: ਬੀਬੀ ਕਿਰਨਜੋਤ ਕੌਰ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਪਤਾ ਨਹੀਂ ਇਹ ਨਿਵਾਣ ਕਿੱਥੇ ਤੱਕ ਹੈ। ਜਿਨ੍ਹਾਂ ਸਿਧਾਂਤਾਂ ਨੂੰ ਕਦੇ ਠੋਕਰ ਮਾਰੀ ਗਈ, ਅੱਜ ਉਹੀ ਹਾਲਾਤ ਉਨ੍ਹਾਂ ਲੋਕਾਂ ਨੂੰ ਆਪਣੇ ਘੇਰੇ ਵਿੱਚ ਲੈ ਚੁੱਕੇ ਹਨ। ਦੁੱਖ ਦੀ ਗੱਲ ਇਹ ਹੈ ਕਿ ਨਾ ਤਾਂ ਸਿਧਾਂਤਾਂ … More
ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਜੀ ਵਿਖੇ ਇਕ ਵਿਅਕਤੀ ਵਲੋਂ ਬੇਅਦਬੀ ਕਰਨ ਦੀ ਕੋਸ਼ਿਸ਼ ਦਾ ਐਸਜੀਪੀਸੀ ਨੇ ਲਿਆ ਸਖਤ ਨੋਟਿਸ
ਅੰਮ੍ਰਿਤਸਰ – ਸੱਚਖੰਡ ਸ੍ਰੀ ਦਰਬਾਰ ਸਾਹਿਬ ਕੰਪਲੈਕਸ ਅੰਦਰ ਸਥਿਤ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਜੀ ਵਿਖੇ ਇਕ ਵਿਅਕਤੀ ਵਲੋਂ ਬੇਅਦਬੀ ਕਰਨ ਦੀ ਕੋਸ਼ਿਸ਼ ਦਾ ਸਖ਼ਤ ਨੋਟਿਸ ਲੈਂਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਘਟਨਾ ਦੇ ਸਾਜਿਸ਼ਕਾਰਾਂ ਨੂੰ … More
ਛੇਵੇਂ ਪਾਤਸ਼ਾਹ ਵੱਲੋਂ ਪਹਿਲੀ ਜੰਗ ਫ਼ਤਹਿ ਕਰਨ ਦੀ ਯਾਦ ’ਚ ਸਜਾਇਆ ਨਗਰ ਕੀਰਤਨ
ਅੰਮ੍ਰਿਤਸਰ – ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੁਆਰਾ ਮੁਗਲ ਫ਼ੌਜਾਂ ਨਾਲ ਹੋਏ ਪਹਿਲੇ ਯੁੱਧ ਨੂੰ ਫ਼ਤਹਿ ਕਰਨ ਦੀ ਯਾਦ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨਿਹੰਗ ਸਿੰਘ ਜਥੇਬੰਦੀਆਂ, ਸਭਾ ਸੁਸਾਇਟੀਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਅੱਜ ਗੁਰਦੁਆਰਾ ਸ਼ਹੀਦ … More
ਗੁਰਬਾਣੀ ਚੈਨਲ ਬਣਾਉਣ ਲਈ ਜੀ.ਟੀ.ਸੀ ਨੈੱਟਵਰਕ ਤੋਂ ਆਈ ਪੇਸ਼ਕਸ਼ ‘ਤੇ ਗੌਰ ਕਰੇ ਐਸ.ਜੀ.ਪੀ.ਸੀ – ਗਿਆਨੀ ਹਰਪ੍ਰੀਤ ਸਿੰਘ
ਚੰਡੀਗੜ੍ਹ-: ਸ਼੍ਰੋਮਣੀ ਅਕਾਲੀ ਦਲ ਪੁਨਰ-ਸੁਰਜੀਤ ਦੇ ਪ੍ਰਧਾਨ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਕਿਹਾ ਹੈ ਕਿ ਉਹਨਾਂ ਨੂੰ ਜੀ.ਟੀ.ਸੀ ਨੈੱਟਵਰਕ ਦੇ ਮਾਲਕ ਡਾ ਰਾਬਿੰਦਰ ਨਰਾਇਣ ਦੀ ਉਸ ਲਿਖਤੀ ਪੇਸ਼ਕਸ਼ … More
ਯੂਕੇ ਵਿੱਚ ਹੈਨਰੀ ਨੋਵਾਕ ਕਤਲ ਮਾਮਲੇ ਤੋਂ ਬਾਅਦ ਸਿੱਖਾਂ ਖਿਲਾਫ਼ ਵਧੀਆਂ ਨਫ਼ਰਤੀ ਘਟਨਾਵਾਂ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਹੈਨਰੀ ਨੋਵਾਕ ਦੇ ਕਤਲ ਮਾਮਲੇ ਵਿੱਚ ਵਿਕਰਮ ਦਿਗਵਾ ਨੂੰ ਉਮਰ ਕੈਦ ਦੀ ਸਜ਼ਾ ਸੁਣਾਏ ਜਾਣ ਤੋਂ ਤਿੰਨ ਦਿਨ ਬਾਅਦ ਸਾਊਥਹੈਂਪਟਨ ਵਿੱਚ ਇੱਕ ਸਿੱਖ ਗ੍ਰੰਥੀ ਨਾਲ ਗਾਲੀ-ਗਲੌਚ ਅਤੇ ਧੱਕਾ-ਮੁੱਕੀ ਕੀਤੀ ਗਈ। ਇਕ ਗੁਰਦੁਆਰਾ ਸਾਹਿਬ ਦੇ ਗ੍ਰੰਥੀ … More
ਸ਼ਹੀਦ ਭਾਈ ਹਰਦੀਪ ਸਿੰਘ ਨਿੱਝਰ ਦੇ ਤੀਸਰੇ ਸਲਾਨਾ ਸ਼ਹੀਦੀ ਦਿਹਾੜੇ ਮੌਕੇ ਵਿਸ਼ਾਲ ਸਮਾਗਮਾਂ ਦਾ ਐਲਾਨ: ਭਾਈ ਤੂਰ, ਭਾਈ ਰੰਧਾਵਾ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਗੁਰੂ ਨਾਨਕ ਸਿੱਖ ਗੁਰਦੁਆਰਾ ਸਾਹਿਬ ਦੇ ਸਕੱਤਰ ਭਾਈ ਗੁਰਮੀਤ ਸਿੰਘ ਤੂਰ ਅਤੇ ਮੈਂਬਰ ਭਾਈ ਨਰਿੰਦਰ ਸਿੰਘ ਰੰਧਾਵਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਗੁਰੂ ਨਾਨਕ ਸਿੱਖ ਗੁਰਦੁਆਰਾ ਸਾਹਿਬ ਦੇ ਸੇਵਾਦਾਰਾਂ ਅਤੇ ਟੀਮ ਸ਼ਹੀਦ ਨਿੱਝਰ ਵੱਲੋਂ ਸ਼ਹੀਦ … More
ਸ੍ਰੀ ਅਕਾਲ ਤਖਤ ਸਾਹਿਬ ਵਿਖੇ ਜੂਨ 1984 ਦੇ ਸ਼ਹੀਦਾਂ ਦੀ ਯਾਦ ਵਿਚ ਸ਼ਹੀਦੀ ਸਮਾਗਮ ਆਯੋਜਤ
ਅੰਮ੍ਰਿਤਸਰ – ਜੂਨ 1984 ’ਚ ਸਮੇਂ ਦੀ ਕਾਂਗਰਸ ਸਰਕਾਰ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਕੀਤੇ ਗਏ ਫ਼ੌਜੀ ਹਮਲੇ ਦੌਰਾਨ ਸ਼ਹੀਦ ਹੋਏ ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲੇ, ਭਾਈ ਅਮਰੀਕ ਸਿੰਘ, ਬਾਬਾ ਠਾਰਾ ਸਿੰਘ ਤੇ ਜਨਰਲ … More










