Author Archives: ਕੌਮੀ ਏਕਤਾ ਨਿਊਜ਼ ਬੀਊਰੋ
ਪ੍ਰੀਤ ਸਾਹਿਤ ਸਦਨ, ਲੁਧਿਆਣਾ ਦੀ ਮਹੀਨਾਵਾਰ ਮੀਟਿੰਗ ‘ਚ ਗ਼ਜ਼ਲਗੋ ਹਰਦੀਪ ਸਿੰਘ ਬਿਰਦੀ ਮੁੱਖ ਮਹਿਮਾਨ ਵਜੋਂ ਪਹੁੰਚੇ
ਬੀਤੇ ਐਤਵਾਰ ਨੂੰ ਪ੍ਰੀਤ ਸਾਹਿਤ ਸਦਨ ਲੁਧਿਆਣਾ ਵਿਖੇ ਮਹੀਨਾਵਾਰ ਸਾਹਿਤਿਕ ਮੀਟਿੰਗ ਹੋਈ ਜਿਸ ਦੀ ਪ੍ਰਧਾਨਗੀ ਸਾਹਿਤਕਾਰ ਸ਼੍ਰੀ ਦਰਸ਼ਨ ਬੋਪਾਰਾਏ ਨੇ ਕੀਤੀ ਜਦ ਕਿ ਮੁੱਖ ਮਹਿਮਾਨ ਵਜੋਂ ਲੁਧਿਆਣਾ ਦੇ ਉੱਘੇ ਗ਼ਜ਼ਲਗੋ ਸਰਦਾਰ ਹਰਦੀਪ ਸਿੰਘ ਬਿਰਦੀ ਪਹੁੰਚੇ। ਸਮਾਗਮ ਜੀ ਦੇ ਸ਼ੁਰੂ ਵਿੱਚ, … More
ਮਹਾਰਾਸ਼ਟਰ ਸਿਕਲੀਗਰ ਅਤੇ ਬੰਜਾਰਾ ਸਮਾਜ ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਜੀ ਖਾਲਸਾ ਦੇ ਨਾਲ ਚਟਾਨ ਵਾਂਗ ਖੜ੍ਹਾ – ਸ.ਤੇਗ਼ਾ ਸਿੰਘ ਸਿਕਲੀਗਰ
ਮੁੰਬਈ – ਮਹਾਰਾਸ਼ਟਰ ਸਿਕਲੀਗਰ ਅਤੇ ਬੰਜਾਰਾ ਸਮਾਜ ਦੇ ਉੱਘੇ ਆਗੂ ਸਰਦਾਰ ਤੇਗ਼ਾ ਸਿੰਘ ਨੇ ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਜੀ ਖ਼ਾਲਸਾ ਦੇ ਸਮਰਥਨ ਵਿੱਚ ਇੱਕ ਵੀਡੀਓ ਸੰਦੇਸ਼ ਜਾਰੀ ਕਰਕੇ ਸੰਗਤਾਂ ਨੂੰ ਇੱਕਮੁੱਠ … More
ਸੱਚਖੰਡਵਾਸੀ ਬਾਬਾ ਦਯਾ ਸਿੰਘ ਦਾ ਸ੍ਰੀ ਅਕਾਲ ਤਖਤ ਸਾਹਿਬ ਤੋਂ ‘ਸ਼੍ਰੋਮਣੀ ਪੰਥ ਸੇਵਕ’ ਦੀ ਉਪਾਧੀ ਨਾਲ ਸਨਮਾਨ
ਅੰਮ੍ਰਿਤਸਰ – ਸੰਪ੍ਰਦਾਇ ਦਲ ਪੰਥ ਬਾਬਾ ਬਿਧੀ ਚੰਦ ਜੀ ਦੇ ਮੁਖੀ ਰਹੇ ਸੱਚਖੰਡ ਵਾਸੀ ਬਾਬਾ ਦਯਾ ਸਿੰਘ ਸੁਰਸਿੰਘ ਵਾਲਿਆਂ ਨੂੰ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸ਼੍ਰੋਮਣੀ ਪੰਥ ਸੇਵਕ ਦੀ ਉਪਾਧੀ ਨਾਲ ਸਨਮਾਨਿਤ ਕੀਤਾ ਗਿਆ। ਗੁਰਬਾਣੀ ਕੀਰਤਨ ਅਤੇ ਅਰਦਾਸ ਮਗਰੋਂ … More
ਭਾਈ ਰਾਜੋਆਣਾ ਦੀ ਰਹਿਮ ਦੀ ਅਪੀਲ ‘ਤੇ ਕੇਂਦਰ ਚਾਰ ਹਫ਼ਤਿਆਂ ‘ਚ ਫੈਸਲਾ ਕਰੇ : ਸੁਪਰੀਮ ਕੋਰਟ
ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਭਾਈ ਬਲਵੰਤ ਸਿੰਘ ਰਾਜੋਆਣਾ ਜੋ ਕਿ 28 ਸਾਲਾਂ ਤੋਂ ਜੇਲ ‘ਚ ਬੰਦ ਹਨ ਅਤੇ ਉਨ੍ਹਾਂ ਨੂੰ ਪੰਜਾਬ ਦੇ ਤਤਕਾਲੀ ਮੁੱਖਮੰਤਰੀ ਬੇਅੰਤ ਸਿੰਘ ਕਤਲ ਕੇਸ ਵਿਚ ਫਾਂਸੀ ਦੀ ਸਜ਼ਾ ਸੁਣਾਈ ਗਈ ਹੈ, … More
ਸ਼੍ਰੋਮਣੀ ਅਕਾਲੀ ਦਲ ਨਾਲ ਸਬੰਧਿਤ ਵਿਚਾਰ-ਅਧੀਨ ਮਸਲੇਆਂ ਲਈ ਅਕਾਲ ਤਖਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ 2 ਦਸੰਬਰ ਨੂੰ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਨਾਲ ਸਬੰਧਿਤ ਵਿਚਾਰ-ਅਧੀਨ ਮਸਲੇ ਅਤੇ ਚਲੰਤ ਪੰਥਕ ਮਾਮਲਿਆਂ ਸਬੰਧੀ ਜ਼ਰੂਰੀ ਵਿਚਾਰ-ਵਟਾਂਦਰੇ ਲਈ ਮਿਤੀ 2 ਦਸੰਬਰ 2024, ਦਿਨ ਸੋਮਵਾਰ ਨੂੰ ਬਾਅਦ ਦੁਪਹਿਰ … More
ਸੰਪਰਦਾਏ ਬਾਬਾ ਬਿਧੀ ਚੰਦ ਜੀ ਦੇ ਮੁਖੀ ਬਾਬਾ ਦਇਆ ਸਿੰਘ ਸੁਰ ਸਿੰਘ ’ਸ਼੍ਰੋਮਣੀ ਪੰਥ ਸੇਵਕ’ ਦੀ ਉਪਾਧੀ ਦੇ ਅਸਲ ਹੱਕਦਾਰ – ਪ੍ਰੋ. ਸਰਚਾਂਦ ਸਿੰਘ ਖਿਆਲਾ
ਅੰਮ੍ਰਿਤਸਰ – ਪੰਜਾਬ ਭਾਜਪਾ ਦੇ ਬੁਲਾਰੇ ਪ੍ਰੋ. ਸਰਚਾਂਦ ਸਿੰਘ ਖਿਆਲਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸੰਪਰਦਾਏ ਦਲ ਬਾਬਾ ਬਿਧੀ ਚੰਦ ਜੀ ਸੁਰ ਸਿੰਘ ਦੇ ਮੁਖੀ ਰਹੇ ਸੱਚਖੰਡ ਵਾਸੀ ਬਾਬਾ ਦਇਆ ਸਿੰਘ ਸੁਰ ਸਿੰਘ ਵਾਲਿਆਂ ਨੂੰ ਉਨ੍ਹਾਂ ਦੁਆਰਾ ਸਿੱਖ ਪੰਥ … More
ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾ ਨੂੰ ਬੇਗ਼ਾਨੇ ਹੱਥਾਂ ਅੰਦਰ ਨਹੀਂ ਜਾਣ ਦੇਵਾਂਗੇ
ਨਵੀਂ ਦਿੱਲੀ (ਮਨਪ੍ਰੀਤ ਸਿੰਘ ਖਾਲਸਾ):- ਸ਼੍ਰੋਮਣੀ ਅਕਾਲੀ ਦਲ ਦੀ ਦਿੱਲੀ ਇਕਾਈ ਦੇ ਪ੍ਰਧਾਨ ਸ. ਪਰਮਜੀਤ ਸਿੰਘ ਸਰਨਾ ਨੇ ਪ੍ਰੈਸ ਨੂੰ ਜਾਰੀ ਇਕ ਬਿਆਨ ਰਾਹੀਂ ਕਿਹਾ ਕਿ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਸਾਡੇ ਪੁਰਖਿਆਂ ਬਹੁਤ ਹੀ ਮਿਹਨਤ ਨਾਲ ਬਣਾਏ ਹਨ । ਜਿਸ … More
ਸਿੱਖ ਸੰਗਤਾਂ ਦਮਦਮੀ ਟਕਸਾਲ ਖਿਲਾਫ ਸਾਜ਼ਿਸ਼ ਕਰਨ ਵਾਲਿਆਂ ਪ੍ਰਤੀ ਸੁਚੇਤ ਰਹਿਣ : ਸੰਤ ਗਿਆਨੀ ਹਰਨਾਮ ਸਿੰਘ ਖਾਲਸਾ
ਚੌਕ ਮਹਿਤਾ / ਸਾਨ ਫਰਾਂਸਿਸਕੋ (ਅਮਰੀਕਾ) –ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਅਮਰੀਕਾ ਦੇ ਧਰਮ ਪ੍ਰਚਾਰ ਫੇਰੀ ਦੌਰਾਨ ਅੱਜ ਇਕ ਵੀਡੀਓ ਸੰਦੇਸ਼ ਰਾਹੀਂ ਸਿੱਖ ਸੰਗਤਾਂ ਨੂੰ ਸੁਚੇਤ ਰਹਿਣ ਦੀ ਅਪੀਲ ਕਰਦਿਆਂ … More
ਪੰਥਕ ਸਕੂਲਾਂ ਨੂੰ ਗੁਜਰਾਤੀ ਸੁਸਾਇਟੀ ਨੂੰ ਦੇਣ ਦੀ ਖੇਡ ਪਿੱਛੇ ਦਿੱਲੀ ਕਮੇਟੀ ਪ੍ਰਬੰਧਕਾਂ ਦੀ ਲੁਕਵੀਂ ਮੰਸ਼ਾ: ਜੀਕੇ
ਨਵੀਂ ਦਿੱਲੀ – ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ਦੇ ਪ੍ਰਬੰਧਕੀ ਅਤੇ ਢਾਂਚਾਗਤ ਸਹੂਲਤਾਂ ਨੂੰ ਦਿੱਲੀ ਪਬਲਿਕ ਸਕੂਲ ਇੰਟਰਨੈਸ਼ਨਲ ਸੋਸਾਇਟੀ ਨੂੰ ਦੇਣ ਦੀਆਂ ਕੱਲ੍ਹ ਛਪੀਆਂ ਖਬਰਾਂ ਉਤੇ ਅੱਜ ਅਕਾਲੀ ਆਗੂਆਂ ਵੱਲੋਂ ਮੀਡੀਆ ਨੂੰ ਸੰਬੋਧਿਤ ਕੀਤਾ ਗਿਆ। ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ … More
ਸਿੰਘ ਸਭਾ ਲਹਿਰ ਲਈ ਕਾਨ੍ਹ ਸਿੰਘ ਨਾਭਾ ਦਾ ਯੋਗਦਾਨ
( ਡਾ. ਜਗਮੇਲ ਸਿੰਘ ਭਾਠੂਆਂ) ਪੰਜਾਬ ਉੱਤੇ ਅੰਗਰੇਜਾਂ ਦਾ ਕਬਜ਼ਾ ਹੋ ਜਾਣ ਤੋਂ ਬਾਅਦ ਪੰਜਾਬ ਵਿੱਚ ਇੱਕ ਹੋਰ ਨਵਾਂ ਦੌਰ ਸ਼ੁਰੂ ਹੁੰਦਾ ਹੈ । ਈਸਾਈ ਮਿਸ਼ਨਰੀਆਂ ਦੇ ਪ੍ਰਚਾਰ ਅਤੇ ਆਰੀਆ ਸਮਾਜ ਦੀ ਚਲਾਈ ‘ਸ਼ੁੱਧ’ ਕਰਨ ਦੀ ਲਹਿਰ ਤੋਂ ਪ੍ਰਭਾਵਿਤ ਹੋ … More








