Author Archives: ਕੌਮੀ ਏਕਤਾ ਨਿਊਜ਼ ਬੀਊਰੋ
ਸ਼੍ਰੋਮਣੀ ਕਮੇਟੀ ਦੇ ਜਨਰਲ ਇਜਲਾਸ ’ਚ ਮਹੱਤਵਪੂਰਨ ਮਤੇ ਪਾਸ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੱਜ ਹੋਏ ਜਨਰਲ ਇਜਲਾਸ ਦੌਰਾਨ ਕਈ ਅਹਿਮ ਮਤੇ ਪਾਸ ਕੀਤੇ ਗਏ, ਜਿਨ੍ਹਾਂ ਨੂੰ ਹਾਜ਼ਰ ਮੈਂਬਰ ਸਾਹਿਬਾਨ ਨੇ ਜੈਕਾਰਿਆਂ ਦੀ ਗੂੰਜ ਵਿੱਚ ਪ੍ਰਵਾਨਗੀ ਦਿੱਤੀ। ਇਨ੍ਹਾਂ ਵਿਚ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ … More
ਅਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਤਖਤ ਸ੍ਰੀ ਦਮਦਮਾ ਸਾਹਿਬ ਤੋਂ ਖ਼ਾਲਸਾਈ ਜਾਹੋ-ਜਲਾਲ ਨਾਲ ਅਗਲੇ ਪੜਾਅ ਲਈ ਹੋਇਆ ਰਵਾਨਾ
ਤਲਵੰਡੀ ਸਾਬੋ/ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਦੇ ਸਬੰਧ ਵਿਚ ਗੁਰਦੁਆਰਾ ਧੋਬੜੀ ਸਾਹਿਬ ਆਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਅੱਜ ਖ਼ਾਲਸਈ ਜਾਹੋ ਜਲਾਲ … More
ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ ਸਿੰਡੀਕੇਟ ਤੇ ਸੈਨੇਟ ਨੂੰ ਕੇਂਦਰ ਸਰਕਾਰ ਵੱਲੋਂ ਖਤਮ ਕਰਨਾ ਪੰਜਾਬ ਨਾਲ ਇਕ ਹੋਰ ਬੇਇਨਸਾਫ਼ੀ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ ਸਿੰਡੀਕੇਟ ਅਤੇ ਸੈਨੇਟ ਨੂੰ ਕੇਂਦਰ ਸਰਕਾਰ ਵੱਲੋਂ ਖ਼ਤਮ ਕੀਤੇ ਜਾਣ ਦੇ ਫੈਸਲੇ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਇਸ ਨੂੰ ਪੰਜਾਬ ਨਾਲ ਇਕ … More
ਭਾਈ ਬੇਅੰਤ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ
ਅੰਮ੍ਰਿਤਸਰ – ਕੌਮੀ ਯੋਧੇ ਸ਼ਹੀਦ ਭਾਈ ਬੇਅੰਤ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਸ੍ਰੀ ਦਰਬਾਰ ਸਾਹਿਬ ਸਮੂਹ ’ਚ ਸਥਿਤ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਜੀ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ … More
ਸ਼੍ਰੋਮਣੀ ਕਮੇਟੀ ਵੱਲੋਂ ਖਾਲਸਾ ਕਾਲਜ ਵਿਖੇ ‘ਸ੍ਰੀ ਗੁਰੂ ਤੇਗ ਬਹਾਦਰ ਸਾਹਿਬ: ਜੀਵਨ ਤੇ ਬਾਣੀ’ ਵਿਸ਼ੇ ’ਤੇ ਸੈਮੀਨਾਰ ਆਯੋਜਿਤ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ … More
ਅੰਮ੍ਰਿਤਸਰ-ਲੰਡਨ ਗੈਟਵਿਕ ਸਿੱਧੀ ਉਡਾਣ ਮੁੜ ਸ਼ੁਰੂ:ਪੰਜਾਬ ਤੋਂ ਹੁਣ ਜਾਓ ਸਿੱਧਾ ਲੰਡਨ
ਅੰਮ੍ਰਿਤਸਰ : ਪੰਜਾਬ ਦਾ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ, ਲਗਭਗ ਪੰਜ ਮਹੀਨਿਆਂ ਬਾਅਦ, ਇੱਕ ਵਾਰ ਮੁੜ ਯੂਕੇ ਦੇ ਲੰਡਨ ਸ਼ਹਿਰ ਨਾਲ ਸਿੱਧੇ ਹਵਾਈ ਸੰਪਰਕ ਰਾਹੀਂ ਜੁੜ ਗਿਆ ਹੈ। ਏਅਰ ਇੰਡੀਆ ਨੇ ਅੰਮ੍ਰਿਤਸਰ ਅਤੇ ਲੰਡਨ ਗੈਟਵਿਕ ਵਿਚਕਾਰ ਆਪਣੀ … More
*ਨੌਵੇਂ ਪਾਤਸ਼ਾਹ ਦੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਵਿਸ਼ੇਸ਼ ਚਾਂਦੀ ਦਾ ਸਿੱਕਾ ਜਾਰੀ :ਹਰਮੀਤ ਸਿੰਘ ਕਾਲਕਾ*
ਨਵੀਂ ਦਿੱਲੀ,(ਮਨਮੋਹਨ ਸਿੰਘ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਦੱਸਿਆ ਕਿ ਹੈ ਕਿ ਨੌਵੇਂ ਪਾਤਸ਼ਾਹ, ਸ਼ਹੀਦਾਂ ਦੇ ਸਰਤਾਜ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਮਹਾਰਾਜ ਦੀ 350ਵੀਂ ਸ਼ਹੀਦੀ ਸ਼ਤਾਬਦੀ ਦੇ ਪਵਿੱਤਰ ਮੌਕੇ ‘ਤੇ … More
ਐਡਵਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ’ਚ ਵਫ਼ਦ ਨੇ ਜੰਮੂ ਕਸ਼ਮੀਰ ਦੇ ਲੈਫਟੀਨੈਂਟ ਗਵਰਨਰ ਨਾਲ ਕੀਤੀ ਮੁਲਾਕਾਤ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ’ਚ ਅੱਜ ਇਕ ਉੱਚ ਪੱਧਰੀ ਵਫ਼ਦ ਨੇ ਜੰਮੂ ਕਸ਼ਮੀਰ ਦੇ ਲੈਫਟੀਨੈਂਟ ਗਵਰਨਰ ਸ੍ਰੀ ਮਨੋਜ ਸਿਨਹਾ ਨਾਲ ਮੁਲਕਾਤ ਕੀਤੀ। ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ … More
ਪੰਜਾਬ ਦੇ ਲੰਬੜਦਾਰਾਂ ਦੀਆਂ ਤਨਖਾਹ-ਭੱਤੇ ਅਤੇ ਹੋਰ ਜਾਇਜ ਮੰਗਾਂ ਦੀ ਪੰਜਾਬ ਸਰਕਾਰ ਤੁਰੰਤ ਪੂਰਤੀ ਕਰਕੇ ਉਨ੍ਹਾਂ ਦੀ ਬੇਚੈਨੀ ਨੂੰ ਦੂਰ ਕਰੇ : ਮਾਨ
ਫ਼ਤਹਿਗੜ੍ਹ ਸਾਹਿਬ - “ਪਿੰਡਾਂ ਤੇ ਕਸਬਿਆ ਵਿਚ ਲੰਬੜਦਾਰੀ ਦੀ ਜਿੰਮੇਵਾਰੀ ਨਿਭਾਉਣ ਵਾਲੇ ਇਨਸਾਨਾਂ ਨੂੰ ਬਹੁਤ ਮਿਹਨਤ ਅਤੇ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਹੱਲ ਕਰਨ ਲਈ ਸਵੇਰ ਤੋ ਲੈਕੇ ਸ਼ਾਮ ਤੱਕ ਅਦਾਲਤਾਂ ਤੇ ਹੋਰ ਦਫਤਰਾਂ ਵਿਚ ਲੋਕਾਂ ਨਾਲ ਜਾ ਕੇ ਉਨ੍ਹਾਂ ਦੇ … More
ਯੂਕੇ ਦੇ ਵਾਲਸਾਲ ਵਿਚ 20 ਸਾਲਾਂ ਪੰਜਾਬੀ ਔਰਤ ਨਾਲ ਜਬਰਜਿਨਾਹ, ਸਿੱਖ ਆਗੂਆਂ ਤੇ ਸਿੱਖ ਐਮਪੀ ਨੇ ਕੀਤੀ ਨਿੰਦਾ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਯੂਕੇ ਦੇ ਵਾਲਸਾਲ ਵਿਖ਼ੇ ਇੱਕ 20 ਸਾਲਾ ਔਰਤ, ਜਿਸਦੀ ਪਛਾਣ ਭਾਰਤੀ ਮੂਲ ਦੀ ਹੋਣ ਵਜੋਂ ਹੋਈ ਹੈ, ਨਾਲ ਕਥਿਤ ਤੌਰ ‘ਤੇ ਬਲਾਤਕਾਰ ਕੀਤਾ ਗਿਆ ਸੀ, ਜਿਸ ਨੂੰ ਪੁਲਿਸ ਦਾ ਮੰਨਣਾ ਹੈ ਕਿ ਇਹ ਹਫਤੇ ਦੇ … More










