Screenshot_2026-05-19_02-02-08.resized

ਪਟਿਆਲਾ ਵਿੱਚ ਬੇਰੁਜ਼ਗਾਰ ਨੌਜਵਾਨਾਂ ਅਤੇ ਮੁਲਾਜ਼ਮਾਂ ’ਤੇ ਹੋਇਆ ਵਹਿਸ਼ੀਆਨਾ ਲਾਠੀਚਾਰਜ ਬੇਹੱਦ ਸ਼ਰਮਨਾਕ, ਸਰਕਾਰ ਦਾ ਅਸਲ ਚਿਹਰਾ ਬੇਨਕਾਬ: ਕਰਨੈਲ ਸਿੰਘ ਪੀਰ ਮੁਹੰਮਦ

ਪਟਿਆਲਾ : ਸ਼੍ਰੋਮਣੀ ਅਕਾਲੀ ਦਲ ਪੁਨਰਸੁਰਜੀਤ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਮੁੱਖ ਬੁਲਾਰੇ ਸਰਦਾਰ ਕਰਨੈਲ ਸਿੰਘ ਪੀਰ ਮੁਹੰਮਦ ਨੇ ਪਟਿਆਲਾ ਵਿਖੇ ਪਾਵਰਕਾਮ ਦੇ ਮੁੱਖ ਦਫ਼ਤਰ ਬਾਹਰ ਆਪਣੀਆਂ ਜਾਇਜ਼ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਬੇਰੁਜ਼ਗਾਰ ਨੌਜਵਾਨਾਂ, ਲਾਈਨਮੈਨਾਂ ਅਤੇ ਮੁਲਾਜ਼ਮਾਂ … More »

ਪੰਜਾਬ | Leave a comment
IMG-20260605-WA0047(1).resized

ਸਿੱਖਾਂ ਦੇ ਵਫ਼ਦ ਨੇ ਸਿੱਖ ਪੰਥ ਦੇ ਲਟਕ ਰਹੇ ਗੰਭੀਰ ਮਸਲਿਆਂ ਦੇ ਹੱਲ ਲਈ ਰਾਜਪਾਲ ਰਾਹੀਂ ਗ੍ਰਹਿ ਮੰਤਰੀ ਨੂੰ ਸੌਂਪਿਆ ਮੰਗ ਪੱਤਰ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): ਪ੍ਰਮੁੱਖ ਸਿੱਖ ਆਗੂਆਂ ਅਤੇ ਵਿਦਵਾਨਾਂ ਨੇ ਭਾਰਤ ਦੇ ਗ੍ਰਹਿ ਮੰਤਰੀ ਨੂੰ ਪੱਤਰ ਲਿਖ ਕੇ ਸਿੱਖ ਪੰਥ ਨਾਲ ਜੁੜੇ ਲੰਬੇ ਸਮੇਂ ਤੋਂ ਲਟਕਦੇ ਧਾਰਮਿਕ, ਕਾਨੂੰਨੀ ਅਤੇ ਸਮਾਜਿਕ ਮਸਲਿਆਂ ਦੇ ਹੱਲ ਲਈ ਕੇਂਦਰ ਸਰਕਾਰ ਨਾਲ ਸੰਵਾਦ ਸ਼ੁਰੂ ਕਰਨ … More »

ਪੰਜਾਬ | Leave a comment
Screenshot_2026-06-05_14-45-02.resized

ਆਪਣੀਆਂ ਜਾਇਜ ਮੰਗਾਂ ਲਈ ਧਰਨਾ ਦੇਣ ਵਾਲਿਆਂ ‘ਤੇ ਲਾਠੀਚਾਰਜ ਬਹੁਤ ਹੀ ਘਟੀਆ ਕਾਰਵਾਈ ਹੈ- ਸ. ਵਡਾਲਾ, ਸ. ਛੋਟੇਪੁਰ

ਚੰਡੀਗੜ੍ਹ-:  ਸ਼੍ਰੋਮਣੀ ਅਕਾਲੀ ਦਲ ਪੁਨਰ-ਸੁਰਜੀਤ ਦੇ ਸਕੱਤਰ ਜਨਰਲ ਸ ਗੁਰਪ੍ਰਤਾਪ ਸਿੰਘ ਵਡਾਲਾ ਅਤੇ ਸੀਨੀਅਰ ਮੀਤ ਪ੍ਰਧਾਨ ਸ ਸੁੱਚਾ ਸਿੰਘ ਛੋਟੇਪੁਰ ਨੇ ਸਾਂਝੇ ਪ੍ਰੈੱਸ ਬਿਆਨ ਰਾਹੀਂ ਪਟਿਆਲਾ ਵਿੱਚ ਧਰਨਾ ਦੇ ਰਹੇ ਅਪਰੈਂਟਸ਼ਿਪ ਨੌਜਵਾਨਾਂ ‘ਤੇ ਪੁਲਿਸ ਵੱਲੋਂ ਬਰਬਰਤਾ ਨਾਲ ਕੀਤੇ ਗਏ ਲਾਠੀਚਾਰਜ … More »

ਪੰਜਾਬ | Leave a comment
Screenshot_2026-06-04_18-43-43.resized

ਜੂਨ 1984 ਦੇ ਘੱਲੂਘਾਰੇ ਸਬੰਧੀ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ

ਅੰਮ੍ਰਿਤਸਰ – ਜੂਨ 1984 ’ਚ ਸਮੇਂ ਦੀ ਕਾਂਗਰਸ ਸਰਕਾਰ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਕੀਤੇ ਗਏ ਫ਼ੌਜੀ ਹਮਲੇ ਦੌਰਾਨ ਸ਼ਹੀਦ ਹੋਏ ਸਿੰਘ, ਸਿੰਘਣੀਆਂ ਤੇ ਬੱਚਿਆਂ ਨੂੰ ਸ਼ਰਧਾ ਤੇ ਸਤਿਕਾਰ ਭੇਟ ਕਰਨ ਲਈ 6 ਜੂਨ … More »

ਪੰਜਾਬ | Leave a comment
Langar-Sikhs-MemorialDayParade.resized

ਸਪਰਿੰਗਫੀਲਡ (ਓਹਾਇਓ) ਦੀ ‘ਮੈਮੋਰੀਅਲ ਡੇਅ ਪਰੇਡ ’ਚ ਸਿੱਖ ਭਾਈਚਾਰੇ ਨੇ ਸ਼ਹੀਦ ਫੌਜੀਆਂ ਨੂੰ ਦਿੱਤੀ ਸ਼ਰਧਾਂਜਲੀ

ਡੇਟਨ, : ਅਮਰੀਕਾ ਵਿੱਚ ਹਰ ਸਾਲ ‘ਮੈਮੋਰੀਅਲ ਡੇਅ’ ਦੇ ਮੌਕੇ ‘ਤੇ ਸ਼ਹੀਦ ਅਮਰੀਕੀ ਫੌਜੀਆਂ ਨੂੰ ਯਾਦ ਕਰਨ ਲਈ ਦੇਸ਼ ਭਰ ਵਿੱਚ ਪਰੇਡਾਂ ਦਾ ਆਯੋਜਨ ਕੀਤਾ ਜਾਂਦਾ ਹੈ। ਇਸੇ ਤਹਿਤ ਓਹਾਇਓ ਸੂਬੇ ਦੇ ਸਪਰਿੰਗਫੀਲਡ ਸ਼ਹਿਰ ਵਿੱਚ ਸਲਾਨਾ ‘ਮੈਮੋਰੀਅਲ ਡੇਅ ਪਰੇਡ’ ਦਾ … More »

ਅੰਤਰਰਾਸ਼ਟਰੀ | Leave a comment
Fatehgarh Sahib.resized

ਕਿਸਾਨਾਂ ਨੂੰ ਸਮਰਥਨ ਮੁੱਲ ਨਾਲ ਫਸਲੀ ਵਿਭਿੰਨਤਾ ਅਤੇ ਮਜਦੂਰਾਂ ਲਈ ਮਨਰੇਗਾ ਤਹਿਤ ਸਾਲ ਭਰ ਕੰਮ ਦੀ ਮੰਗ- ਸ਼੍ਰੋਮਣੀ ਅਕਾਲੀ ਦਲ ਪੁਨਰ-ਸੁਰਜੀਤ

ਚੰਡੀਗੜ੍ਹ-: ਸ਼੍ਰੋਮਣੀ ਅਕਾਲੀ ਦਲ ਪੁਨਰ-ਸੁਰਜੀਤ ਵੱਲੋਂ ਲੋਕ ਸੰਘਰਸ਼ ਦਾ ਆਗਾਜ ਕਰਦਿਆਂ ਜੋ ਵੱਖ-ਵੱਖ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਰਾਹੀਂ ਪੰਜਾਬ ਦੇ ਰਾਜਪਾਲ ਨੂੰ ਮੰਗ ਪੱਤਰ ਸੌਂਪਣ ਦਾ ਪ੍ਰੋਗਰਾਮ ਉਲੀਕਿਆ ਸੀ, ਉਸ ਦੇ ਤਹਿਤ ਅੱਜ ਬਾਕੀ ਰਹਿੰਦੇ ਗਿਆਰਾਂ ਜਿਲਿਆਂ ਵਿੱਚ ਵੀ ਮੰਗ … More »

ਪੰਜਾਬ | Leave a comment
IMG-20260602-WA0054.resized

ਹੈਨਰੀ ਨੋਵਾਕ ਕਤਲ ਮਾਮਲੇ ਯੂਕੇ ਗ੍ਰਹਿ ਮੰਤਰੀ ਨੂੰ ਭੇਜੇ ਗਏ ਪੱਤਰ ਵਿੱਚ ਸੀਪੀਐਸ ਅਤੇ ਪੁਲਿਸ ਦੀਆਂ ਗੰਭੀਰ ਗਲਤੀਆਂ ਬੇਨਕਾਬ ਕਰਣ ਦੀ ਮੰਗ

ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ):- ਹੈਨਰੀ ਨੋਵਾਕ ਦੇ ਕਤਲ ਮਾਮਲੇ ਵਿੱਚ ਬ੍ਰਿਟੇਨ ਦੀ ਕ੍ਰਾਊਨ ਪਰੋਸਕਿਊਸ਼ਨ ਸਰਵਿਸ (ਸੀਪੀਐਸ) ਅਤੇ ਪੁਲਿਸ ਵੱਲੋਂ ਕੀਤੀਆਂ ਗੰਭੀਰ ਗਲਤੀਆਂ ਨੂੰ ਪੂਰੀ ਤਰ੍ਹਾਂ ਸਾਹਮਣੇ ਲਿਆਉਣ ਦੀ ਮੰਗ ਕੀਤੀ ਗਈ ਹੈ। ਸਿੱਖ ਫੈਡਰੇਸ਼ਨ ਦੇ ਆਗੂਆਂ ਨੇ ਕਿਹਾ ਹੈ ਕਿ … More »

ਅੰਤਰਰਾਸ਼ਟਰੀ | Leave a comment
Screenshot_2026-05-31_16-27-04.resized

ਬਾਬਾ ਬਕਾਲਾ ਸਾਹਿਬ ਵਿਖੇ ਵਿਸ਼ਾਲ ਪੰਥਕ ਕਾਨਫ਼ਰੰਸ ’ਚ ਬੁਲਾਰਿਆਂ ਨੇ ਇਕਮਤ ਨਾਲ ਸਰਕਾਰ ਨੂੰ ਐਕਟ ਵਿੱਚੋਂ ਇਤਰਾਜ਼ਯੋਗ ਮੱਦਾਂ ਤੁਰੰਤ ਹਟਾਉਣ ਲਈ ਆਖਿਆ

ਬਾਬਾ ਬਕਾਲਾ ਸਾਹਿਬ/ਅੰਮ੍ਰਿਤਸਰ – ਪੰਜਾਬ ਸਰਕਾਰ ਵੱਲੋਂ ਪਾਸ ਕੀਤੇ ਗਏ “ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਤਿਕਾਰ (ਸੋਧ) ਐਕਟ 2026” ਵਿਚ ਦਰਜ ਮੱਦਾਂ ਜਿਨ੍ਹਾਂ ’ਤੇ ਸਿੱਖ ਪੰਥ ਵੱਲੋਂ ਇਤਰਾਜ਼ ਜਿਤਾਏ ਜਾ ਰਹੇ ਹਨ, ਸਬੰਧੀ ਵਿਚਾਰਾਂ ਕਰਨ ਲਈ ਅੱਜ ਸ਼੍ਰੋਮਣੀ … More »

ਪੰਜਾਬ | Leave a comment
Screenshot_2026-05-31_15-58-02.resized

ਸਾਕਾ ਨੀਲਾ ਤਾਰਾ ਸਿੱਖ ਕੌਮ ਦੀ ਰੂਹ ‘ਤੇ ਹਮਲਾ ਸੀ, ਪਰ ਟੈਂਕਾਂ ਤੇ ਤੋਪਾਂ ਅੱਗੇ ਡਟੇ ਸਿੰਘਾਂ ਨੇ ਲਿਖਿਆ ਬੇਮਿਸਾਲ ਇਤਿਹਾਸ: ਭਾਈ ਭਿਓਰਾ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਜੂਨ 1984 ਸਿਰਫ਼ ਇੱਕ ਮਹੀਨਾ ਨਹੀਂ, ਸਿੱਖ ਕੌਮ ਦੇ ਇਤਿਹਾਸ ਦਾ ਉਹ ਜਖ਼ਮ ਹੈ ਜੋ ਹਰ ਸਾਲ 1 ਤੋਂ 6 ਜੂਨ ਤੱਕ ਮੁੜ ਤਾਜ਼ਾ ਹੋ ਜਾਂਦਾ ਹੈ। ਸ਼੍ਰੀ ਅਕਾਲ ਤਖ਼ਤ ਸਾਹਿਬ ਅਤੇ ਹੋਰ ਅਨੇਕਾਂ ਗੁਰੂ … More »

ਪੰਜਾਬ | Leave a comment
Screenshot_2025-05-24_13-24-33.resized

ਸ੍ਰੀ ਹਜ਼ੂਰ ਸਾਹਿਬ ਨਾਂਦੇੜ ਵਿਖੇ ਪੁਲਿਸ ਵੱਲੋਂ ਸਿੱਖ ਸ਼ਸਤਰ ਜ਼ਬਤ ਕਰਦਿਆਂ ਪਰਚੇ ਦਰਜ਼ ਕਰਨੇ ਬੇਹੱਦ ਮੰਦਭਾਗਾ- ਐਡਵੋਕੇਟ ਧਾਮੀ

ਅੰਮ੍ਰਿਤਸਰ – ਸ੍ਰੀ ਹਜ਼ੂਰ ਸਾਹਿਬ ਨਾਂਦੇੜ ਵਿਖੇ ਸਿੱਖ ਸ਼ਰਧਾਲੂਆਂ, ਸ਼ਸਤਰ ਵੇਚਣ ਵਾਲੇ ਦੁਕਾਨਦਾਰਾਂ ਅਤੇ ਧਾਰਮਿਕ ਪ੍ਰੰਪਰਾਵਾਂ ਨਾਲ ਜੁੜੇ ਵਿਅਕਤੀਆਂ ਖਿਲਾਫ਼ ਦਰਜ ਕੀਤੇ ਗਏ ਪਰਚਿਆਂ ਅਤੇ ਵੱਡੀ ਗਿਣਤੀ ਵਿਚ ਕਿਰਪਾਨਾਂ ਤੇ ਸ਼ਸਤਰਾਂ ਨੂੰ ਜਬਤ ਕੀਤੇ ਜਾਣ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ … More »

Uncategorized | Leave a comment