Author Archives: ਕੌਮੀ ਏਕਤਾ ਨਿਊਜ਼ ਬੀਊਰੋ
ਗੁਰਦੁਆਰਾ ਸ਼ਹੀਦਗੰਜ ਸਾਹਿਬ, ਤਿਲਕ ਵਿਹਾਰ ਵਿਖ਼ੇ ਨਵੰਬਰ 84 ਦੇ ਸ਼ਹੀਦਾਂ ਦੀ ਯਾਦ ਵਿਚ ਗੁਰਮੱਤ ਸਮਾਗਮ ਹੋਏ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):-1984 ਸਿੱਖ ਕਤਲੇਆਮ ਦੀ 40ਵੀਂ ਬਰਸੀ ਮੌਕੇ ਸ਼ਹੀਦਾਂ ਦੀ ਯਾਦ ਵਿਚ ਗੁਰਦੁਆਰਾ ਸ਼ਹੀਦਗੰਜ ਸਾਹਿਬ, ਤਿਲਕ ਵਿਹਾਰ ਜਿੱਥੇ ਸਿੱਖ ਕਤਲੇਆਮ ਪੀੜਿਤ ਵਿਧਵਾਵਾਂ ਰਹਿਦੀਆਂ ਹਨ, ਵਿਖੇ ਗੁਰਮਤਿ ਸਮਾਗਮ ਕਰਵਾਏ ਗਏ ਜਿਸ ਦੌਰਾਨ ਉਘੇ ਰਾਗੀ ਸਿੰਘਾਂ ਅਤੇ ਕਥਾਵਾਚਕਾ ਵਲੋਂ … More
ਗੁਰੂ ਨਾਨਕ ਪਬਲਿਕ ਸਕੂਲ, ਰਾਜੌਰੀ ਗਾਰਡਨ ਵੱਲੋਂ ਬੰਦੀ ਛੋੜ ਦਿਵਸ ਮੌਕੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਗੁਰੂ ਨਾਨਕ ਪਬਲਿਕ ਸਕੂਲ, ਰਾਜੌਰੀ ਗਾਰਡਨ ਵੱਲੋਂ ਬੰਦੀ ਛੋੜ ਦਿਵਸ ਅਤੇ ਦੀਵਾਲੀ ਦੇ ਸ਼ੁਭ ਮੌਕੇ ਬੜੇ ਹੀ ਉਤਸ਼ਾਹ ਨਾਲ ਇੱਕ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਸ ਪ੍ਰੋਗਰਾਮ ਵਿਚ ਪੰਜਵੀਂ ਤੋਂ ਅੱਠਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ … More
ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵਲੋਂ ਗੁਰਦੁਆਰਾ ਸ੍ਰੀ ਰਕਾਬਗੰਜ ਸਾਹਿਬ ਵਿਖੇ ਸਾਨੋ ਸੌਕਤ ਨਾਲ ਭਾਈ ਬੇਅੰਤ ਸਿੰਘ ਦਾ ਸਹੀਦੀ ਦਿਹਾੜਾ ਮਨਾਇਆ ਗਿਆ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਦੇਸ਼ ਅੰਦਰ 1 ਨਵੰਬਰ ਤੋ ਲੈਕੇ 3 ਨਵੰਬਰ ਤੱਕ ਮਰਹੂਮ ਰਾਜੀਵ ਗਾਂਧੀ ਦੇ ਦਿਸ਼ਾ ਨਿਰਦੇਸ਼ਾਂ ਉਤੇ ਦਿੱਲੀ, ਕਾਨਪੁਰ, ਬਕਾਰੋ ਆਦਿ ਹੋਰ ਵੱਡੇ ਸਹਿਰਾਂ ਵਿਚ ਡੂੰਘੀ ਸਾਜਿਸ ਤਹਿਤ ਸਿੱਖ ਕੌਮ ਦਾ ਅਤਿ ਬੇਰਹਿਮੀ ਨਾਲ ਕਤਲੇਆਮ ਵੀ … More
ਸ੍ਰੀ ਅਕਾਲ ਤਖਤ ਸਾਹਿਬ ਦੇ ਮਸਲਿਆਂ ਸਬੰਧੀ ਸਲਾਹਕਾਰ ਬੋਰਡ ਬਾਰੇ ਭੁਲੇਖੇ ਠੀਕ ਨਹੀਂ- ਐਡਵੋਕੇਟ ਧਾਮੀ
ਅੰਮ੍ਰਿਤਸਰ – ਸ਼੍ਰੋਮਣੀ ਕਮੇਟੀ ਦੇ ਲੰਘੇ ਜਨਰਲ ਇਜਲਾਸ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਪੁੱਜਦੇ ਮਸਲਿਆਂ ਸਬੰਧੀ ਗਠਤ ਕੀਤੇ ਗਏ 11 ਮੈਂਬਰੀ ਸਲਾਹਕਾਰ ਬੋਰਡ ਬਾਰੇ ਸਪੱਸ਼ਟ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਕੁਝ ਲੋਕਾਂ ਵੱਲੋਂ … More
ਸਰਕਾਰੀ ਕਾਲਜ ਟਾਂਡਾ ਵਿਖੇ ਕਹਾਣੀਕਾਰ ਲਾਲ ਸਿੰਘ ਨਾਲ ਰੂਬਰੂ
ਟਾਂਡਾ ਉੜਮੁੜ – ਜੀ.ਕੇ.ਐਸ.ਐਮ. ਸਰਕਾਰੀ ਕਾਲਜ ਟਾਂਡਾ ਉੜਮੁੜ ਵਿਖੇ ਪੰਜਾਬੀ ਵਿਭਾਗ ਅਤੇ ਸਾਹਿਤ ਆਸ਼ਰਮ ਟਾਂਡਾ ਉੜਮੁੜ ਦੇ ਸਾਂਝੇ ਸਹਿਯੋਗ ਨਾਲ ਪ੍ਰਿੰਸੀਪਲ ਡਾ. ਸ਼ਸ਼ੀ ਬਾਲਾ ਦੀ ਯੋਗ ਅਗਵਾਈ ਹੇਠ ਅਤੇ ਪੰਜਾਬੀ ਵਿਭਾਗ ਦੇ ਮੁੱਖੀ ਤੇ ਸਾਹਿਤ ਆਸ਼ਰਮ ਟਾਂਡਾ ਦੇ ਪ੍ਰਧਾਨ ਪ੍ਰੋ. … More
ਨਵੰਬਰ 1984 ਦੇ ਕਾਲ਼ੇ ਦਿਨਾਂ ਦੇ ਦੁੱਖ ਸਿੱਖ ਕੌਮ ਕਦੇ ਭੁੱਲ ਨਹੀਂ ਸਕਦੀ: ਬੀਬੀ ਰਣਜੀਤ ਕੌਰ
ਨਵੀਂ ਦਿੱਲੀ 1 ਨਵੰਬਰ (ਮਨਪ੍ਰੀਤ ਸਿੰਘ ਖਾਲਸਾ):- 1 ਨਵੰਬਰ ਤੋਂ 4 ਨਵੰਬਰ 1984 ਦੇ ਕਾਲ਼ੇ ਦਿਨਾਂ ਦੇ ਦੁੱਖ ਸਾਡੇ ਜ਼ਿਹਨਾਂ ‘ਚ ਇਸ ਕਦਰ ਘਰ ਕਰ ਚੁੱਕੇ ਹਨ, ਕਿ ਕਦੇ ਵੀ ਸਿੱਖ ਕੌਮ ਭੁੱਲ ਨਹੀਂ ਸਕਦੀ। ਨਵੰਬਰ ਮਹੀਨੇ ਦੇ ਸ਼ੁਰੂਆਤੀ ਦਿਨਾਂ … More
*ਤਿਹਾੜ ਜੇਲ੍ਹ ਦੇ ਬਾਹਰ ਬੰਦੀ ਸਿੰਘਾਂ ਦੀ ਰਿਹਾਈ ਲਈ ਹੋਈ ਅਰਦਾਸ*
ਨਵੀਂ ਦਿੱਲੀ – ਦਿੱਲੀ ਦੀਆਂ ਸਮੂਹ ਪੰਥਕ ਜਥੇਬੰਦੀਆਂ ਵੱਲੋਂ ਅੱਜ ਬੰਦੀ ਛੋੜ ਦਿਵਸ ਦੇ ਮੌਕੇ ਤਿਹਾੜ ਜੇਲ੍ਹ ਦੇ ਬਾਹਰ ਬੰਦੀ ਸਿੰਘਾਂ ਦੀ ਰਿਹਾਈ ਲਈ ਸੰਗਤੀ ਅਰਦਾਸ ਕੀਤੀ ਗਈ। ਸੰਗਤਾਂ ਵੱਲੋਂ ਗੁਰੂ ਜਸ ਗਾਇਨ ਕਰਨ ਉਪਰੰਤ ਗੁਰੂ ਹਰਗੋਬਿੰਦ ਸਾਹਿਬ ਜੀ ਦੇ … More
ਸਿੱਖ ਰਾਜਨੀਤੀ ਦੇ ਮੌਕਾਪ੍ਰਸਤ ਸੁਭਾਅ ਕਾਰਣ ਸਿੱਖ ਸੰਸਥਾਵਾਂ ਵਿਚ ਵੱਧ ਰਹੀ ਸਰਕਾਰੀ ਦਖ਼ਲਅੰਦਾਜ਼ੀ ਚਿੰਤਾਜਨਕ: ਸਿੰਘ ਸਾਹਿਬ ਜੱਥੇਦਾਰ ਗਿਆਨੀ ਰਘੂਬੀਰ ਸਿੰਘ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਚੱਲਦੀ ਆ ਰਹੀ ਪੁਰਾਤਨ ਰਵਾਇਤ ਅਨੁਸਾਰ ਬੰਦੀਛੋੜ ਦਿਵਸ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਦੇਸ਼-ਵਿਦੇਸ਼ ਦੀਆਂ ਸੰਗਤਾਂ ਨੇ ਨਤਮਸਤਕ ਹੋ ਕੇ ਗੁਰੂ ਸਾਹਿਬ ਪ੍ਰਤੀ ਸ਼ਰਧਾ ਅਤੇ ਸਤਿਕਾਰ ਦਾ … More
ਹਰਵਿੰਦਰ ਸਿੰਘ ਭੱਟੀ ਦਾ ਕਾਵਿ ਸੰਗ੍ਰਹਿ ‘ਵੰਡਨਾਮਾ’ ਰੂਹ ਦੀ ਆਵਾਜ਼ : ਉਜਾਗਰ ਸਿੰਘ
1947 ਵਿੱਚ ਦੇਸ਼ ਦੀ ਹੋਈ ਵੰਡ ਸੰਬੰਧੀ ਬਹੁਤ ਸਾਰਾ ਸਾਹਿਤ ਪੰਜਾਬੀ, ਹਿੰਦੀ, ਉਰਦੂ ਅਤੇ ਅੰਗਰੇਜ਼ੀ ਵਿੱਚ ਰਚਿਆ ਜਾ ਚੁੱਕਿਆ ਹੈ। ਪੰਜਾਬੀ ਵਿੱਚ ਨਾਵਲ, ਕਹਾਣੀਆਂ ਅਤੇ ਕਵਿਤਾ ਦੀਆਂ ਪੁਸਤਕਾਂ ਵੱਡੀ ਮਾਤਰਾ ਵਿੱਚ ਮਿਲਦੀਆਂ ਹਨ। ਅੰਮ੍ਰਿਤਾ ਪ੍ਰੀਤਮ ਦੀ ਇੱਕ ਕਵਿਤਾ ‘ਅੱਜ ਆਖਾਂ … More
ਕੇਂਦਰੀ ਮੰਤਰਾਲੇ ਵੱਲੋਂ ਬੰਦੀ ਛੋੜ ਦਿਵਸ ਸਬੰਧੀ ਪੋਸਟ ਹਟਾਉਣਾ ਦੁਖਦਾਈ- ਐਡਵੋਕੇਟ ਧਾਮੀ
ਅੰਮ੍ਰਿਤਸਰ – ਭਾਰਤ ਦੇ ਸੱਭਿਆਚਾਰ ਮੰਤਰਾਲੇ ਵੱਲੋਂ ਆਪਣੇ ਸੋਸ਼ਲ ਮੀਡੀਆ ਮੰਚਾਂ ’ਤੇ ਬੰਦੀ ਛੋੜ ਦਿਵਸ ਸਬੰਧੀ ਪੋਸਟ ਪਾਉਣ ਮਗਰੋਂ ਹਟਾਏ ਜਾਣ ਦਾ ਨੋਟਿਸ ਲੈਂਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਨੂੰ ਪੱਖਪਾਤੀ ਕਰਾਰ ਦਿੱਤਾ … More










