Author Archives: ਕੌਮੀ ਏਕਤਾ ਨਿਊਜ਼ ਬੀਊਰੋ
ਬ੍ਰਿਟੇਨ ਨੇ ਭਾਈ ਨਿਝਰ ਕਤਲ ਮਾਮਲੇ ‘ਚ ਭਾਰਤ ਨੂੰ ਕੈਨੇਡਾ ਦੀ ਕਾਨੂੰਨੀ ਪ੍ਰਕਿਰਿਆ ਵਿੱਚ ਸਹਿਯੋਗ ਕਰਨ ਲਈ ਕਿਹਾ
ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ):- ਬ੍ਰਿਟੇਨ ਬੁੱਧਵਾਰ ਨੂੰ ਫਾਈਵ ਆਈਜ਼ ਖੁਫੀਆ ਭਾਈਵਾਲਾਂ ਵਿੱਚ ਸ਼ਾਮਲ ਹੋ ਗਿਆ ਅਤੇ ਕਿਹਾ ਕਿ ਕੈਨੇਡਾ ਦੀ ਕਾਨੂੰਨੀ ਪ੍ਰਕਿਰਿਆ ਵਿੱਚ ਭਾਰਤ ਦਾ ਸਹਿਯੋਗ ਦੋਵਾਂ ਦੇਸ਼ਾਂ ਦਰਮਿਆਨ ਡੂੰਘੀ ਕੂਟਨੀਤਕ ਕਤਾਰ ਵਿੱਚ “ਅਗਲਾ ਸਹੀ ਕਦਮ” ਹੈ, ਅਤੇ ਉਸਨੂੰ ਕੈਨੇਡਾ … More
ਨਵੰਬਰ 1984 ਸਿੱਖ ਕਤਲੇਆਮ ਮਾਮਲੇ ‘ਚ ਨਾਮਜਦ ਜਗਦੀਸ਼ ਟਾਈਟਲਰ ਮਾਮਲੇ ਦੀ ਸੁਣਵਾਈ ਜੱਜ ਸਾਹਿਬ ਹਾਜਿਰ ਨਾ ਹੋਣ ਕਰਕੇ ਨਹੀ ਹੋ ਸਕੀ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਨਵੰਬਰ 1984 ਦੇ ਸਿੱਖ ਕਤਲੇਆਮ ਨਾਲ ਸਬੰਧਤ ਪੁਲਬੰਗਸ਼ ਗੁਰਦੁਆਰਾ ਹਿੰਸਾ ਮਾਮਲੇ ਵਿੱਚ ਜਗਦੀਸ਼ ਟਾਈਟਲਰ ਰੌਜ਼ ਐਵੇਨਿਊ ਅਦਾਲਤ ਵਿੱਚ ਪੇਸ਼ ਹੋਏ ਅਤੇ ਨਾਲ ਹੀ ਇਸ ਮਾਮਲੇ ਦੀ ਸ਼ਿਕਾਇਤਕਰਤਾ ਲਖਵਿੰਦਰ ਕੌਰ ਵੀ ਅਦਾਲਤ ਅੰਦਰ ਪੇਸ਼ ਹੋਈ ਪਰ … More
ਤਖ਼ਤ ਸਾਹਿਬਾਨ ਦੇ ਜਥੇਦਾਰਾਂ ਖਿਲਾਫ ਕਿਰਦਾਰਕੁਸ਼ੀ ਦੀ ਵੱਡੀ ਸਾਜ਼ਿਸ਼ ਕਰਨ ਵਾਲਾ ਕਿਸੇ ਤਰਾਂ ਵੀ ਪੰਥ ’ਚ ਬਣੇ ਰਹਿਣ ਦੇ ਲਾਇਕ ਨਹੀਂ
ਅੰਮ੍ਰਿਤਸਰ : ਸਿੱਖ ਚਿੰਤਕ ਅਤੇ ਭਾਰਤੀ ਜਨਤਾ ਪਾਰਟੀ ਦੇ ਸੂਬਾਈ ਬੁਲਾਰੇ ਪ੍ਰੋ. ਸਰਚਾਂਦ ਸਿੰਘ ਖਿਆਲਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਨਾਮਵਰ ਆਗੂ ਸ.ਵਿਰਸਾ ਸਿੰਘ ਵਲਟੋਹਾ ਦੇ ਖਿਲਾਫ ਲਏ ਗਏ ਫ਼ੈਸਲੇ ਦਾ ਜ਼ੋਰਦਾਰ ਸਵਾਗਤ ਕੀਤਾ ਹੈ। … More
ਕੈਨੇਡੀਅਨ ਸਿੱਖਾਂ ਨੇ ਭਾਰਤੀ ਰਾਜਦੁਤ ਸੰਜੇ ਵਰਮਾ ਦਾ ਪੁਤਲਾ ਫੂਕਿਆ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਬੀਤੇ ਸਾਲ ਵਿਚ ਕਨੈਡਾ ਵਿਖ਼ੇ ਸ਼ਹੀਦ ਭਾਈ ਹਰਦੀਪ ਸਿੰਘ ਨਿਝਰ ਦੇ ਹੋਏ ਕਤਲ ਵਿਚ ਸ਼ਕੀ ਭਾਰਤੀ ਰਾਜਦੁਤ ਸੰਜੇ ਵਰਮਾ ਦਾ ਦਸਹਿਰੇ ਵਾਲੇ ਦਿਨ ਕੈਨੇਡੀਅਨ ਸਿੱਖਾਂ ਨੇ ਰੋਸ ਵਜੋਂ ਭਾਰਤੀ ਰਾਜਦੁਤ ਸੰਜੇ ਵਰਮਾ ਦਾ ਪੁਤਲਾ ਫੂਕਿਆ … More
ਸਿੰਗਿੰਗ ਬੱਸ ਡਰਾਈਵਰ ਵਜੋਂ ਪ੍ਰਸਿੱਧ ਰਣਜੀਤ ਸਿੰਘ ਵੀਰ ਨੇ ਮੁੜ “ਬੱਸ ਰੂਟ” ਗੀਤ ਨਾਲ ਤਹਿਲਕਾ ਮਚਾਇਆ
ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) ਸਿਆਣੇ ਕਹਿੰਦੇ ਹਨ ਕਿ ਨਿਰੰਤਰ ਕੀਤੀ ਮਿਹਨਤ ਇੱਕ ਨਾ ਇੱਕ ਦਿਨ ਰੰਗ ਜ਼ਰੂਰ ਲਿਆਉਂਦੀ ਹੈ। ਇਸ ਦਾ ਪ੍ਰਤੱਖ ਪ੍ਰਮਾਣ ਇੰਗਲੈਂਡ ਦੀ ਧਰਤੀ ‘ਤੇ ਵਸਦੇ ਰਣਜੀਤ ਸਿੰਘ ਵੀਰ ਦੀ ਮਿਹਨਤ ਤੋਂ ਲਿਆ ਜਾ ਸਕਦਾ ਹੈ। ਆਪਣੇ ਮਨ … More
ਸ਼੍ਰੋਮਣੀ ਕਮੇਟੀ ਨੇ ਚੌਥੇ ਪਾਤਸ਼ਾਹ ਦੇ ਪ੍ਰਕਾਸ਼ ਪੁਰਬ ਸਬੰਧੀ ਦੁਕਾਨਦਾਰਾਂ ਨੂੰ ਦਿੱਤੇ ਸੱਦਾ ਪੱਤਰ
ਅੰਮ੍ਰਿਤਸਰ – ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ 19 ਅਕਤੂਬਰ ਨੂੰ ਆ ਰਹੇ ਪ੍ਰਕਾਸ਼ ਪੁਰਬ ਸਬੰਧੀ ਅੱਜ ਸ੍ਰੀ ਦਰਬਾਰ ਸਾਹਿਬ ਦੇ ਆਲੇ ਦੁਆਲੇ ਦੇ ਦੁਕਾਨਦਾਰਾਂ ਨੂੰ ਸੱਦਾ ਪੱਤਰ ਦਿੱਤੇ ਗਏ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਰਾਜਿੰਦਰ … More
ਅਮਰੀਕਾ ਦੀਆਂ ਸਿਰਮੌਰ ਸਿੱਖ ਸੰਸਥਾਵਾਂ ਨੇ ਹਿੰਦੂ ਮੰਡਲੀ HAF ਦੇ ਸਿੱਖਾਂ ਬਾਰੇ ਨਫਰਤ ਭਰੇ ਪ੍ਰਚਾਰ ਦੀ ਨਿਖੇਧੀ ਕਰਦੇ ਹੋਏ ਸਾਂਝਾ ਬਿਆਨ ਜਾਰੀ ਕੀਤਾ
ਨਿਊਯਾਰਕ: ਸਿੱਖ ਕੋਆਰਡੀਨੇਸ਼ਨ ਕਮੇਟੀ ਈਸਟ ਕੋਸਟ (ਐਸ.ਸੀ.ਸੀ.ਈ.ਸੀ.) ਅਤੇ ਅਮਰੀਕਨ ਗੁਰਦੁਆਰਾ ਪ੍ਰਬੰਧਕ ਕਮੇਟੀ (ਏ.ਜੀ.ਪੀ.ਸੀ.), ਜੋ ਕਿ ਅਮਰੀਕਾ ਦੀਆਂ ਸਿੱਖ ਸੰਗਤਾਂ, ਅਮਰੀਕੀ ਸਿੱਖ ਸੰਸਥਾਵਾਂ ਅਤੇ ਗੁਰਦੁਆਰਿਆਂ ਦੀ ਨੁਮਾਇੰਦਗੀ ਕਰਨ ਵਾਲੀਆਂ ਸਿਰਮੌਰ ਸੰਸਥਾਵਾਂ ਹਨ, ਇੰਨਾਂ ਸਿੱਖ ਸੰਸਥਾਵਾਂ ਨੇ ਅੱਜ HAF(ਹਿੰਦੂ ਅਮਰੀਕਨ ਫਾਊਂਡੇਸ਼ਨ) ਦੀ … More
ਪੰਜਾਬੀ ਸਹਿਤ ਅਕਾਡਮੀ ਲੁਧਿਆਣਾ ਵਲੋਂ ਸਹਾਇਕ ਪ੍ਰੋਫ਼ੈਸਰਾਂ ਤੇ ਲਾਇਬ੍ਰੇਰੀਅਨਾਂ ਦੀ ਭਰਤੀ ਪ੍ਰਕਿਰਿਆ ਪੂਰੀ ਕਰਨ ਲਈ ਪੰਜਾਬ ਸਰਕਾਰ ਨੂੰ ਅਪੀਲ
ਲੁਧਿਆਣਾ : ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਵਲੋਂ ਪੰਜਾਬ ਸਰਕਾਰ ਨੂੰ ਪੁਰਜ਼ੋਰ ਅਪੀਲ ਕੀਤੀ ਜਾਂਦੀ ਹੈ ਕਿ ਉਹ ਸਹਾਇਕ ਪ੍ਰੋਫ਼ੈਸਰਾਂ ਤੇ ਲਾਇਬ੍ਰੇਰੀਅਨਾਂ ਦੀ ਭਰਤੀ ਪ੍ਰਕਿਰਿਆ ਪੂਰੀ ਕਰੇ। ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦੇ ਪ੍ਰਧਾਨ ਡਾ. ਸਰਬਜੀਤ ਸਿੰਘ, ਸੀਨੀਅਰ ਮੀਤ ਪ੍ਰਧਾਨ ਡਾ. ਪਾਲ … More
ਭਾਰਤ ਵਿੱਚ ਬ੍ਰਿਟਿਸ਼ ਹਾਈ ਕਮਿਸ਼ਨਰ ਮਿਸ ਲਿੰਡੀ ਕੈਮਰਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
ਅੰਮ੍ਰਿਤਸਰ – ਭਾਰਤ ਵਿੱਚ ਬ੍ਰਿਟਿਸ਼ ਹਾਈ ਕਮਿਸ਼ਨਰ ਮਿਸ ਲਿੰਡੀ ਕੈਮਰਨ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ। ਇਸ ਦੌਰਾਨ ਉਨ੍ਹਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਗੁਰਬਾਣੀ ਕੀਰਤਨ ਸਰਵਣ ਕੀਤਾ। ਉਹ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਵਿਖੇ ਵੀ … More









