Author Archives: ਕੌਮੀ ਏਕਤਾ ਨਿਊਜ਼ ਬੀਊਰੋ
ਅੰਤਰਰਾਸ਼ਟਰੀ ਧਾਰਮਿਕ ਆਜ਼ਾਦੀ ਦੀਆਂ ਸਥਿਤੀਆਂ ‘ਤੇ ਜਾਰੀ ਹੋਈ ਰਿਪੋਰਟ ਵਿਚ ਭਾਰਤ ਨੂੰ “ਵਿਸ਼ੇਸ਼ ਚਿੰਤਾ ਦਾ ਦੇਸ਼” ਨਾਮਜਦ ਕਰਣ ਦੀ ਸਿਫਾਰਿਸ਼: ਸੰਯੁਕਤ ਰਾਜ ਕਮਿਸ਼ਨ
ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ):- ਅੰਤਰਰਾਸ਼ਟਰੀ ਧਾਰਮਿਕ ਆਜ਼ਾਦੀ ਬਾਰੇ ਸੰਯੁਕਤ ਰਾਜ ਕਮਿਸ਼ਨ ਨੇ ਬੀਤੇ ਦਿਨ ਹੇਠ ਲਿਖੀ ਰਿਪੋਰਟ ਜਾਰੀ ਕੀਤੀ ਕਿ “ਇੰਡੀਆ ਕੰਟਰੀ ਅਪਡੇਟ” ਇਹ ਰਿਪੋਰਟ ਉਜਾਗਰ ਕਰਦੀ ਹੈ ਕਿ ਭਾਰਤ ਦੇਸ਼ ਵਿਚ ਕਿਵੇਂ 2024 ਦੌਰਾਨ, ਚੌਕਸੀ ਸਮੂਹਾਂ ਦੁਆਰਾ ਵਿਅਕਤੀਆਂ ਨੂੰ … More
ਜਗਦੀਸ਼ ਟਾਈਟਲਰ ਵਿਰੁੱਧ ਸਿੱਖ ਕਤਲੇਆਮ ਪੀੜਤ ਲਖਵਿੰਦਰ ਕੌਰ ਨੇ ਅਦਾਲਤ ਵਿਚ ਬਿਆਨ ਦਰਜ ਕਰਵਾਏ
ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ):- ਜਗਦੀਸ਼ ਟਾਈਟਲਰ ਵਿਰੁੱਧ ਸਿੱਖ ਕਤਲੇਆਮ ਪੀੜਤ ਸ਼ਿਕਾਇਤਕਰਤਾ ਲਖਵਿੰਦਰ ਕੌਰ ਨੇ ਦਿੱਲੀ ਦੀ ਰੌਜ਼ ਐਵੇਨਿਊ ਅਦਾਲਤ ਵਿੱਚ ਵਿਸ਼ੇਸ਼ ਸੀਬੀਆਈ ਜੱਜ ਦੇ ਸਾਹਮਣੇ ਆਪਣਾ ਬਿਆਨ ਦਰਜ ਕਰਵਾਇਆ। ਉਸ ਨੇ ਅਦਾਲਤ ਨੂੰ ਦੱਸਿਆ ਕਿ ਉਸ ਨੂੰ ਗ੍ਰੰਥੀ ਸੁਰਿੰਦਰ ਸਿੰਘ … More
ਬੰਦੀ ਸਿੰਘਾਂ ਦਾ ਜੇਲ੍ਹ ਅੰਦਰ ਆਚਰਣ ਡੇਰਾ ਸਾਧ ਤੋਂ ਜ਼ਿਆਦਾ ਚੰਗਾ ਫੇਰ ਉਨ੍ਹਾਂ ਨੂੰ ਪੈਰੋਲ ਕਿਉਂ ਨਹੀਂ.?
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ, ਕਤਲ ਅਤੇ ਜਬਰਜਿਨਾਹ ਦੇ ਗੰਭੀਰ ਦੋਸ਼ਾਂ ਹੇਠ 20-20 ਸਾਲਾਂ ਦੇ ਜੇਲ੍ਹ ਕੱਟ ਰਹੇ ਡੇਰਾ ਸਾਧ ਨੂੰ ਸਤ ਸਾਲਾਂ ਵਿਚ 11 ਵਾਰੀ ਪੈਰੋਲ/ਫਰਲੋ ਦੇ ਕੇ ਓਸ ਨੂੰ ਮਿਲੀ ਸਜ਼ਾ ਦਾ … More
ਸ਼ਹੀਦ ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਦੀ ਸਾਜ਼ਿਸ਼ ਰਚਣ ਵਾਲੇ ਚਾਰ ਦੋਸ਼ੀਆਂ ਨੂੰ ਕੈਨੇਡਾ ਦੀ ਅਦਾਲਤ ਵਿਚ ਪੇਸ਼ ਨਹੀਂ ਕੀਤਾ ਗਿਆ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸਰੀ ਕੈਨੇਡਾ ਦੀ ਸੂਬਾਈ ਅਦਾਲਤ ਵਿੱਚ ਬੀਤੇ ਦਿਨ ਸ਼ਹੀਦ ਭਾਈ ਹਰਦੀਪ ਸਿੰਘ ਨਿੱਝਰ ਦੇ ਚਾਰ ਭਾਰਤੀ ਨਾਗਰਿਕ ਫਸਟ ਡਿਗਰੀ ਕਤਲ ਅਤੇ ਕਤਲ ਦੀ ਸਾਜ਼ਿਸ਼ ਰਚਣ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਹਨ, ਜਿਨ੍ਹਾਂ ਦੇ ਨਾਮ … More
ਪ੍ਰੋ. ਕੁਲਬੀਰ ਸਿੰਘ ਕਨੇਡਾ ਵਿਚ ਕਰਨਗੇ ਸਵੈ-ਜੀਵਨੀ ਰਲੀਜ਼
ਜਲੰਧਰ : ਵਿਸ਼ਵ ਪੰਜਾਬੀ ਮੀਡੀਆ ਕਾਨਫ਼ਰੰਸ ਅਤੇ ਗਲੋਬਲ ਮੀਡੀਆ ਅਕੈਡਮੀ ਦੇ ਸੰਸਥਾਪਕ ਤੇ ਚੇਅਰਮੈਨ ਪ੍ਰੋ. ਕੁਲਬੀਰ ਸਿੰਘ ਆਪਣੀ ਕਨੇਡਾ ਫੇਰੀ ਦੌਰਾਨ ਆਪਣੀ ਸਵੈ-ਜੀਵਨੀ ʽਮੀਡੀਆ ਆਲੋਚਕ ਦੀ ਆਤਮਕਥਾʼ ਰਲੀਜ਼ ਕਰਨਗੇ। ਆਪਣੀ ਸੰਖੇਪ ਫੇਰੀ ਦੌਰਾਨ ਉਹ 8 ਤੋਂ 13 ਅਕਤੂਬਰ ਤੱਕ ਟਰਾਂਟੋ … More
ਸਿੰਘ ਸਭਾ ਡਰਬੀ ਵਿਖੇ ਐਮ ਪੀ ਤਨਮਨਜੀਤ ਸਿੰਘ ਢੇਸੀ ਦੇ ਯਤਨਾਂ ਸਦਕਾ 10ਵੀਂ ਯੂਕੇ ਗੱਤਕਾ ਚੈਂਪੀਅਨਸਿ਼ਪ ਕਰਵਾਈ ਗਈ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸ੍ਰੀ ਗੁਰੂ ਸਿੰਘ ਸਭਾ ਡਰਬੀ ਦੇ ਬਾਬਾ ਬੰਦਾ ਸਿੰਘ ਬਹਾਦਰ ਹਾਲ ਵਿੱਚ 10ਵੀਂ ਯੂ ਕੇ ਗੱਤਕਾ ਚੈਂਪੀਅਨਸਿ਼ਪ ਮੌਕੇ ਵੱਖ ਵੱਖ ਸ਼ਹਿਰਾਂ ਤੋਂ ਪਹੁੰਚੇ 9 ਗੱਤਕਾ ਅਖਾੜਿਆਂ ਦੇ ਸਿੱਖ ਨੌਜਵਾਨਾਂ ਅਤੇ ਬੀਬੀਆਂ ਨੇ ਖਾਲਸਾਈ ਪ੍ਰੰਪਰਾਵਾਂ ਮੁਤਾਬਿਕ … More
ਟਾਈਟਲਰ ਵਲੋਂ ਹੇਠਲੀ ਅਦਾਲਤ ਵਲੋਂ ਲਗਾਏ ਗਏ ਦੋਸ਼ਾਂ ਨੂੰ ਹਾਈ ਕੋਰਟ ‘ਚ ਚੁਣੌਤੀ, 29 ਨਵੰਬਰ ਨੂੰ ਹੋਵੇਗੀ ਸੁਣਵਾਈ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਹਾਈ ਕੋਰਟ ਅੰਦਰ ਜਗਦੀਸ਼ ਟਾਈਟਲਰ ਵਲ ਪਟੀਸ਼ਨ ਦਾਖਿਲ ਕਰ ਹੇਠਲੀ ਅਦਾਲਤ ਦੇ ਫੈਸਲੇ ਨੂੰ ਚੁਣੌਤੀ ਦਿੱਤੀ ਗਈ ਹੈ ‘ਤੇ ਉਸ ਦੀ ਪਟੀਸ਼ਨ ਦੀ ਸੁਣਵਾਈ ਹਾਈ ਕੋਰਟ 29 ਨਵੰਬਰ ਨੂੰ ਕਰੇਗਾ। ਪਟੀਸ਼ਨ ‘ਚ ਕਾਂਗਰਸ ਆਗੂ … More
ਕੈਨੇਡਾ ’ਚ ਵਿਦਿਆਰਥੀਆਂ ਦੀਆਂ ਮੁਸ਼ਕਲਾਂ ਹੱਲ ਕਰਨ ਸਰਕਾਰਾਂ- ਐਡਵੋਕੇਟ ਧਾਮੀ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕੈਨੇਡਾ ਅੰਦਰ ਭਾਰਤ ਅਤੇ ਖ਼ਾਸਕਰ ਪੰਜਾਬ ਦੇ ਵਿਦਿਆਰਥੀਆਂ ਨੂੰ ਦਰਪੇਸ਼ ਮੁਸ਼ਕਲਾਂ ਦੇ ਹੱਲ ਵਾਸਤੇ ਭਾਰਤ ਦੇ ਵਿਦੇਸ਼ ਮੰਤਰਾਲੇ ਦੇ ਨਾਲ ਕੈਨੇਡਾ ਸਰਕਾਰ ਅਤੇ ਉੱਥੇ ਦੇ ਸਿੱਖ ਆਗੂਆਂ ਨੂੰ ਅਪੀਲ ਕੀਤੀ ਹੈ। ਸ਼੍ਰੋਮਣੀ ਕਮੇਟੀ … More
ਪੰਜਾਬ ਸਰਕਾਰ ਪੈਨਸ਼ਨਰਾਂ ਅਤੇ ਮੁਲਾਜਮਾ ਨੂੰ ਬਣਦੇ ਬਕਾਏ ਤੁਰੰਤ ਦੇਵੇ
ਪਟਿਆਲਾ : ਜ਼ਿਲ੍ਹਾ ਲੋਕ ਸੰਪਰਕ ਦਫ਼ਤਰ ਪਟਿਆਲਾ ਦੇ ਸੇਵਾ ਮੁਕਤ ਮੁਲਾਜ਼ਮਾ ਦੀ ਵੈਲਫੇਅਰ ਐਸੋਸੀਏਸ਼ਨ ਦੀ ਮੀਟਿੰਗ ਜੀ.ਪੀ.ਸਿੰਘ ਦੀ ਪ੍ਰਧਾਨਗੀ ਵਿੱਚ ਹੋਈ, ਜਿਸ ਵਿੱਚ ਪੰਜਾਬ ਸਰਕਾਰ ਨੂੰ ਪੈਨਸ਼ਨਰਾਂ ਅਤੇ ਮੁਲਾਜਮਾ ਦੇ ਬਕਾਏ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਹੁਕਮਾ ਅਨੁਸਾਰ ਦੇਣ … More
ਕੰਗਨਾ ਰਣੌਤ ਦਾ ਟੁਟਿਆ ਅਹੰਕਾਰ, ‘ਐਮਰਜੈਂਸੀ’ ਦੇ ਨਿਰਮਾਤਾ ਅਦਾਲਤੀ ਆਦੇਸ਼ ਮਗਰੋਂ ਫਿਲਮ ‘ਚ ਬਦਲਾਅ ਕਰਣ ਨੂੰ ਹੋਏ ਸਹਿਮਤ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸੈਂਟਰਲ ਬੋਰਡ ਆਫ ਫਿਲਮ ਸਰਟੀਫਿਕੇਸ਼ਨ ਨੇ ਕੰਗਨਾ ਰਣੌਤ ਦੀ ‘ਐਮਰਜੈਂਸੀ’ ਨੂੰ ਯੂ /ਏ ਸਰਟੀਫਿਕੇਟ ਦੇ ਨਾਲ ਮਨਜ਼ੂਰੀ ਦੇ ਦਿੱਤੀ ਹੈ ਪਰ ਫਿਲਮ ‘ਚ ਲਗਭਗ 13 ਕਟੌਤੀ ਕਰਨ ਦਾ ਆਦੇਸ਼ ਦਿੱਤਾ ਹੈ। ਕੰਗਨਾ ਰਣੌਤ ਦੀ ਫਿਲਮ … More










