Author Archives: ਕੌਮੀ ਏਕਤਾ ਨਿਊਜ਼ ਬੀਊਰੋ
ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਮਿਸ਼ਨ ਤੇ ਪੰਜਾਬੀ ਭਾਸ਼ਾ ਨੂੰ ਵਿਸ਼ਵ ਪੱਧਰ ‘ਤੇ ਪ੍ਰਚਾਰਨ ਤੇ ਪ੍ਰਸਾਰਣ ਦੀ ਮਹੱਤਤਾ ‘ਤੇ ਜ਼ੋਰ
ਅੰਮ੍ਰਿਤਸਰ -ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ-ਚਾਂਸਲਰ ਡਾ: ਕਰਮਜੀਤ ਸਿੰਘ ਨੇ ਦੇਸ਼ ਭਗਤ ਕਾ.ਉਜਾਗਰ ਸਿੰਘ ਖਤਰਾਏ ਕਲਾਂ ਦੇ ਪੋਤਰੇ ਸਰਦਾਰ ਦਿਲਬਾਗ ਸਿੰਘ ਨੂੰ ਪੰਜਾਬੀ ਭਾਸ਼ਾ ਨੂੰ ਪ੍ਰਫੁੱਲਤ ਕਰਨ ਅਤੇ ਸ੍ਰੀ ਗੁਰੂ ਨਾਨਕ ਦੇਵ ਦੇ ਮਿਸ਼ਨ ਨੂੰ ਅੱਗੇ ਵਧਾਉਣ ਲਈ ਯੂਨੀਵਰਸਿਟੀ … More
ਸ਼ਿਵਚਰਨ ਜੱਗੀ ਕੁੱਸਾ ਦੀ ਬੇਟੀ ਸਵ: ਲਾਲੀ ਕੁੱਸਾ ਨੂੰ ਸਪਰਪਿਤ ਕੀਤਾ ਗਿਆ ਸਮਾਗਮ
ਲੰਡਨ/ ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਲਹਿੰਦੇ ਪੰਜਾਬ ਦੀ ਜੰਮੀ ਜਾਈ ਲੇਖਿਕਾ ਸ਼ਗੁਫ਼ਤਾ ਗਿੰਮੀ ਲੋਧੀ ਦੇ ਗੁਰਮੁਖੀ ਵਿੱਚ ਛਪੇ ਨਾਵਲ ‘ਝੱਲੀ’ ਨੂੰ ਲੋਕ ਅਰਪਣ ਕਰਨ ਹਿਤ ਸਮਾਗਮ ਸਾਊਥਾਲ ਦੇ ਨੌਰਵੁੱਡ ਹਾਲ ਵਿਖੇ ਹੋਇਆ। ਚੜ੍ਹਦੇ ਤੇ ਲਹਿੰਦੇ ਪੰਜਾਬਾਂ ਨੂੰ ਸਾਂਝੇ ਪੰਜਾਬ … More
ਯੂਕੇ ਵਿੱਚ ਪੰਜਾਬੀ ਸਾਹਿਤ ਅਤੇ ਕਲਾ ਸੁਸਾਇਟੀ ਬੈਡਫੋਰਡ (ਯੂਕੇ) ਨਾਮ ਦੀ ਸੰਸਥਾ ਦਾ ਗਠਨ ਹੋਇਆ
ਗਲਾਸਗੋ/ ਬੈਡਫੋਰਡ (ਮਨਦੀਪ ਖੁਰਮੀ ਹਿੰਮਤਪੁਰਾ) ਬਰਤਾਨੀਆ ਦੇ ਸ਼ਹਿਰ ਬੈਡਫੋਰਡ ਵਿੱਚ ਪੰਜਾਬੀ ਸਾਹਿਤ ਅਤੇ ਕਲਾ ਸੁਸਾਇਟੀ ਬੈਡਫੋਰਡ (ਯੂਕੇ) ਦਾ ਗਠਨ ਕਰਨ ਲਈ ਲੇਖਕ ਤੇ ਕਹਾਣੀਕਾਰ ਬਲਵੰਤ ਸਿੰਘ ਗਿੱਲ ਅਤੇ ਲੇਖਿਕਾ ਰੂਪ ਦਵਿੰਦਰ ਕੌਰ ਵੱਲੋਂ ਇੱਕ ਮੀਟਿੰਗ ਬੁਲਾਈ ਗਈ, ਜਿਸ ਵਿੱਚ ਗੁਰਮੁਖ … More
ਪੀਲੀਭੀਤ ਮੁਕਾਬਲਾ ਪੁਲਿਸ ਦੀ ਭੂਮਿਕਾ ਸ਼ਕੀ ਅਤੇ ਵਡੀ ਨਾਕਾਮੀ: ਸਰਨਾ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਬੀਤੇ ਦੋ ਦਿਨ ਪਹਿਲਾਂ ਪੀਲੀਭੀਤ ਵਿੱਚ ਹੋਏ ਤਿੰਨ ਨੌਜਵਾਨਾਂ ਦੇ ਮੁਕਾਬਲੇ ਨੇ ਪੰਜਾਬ ਪੁਲਿਸ ਦੀ ਨਾਕਾਮੀ ਨੂੰ ਜੱਗ ਜਾਹਿਰ ਕਰ ਦਿੱਤਾ ਹੈ । ਜਿੰਨਾਂ ਨੌਜਵਾਨਾਂ ਨੂੰ ਪੁਲਿਸ ਨੇ ਗ੍ਰਨੇਡ ਹਮਲੇ ਦਾ ਦੋਸ਼ੀ ਮੰਨਕੇ ਮਾਰਨ ਦਾ … More
ਨਹੀਂ ਰਹੇ ਹੁਣ ਤੱਕ ਦੇ ਸੱਭ ਤੋਂ ਵੱਧ ਐਜੂਕੇਟਡ, ਇਮਾਨਦਾਰ ਪ੍ਰਧਾਨਮੰਤਰੀ ਅਤੇ ਇੱਕ ਵੱਡੇ ਅਰਥਸ਼ਾਸਤਰੀ ਡਾ. ਮਨਮੋਹਨ ਸਿੰਘ
ਨਵੀਂ ਦਿੱਲੀ : ਸਾਬਕਾ ਪ੍ਰਧਾਨਮੰਤਰੀ ਡਾਕਟਰ ਮਨਮੋਹਨ ਸਿੰਘ ਨੇ 92 ਸਾਲ ਦੀ ਉਮਰ ਵਿੱਚ ਦਿੱਲੀ ਦੇ ਅਖਿਲ ਭਾਰਤੀ ਆਯੁਰਵਿਿਗਆਨ ਸੰਸਥਾਨ ਵਿੱਚ 9 ਵਜ ਕੇ 51 ਮਿੰਟ ਤੇ ਆਪਣੇ ਆਖਰੀ ਸਵਾਸ ਪੂਰੇ ਕੀਤੇ। ਉਨ੍ਹਾਂ ਦੀ ਸਿਹਤ ਖਰਾਬ ਹੋਣ ਤੇ 26 ਦਿਸੰਬਰ … More
ਵਰਲਡ ਸਿੱਖ ਪਾਰਲੀਮੈਂਟ ਵੱਲੋਂ ਪੀਲੀਭੀਤ ‘ਚ ਸਿੱਖ ਨੌਜਵਾਨਾਂ ਦੇ ਗੈਰ-ਨਿਆਇਕ ਕਤਲਾਂ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): – ਵਰਲਡ ਸਿੱਖ ਪਾਰਲੀਮੈਂਟ ਤਿੰਨ ਸਿੱਖ ਨੌਜਵਾਨਾਂ-ਗੁਰਵਿੰਦਰ ਸਿੰਘ (25), ਵਰਿੰਦਰ ਸਿੰਘ ਉਰਫ਼ ਰਵੀ (23), ਅਤੇ ਜਸਪ੍ਰੀਤ ਸਿੰਘ (17) – ਦੇ ਪੰਜਾਬ ਪੁਲਿਸ ਅਤੇ ਯੂ ਪੀ ਪੁਲਿਸ ਵੱਲੋਂ ਮਿਲ ਕੇ ਕੀਤੇ ਗਏ ਇੱਕ ਝੂਠੇ ਪੁਲਿਸ ਮੁਕਾਬਲੇ … More
ਦਸਵੇਂ ਪਾਤਸ਼ਾਹ ਜੀ ਦੇ ਵੱਡੇ ਸਾਹਿਬਜ਼ਾਦਿਆਂ ਤੇ ਸ੍ਰੀ ਚਮਕੌਰ ਸਾਹਿਬ ਦੇ ਸਮੂਹ ਸਿੰਘਾਂ ਸ਼ਹੀਦਾਂ ਦੀ ਯਾਦ ਵਿੱਚ ਸ਼੍ਰੋਮਣੀ ਕਮੇਟੀ ਵੱਲੋਂ ਗੁਰਮਤਿ ਸਮਾਗਮ
ਅੰਮ੍ਰਿਤਸਰ – ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਵੱਡੇ ਸਾਹਿਬਜ਼ਾਦੇ ਬਾਬਾ ਅਜੀਤ ਸਿੰਘ ਜੀ, ਬਾਬਾ ਜੁਝਾਰ ਸਿੰਘ ਜੀ ਅਤੇ ਸ੍ਰੀ ਚਮਕੌਰ ਸਾਹਿਬ ਦੇ ਸਮੂਹ ਸ਼ਹੀਦਾਂ ਦੀ ਯਾਦ ਵਿਚ ਅੱਜ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼੍ਰੋਮਣੀ ਗੁਰਦੁਆਰਾ … More
ਨਵੰਬਰ 1984 ਸਿੱਖ ਕਤਲੇਆਮ ਦੇ ਕੇਸਾਂ ਦੀ ਸਥਿਤੀ ਬਾਰੇ ਸੁਪਰੀਮ ਕੋਰਟ ਵਲੋਂ ਕੇਂਦਰ ਨੂੰ ਹਲਫਨਾਮਾ ਦਾਇਰ ਕਰਨ ਦਾ ਨਿਰਦੇਸ਼
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸੁਪਰੀਮ ਕੋਰਟ ਨੇ ਨਵੰਬਰ 1984 ਦੇ ਸਿੱਖ ਕਤਲੇਆਮ ਨੂੰ ਲੈ ਕੇ ਕੇਂਦਰ ਸਰਕਾਰ ਨੂੰ ਨਵਾਂ ਹੁਕਮ ਜਾਰੀ ਕੀਤਾ ਹੈ। ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਕੇਸਾਂ ਦੀ ਸਥਿਤੀ ਬਾਰੇ ਦੋ ਹਫ਼ਤਿਆਂ ਦੇ ਅੰਦਰ ਤਾਜ਼ਾ ਸਥਿਤੀ … More
ਜਥੇਦਾਰ ਦੀ ਕਿਰਦਾਰਕੁਸ਼ੀ ਰਾਜਨੀਤੀ ਤੋਂ ਪ੍ਰੇਰਿਤ ਅਤੇ ਨੀਅਤ ’ਚ ਖੋਟ ਦਾ ਪ੍ਰਮਾਣ ਹੈ
ਅੰਮ੍ਰਿਤਸਰ – ਪੰਜਾਬ ਭਾਜਪਾ ਦੇ ਬੁਲਾਰੇ ਪ੍ਰੋ. ਸਰਚਾਂਦ ਸਿੰਘ ਨੇ ਕਿਹਾ ਕਿ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਪੰਥ ਵੱਲੋਂ ਮਿਲ ਰਹੇ ਭਰਵੇਂ ਹੁੰਗਾਰੇ ਕਾਰਨ ਅਕਾਲੀ ਲੀਡਰਸ਼ਿਪ ਨੂੰ ਇਹ ਡਰ ਸਤਾ ਰਿਹਾ ਕਿ ਨੇੜੇ ਭਵਿਖ ’ਚ … More
ਕੈਨੇਡੀਅਨ ਸਿੱਖਾਂ ਨੇ ਹਿੰਦੁਸਤਾਨੀ ਅੰਬੈਂਸੀ ਵੈਨਕੂਵਰ ਬਾਹਰ ਰੋਸ ਪ੍ਰਦਰਸ਼ਨ ਕਰਦਿਆਂ ਅੰਬੈਂਸੀ ਨੂੰ ਬੰਦ ਕਰਨ ਦੀ ਮੰਗ ਜ਼ੋਰਾਂ ਤੇ ਚੁੱਕੀ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਬੀਤੇ ਸਾਲ ਦੀ 18 ਜੂਨ ਨੂੰ ਦਿਨ ਦਿਹਾੜੇ ਗੁਰੂ ਨਾਨਕ ਸਿੱਖ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਸ਼ਹੀਦ ਭਾਈ ਹਰਦੀਪ ਸਿੰਘ ਜੀ ਨਿੱਝਰ ਨੂੰ ਗੁਰੂ ਘਰ ਦੀ ਪਾਰਕਿੰਗ ਵਿੱਚ ਗੋਲੀਆਂ ਮਾਰ ਕੇ ਸ਼ਹੀਦ ਕੀਤਾ ਗਿਆ । … More










