IMG-20240929-WA0015.resized

ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਨੇ ਮੰਗੀ 20 ਦਿਨਾਂ ਦੀ ਪੈਰੋਲ, ਸਿੱਖ ਜਥੇਬੰਦੀਆਂ ਵਲੋਂ ਵਿਰੋਧ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ, ਜੋ ਕਿ ਆਪਣੀਆਂ ਦੋ ਚੇਲਿਆਂ ਨਾਲ ਬਲਾਤਕਾਰ ਕਰਨ ਦੇ ਮਾਮਲੇ ਵਿੱਚ 20 ਸਾਲ ਦੀ ਸਜ਼ਾ ਕੱਟ ਰਿਹਾ ਹੈ, ਨੇ ਇੱਕ ਵਾਰ ਫਿਰ ਪੈਰੋਲ ਦੀ ਮੰਗ ਕੀਤੀ ਹੈ। ਪਿਛਲੇ … More »

ਭਾਰਤ | Leave a comment
Screenshot_2024-09-29_19-15-15.resized

ਐਮਰਜੈਂਸੀ’ ਫਿਲਮ ‘ਚ ਕਟੌਤੀ ਨਹੀਂ ਕਰਾਂਗੇ, ਫਿਲਮ ਦੀ ਅਖੰਡਤਾ ਦੀ ਰੱਖਿਆ ਕਰਾਂਗੇ: ਕੰਗਨਾ ਰਣੌਤ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਬਾਲੀਵੁੱਡ ਅਦਾਕਾਰਾ, ਫਿਲਮਕਾਰ ਅਤੇ ਸੰਸਦ ਮੈਂਬਰ ਕੰਗਨਾ ਰਣੌਤ ਦੀ ਫਿਲਮ ‘ਐਮਰਜੈਂਸੀ’ ਦੀ ਰਿਲੀਜ਼ ਨੂੰ ਲੈ ਕੇ ਵਿਵਾਦ ਖਤਮ ਹੁੰਦਾ ਨਜ਼ਰ ਨਹੀਂ ਆ ਰਿਹਾ ਹੈ। ਜਿੱਥੇ ਸੈਂਸਰ ਬੋਰਡ ਨੇ ਅਦਾਲਤ ‘ਚ ਸਪੱਸ਼ਟ ਕੀਤਾ ਹੈ ਕਿ ਉਹ … More »

ਭਾਰਤ | Leave a comment
WhatsApp Image 2024-09-29 at 9.08.55 AM.resized

ਭਾਈ ਅੰਮ੍ਰਿਤਪਾਲ ਸਿੰਘ ਦੀ ਟੀਮ ਨੇ ਨਵੀਂ ਪਾਰਟੀ ਖੜੀ ਕਰਨ ਲਈ ਸਤਿਗੁਰੂ ਹਰਗੋਬਿੰਦ ਪਾਤਸ਼ਾਹ ਜੀ ਦਾ ਲਿਆ ਓਟ ਆਸਰਾ

ਅੰਮ੍ਰਿਤਸਰ (ਸ੍ਰੀ ਅਕਾਲ ਤਖ਼ਤ ਸਾਹਿਬ )- ਅਸਾਮ ਦੀ ਡਿਬਰੂਗੜ ਜੇਲ੍ਹ ’ਚ ਐਨਐਸਏ ਤਹਿਤ ਨਜ਼ਰਬੰਦ ਤੇ ਵਾਰਸ ਪੰਜਾਬ ਦੇ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਦੀ ਟੀਮ ਨੇ ਪੰਥ ਅਤੇ ਪੰਜਾਬ ਦੇ ਸਰੋਕਾਰਾਂ ਦੀ ਪੂਰਤੀ ਅਤੇ ਦਰਪੇਸ਼ ਚੁਨੌਤੀਆਂ ਨਾਲ ਨਜਿੱਠਣ ਲਈ … More »

ਪੰਜਾਬ | Leave a comment
Screenshot_2024-09-28_23-05-53.resized

ਨੌਵੇਂ ਪਾਤਸ਼ਾਹ ਜੀ ਦੇ ਸ਼ਹੀਦੀ ਦਿਹਾੜੇ ਦੀ 350 ਸਾਲਾ ਸ਼ਤਾਬਦੀ ਨਵੰਬਰ 2025 ’ਚ ਵੱਡੇ ਪੱਧਰ ’ਤੇ ਮਨਾਈ ਜਾਵੇਗੀ- ਐਡਵੋਕੇਟ ਧਾਮੀ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੱਜ ਇਥੇ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ’ਚ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਦੀ 350 ਸਾਲਾ ਸ਼ਤਾਬਦੀ ਨੂੰ ਵੱਡੇ ਪੱਧਰ ’ਤੇ ਮਨਾਉਣ ਦਾ ਫੈਸਲਾ ਕੀਤਾ ਗਿਆ। ਅੰਤ੍ਰਿੰਗ … More »

ਪੰਜਾਬ | Leave a comment
Screenshot_2024-09-27_15-52-54.resized

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਕਮੇਟੀ ਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਹੋਈ ਇਕੱਤਰਤਾ

ਅੰਮ੍ਰਿਤਸਰ – ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਕੀਤੇ ਜਾਣ ਵਾਲੇ ਸਮਾਗਮਾਂ ਸਬੰਧੀ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਨੇ ਜ਼ਿਲ੍ਹਾ ਸਿਵਲ ਪ੍ਰਸ਼ਾਸਨ ਅਤੇ ਪੁਲਿਸ ਅਧਿਕਾਰੀਆਂ ਨਾਲ ਬੈਠਕ ਕੀਤੀ। ਇਕੱਤਰਤਾ ’ਚ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ, … More »

ਪੰਜਾਬ | Leave a comment
Screenshot_2024-09-27_15-50-28.resized

ਸ਼੍ਰੋਮਣੀ ਕਮੇਟੀ ਵਫ਼ਦ ਨੇ ਸਿੱਖ ਮਾਮਲਿਆਂ ਨੂੰ ਲੈ ਕੇ ਮੇਘਾਲਿਆ ਦੇ ਰਾਜਪਾਲ ਨਾਲ ਕੀਤੀ ਮੁਲਾਕਾਤ

ਅੰਮ੍ਰਿਤਸਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਇਕ ਵਫ਼ਦ ਨੇ ਅੱਜ ਮੇਘਾਲਿਆ ਦੇ ਰਾਜਪਾਲ ਸ੍ਰੀ ਸੀਐਚ ਵਿਜਯਸ਼ੰਕਰ ਨੂੰ ਮਿਲ ਕੇ ਸ਼ਿਲਾਂਗ ਵਿਖੇ ਪੰਜਾਬੀ ਕਾਲੋਨੀ ਵਿਚ ਸਥਿਤ ਗੁਰਦੁਆਰਾ ਗੁਰੂ ਨਾਨਕ ਦਰਬਾਰ ਦਾ ਮਾਮਲਾ ਤੁਰੰਤ ਹੱਲ ਕਰਵਾਉਣ ਲਈ ਦਖ਼ਲ ਦੀ ਮੰਗ ਕੀਤੀ ਹੈ। … More »

ਪੰਜਾਬ | Leave a comment
IMG-20240926-WA0006.resized

ਬੇਅੰਤ ਸਿੰਘ ਕਾਤਲ ਕਾਂਡ ਵਿਚ ਨਾਮਜਦ ਭਾਈ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਬਦਲਣ ਦੀ ਪਟੀਸ਼ਨ ‘ਤੇ ਮੁੜ ਵਿਚਾਰ ਕਰੇਗਾ ਸੁਪਰੀਮ ਕੋਰਟ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):-ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕੇਸ ਵਿਚ ਨਾਮਜਦ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਬਦਲਣ ਤੋਂ ਇਨਕਾਰ ਕਰਨ ਤੋਂ 16 ਮਹੀਨਿਆਂ ਤੋਂ ਵੱਧ ਸਮੇਂ ਬਾਅਦ, ਸੁਪਰੀਮ ਕੋਰਟ … More »

ਪੰਜਾਬ | Leave a comment
IMG_2191.resized

ਮਰਹੂਮ ਡਿਪਟੀ ਡਾਇਰੈਕਟਰ ਸੁਰਿੰਦਰ ਮੋਹਨ ਸਿੰਘ ਦਾ ਸਪੁੱਤਰ ਸਵਰਗਵਾਸ

ਪਟਿਆਲਾ : ਜ਼ਿਲ੍ਹਾ ਲੋਕ ਸੰਪਰਕ ਦਫ਼ਤਰ ਪਟਿਆਲਾ ਦੇ ਸੇਵਾ ਮੁਕਤ ਮੁਲਾਜ਼ਮਾ ਦੀ ਵੈਲਫੇਅਰ ਐਸੋਸੀਏਸ਼ਨ ਦੀ ਅੱਜ ਪਟਿਆਲਾ ਮੀਡੀਆ ਕਲੱਬ ਵਿੱਚ ਹੰਗਾਮੀ ਮੀਟਿੰਗ ਹੋਈ, ਜਿਸ ਵਿੱਚ ਲੋਕ ਸੰਪਰਕ ਪੰਜਾਬ ਦੇ ਮਰਹੂਮ ਡਿਪਟੀ ਡਾਇਰੈਕਟਰ ਸੁਰਿੰਦਰ ਮੋਹਨ ਸਿੰਘ ਦੇ ਨੌਜਵਾਨ ਸਪੁੱਤਰ ਕੁਸ਼ਲ ਮੋਹਨ … More »

ਅੰਤਰਰਾਸ਼ਟਰੀ | Leave a comment
IMG-20240924-WA0084.resized

ਜਥੇਦਾਰ ਗੁਰਚਰਨ ਸਿੰਘ ਟੌਹੜਾ ਦੀ ਜਨਮ ਸ਼ਤਾਬਦੀ ਨਾਮ ਤੇ ਸੰਘੀ ਵਿਚਾਰਧਾਰਾ ਦੇ ਪੈਰੋਕਾਰਾਂ ਦਾ ਇਕੱਤਰ ਹੋਣਾ ਉਨ੍ਹਾਂ ਦੀ ਪੰਥਕ ਰੂਹ ਦਾ ਨਿਰਾਦਰ: ਸਰਨਾ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਪੰਥਕ ਸਿਆਸਤ ਦੇ ਬਾਬਾ ਬੋਹੜ ਜਥੇਦਾਰ ਗੁਰਚਰਨ ਸਿੰਘ ਟੌਹੜਾ ਦੀ ਜਨਮ ਸ਼ਤਾਬਦੀ ਮੌਕੇ ਜੋ ਆਪਣੇ ਆਪ ਨੂੰ ਬਾਗ਼ੀ ਅਕਾਲੀ ਕਹਾਉਂਦੇ ਲੋਕਾਂ ਵੱਲੋਂ ਜੋ ਇਕੱਤਰਤਾ ਕੀਤੀ ਗਈ ਹੈ । ਇਹ ਸਾਬਤ ਕਰਦਾ ਹੈ ਕਿ ਇਹ ਇਕੱਤਰਤਾ … More »

ਪੰਜਾਬ | Leave a comment
PhotoMixer_1727174078542.resized

ਨਰਿੰਦਰ ਮੋਦੀ ਦੇ ਅਮਰੀਕਾ ਦੌਰੇ ‘ਤੇ ਨਿਊਯਾਰਕ ‘ਚ ਹੋਏ ਵਿਰੋਧ ਪ੍ਰਦਰਸ਼ਨ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸੰਯੁਕਤ ਰਾਸ਼ਟਰ ਜਨਰਲ ਅਸੈਂਬਲੀ ਦੇ ਸੈਸ਼ਨ ਲਈ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸੰਯੁਕਤ ਰਾਜ ਅਮਰੀਕਾ ਦੌਰੇ ‘ਤੇ ਨਿਊਯਾਰਕ ‘ਚ ਵਿਰੋਧ ਪ੍ਰਦਰਸ਼ਨ ਹੋਏ। ਇਸ ਵਿਰੋਧ ਪ੍ਰਦਰਸ਼ਨ ਵਿਚ ਵਡੀ ਗਿਣਤੀ ਅੰਦਰ ਸਿੱਖ, ਕਸ਼ਮੀਰੀ ਅਤੇ ਹੋਰ … More »

ਅੰਤਰਰਾਸ਼ਟਰੀ | Leave a comment