ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਵੱਲੋਂ ਕੇਂਦਰ ਵਿਦਿਆਲਿਆ ਵਿਸ਼ੇਸ ਕਰਕੇ ਆਰਮੀ ਸਕੂਲਾਂ ‘ਚ ਪੰਜਾਬੀ ਨੂੰ ਪੜ੍ਹਾਉਣ ਦੀ ਵਿਵਸਥਾ ਤੋਂ ਪਿੱਛੇ ਹਟਣ ਦੀ ਨਿੰਦਾ ਕੀਤੀ

ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਵੱਲੋਂ ਕੇਂਦਰ ਵਿਦਿਆਲਿਆਂ ਵਿਸ਼ੇਸ ਕਰਕੇ ਆਰਮੀ ਸਕੂਲਾਂ ਵਿੱਚ ਮਾਤ-ਭਾਸ਼ਾ ਪੰਜਾਬੀ ਨੂੰ ਪੜ੍ਹਾਉਣ ਦੀ ਵਿਵਸਥਾ ਤੋਂ ਪਿੱਛੇ ਹਟਿਆ ਜਾ ਰਿਹਾ ਹੈ। 9 ਅਪ੍ਰੈਲ 2026 ਨੂੰ ਜਾਰੀ ਸਰਕੂਲਰ ਵਿੱਚ ਅਜਿਹੀ ਸ਼ਰਾਰਤ ਨਜ਼ਰ ਆ ਰਹੀ ਹੈ ਕਿ ਪੰਜਾਬੀ ਸਮੇਤ … More »

ਪੰਜਾਬ | Leave a comment
full70314.resized

ਜੱਗੀ ਜੋਹਲ, ਬੱਗਾ, ਸ਼ੇਰਾ ਅਤੇ ਹੋਰਾਂ ਨੂੰ ਦਿੱਲੀ ਅਦਾਲਤ ਅੰਦਰ ਕੀਤਾ ਗਿਆ ਪੇਸ਼

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਦੀ ਤਿਹਾੜ ਅਤੇ ਮੰਡੋਲੀ ਜੇਲ੍ਹ ਅੰਦਰ ਬੰਦ ਭਾਈ ਜਗਤਾਰ ਸਿੰਘ ਜੱਗੀ ਜੋਹਲ, ਰਮਨਦੀਪ ਸਿੰਘ ਬੱਗਾ, ਹਰਦੀਪ ਸਿੰਘ ਸ਼ੇਰਾ, ਅਮਨਿੰਦਰ ਸਿੰਘ, ਮਨਪ੍ਰੀਤ ਸਿੰਘ ਅਤੇ ਹੋਰਾਂ ਨੂੰ ਉਨ੍ਹਾਂ ਉਪਰ ਆਰਐਸਐਸ ਕਾਰਕੁਨ੍ਹਾਂ ਦੇ ਕਤਲ ਵਿਚ ਨਾਮਜਦ ਕੀਤੇ … More »

ਭਾਰਤ | Leave a comment
IMG-20260424-WA0019.resized

ਯੂਕੇ ਅਦਾਲਤ ਵਲੋਂ ਸਿੱਖ ਔਰਤ ਦਾ ਪਿੱਛਾ ਕਰਣ ਅਤੇ ਜਬਰਜਿਨਾਹ ਕਰਨ ਵਾਲੇ ਵਿਅਕਤੀ ਨੂੰ ਉਮਰ ਕੈਦ ਦੀ ਸਜ਼ਾ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- 32 ਸਾਲਾ ਜੌਨ ਐਸ਼ਬੀ ਨੂੰ ਇੱਕ ਸਿੱਖ ਔਰਤ ਨਾਲ ਬਲਾਤਕਾਰ ਅਤੇ ਧਾਰਮਿਕ ਤੌਰ ‘ਤੇ ਵਧੇ ਹੋਏ ਦੁਰਵਿਵਹਾਰ ਲਈ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਹੈ, ਜਿਸਦੀ ਘੱਟੋ-ਘੱਟ ਸਜ਼ਾ 14 ਸਾਲ ਹੈ। ਜਸਟਿਸ ਪੇਪਰਾਲ ਨੇ ਕਿਹਾ … More »

ਅੰਤਰਰਾਸ਼ਟਰੀ | Leave a comment
IMG-20260423-WA0025.resized

ਯੂਕੇ ਵਿਚ ਸਿੱਖ ਵਿਰੋਧੀ ਨਫ਼ਰਤ ਨੂੰ ਸਹੀ ਢੰਗ ਨਾਲ ਮਾਨਤਾ ਦਿਵਾਉਣ ਲਈ ਸਿੱਖ ਫੈਡਰੇਸ਼ਨ ਕਰ ਰਹੀ ਹੈ ਅਗਵਾਈ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸਿੱਖ ਫੈਡਰੇਸ਼ਨ (ਯੂ.ਕੇ.) ਸਰਕਾਰ ਦੁਆਰਾ ਸਿੱਖ ਵਿਰੋਧੀ ਨਫ਼ਰਤ ਨੂੰ ਸਹੀ ਢੰਗ ਨਾਲ ਮਾਨਤਾ ਦੇਣ ਅਤੇ ਉਸ ‘ਤੇ ਕਾਰਵਾਈ ਕਰਨ ਲਈ ਮੁਹਿੰਮ ਦੀ ਅਗਵਾਈ ਕਰ ਰਹੀ ਹੈ। ਕੇਅਰ ਸਟਾਰਮਰ, ਪ੍ਰਧਾਨ ਮੰਤਰੀ ਨੇ ਵਿਰੋਧੀ ਧਿਰ ਵਿੱਚ ਇਹ … More »

ਭਾਰਤ | Leave a comment
FN-1Iv_XIAA28Zn.resized

ਭਾਰਤ ਜੱਗੀ ਜੋਹਲ ਉਪਰ ਦੋਸ਼ਾਂ ਨੂੰ ਵਾਪਸ ਲੈ ਕੇ ਬਿਨਾਂ ਦੇਰੀ ਕਰੇ ਰਿਹਾਅ: ਸੰਯੁਕਤ ਰਾਸ਼ਟਰ ਮਾਹਿਰ

ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ):- ਸੰਯੁਕਤ ਰਾਸ਼ਟਰ ਦੇ ਮਾਹਿਰਾਂ ਨੇ ਬੁੱਧਵਾਰ ਨੂੰ ਚੇਤਾਵਨੀ ਦਿੱਤੀ ਕਿ ਸਕਾਟਲੈਂਡ ਦੇ ਇੱਕ ਸਿੱਖ ਜਗਤਾਰ ਸਿੰਘ ਜੱਗੀ ਜੋਹਲ ਬਲੌਗਰ ਅਤੇ ਅਧਿਕਾਰ ਕਾਰਕੁਨ ਦੀ ਭਾਰਤ ਵੱਲੋਂ ਸਾਲਾਂ ਤੋਂ ਨਜ਼ਰਬੰਦੀ “ਮਨੋਵਿਗਿਆਨਕ ਤਸ਼ੱਦਦ” ਦੇ ਬਰਾਬਰ ਹੈ, ਜਿਸਦੇ ਨਾਲ ਉਸਦੀ … More »

ਭਾਰਤ | Leave a comment
Hang_Rajoana_Sa15267.resized

ਭਾਈ ਰਾਜੋਆਣਾ ਦੀ ਪਟੀਸ਼ਨ ‘ਤੇ ਸੁਪਰੀਮ ਕੋਰਟ ਨੇ ਕੇਂਦਰ ਨੂੰ ਅਲਟੀਮੇਟਮ, 2 ਹਫ਼ਤਿਆਂ ਦੇ ਅੰਦਰ ਹਲਫ਼ਨਾਮਾ ਦਾਇਰ ਕਰੋ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸੁਪਰੀਮ ਕੋਰਟ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਵਿਚ ਨਾਮਜਦ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਸਮੇਂ ਤੋਂ ਪਹਿਲਾਂ ਰਿਹਾਈ ਦੀ ਪਟੀਸ਼ਨ ਦਾ ਨਿਪਟਾਰਾ ਕਰਨ ਲਈ ਕੇਂਦਰ ਸਰਕਾਰ ਨੂੰ ਦੋ ਹਫ਼ਤਿਆਂ ਦਾ … More »

ਪੰਜਾਬ | Leave a comment
press notos.resized

ਐਸ ਜੀ ਪੀ ਸੀ ਧਾਰਮਿਕ ਸਖਸ਼ੀਅਤਾਂ ਵਿਰੁੱਧ ਬਦਲਾਖੋਰੀ ਬੰਦ ਕਰੇ- ਸ ਧਾਂਦਰਾ, ਸ ਕੰਧੋਲਾ, ਸ ਸ਼ੇਰਗਿੱਲ

ਚੰਡੀਗੜ੍ਹ-: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧਿਕਾਰੀਆਂ ਵੱਲੋਂ ਗਿਆਨੀ ਰਘਬੀਰ ਸਿੰਘ ਦੇ ਸਮਾਨ ਦੀ ਤਲਾਸ਼ੀ ਕਰਨਾ ਅਤੇ ਉਨਾਂ ਤੋਂ ਗੇਟ ਪਾਸ ਦੀ ਮੰਗ ਕਰਨਾ ਧਾਰਮਿਕ ਸ਼ਖਸ਼ੀਅਤਾਂ ਦਾ ਘੋਰ ਅਪਮਾਨ ਹੈ, ਅਤੇ ਇਹ ਸਿਰਫ ਅਕਾਲੀ ਦਲ ਬਾਦਲ ਦੇ ਖਿਲਾਫ ਦੋ ਦਸੰਬਰ … More »

ਪੰਜਾਬ | Leave a comment
gaini ji.resized

ਮੁਲਾਜਮਾਂ ਦੇ ਹੱਕ ਵਿੱਚ ਆਇਆ ਹਾਈ ਕੋਰਟ ਦਾ ਫੈਸਲਾ ਇਤਿਹਾਸਿਕ ਅਤੇ ਸਲਾਹੁਣ ਯੋਗ : ਗਿਆਨੀ ਹਰਪ੍ਰੀਤ ਸਿੰਘ

ਚੰਡੀਗੜ੍ਹ-: ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਇੱਕ ਲਿਖਤੀ ਪ੍ਰੈਸ ਬਿਆਨ ਵਿੱਚ ਪੰਜਾਬ ਗੌਰਮੈਂਟ ਦੇ ਮੁਲਾਜ਼ਮਾਂ ਦੇ ਹੱਕ ਵਿੱਚ ਕੀਤੇ ਗਏ ਹਾਈਕੋਰਟ ਦੇ ਫੈਸਲੇ ਨੂੰ ਇਤਿਹਾਸਿਕ ਦੱਸਦਿਆਂ ਇਸ ਦਾ ਪੁਰਜੋਰ ਸਵਾਗਤ ਕੀਤਾ ਹੈ। ਉਹਨਾਂ ਕਿਹਾ … More »

ਪੰਜਾਬ | Leave a comment
Screenshot_2026-04-21_00-25-15.resized

ਸ਼੍ਰੋਮਣੀ ਕਮੇਟੀ ਨੇ ਭਾਈ ਰਾਜੋਆਣਾ ਦੀ ਪਟੀਸ਼ਨ ਮਾਮਲੇ ’ਤੇ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਨੂੰ ਆਦੇਸ਼ ਦੇਣ ਦੀ ਕੀਤੀ ਅਪੀਲ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਅੱਜ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਵਿਖੇ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ’ਚ ਭਾਈ ਬਲਵੰਤ ਸਿੰਘ ਰਾਜੋਆਣਾ ਦੇ ਮਾਮਲੇ, ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵਿਚ ਪੰਜਾਬ ਦੀ … More »

ਪੰਜਾਬ | Leave a comment
WhatsApp Image 2026-04-20 at 6.12.54 PM.resized

ਕਾਂਗਰਸ ਪਾਰਟੀ ਮੁੱਢ ਤੋਂ ਹੀ ਮਹਿਲਾਵਾਂ ਦੇ ਰਾਂਖਵੇਕਰਨ ਨੂੰ ਸਮਰਥਨ ਦੇਣ ਲਈ ਤਿਆਰ ਹੈ- ਕੇ. ਪੀ. ਰਾਣਾ ਸਾਬਕਾ ਸਪੀਕਰ

ਬਲਾਚੌਰ, (ਉਮੇਸ਼ ਜੋਸ਼ੀ) – ਕਾਂਗਰਸ ਪਾਰਟੀ ਦਫਤਰ ਬਲਾਚੌਰ ਵਿਖੇ ਇੱਕ ਅਹਿਮ ਪ੍ਰੈੱਸ ਕਾਨਫਰੰਸ ਕੀਤੀ ਗਈ ਜਿਸ ਵਿੱਚ ਕੇ ਪੀ ਰਾਣਾ ਸਾਬਕਾ ਸਪੀਕਰ ਉਚੇਚੇ ਤੌਰ ਤੇ ਪਹੁੰਚੇ ਅਤੇ ਅਜੇ ਮੰਗੂਪੁਰ ਜ਼ਿਲ੍ਹਾ ਪ੍ਰਧਾਨ ਸ਼ਹੀਦ ਭਗਤ ਸਿੰਘ ਨਗਰ ਵੱਲੋੰ ਇਸ ਦੀ ਅਗਵਾਈ ਕੀਤੀ … More »

ਪੰਜਾਬ | Leave a comment