Author Archives: ਕੌਮੀ ਏਕਤਾ ਨਿਊਜ਼ ਬੀਊਰੋ
450 ਸਾਲਾ ਸ਼ਤਾਬਦੀ ਮੌਕੇ ਸ਼੍ਰੋਮਣੀ ਕਮੇਟੀ ਨੇ ਕਰਵਾਏ ਗਤਕਾ ਮੁਕਾਬਲੇ
ਸ੍ਰੀ ਗੋਇੰਦਵਾਲ ਸਾਹਿਬ – ਸ੍ਰੀ ਗੁਰੂ ਰਾਮਦਾਸ ਜੀ ਦੇ ਗੁਰਿਆਈ ਦਿਵਸ ਅਤੇ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਮੌਕੇ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨੈਸ਼ਨਲ ਗੱਤਕਾ … More
ਭਗਵੰਤ ਮਾਨ ਵਲੋਂ ਗੁਰੂ ਅਮਰ ਦਾਸ ਜੀ ਅਤੇ ਗੁਰੂ ਰਾਮਦਾਸ ਜੀ ਦੀਆਂ 450 ਸਾਲਾ ਸ਼ਤਾਬਦੀਆਂ ਮੌਕੇ ਵਿਸ਼ੇਸ਼ ਐਲਾਨ ਨਾ ਕਰਨੇ ਸਿੱਖਾਂ ਪ੍ਰਤੀ ਹੋਈ ਨਫਰਤ ਜ਼ਾਹਿਰ: ਸਰਨਾ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਪੰਜਾਬ ਸਿੱਖਾਂ ਦਾ ਘਰ ਹੈ । ਇਹ ਸਿੱਖ ਹੋਮਲੈਂਡ ਹੈ ਤੇ ਇੱਕੋ ਇੱਕ ਸਿੱਖ ਬਹੁਗਿਣਤੀ ਸੂਬਾ ਹੈ । ਇਸਤੋਂ ਇਲਾਵਾ ਵੀ ਪੰਜਾਬ ਦਾ ਹਰ ਵਸਨੀਕ ਭਾਵੇਂ ਉਹ ਕਿਸੇ ਵੀ ਧਰਮ ਜਾਂ ਵਰਗ ਨਾਲ ਸੰਬੰਧ ਰੱਖਦਾ … More
ਤਖਤ ਹਜ਼ੂਰ ਸਾਹਿਬ ਜੀ ਦੇ ਮੀਤ ਜੱਥੇਦਾਰ ਸਿੰਘ ਸਾਹਿਬ ਗਿਆਨੀ ਜਯੋਤਿੰਦਰ ਸਿੰਘ ਜੀ ਨੇ ਸਿੱਖ ਐਜੂਕੇਸ਼ਨ ਰੋਡਮੈਪ 2030 ਦੇ ਵਿਚਾਰ-ਵਟਾਂਦਰੇ ਦੀ ਮੀਟਿੰਗ ਵਿਚ ਭਰੀ ਹਾਜ਼ਿਰੀ, ਪ੍ਰੋਜੈਕਟ ਦੀ ਕੀਤੀ ਸ਼ਲਾਘਾ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸਿੱਖ ਕੌਮ ਦੇ ਵਿਦਿਅਕ ਭਵਿੱਖ ਦੇ ਵਿਕਾਸ ਵਿੱਚ ਇੱਕ ਮਹੱਤਵਪੂਰਨ ਮੀਲ ਪੱਥਰ ਹਾਸਲ ਕੀਤਾ ਗਿਆ ਕਿਉਂਕਿ ਸਿੱਖ ਕੌਮ ਦੇ ਐਜੂਕੇਸ਼ਨ ਰੋਡਮੈਪ 2030 ਬਾਰੇ ਵਿਚਾਰ ਵਟਾਂਦਰਾ ਕਰਨ ਲਈ ਮੈਂਬਰ ਇਕੱਠੇ ਹੋਏ। ਇਸ ਮੀਟਿੰਗ ਵਿਚ ਉਚੇਚੇ ਤੌਰ … More
ਸ੍ਰੀ ਗੋਇੰਦਵਾਲ ਸਾਹਿਬ ਵਿਖੇ ਸ਼ਤਾਬਦੀ ਸਮਾਗਮਾਂ ਮੌਕੇ ਬਾਬਾ ਦਰਸ਼ਨ ਸਿੰਘ ਅਤੇ ਭਾਈ ਗੁਰ ਇਕਬਾਲ ਸਿੰਘ ਵੱਲੋਂ ਵਿਸ਼ਾਲ ਲੰਗਰ ਸੇਵਾ ਆਰੰਭ
ਗੋਇੰਦਵਾਲ ਸਾਹਿਬ – ਸ੍ਰੀ ਗੋਇੰਦਵਾਲ ਸਾਹਿਬ ਵਿਖੇ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤ ਦਿਵਸ ਅਤੇ ਗੁਰੂ ਰਾਮਦਾਸ ਜੀ ਦੇ 450 ਸਾਲਾ ਗੁਰਤਾਗੱਦੀ ਦਿਵਸ ਨੂੰ ਸਮਰਪਿਤ ਸ਼ਤਾਬਦੀ ਸਮਾਗਮਾਂ ਮੌਕੇ ਸ਼ਹੀਦੀ ਅਸਥਾਨ ਗੁਰਦੁਆਰਾ ਧੰਨ ਧੰਨ ਬਾਬਾ ਦੀਪ ਸਿੰਘ ਜੀ ਸ਼ਹੀਦ ਗੁਰਦੁਆਰਾ … More
ਸਿਨਸਿਨੈਟੀ ਗੁਰਦੁਆਰਾ ਸਾਹਿਬ ਵਿਖੇ ਸਿੱਖ ਸਭਿਆਚਾਰ ਦੀਆਂ ਕਿਤਾਬਾਂ ਪੜ੍ਹਣ ਨੂੰ ਉਤਸ਼ਾਹਿਤ ਕਰਦਾ “ਸਮਰ ਬੁੱਕ ਰੀਡਿੰਗ ਪ੍ਰੋਗਰਾਮ” ਸੰਪੰਨ
ਸਿਨਸਿਨੈਟੀ, ਓਹਾਇਓ : ਗੁਰੂ ਨਾਨਕ ਸੋਸਾਇਟੀ ਆਫ਼ ਗ੍ਰੇਟਰ ਸਿਨਸਿਨੈਟੀ ਓਹਾਇਓ ਵਿਖੇ ਜੂਨ 2024 ਤੋਂ ਗਰਮੀਆਂ ‘ਚ 22 ਸਾਲ ਤੱਕ ਦੇ ਬੱਚਿਆਂ ਅਤੇ ਨੌਜਵਾਨਾਂ ਲਈ ਪਹਿਲੀ ਵਾਰ ਕਿਤਾਬਾਂ ਪੜਣ ਲਈ ਇੱਕ ਵਿਸ਼ੇਸ਼ ਸਮਰ ਰੀਡਿੰਗ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਵਿਦਿਅਕ … More
ਡੇਟਨ, ਓਹਾਇਓ ਦੇ ਸਿੱਖਾਂ ਨੇ ਅਮਰੀਕਾ ‘ਤੇ 11 ਸਤੰਬਰ ਦੇ ਹਮਲੇ ਦੇ ਯਾਦਗਾਰੀ ਸਮਾਰੋਹ ‘ਚ ਕੀਤੀ ਸ਼ਮੂਲੀਅਤ ਵਲੋਂ: ਸਮੀਪ ਸਿੰਘ ਗੁਮਟਾਲਾ
ਡੇਟਨ : ਬੀਤੇ ਦਿਨੀਂ ਅਮਰੀਕਾ ਦੇ ਸੂਬੇ ਓਹਾਇਓ ਦੇ ਸ਼ਹਿਰ ਡੇਟਨ ਦੇ ਸਿੱਖ ਭਾਈਚਾਰੇ ਨੇ ਸੈਂਕੜੇ ਹੋਰ ਸਥਾਨਕ ਅਮਰੀਕਨਾਂ ਨਾਲ 11 ਸਤੰਬਰ, 2001 ਨੂੰ ਨਿਉਯਾਰਕ ਵਿਖੇ ਵਰਲਡ ਟਰੇਡ ਸੈਂਟਰ ਦੇ ਟਾਵਰਾਂ ਅਤੇ ਪੈਂਟਾਗਨ ‘ਤੇ ਹੋਏ ਅੱਤਵਾਦੀ ਹਮਲਿਆਂ ਦੀ 23ਵੀਂ ਵਰ੍ਹੇਗੰਢ … More
60 ਸਾਲਾਂ ਬਾਅਦ ਦੋਰਾਹਾ ਸਕੂਲ ਦੇ ਜਮਾਤੀਆਂ ਨੇ ਯਾਦਾਂ ਸਾਂਝੀਆਂ ਕੀਤੀਆਂ
ਦੋਰਾਹਾ : ਸਰਕਾਰੀ ਸਕੂਲ ਦੋਰਾਹਾ ਦੇ ਜਮਾਤੀ 60 ਸਾਲਾਂ ਬਾਅਦ ਇਕੱਤਰ ਹੋਏ ਤੇ ਦਿਲ ਦੀਆਂ ਸਾਂਝਾਂ ਪੁਨਰ ਸੁਰਜੀਤ ਕੀਤੀਆਂ। ਜਮਾਤੀਆਂ ਨੇ ਸਕੂਲ ਵਿੱਚੋਂ ਦਸਵੀਂ ਕਰਨ ਤੋਂ ਬਾਅਦ ਆਪਣੀ ਬਸਰ ਕੀਤੀ ਜ਼ਿੰਦਗੀ ਦੇ ਤਜਰਬੇ ਸਾਂਝੇ ਕੀਤੇ। ਇਸ ਇਕੱਤਰਤਾ ਨਾਲ ਸੇਵਾ ਮੁਕਤੀ … More
450 ਸਾਲਾ ਸ਼ਤਾਬਦੀ ਦੇ ਸਬੰਧ ਵਿਚ ਸੁਰਸਿੰਘ ਤੋਂ ਸ੍ਰੀ ਗੋਇੰਦਵਾਲ ਸਾਹਿਬ ਤੱਕ ਸਜਾਇਆ ਨਗਰ ਕੀਰਤਨ
ਅੰਮ੍ਰਿਤਸਰ – ਸ੍ਰੀ ਗੁਰੂ ਰਾਮਦਾਸ ਜੀ ਦੇ ਗੁਰਿਆਈ ਦਿਵਸ ਅਤੇ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਹਾੜੇ ਦੀ 450 ਸਾਲਾ ਸ਼ਤਾਬਦੀ ਦੇ ਸਬੰਧ ਵਿਚ ਦਲ ਬਾਬਾ ਬਿਧੀ ਚੰਦ ਦੇ ਮੁਖੀ ਬਾਬਾ ਅਵਤਾਰ ਸਿੰਘ ਸੁਰਸਿੰਘ ਵਾਲਿਆਂ ਵੱਲੋਂ ਸ਼੍ਰੋਮਣੀ ਕਮੇਟੀ ਦੇ … More
ਸਿੱਖ ਗੁਰੂ ਸਾਹਿਬਾਨ ਸਦਕਾ ਦੇਸ਼ ਦੀ ਧਰਮ ਸੰਸਕ੍ਰਿਤੀ, ਪਰੰਪਰਾਵਾਂ ਤੇ ਸੱਭਿਆਚਾਰ ਸੁਰੱਖਿਅਤ- ਸ੍ਰੀ ਗੁਲਾਬ ਚੰਦ ਕਟਾਰੀਆ
ਅੰਮ੍ਰਿਤਸਰ – ਸ੍ਰੀ ਗੁਰੂ ਰਾਮਦਾਸ ਜੀ ਦੇ ਗੁਰਿਆਈ ਦਿਵਸ ਅਤੇ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤ ਦਿਹਾੜੇ ਦੀ 450 ਸਾਲਾ ਸ਼ਤਾਬਦੀ ਦੇ ਸਬੰਧ ਵਿੱਚ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਚੱਲ ਰਹੇ ਸਮਾਗਮਾਂ ਦੌਰਾਨ ਅੱਜ ਪੰਜਾਬ ਦੇ ਰਾਜਪਾਲ ਸ੍ਰੀ ਗੁਲਾਬ ਚੰਦ … More
ਕਿਸਾਨ ਮੇਲੇ ਵਿਚ ਸੋਨਾਲੀਕਾ ਨੇ ਲਾਂਚ ਕੀਤੇ ਟਰੈਕਟਰਸ
ਲੁਧਿਆਣਾ- ਪੰਜਾਬ ਐਗਰੀਕਲਚਰ ਯੁਨਿਵਰਸਿਟੀ (ਪੀਏਯੂ) ਦੂਆਰਾ ਸ਼ੁਕਰਵਾਰ ਤੋਂ ਸ਼ੂਰੁ ਹੋਏ ਕਿਰਸ਼ੀ ਮੇਲਾ 2024 ਵਿਚ ਮੰਨੀ ਪ੍ਰਮੰਨੀ ਕਿਰਸੀ ਉਪਕਰਣ ਨਿਰਮਾਤਾ ਕੰਪਨੀ ਸੋਨਾਲੀਕਾ ਨੇ ਕਿਸਾਨਾਂ ਦੀ ਲੋੜ੍ਹਾਂ ਨੂੰ ਪੁਰਾ ਕਰਦਿਆ ਹੋਏ ਟਾਇਗਰ ਡੀਆਈ 74 ਸੀਆਰਡੀਐਸ 4ਡਬਲਯੂਡੀ ਅਤੇ ਸੋਨਾਲੀਕਾ ਡੀਆਈ 730 ਟੂ ਟਰੈਕਟਰ … More









