Author Archives: ਕੌਮੀ ਏਕਤਾ ਨਿਊਜ਼ ਬੀਊਰੋ
ਜਗਦੀਸ਼ ਟਾਈਟਲਰ ਵਿਰੁੱਧ ਗੰਭੀਰ ਧਾਰਾਵਾਂ ਹੇਠ ਚਾਲੂ ਹੋਇਆ “ਦਿੱਲੀ ਸਿੱਖ ਕਤਲੇਆਮ” ਦਾ ਮਾਮਲਾ, 3 ਅਕਤੂਬਰ ਤੋਂ ਗਵਾਹੀ ਹੋਵੇਗੀ ਰਿਕਾਰਡ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਦੀ ਅਦਾਲਤ ਨੇ 1984 ਸਿੱਖ ਕਤਲੇਆਮ ਮਾਮਲੇ ਵਿੱਚ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਖ਼ਿਲਾਫ਼ ਦੋਸ਼ ਆਇਦ ਕਰ ਦਿੱਤੇ ਹਨ। ਅਦਾਲਤ ਨੇ ਟਾਈਟਲਰ ਦੇ ਖਿਲਾਫ ਕਤਲ, ਗੈਰ-ਕਾਨੂੰਨੀ ਇਕੱਠ, ਦੰਗੇ ਭੜਕਾਉਣ, ਵੱਖ-ਵੱਖ ਗਰੁੱਪਾਂ ਨੂੰ ਇਕ-ਦੂਜੇ ਖਿਲਾਫ ਭੜਕਾਉਣ, … More
ਜੋਧਪੁਰ ਤੋਂ ਵੱਖ-ਵੱਖ ਧਰਮਾਂ ਦੇ ਸ਼ਰਧਾਲੂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ
ਅੰਮ੍ਰਿਤਸਰ – ਕੇਂਦਰੀ ਵਰਿਸ਼ਠ ਨਾਗਰਿਕ ਮਹਾਂਸਮਿਤੀ ਜੋਧਪੁਰ (ਰਾਜਸਥਾਨ) ਦੇ ਯਤਨਾਂ ਨਾਲ ਵੱਖ-ਵੱਖ ਧਰਮਾਂ ਦੇ ਸ਼ਰਧਾਲੂਆਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ। ਮਹਾਂਸਮਿਤੀ ਦੇ ਪ੍ਰਧਾਨ ਸ. ਚਰਨਜੀਤ ਸਿੰਘ ਛਾਬੜਾ ਦੀ ਅਗਵਾਈ ਹੇਠ ਆਏ ਇਸ … More
ਰਾਹੁਲ ਨੇ ਭਾਜਪਾ ਦੇ ਸ਼ਾਸਨ ਦੌਰਾਨ ਵੱਖ-ਵੱਖ ਰਾਜਾਂ ‘ਚ ਵੱਖ-ਵੱਖ ਧਰਮਾਂ ਅਤੇ ਖੇਤਰਾਂ ਦੇ ਲੋਕਾਂ ਨੂੰ ਦਰਪੇਸ਼ ਵਿਆਪਕ ਚੁਣੌਤੀਆਂ ਦੇ ਪ੍ਰਤੀਬਿੰਬ ਨੂੰ ਕੀਤਾ ਉਜਾਗਰ: ਗਿਲਜੀਆਂ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਆਈ ਓ.ਸੀ. ਯੂਐਸਏ ਦੇ ਪ੍ਰਧਾਨ ਮਹਿੰਦਰ ਸਿੰਘ ਗਿਲਜੀਆਂ ਨੇ ਮੀਡੀਆ ਨੂੰ ਜਾਰੀ ਕੀਤੇ ਆਪਣੇ ਬਿਆਨ ਵਿਚ ਕਿਹਾ ਕਿ ਅਮਰੀਕਾ ਅੰਦਰ ਰਾਹੁਲ ਗਾਂਧੀ ਦੇ ਭਾਸ਼ਣ ਨੂੰ ਭਾਜਪਾ ਅਤੇ ਹਿੰਦੁਸਤਾਨੀ ਮੀਡੀਆ ਵਲੋਂ ਗਲਤ ਬਿਆਨਬਾਜ਼ੀ ਅਤੇ ਦੇਸ਼ ਨੂੰ … More
ਸਾਰਾਗੜ੍ਹੀ ਜੰਗ ਦੇ ਸ਼ਹੀਦਾਂ ਦੀ ਯਾਦ ’ਚ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਵਿਖੇ ਗੁਰਮਤਿ ਸਮਾਗਮ
ਅੰਮ੍ਰਿਤਸਰ – ਸਾਰਾਗੜ੍ਹੀ ਜੰਗ ਦੀ 127ਵੀਂ ਵਰ੍ਹੇਗੰਢ ਮੌਕੇ ਇਥੇ ਸਥਿਤ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਗੁਰਮਤਿ ਸਮਾਗਮ ਕੀਤਾ ਗਿਆ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ … More
ਸਿੱਖਾਂ ਬਾਰੇ ਅਮਰੀਕਾ ਵਿੱਚ ਰਾਹੁਲ ਗਾਂਧੀ ਦੀਆਂ ਟਿੱਪਣੀਆਂ ਨੇ ਸਿੱਖ ਹੋਮਲੈਂਡ ਦੀ ਮੁੜ ਸਥਾਪਨਾ ਦੀ ਲੋੜ ਨੂੰ ਕੀਤਾ ਬੁਲੰਦ: ਅਮਰੀਕ ਸਿੰਘ ਗਿੱਲ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਰਾਹੁਲ ਗਾਂਧੀ, ਵਿਰੋਧੀ ਧਿਰ ਦੇ ਕਾਂਗਰਸ ਨੇਤਾ ਨੇ ਵਰਜੀਨੀਆ ਵਿਚ ਦਿੱਤੇ ਭਾਸ਼ਣ ਤੋਂ ਬਾਅਦ ਸਿਆਸੀ ਤੂਫਾਨ ਸ਼ੁਰੂ ਹੋਇਆ ਹੈ। ਰਾਹੁਲ ਨੇ ਆਪਣੀ ਸਪੀਚ ਵਿਚ ਹਾਜ਼ਰੀਨ ਦੇ ਇੱਕ ਸਿੱਖ ਮੈਂਬਰ ਵੱਲ ਮੁੜਦੇ ਹੋਏ ਕਿਹਾ ਕਿ “ਲੜਾਈ … More
ਗੁਰਭਜਨ ਗਿੱਲ ਦਾ ‘ਅੱਖ਼ਰ ਅੱਖ਼ਰ’ ਗ਼ਜ਼ਲ ਸੰਗ੍ਰਹਿ : ਸਾਹਿਤ ਤੇ ਸੰਗੀਤ ਦਾ ਸਮੁੰਦਰ : ਉਜਾਗਰ ਸਿੰਘ
ਮੀਂਹ ਪੈਣ ਤੋਂ ਬਾਅਦ ਅਸਮਾਨ ਵਿੱਚ ਸਤਰੰਗੀ ਪੀਂਘ ਸੁਹਾਵਣਾ, ਮਨਮੋਹਕ ਤੇ ਦਿਲਕਸ਼ ਸੀਨ ਪੈਦਾ ਕਰਦੀ ਹੈ, ਬਿਲਕੁਲ ਉਸੇ ਤਰ੍ਹਾਂ ਗੁਰਭਜਨ ਗਿੱਲ ਦੀਆਂ ਗ਼ਜ਼ਲਾਂ ਦੇ ਸ਼ਿਅਰ ਸਤਰੰਗੀ ਕਿਰਨਾ ਦੀ ਰੌਸ਼ਨੀ ਪੈਦਾ ਕਰਦੀਆਂ ਹੋਈਆਂ ਪਾਠਕਾਂ ਦੇ ਮਨਾਂ ਨੂੰ ਰੁਸ਼ਨਾ ਜਾਂਦੀਆਂ ਹਨ। ਮਨ … More
ਆਸਟ੍ਰੇਲੀਆ ਪੁਲਿਸ ਨੇ ਗੁਟਕਾ ਸਾਹਿਬ ਦੀ ਬੇਅਦਬੀ ਕਰਣ ਵਾਲੇ ਨੂੰ ਕੀਤਾ ਗ੍ਰਿਫਤਾਰ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਪੱਛਮੀ ਆਸਟ੍ਰੇਲੀਆ ਪੁਲਿਸ ਨੇ 27 ਅਗਸਤ ਨੂੰ ਜਾਣਬੁੱਝ ਕੇ ਗੁਟਕਾ ਸਾਹਿਬ ਦਾ ਨਿਰਾਦਰ ਕਰਨ ਦੇ ਮਾਮਲੇ ਵਿੱਚ ਇੱਕ 20 ਸਾਲਾ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ। ਦੋਸ਼ੀ ‘ਤੇ ‘ਨਸਲੀ ਤੌਰ ‘ਤੇ ਪਰੇਸ਼ਾਨ ਕਰਨ ਦੇ ਇਰਾਦੇ ਨਾਲ … More
ਯੂਕੇ ਸਰਕਾਰ ਵਲੋਂ ਇਸਲਾਮੋਫੋਬੀਆ ਦੀ ਨਵੀਂ ਅਤੇ ਵਿਆਪਕ ਪਰਿਭਾਸ਼ਾ ‘ਤੇ ਵਿਚਾਰ ਕਰਣ ਦੇ ਨਾਲ ਸਿੱਖ ਵਿਰੋਧੀ ਨਫ਼ਰਤ ਨੂੰ ਜਾਣਬੁੱਝ ਕੇ ਨਜ਼ਰਅੰਦਾਜ਼ ਕੀਤਾ ਜਾਣਾ ਦੁਖਦਾਇਕ: ਦਬਿੰਦਰਜੀਤ ਸਿੰਘ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸਿੱਖ ਫੈਡਰੇਸ਼ਨ (ਯੂ.ਕੇ.) ਦੇ ਪ੍ਰਮੁੱਖ ਸਲਾਹਕਾਰ ਦਬਿੰਦਰਜੀਤ ਸਿੰਘ ਨੇ ਕਿਹਾ ਕਿ ਸਰਕਾਰ ਇਸਲਾਮੋਫੋਬੀਆ ਦੀ ਨਵੀਂ ਅਤੇ ਵਿਆਪਕ ਪਰਿਭਾਸ਼ਾ ‘ਤੇ ਵਿਚਾਰ ਕਰ ਰਹੀ ਹੈ ਜਦਕਿ ਯਹੂਦੀ ਵਿਰੋਧੀ, ਇਸਲਾਮੋਫੋਬੀਆ ਅਤੇ ਸਿੱਖ-ਵਿਰੋਧੀ ਨਫ਼ਰਤ ਸਾਰੇ ਨਿੰਦਣਯੋਗ ਹਨ ਅਤੇ ਸਰਕਾਰ … More
ਤਖਤ ਸ੍ਰੀ ਪਟਨਾ ਸਾਹਿਬ ਵਿਖ਼ੇ ਜੇ ਪੀ ਨੱਡਾ ਦੀ ਫੇਰੀ ਤੇ ਹੋਈ ਬੇਹੂਰਮਤੀ, ਸੰਗਤਾਂ ਅੰਦਰ ਰੋਸ ਪ੍ਰਬੰਧਕਾਂ ਕੋਲੋਂ ਅਸਤੀਫੇ ਦੀ ਕੀਤੀ ਮੰਗ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਤਖਤ ਸ੍ਰੀ ਪਟਨਾ ਸਾਹਿਬ ਸਾਹਿਬ ਵਿਖ਼ੇ ਬੀਤੇ ਇਕ ਦਿਨ ਪਹਿਲਾਂ ਭਾਜਪਾ ਪ੍ਰਮੁੱਖ ਜੇ ਪੀ ਨੱਡਾ ਦੇ ਆਉਣ ਕਰਕੇ ਤਖਤ ਸਾਹਿਬ ਦੀ ਮਰਿਆਦਾ ਵਿਚ ਵਿਘਨ ਪਾਉਣ ਦੀ ਖ਼ਬਰ ਦਾ ਪਤਾ ਲਗਦੇ ਹੀ ਦੇਸ਼ ਵਿਦੇਸ਼ ਅੰਦਰ ਨਾਨਕ … More
ਬਾਬਾ ਦੀਪ ਸਿੰਘ ਜੀ ਸ਼ਹੀਦ ਦੇ ਸ਼ਹੀਦੀ ਅਸਥਾਨ ਗੁਰਦੁਆਰਾ ਸ੍ਰੀ ਟਾਹਲਾ ਸਾਹਿਬ ਵਿਖੇ ਲੰਗਰ ਹਾਲ ਦੀ ਨਵੀਂ ਇਮਾਰਤ ਦਾ ਨੀਂਹ ਪੱਥਰ ਰੱਖਿਆ ਗਿਆ
ਚੱਬਾ / ਅੰਮ੍ਰਿਤਸਰ - ਧੰਨ ਧੰਨ ਬਾਬਾ ਦੀਪ ਸਿੰਘ ਜੀ ਸ਼ਹੀਦ ਦੇ ਸ਼ਹੀਦੀ ਅਸਥਾਨ ਗੁਰਦੁਆਰਾ ਸ੍ਰੀ ਟਾਹਲਾ ਸਾਹਿਬ, ਪਿੰਡ ਚੱਬਾ ਵਿਖੇ ਅਸਥਾਨ ਦੇ ਮੁੱਖ ਸੇਵਾਦਾਰ ਸੰਤ ਬਾਬਾ ਦਰਸ਼ਨ ਸਿੰਘ ਜੀ ਟਾਹਲਾ ਸਾਹਿਬ ਵੱਲੋਂ ਲੰਗਰ ਹਾਲ ਦੀ ਤਿੰਨ ਮੰਜ਼ਲੀ ਨਵੀਂ ਇਮਾਰਤ … More









