IMG-20240820-WA0012.resized

ਬਿਪ੍ਰਵਾਦੀਆਂ ਵਲੋਂ ਟੋਪੀ ਤੇ ਲਿਖਿਆ ਏਕਓਂਕਾਰ, ਨੌਟਿਸ ਭੇਜ ਤੁਰੰਤ ਕਾਰਵਾਈ ਕੀਤੀ : ਬੀਬੀ ਰਣਜੀਤ ਕੌਰ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸਿੱਖ ਪੰਥ ਦੇ ਨਾਲ ਬਿਪ੍ਰਵਾਦੀ ਤਾਕਤਾਂ ਆਪਣੀਆਂ ਚਾਲਾਂ ਨਾਲ ਕੌਮ ਨੂੰ ਵੰਗਾਰ ਪਾਈ ਰੱਖਦੇ ਹਨ । ਇਸੇ ਤਰ੍ਹਾਂ ਹੁਣ ਨਾਇਕਾ ਫੇਸ਼ਨ ਵਲੋਂ ਟੋਪੀ (ਕੈਪ) ਉਪਰ ਏਕਓਂਕਾਰ ਦਾ ਲੋਗੋ ਲਿਖਵਾ ਕੇ ਸਿੱਖ ਹਿਰਦਿਆਂ ਨੂੰ ਵਡੀ ਠੇਸ … More »

ਭਾਰਤ | Leave a comment
Screenshot_2024-08-20_21-41-45.resized

ਤੀਜੇ ਅਤੇ ਚੌਥੇ ਪਾਤਸ਼ਾਹ ਜੀ ਨਾਲ ਸਬੰਧਤ ਸ਼ਤਾਬਦੀ ਦਿਹਾੜੇ ਕੌਮੀ ਜਾਹੋ ਜਲਾਲ ਨਾਲ ਮਨਾਏ ਜਾਣਗੇ- ਭਾਈ ਮਹਿਤਾ

ਅੰਮ੍ਰਿਤਸਰ – ਸ੍ਰੀ ਗੁਰੂ ਰਾਮਦਾਸ ਜੀ ਦੇ ਗੁਰਿਆਈ ਦਿਵਸ ਅਤੇ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਦੇ ਸਮਾਗਮਾਂ ਦੀਆਂ ਤਿਆਰੀਆਂ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਜਨਰਲ ਸਕੱਤਰ ਭਾਈ ਰਾਜਿੰਦਰ ਸਿੰਘ … More »

ਪੰਜਾਬ | Leave a comment
WhatsApp Image 2024-08-19 at 16.40.26_3457031b.resized

ਬਿਕਰਮ ਸਿੰਘ ਮਜੀਠੀਆ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਅੰਮ੍ਰਿਤਸਰ ਤੋਂ ਦਿੱਲੀ ਮਾਰਚ ਕੱਢਣ ਦਾ ਸੱਦਾ

ਬਾਬਾ ਬਕਾਲਾ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਐਲਾਨ ਕੀਤਾ ਕਿ ਉਹ ਕਦੇ ਵੀ ਖਾਲਸਾ ਪੰਥ ਦੇ ਸਿਧਾਂਤਾਂ ਨਾਲ ਸਮਝੌਤਾ ਨਹੀਂ ਕਰਨਗੇ ਅਤੇ ਹਮੇਸ਼ਾ ਪੰਜਾਬ ਦੇ ਵਿਕਾਸ ਵਾਸਤੇ ਕੰਮ ਕਰਨਗੇ। ਇਤਿਹਾਸਕ ਰੱਖੜ ਪੁੰਨਿਆ ਦੇ … More »

ਪੰਜਾਬ | Leave a comment
WhatsApp Image 2024-08-19 at 6.31.15 PM.resized

ਬਾਬਾ ਬਕਾਲਾ ਸਾਹਿਬ ਦੇ ਜੋੜ ਮੇਲੇ ਤੇ ਭਾਈ ਅੰਮ੍ਰਿਤਪਾਲ ਸਿੰਘ ਦੇ ਸੱਦੇ ਤੇ ਕੀਤੀ ਪੰਥਕ ਕਾਨਫ਼ਰੰਸ ਬਾਕੀ ਦੋਵਾਂ ਸਿਆਸੀ ਕਾਨਫ਼ਰੰਸਾਂ ਤੋਂ ਗਿਣਤੀ ਪੱਖੋਂ ਵੱਡੀ ਹੋ ਨਿੱਬੜੀ ।

ਬਾਬਾ ਬਕਾਲਾ ਸਾਹਿਬ,(ਅੰਮ੍ਰਿਤਸਰ) : – ਅੱਜ ਇੱਥੇ ਸਾਚਾ ਗੁਰ ਲਾਧੋ ਰੇ, ਰੱਖੜ ਪੁੰਨਿਆਂ ਦੇ ਸਲਾਨਾ ਜੋੜ ਮੇਲੇ ਮੌਕੇ ਗਰਮੀ ਅਤੇ ਹੁੰਮ੍ਹਸ ਦੇ ਬਾਵਜੂਦ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਵੱਲੋਂ ਸੱਦੀ ਪੰਥਕ ਕਾਨਫ਼ਰੰਸ ਪੰਥਕ ਕਾਨਫ਼ਰੰਸ ਦੌਰਾਨ ਵੱਡੀ ਗਿਣਤੀ ਵਿਚ ਸੰਗਤਾਂ ਸ਼ਾਮਿਲ ਹੋਈਆਂ। … More »

ਪੰਜਾਬ | Leave a comment
Photo - Seminar 18-8-24(1).resized

ਸੁਰਜੀਤ ਪਾਤਰ ਯੁੱਗ ਪੁਰਸ਼ ਸ਼ਾਇਰ ਹਨ-ਡਾ. ਸੁਰਜੀਤ ਭੱਟੀ

ਲੁਧਿਆਣਾ : ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਵਲੋਂ ਡਾ. ਸੁਰਜੀਤ ਪਾਤਰ ਨੂੰ ਸਮਰਪਿਤ ਇਕ ਰੋਜ਼ਾ ਨੈਸ਼ਨਲ ਸੈਮੀਨਾਰ ਸੁਰਜੀਤ ਪਾਤਰ : ਸ਼ਖ਼ਸੀਅਤ ਅਤੇ ਸਾਹਿਤ ਪੰਜਾਬੀ ਭਵਨ ਲੁਧਿਆਣਾ ਵਿਖੇ ਕਰਵਾਇਆ ਗਿਆ। ਸੈਮੀਨਾਰ ਦਾ ਕੁੰਜੀਵਤ ਭਾਸ਼ਨ ਦਿੰਦਿਆਂ ਡਾ. ਸੁਰਜੀਤ ਸਿੰਘ ਭੱਟੀ ਨੇ ਕਿਹਾ ਕਿ … More »

ਪੰਜਾਬ | Leave a comment
003ccd1c-c1e9-43a2-8b18-e388f15e0dae.resized

ਪੈਪਸੂ ਰੋਡਵੇਜ ਦੇ ਸਾਬਕਾ ਚੀਫ ਇਨਸਪੈਕਟਰ ਨਿਰੰਜਨ ਸਿੰਘ ਗਰੇਵਾਲ ਸਵਰਗਵਾਸ

ਪਟਿਆਲ਼ਾ – ਪੈਪਸੂ ਰੋਡਵੇਜ ਕਾਰਪੋਰੇਸ਼ਨ ਦੇ ਚੀਫ ਇਨਸਪੈਕਟਰ ਅਤੇ ਮੈਨੇਜਿੰਗ ਡਾਇਰੈਕਟਰ ਦੇ ਸਾਬਕਾ ਸਲਾਹਕਾਰ ਨਿਰੰਜਨ ਸਿੰਘ ਗਰੇਵਾਲ ਜਿਗਰ ਦੀ ਲੰਬੀ ਬਿਮਾਰੀ ਤੋਂ ਬਾਅਦ ਸਵਰਗਵਾਸ ਹੋ ਗਏ ਹਨ। ਉਹ 83 ਵਰਿ੍ਹਆਂ ਦੇ ਸਨ। ਉਨ੍ਹਾਂ ਨੂੰ ਪੈਪਸੂ ਰੋਡਵੇਜ ਕਾਰਪੋਰੇਸ਼ਨ ਵਿੱਚ ਇਮਾਨਦਾਰੀ ਦੇ … More »

ਪੰਜਾਬ | Leave a comment
1f64486f-64da-4538-a0da-6d2ab340affa(1).resized

ਅਨੁਸੂਚਿਤ ਜਾਤੀ ਆਯੋਗ ਨੇ ਦਿੱਤਾ ਐਸ.ਸੀ. ਵਰਗ ਨਾਲ ਸਬੰਧਿਤ ਸ਼ਿਕਾੲਤਾਂ ਦੇ ਤੁਰੰਤ ਨਿਪਟਾਰੇ ਦਾ ਨਿਰਦੇਸ਼

ਨਵਾਂ ਸ਼ਹਿਰ,(ਉਮੇਸ਼ ਜੋਸ਼ੀ) – ਪੰਜਾਬ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਮੈਂਬਰ ਚੰਦਰੇਸ਼ਵਰ ਸਿੰਘ ਮੋਹੀ ਅਤੇ ਐਡਵੋਕੇਟ ਪਰਮਿਲਾ ਫਲੀਆਂਵਾਲਾ ਨੇ ਬਲਾਚੌਰ ਦੇ ਪਿੰਡ ਝੁਗੀਆਂ ਬੇਟ ਵਿਖੇ ਪਹੁੰਚ ਕੇ ਅਨੁਸੂਚਿਤ ਭਾਈਚਾਰੇ ਨਾਲ ਸੰਬੰਧਿਤ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ। ਇਸ ਤੋਂ ਬਾਅਦ ਉਹਨਾਂ ਨੇ  ਜ਼ਿਲ੍ਹਾ … More »

ਪੰਜਾਬ | Leave a comment
images (12)(2).resized

ਨਵੰਬਰ 84 ਸਿੱਖ ਕਤਲੇਆਮ ਦੇ ਇਕ ਮਾਮਲੇ ‘ਚ ਟਾਈਟਲਰ ਵਿਰੁੱਧ 30 ਅਗਸਤ ਨੂੰ ਹੋਣਗੇ ਦੋਸ਼ ਆਇਦ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਨਵੰਬਰ 1984 ਦੇ ਸਿੱਖ ਕਤਲੇਆਮ ਨਾਲ ਸਬੰਧਤ ਪੁਲ ਬੰਗਸ਼ ਗੁਰਦੁਆਰਾ ਹਿੰਸਾ ਮਾਮਲੇ ਵਿੱਚ ਮੁਲਜ਼ਮ ਜਗਦੀਸ਼ ਟਾਈਟਲਰ ਖ਼ਿਲਾਫ਼ ਦੋਸ਼ ਆਇਦ ਕਰਨ ਬਾਰੇ 30 ਅਗਸਤ ਨੂੰ ਫੈਸਲਾ ਲਿਆ ਜਾਵੇਗਾ। ਸੀਬੀਆਈ ਨੇ ਇਸ ਮਾਮਲੇ ਵਿੱਚ ਟਾਈਟਲਰ ਖ਼ਿਲਾਫ਼ ਭਾਰਤੀ … More »

ਭਾਰਤ | Leave a comment
Screenshot_2024-08-17_12-45-19.resized

ਬੰਦੀ ਸਿੰਘਾਂ ਦੇ ਮਾਮਲੇ ’ਚ ਕੇਂਦਰ ਸਰਕਾਰ ਸਿੱਖਾਂ ਨਾਲ ਜਾਣਬੁਝ ਕੇ ਕਰ ਰਹੀ ਹੈ ਬੇਇਨਸਾਫ਼ੀ- ਐਡਵੋਕੇਟ ਧਾਮੀ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਅੱਜ ਹੋਈ ਇਕੱਤਰਤਾ ਦੌਰਾਨ ਮਤਾ ਪਾਸ ਕਰਕੇ ਫਾਂਸੀ ਦੀ ਸਜ਼ਾ ਦਾ ਸਾਹਮਣਾ ਕਰ ਰਹੇ ਭਾਈ ਬਲਵੰਤ ਸਿੰਘ ਰਾਜੋਆਣਾ ਅਤੇ ਹੋਰ ਬੰਦੀ ਸਿੰਘਾਂ ਦੇ ਮਾਮਲੇ ਵਿਚ ਜਿਥੇ ਭਾਰਤ ਸਰਕਾਰ ਨੂੰ ਤਿੱਖੇ … More »

ਪੰਜਾਬ | Leave a comment
Screenshot_2024-08-17_12-41-59.resized

1947 ਵੰਡ ਦੌਰਾਨ ਜਾਨਾਂ ਗਵਾਉਣ ਵਾਲੇ ਲੱਖਾਂ ਪੰਜਾਬੀਆਂ ਦੀ ਯਾਦ ’ਚ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸਮਾਗਮ

ਅੰਮ੍ਰਿਤਸਰ – ਸੰਨ 1947 ’ਚ ਦੇਸ਼ ਦੀ ਵੰਡ ਦੌਰਾਨ ਜਾਨਾਂ ਗਵਾਉਣ ਵਾਲੇ ਲੱਖਾਂ ਪੰਜਾਬੀਆਂ ਦੀ ਯਾਦ ’ਚ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਸਮਾਗਮ ਕਰਵਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ … More »

ਪੰਜਾਬ | Leave a comment