Author Archives: ਕੌਮੀ ਏਕਤਾ ਨਿਊਜ਼ ਬੀਊਰੋ
ਅਫ਼ਗ਼ਾਨਿਸਤਾਨ ਤੋਂ ਆਏ 20 ਸਿੱਖਾਂ ਨੂੰ ਸੀ ਏ ਏ ਦੇ ਤਹਤ ਮਿਲੀ ਭਾਰਤੀ ਨਾਗਰਿਕਤਾ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਾਰਤ ਸਰਕਾਰ ਦੁਆਰਾ ਲਾਗੂ ਕੀਤੇ ਗਏ ਨਾਗਰਿਕਤਾ ਸੰਸ਼ੋਧਨ ਕਾਨੂੰਨ (ਸੀ ਏ ਏ) 2019 ਦੇ ਤਹਤ ਕੀਤੀਆਂ ਅਰਜ਼ੀਆਂ ਵਿਚੋਂ 20 ਅਰਜ਼ੀਆਂ ਨੂੰ ਮਨਜ਼ੂਰੀ ਮਿਲ ਗਈ ਹੈ ਜਿਸ ਨਾਲ ਅਫ਼ਗ਼ਾਨਿਸਤਾਨ ਤੋਂ … More
ਵਿਦੇਸ਼ਾਂ ਅੰਦਰ ਭਾਰਤੀ ਸ਼ਰਾਫ਼ਤਖਾਨੇ ਸਾਹਮਣੇ 15 ਅਗਸਤ ਨੂੰ ਕਾਲੇ ਦਿਨ ਵਜੋਂ ਮਨਾਉਂਦਿਆਂ ਕੀਤੇ ਗਏ ਭਾਰੀ ਮੁਜਾਹਿਰੇ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਭਾਰਤ ਦੀ ਅਖੌਤੀ ਅਜ਼ਾਦੀ ਦੀ 77 ਵੀਂ ਵਰੇ੍ਹਗੰਢ ਤੇ ਸਿੱਖ ਕੌਮ ਦੀ ਅੰਗਰੇਜ਼ਾਂ ਦੀ ਗੁਲਾਮੀ ਤੋਂ ਅਜ਼ਾਦੀ ਤੇ ਹਿੰਦੂਤਵੀਆਂ ਦੀ ਦੂਜੀ ਗੁਲਾਮੀ ਤੇ ਘੱਟਗਿਣਤੀ ਕੌਮਾਂ ਸਿੱਖ , ਮੁਲਮਾਨ ,ਦਲਿਤ ,ਈਸਾਈਆਂ ਤੇ ਹੋ ਰਹੇ ਜ਼ੁਲਮਾਂ ਮਨੀਪੁਰ … More
ਅਕਾਲ ਤਖਤ ਸਾਹਿਬ ਜੀ ਦੀ ਆਗਿਆ ਤੋਂ ਬਿਨਾਂ ਨਿਸ਼ਾਨ ਸਾਹਿਬ ਦੇ ਰੰਗ ਬਦਲਣ ਨਾਲ ਸਿੱਖ ਕੌਮ ਵਿੱਚ ਪੈਦਾ ਹੋਈ ਭਾਰੀ ਦੁਬਿਧਾ: ਅੰਮ੍ਰਿਤ ਸੰਚਾਰ ਜੱਥਾ ਯੂਕੇ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਅੰਮ੍ਰਿਤ ਸੰਚਾਰ ਜੱਥਾ ਯੂਕੇ ਅਤੇ ਯੂਰਪ ਦੇ ਜੱਥੇਦਾਰ ਭਾਈ ਬਲਦੇਵ ਸਿੰਘ, ਭਾਈ ਰੇਸ਼ਮ ਸਿੰਘ, ਭਾਈ ਜਸਬੀਰ ਸਿੰਘ, ਭਾਈ ਸਤਨਾਮ ਸਿੰਘ, ਭਾਈ ਬਲਜਿੰਦਰ ਸਿੰਘ, ਭਾਈ ਸੁਖਦੇਵ ਸਿੰਘ, ਭਾਈ ਸੁਖਦੇਵ ਸਿੰਘ ਵਲੋਂ ਸ਼੍ਰੋਮਣੀ ਕਮੇਟੀ ਪ੍ਰਧਾਨ ਸਰਦਾਰ ਹਰਜਿੰਦਰ … More
ਲੋਕ ਸੰਪਰਕ ਦੇ ਸੇਵਾ ਮੁਕਤ ਅਧਿਕਾਰੀਆਂ ਦੇ ਜਨਮ ਦਿਨ ਮਨਾਏ ਗਏ
ਪਟਿਆਲਾ : ਜ਼ਿਲ੍ਹਾ ਲੋਕ ਸੰਪਰਕ ਦਫ਼ਤਰ ਪਟਿਆਲਾ ਦੇ ਸੇਵਾ ਮੁਕਤ ਮੁਲਾਜ਼ਮਾ ਨੇ ਪਟਿਆਲਾ ਮੀਡੀਆ ਕਲੱਬ ਵਿਖੇ ਆਜ਼ਾਦੀ ਦਿਵਸ ਦੀ ਸੰਧਿਆ ‘ਤੇ ਇੱਕ ਮੀਟਿੰਗ ਕੀਤੀ। ਇਸ ਮੀਟਿੰਗ ਵਿੱਚ ਦੇਸ਼ ਦੀ ਆਜ਼ਾਦੀ ਦੀ ਲੜਾਈ ਵਿੱਚ ਕੁਰਬਾਨੀਆਂ ਕਰਨ ਵਾਲੇ ਭਾਰਤੀਆਂ ਵਿਸ਼ੇਸ਼ ਤੌਰ ‘ਤੇ … More
ਗੰਭੀਰ ਅਪਰਾਧਾਂ ਦੇ ਦੋਸ਼ੀ ਰਾਮ ਰਹੀਮ ਨੂੰ ਮੁੜ ਫਰਲੋ ਦੇਣੀ ਅਤੇ ਬੰਦੀ ਸਿੰਘਾਂ ਦੇ ਮਾਮਲੇ ਅਖੌ ਪਰੋਖੇ ਕਰਣਾ ਸਿੱਖ ਪੰਥ ਨਾਲ ਵੱਡਾ ਵਿਸਾਹਘਾਤ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਵਾਰ ਵਾਰ ਜੇਲ੍ਹ ‘ਚੋਂ ਪੈਰੋਲ ਮਿਲਣ ‘ਤੇ ਇੱਕ ਵਾਰ ਫਿਰ ਵਿਵਾਦ ਛਿੜ ਗਿਆ ਹੈ, ਕਤਲ ਤੇ ਬਲਾਤਕਾਰ ਵਰਗੇ ਸੰਗੀਨ ਦੋਸ਼ਾਂ ਤਹਿਤ ਜੇਲ੍ਹ ’ਚ ਸਜ਼ਾ ਕੱਟ ਰਹੇ ਡੇਰਾ ਸਿਰਸਾ … More
ਸ੍ਰੀ ਦਰਬਾਰ ਸਾਹਿਬ ਤੇ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਨੂੰ ਆਉਦੇਂ ਰਸਤਿਆਂ ’ਤੇ ਬੂਟੇ ਲਗਾਏ ਗਏ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵਾਤਾਵਰਨ ਦੀ ਸਾਂਭ-ਸੰਭਾਲ ਦੇ ਮੱਦੇਨਜ਼ਰ ਵੱਖ-ਵੱਖ ਇਤਿਹਾਸਕ ਗੁਰਦੁਆਰਿਆਂ ਅੰਦਰ ਬੂਟੇ ਲਗਾਉਣ ਦਾ ਕਾਰਜ ਆਰੰਭ ਕੀਤਾ ਗਿਆ ਹੈ। ਇਸੇ ਤਹਿਤ ਅੱਜ ਬਾਬਾ ਕਸ਼ਮੀਰ ਸਿੰਘ ਕਾਰ ਸੇਵਾ ਭੂਰੀ ਵਾਲਿਆਂ ਦੇ ਸਹਿਯੋਗ ਨਾਲ ਸ੍ਰੀ ਦਰਬਾਰ ਸਾਹਿਬ … More
ਅਮਰੀਕਾ, ਕੈਨੇਡਾ ਵਿੱਚ ਸਿੱਖ ਕਾਰਕੁਨਾਂ ਨੂੰ ਧਮਕੀਆਂ ਦਾ ਕਰਨਾ ਪੈ ਰਿਹਾ ਹੈ ਸਾਹਮਣਾ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਰਾਇਟਰਜ਼ ਨੇ ਤਿੰਨ ਚੁਣੇ ਹੋਏ ਅਮਰੀਕੀ ਅਧਿਕਾਰੀਆਂ ਸਮੇਤ 19 ਸਿੱਖ ਭਾਈਚਾਰੇ ਦੇ ਨੇਤਾਵਾਂ ਨਾਲ ਗੱਲ ਕੀਤੀ, ਜਿਨ੍ਹਾਂ ਨੇ ਕਿਹਾ ਕਿ ਉਨ੍ਹਾਂ ਜਾਂ ਉਨ੍ਹਾਂ ਦੀਆਂ ਸੰਸਥਾਵਾਂ ਨੂੰ ਅਮਰੀਕਾ ਅਤੇ ਕੈਨੇਡਾ ਵਿੱਚ ਧਮਕੀਆਂ ਅਤੇ ਪਰੇਸ਼ਾਨੀ ਦਾ ਨਿਸ਼ਾਨਾ … More
ਸਾਡੇ ਤਿਉਹਾਰ ਸਾਡੇ ਸੱਭਿਆਚਾਰ ਦੀ ਸ਼ਾਨ ਹਨ : ਸ਼ਰੂਤੀ ਵਿੱਜ
ਅੰਮ੍ਰਿਤਸਰ – ਜੋ ਲੋਕ ਆਪਣੇ ਸੱਭਿਆਚਾਰ ਅਤੇ ਸੱਭਿਅਤਾ ਨਾਲ ਜੁੜੇ ਰਹਿੰਦੇ ਹਨ, ਉਹ ਦੇਸ਼ ਹਮੇਸ਼ਾ ਅੱਗੇ ਵਧਦਾ ਹੈ। ਸਾਡੇ ਸੱਭਿਆਚਾਰ ਦਾ ਮਾਣ ਸਾਡੇ ਤਿਉਹਾਰ ਹਨ ਅਤੇ ਸਾਨੂੰ ਇਨ੍ਹਾਂ ਤਿਉਹਾਰਾਂ ਨੂੰ ਬੜੇ ਉਤਸ਼ਾਹ ਨਾਲ ਮਨਾਉਣਾ ਚਾਹੀਦਾ ਹੈ। ਇਹ ਗੱਲ ਭਾਜਪਾ ਮਹਿਲਾ … More
ਵਿਰੋਧੀ ਧਿਰ ਦਿੱਲੀ ਗੁਰਦੁਆਰਾ ਕਮੇਟੀ ‘ਤੇ ਸਕੂਲਾਂ ਦੇ ਮਾਮਲਿਆਂ ‘ਚ ਬੇਲੋੜ੍ਹੀਆਂ ਤੋਹਮਤਾਂ ਲਗਾੳਣ ਤੋਂ ਗੁਰੇਜ ਕਰਨ – ਇੰਦਰ ਮੋਹਨ ਸਿੰਘ
ਦਿੱਲੀ : ਦਸ਼ਮੇਸ਼ ਸੇਵਾ ਸੁਸਾਇਟੀ ਦੇ ਪ੍ਰਧਾਨ ‘ਤੇ ਦਿੱਲੀ ਸਿੱਖ ਗੁਰਦੁਆਰਾ ਕਮੇਟੀ ਦੇ ਸਾਬਕਾ ਮੈਂਬਰ ਇੰਦਰ ਮੋਹਨ ਸਿੰਘ ਨੇ ਵਿਰੋਧੀ ਧਿਰਾਂ ਨੂੰ ਮੋਜੂਦਾ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ‘ਤੇ ਬੇਲੋੜ੍ਹੀਆਂ ਤੋਹਮਤਾਂ ਲਗਾਉਣ ਤੋਂ ਗੁਰੇਜ ਕਰਨ ਦੀ ਨਸੀਅਤ ਦਿੱਤੀ ਹੈ। ਉਨ੍ਹਾਂ … More
ਅਕਾਲ ਤਖਤ ਸਾਹਿਬ ਤੋਂ ਨਿਸ਼ਾਨ ਸਾਹਿਬ ਦੇ ਰੰਗ ਲਈ ਲਿਆ ਗਿਆ ਫੈਸਲਾ ਸਿੱਖ ਕੌਮ ਦੀ ਅੱਡਰੀ ਪਹਿਚਾਣ ਦੇ ਪੱਖੋਂ ਹੋਵੇਗਾ ਮੀਲ ਪੱਥਰ ਸਾਬਤ: ਸਰਨਾ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਪੰਥ ਪ੍ਰਵਾਨਿਤ ਸਿੱਖ ਰਹਿਤ ਮਰਿਯਾਦਾ ਦੀ ਰੌਸ਼ਨੀ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਜੋ ਆਦੇਸ਼ ਨਿਸ਼ਾਨ ਸਾਹਿਬ ਦੇ ਰੰਗ ਬਸੰਤੀ/ ਪੀਲ਼ਾ (ਅਸਲ ਕੇਸਰੀ) ਜਾਂ ਸੁਰਮਈ ਹੋਣ ਬਾਰੇ ਆਇਆ ਹੈ । ਇਸ ਫੈਸਲੇ ਅੱਗੇ ਸਮੁੱਚੀ ਸਿੱਖ … More









