ਭਾਈ ਪਰਮਜੀਤ ਸਿੰਘ ਖਾਲਸਾ ਦੇ ਅਕਾਲ ਚਲਾਣਾ ਕਰ ਜਾਣ ‘ਤੇ ਦੁੱਖ ਦਾ ਪ੍ਰਗਟਾਵਾ

ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ):- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਅਖੰਡ ਕੀਰਤਨੀ ਜੱਥਾ ਦਿੱਲੀ ਦੇ ਮੁੱਖ ਸੇਵਾਦਾਰ ਭਾਈ ਅਰਵਿੰਦਰ ਸਿੰਘ ਜੀ ਰਾਜਾ ਅਤੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਮਹਿਲਾ ਵਿੰਗ ਦੇ ਮੁੱਖੀ ਬੀਬੀ ਰਣਜੀਤ ਕੌਰ … More »

ਪੰਜਾਬ | Leave a comment
Screenshot_2024-08-11_23-47-07.resized

ਓਲੰਪਿਕ ’ਚ ਕਾਂਸੇ ਦਾ ਤਗ਼ਮਾ ਜਿੱਤਣ ਬਾਅਦ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਭਾਰਤੀ ਹਾਕੀ ਟੀਮ ਦੇ ਖਿਡਾਰੀ

ਅੰਮ੍ਰਿਤਸਰ – ਪੈਰਿਸ ਓਲੰਪਿਕ 2024 ਵਿੱਚ ਕਾਂਸੇ ਦਾ ਤਗ਼ਮਾ ਜਿੱਤ ਕੇ ਦੇਸ਼ ਵਾਪਸ ਪਰਤੀ ਭਾਰਤੀ ਹਾਕੀ ਟੀਮ ਦੇ ਖਿਡਾਰੀ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ। ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ … More »

ਪੰਜਾਬ | Leave a comment
Screenshot_2024-07-09_23-05-13.resized

ਸੀਬੀਐੱਸਈ ਦੀ ਭਰਤੀ ਲਈ ਇਮਤਿਹਾਨ ‘ਚ ਕੜੇ ਲੁਹਾਉਣ ਦੀ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕੀਤੀ ਨਿੰਦਾ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੀਬੀਐੱਸਈ ਦੇ ਸਹਾਇਕ ਸਕੱਤਰ (ਪ੍ਰਸ਼ਾਸਨ) ਦੀ ਭਰਤੀ ਲਈ ਅੱਜ ਕਰਵਾਏ ਗਏ ਇਮਤਿਹਾਨ ਦੌਰਾਨ ਚੰਡੀਗੜ੍ਹ ਦੇ ਸੈਕਟਰ 7 ਸਥਿਤ ਕੇਬੀ ਡੀਏਵੀ ਸਕੂਲ ਵਿਖੇ ਬਣੇ ਕੇਂਦਰ ਵਿਖੇ ਸਿੱਖ ਉਮੀਦਵਾਰਾਂ … More »

ਪੰਜਾਬ | Leave a comment
Khalsa College.resized

ਖਾਲਸਾ ਕਾਲਜ ਦੇ ਬਿਬਲਿਓਸਮੀਆ ਕਲੱਬ ਦੇ ਵਿਦਿਆਰਥੀਆਂ ਵੱਲੋਂ ਪ੍ਰਸਿੱਧ ਕਹਾਣੀਕਾਰ ਲਾਲ ਸਿੰਘ ਨਾਲ ਮੁਲਾਕਾਤ

ਦਸੂਹਾ, (ਹੁਸ਼ਿਆਰਪੁਰ) – ਬੀਤੇ ਦਿਨ ਗੁਰੂ ਤੇਗ ਬਹਾਦਰ ਖਾਲਸਾ ਕਾਲਜ ਫਾਰ ਵਿਮੈਨ ਦਸੂਹਾ ਦੇ ਬਿਬਲਿਓਸਮੀਆ ਕਲੱਬ  ਦੇ ਸਾਹਿਤ ਰਚਨਾ ਵਿੱਚ ਰੁੱਚੀ ਰੱਖਣ ਵਾਲੇ 15 ਦੇ ਕਰੀਬ ਵਿਦਿਆਰਥੀਆਂ ਨੂੰ ਪੰਜਾਬੀ ਦੇ ਪ੍ਰਸਿੱਧ ਕਹਾਣੀਕਾਰ ਲਾਲ ਸਿੰਘ ਨਾਲ ਮਿਲਵਾਉਣ ਲਈ ਉਨ੍ਹਾਂ ਦੇ ਗ੍ਰਹਿ … More »

ਸਰਗਰਮੀਆਂ | Leave a comment
 

ਪੰਜਾਬੀ ਭਾਸ਼ਾ ਤਾਲਮੇਲ ਕਮੇਟੀ ਦੇ ਕਨਵੀਨਰ ਵਲੋਂ ਸਾਂਝੇ ਰੂਪ ਵਿਚ ਯੂਨੀਵਰਸਿਟੀ ਨੂੰ ਪੱਤਰ ਲਿਖਣ ਤੋਂ ਬਾਅਦ ਪੰਜਾਬੀ ਨਾ ਪੜ੍ਹਾਉਣ ਸੰਬੰਧੀ ਫ਼ੈਸਲਾ ਵਾਪਸ

ਲੁਧਿਆਣਾ : ਪਿਛਲੇ ਦਿਨੀ ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ਕੰਪਿਊਟਰ ਸਾਇੰਸ ਵਿਭਾਗ ਨੇ ਅਕਾਦਮਿਕ ਕੌਂਸਲ ਦੇ ਫ਼ੈਸਲੇ ਦੇ ਵਿਰੁੱਧ ਜਾ ਕੇ ਬੀ.ਸੀ.ਏ. ਭਾਗ ਦੂਜਾ ਦੇ ਤੀਜੇ ਅਤੇ ਚੌਥੇ ਸਮੈਸਟਰ ਵਿਚ ਪੰਜਾਬੀ ਨਾ ਪੜ੍ਹਾਏ ਜਾਣ ਦੇ ਫ਼ੈਸਲੇ ਨੂੰ ਵਾਪਸ ਲੈ ਲਿਆ ਹੈ। … More »

ਪੰਜਾਬ | Leave a comment
IMG-20240808-WA0013.resized

ਪੰਜਾਬੀ ਯੂਨੀਵਰਸਿਟੀ ਦੇ ਪੰਜਾਬੀ ਵਿਭਾਗ ਵੱਲੋਂ ਤੀਆਂ ਮੌਕੇ ਪ੍ਰਤਿਭਾ ਖੋਜ ਮੁਕਾਬਲੇ

ਪਟਿਆਲਾ -  ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਪੰਜਾਬੀ ਵਿਭਾਗ ਦੀ ਸਾਹਿਤ ਸਭਾ ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਮਿਤੀ 8 ਅਗਸਤ, 2024 (ਵੀਰਵਾਰ) ਨੂੰ ਤੀਆਂ ਦਾ ਤਿਉਹਾਰ ਮਨਾਇਆ ਗਿਆ। ਇਸ ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਪੰਜਾਬੀ ਯੂਨੀਵਰਸਿਟੀ ਦੇ … More »

ਪੰਜਾਬ | Leave a comment
images (7)(5).resized

ਸਿਖ ਭਾਈਚਾਰੇ ਨਾਲ ਸੰਬੰਧੀ ਆਸਟ੍ਰੇਲੀਆ ਮੀਡੀਆ ਦੀ ਡਾਕੂਮੈਂਟਰੀ ਸਰਕਾਰ ਨੇ ਭਾਰਤ ਵਿਚ ਕੀਤੀ ਬਲਾਕ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਯੂਟਿਊਬ ਨੇ ਕੇਂਦਰੀ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਦੇ ਹੁਕਮਾਂ ‘ਤੇ ਆਸਟ੍ਰੇਲੀਆਈ ਬ੍ਰੌਡਕਾਸਟਿੰਗ ਕਾਰਪੋਰੇਸ਼ਨ (ਏ.ਬੀ.ਸੀ.) ਦੀ ਡਾਕੂਮੈਂਟਰੀ ਨੂੰ ਭਾਰਤ ਵਿਚ ਬਲਾਕ ਕਰ ਦਿੱਤਾ ਹੈ। ਇਹ ਡਾਕੂਮੈਂਟਰੀ ਭਾਰਤੀ ਖੁਫੀਆ ਏਜੰਸੀਆਂ ਦੁਆਰਾ ਆਸਟ੍ਰੇਲੀਆ ਵਿੱਚ ਭਾਰਤੀ ਪ੍ਰਵਾਸੀਆਂ ਨੂੰ ਨਿਸ਼ਾਨਾ … More »

ਅੰਤਰਰਾਸ਼ਟਰੀ | Leave a comment
images (5)(7).resized

ਪ੍ਰੀਖਿਆ ਦੀ ਇਸ ਘੜੀ ਵਿੱਚ ਵਿਨੇਸ਼ ਫੋਗਾਟ ਨਾਲ ਡੂੰਘੀ ਇੱਕਜੁੱਟਤਾ ਦਾ ਪ੍ਰਗਟਾਵਾ: ਸੰਯੁਕਤ ਕਿਸਾਨ ਮੋਰਚਾ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸੰਯੁਕਤ ਕਿਸਾਨ ਮੋਰਚਾ ਵਿਨੇਸ਼ ਫੋਗਾਟ ਨੂੰ ਅਯੋਗ ਠਹਿਰਾਉਣ ‘ਤੇ ਡੂੰਘੀ ਨਿਰਾਸ਼ਾ ਪ੍ਰਗਟ ਕਰਦਾ ਹੈ, ਜਿਸ ਨੇ ਪੈਰਿਸ ਓਲੰਪਿਕ ਦੇ ਕੁਸ਼ਤੀ ਮੁਕਾਬਲੇ ਵਿੱਚ ਬਹਾਦਰੀ ਨਾਲ ਫਾਈਨਲ ਵਿੱਚ ਜਗ੍ਹਾ ਬਣਾਈ ਸੀ। ਸੰਯੁਕਤ ਕਿਸਾਨ ਮੋਰਚਾ ਉਸ ਨੂੰ ਚਾਂਦੀ … More »

ਭਾਰਤ | Leave a comment
IMG-20240808-WA0001.resized

ਬਾਦਲਾਂ ਦੇ ਦੋ ਧੜਿਆਂ ਦੀ ਲੜਾਈ ਪੰਥਕ ਮਸਲਾ ਨਹੀਂ ਅਤੇ ਅਕਾਲ ਤਖਤ ਦਾ ਮੌਜੂਦਾ ਨਿਜਾਮ ਪੰਥਕ ਰਿਵਾਇਤ ਅਨੁਸਾਰੀ ਨਹੀਂ: ਪੰਥ ਸੇਵਕ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): ਪੰਥ ਸੇਵਕ ਜੁਝਾਰੂ ਸਖਸ਼ੀਅਤਾਂ ਨੇ ਅੱਜ ਜਾਰੀ ਇਕ ਸਾਂਝੇ ਬਿਆਨ ਰਾਹੀਂ ਕਿਹਾ ਹੈ ਕਿ ਪੰਜਾਬ ਵਿਚਲੀ ਸਿੱਖ ਵੋਟ ਰਾਜਨੀਤੀ ਮੁਕੰਮਲ ਪੰਥਕ ਰਾਜਨੀਤੀ ਨਹੀਂ ਹੈ ਅਤੇ ਪੰਥਕ ਰਾਜਨੀਤੀ ਦਾ ਘੇਰਾ ਬਹੁਤ ਵਿਸ਼ਾਲ ਹੈ ਤੇ ਪੰਜਾਬ ਦੀ … More »

ਭਾਰਤ | Leave a comment
20240808_124847.resized

ਭਾਈ ਹਰਦੀਪ ਸਿੰਘ ਨਿੱਝਰ ਕਤਲ ਕੇਸ ਦੀ ਚੌਥੀ ਸੁਣਵਾਈ ਸਮੇਂ ਅਦਾਲਤ ਵਿੱਚ ਚਾਰੇ ਮੁਲਜ਼ਮ ਪੇਸ਼ ਨਹੀ ਕੀਤੇ ਗਏ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸਰੀ ਦੀ ਸੂਬਾਈ ਅਦਾਲਤ ਵਿੱਚ ਚਾਰ ਭਾਰਤੀ ਨਾਗਰਿਕ ਫਸਟ ਡਿਗਰੀ ਕਤਲ ਅਤੇ ਕਤਲ ਦੀ ਸਾਜ਼ਿਸ਼ ਰਚਣ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਹਨ, ਜਿਨ੍ਹਾਂ ਦੇ ਨਾਮ ਕਰਨ ਬਰਾੜ, ਕਰਨਪ੍ਰੀਤ, ਕਮਲਪ੍ਰੀਤ ਅਤੇ ਅਮਨਦੀਪ ਹੈ ਜਿਨਾਂ ਨੂੰ … More »

ਪੰਜਾਬ | Leave a comment