Author Archives: ਕੌਮੀ ਏਕਤਾ ਨਿਊਜ਼ ਬੀਊਰੋ
ਮਾਂ ਦਾ ਦੁੱਧ ਪਿਲਾਉਣ ਨਾਲ ਨਵ-ਜੰਮੇ ਬੱਚਿਆਂ ਦੀਆਂ ਮੌਤਾਂ ਨੂੰ ਘਟਾਇਆ ਜਾ ਸਕਦੈ : ਡਾ. ਮਾਨ
ਬਲਾਚੌਰ, (ਉਮੇਸ਼ ਜੋਸ਼ੀ) :- ਸਿਵਲ ਸਰਜਨ ਡਾ. ਜਸਪ੍ਰੀਤ ਕੌਰ ਦੇ ਨਿਰਦੇਸ਼ਾਂ ਅਨੁਸਾਰ ਲੈਫ਼. ਜਨਰਲ ਬਿਕਰਮ ਸਿੰਘ ਸਬ ਡਵੀਜ਼ਨਲ ਹਸਪਤਾਲ ਬਲਾਚੌਰ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਕੁਲਵਿੰਦਰ ਮਾਨ ਦੀ ਅਗਵਾਈ ਹੇਠ ਸਿਹਤ ਵਿਭਾਗ ਵੱਲੋਂ ਮਾਂ ਦੇ ਦੁੱਧ ਦੀ ਮਹੱਤਤਾ ਬਾਰੇ ਜਾਗਰੂਕਤਾ … More
ਸੰਯੁਕਤ ਕਿਸਾਨ ਮੋਰਚਾ ਦੇ ਵਫਦ ਵਲੋਂ ਪਾਰਲੀਮੈਂਟ ਵਿਖੇ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨਾਲ ਮੁਲਾਕਾਤ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਐਸ.ਕੇ.ਐਮ. ਦਾ ਇਕ ਵਫ਼ਦ ਜਿਸ ਵਿਚ ਸ੍ਰੀ ਹਨਨ ਮੌਲਾ, ਸ੍ਰੀ ਬਲਬੀਰ ਸਿੰਘ ਰਾਜੇਵਾਲ, ਡਾ. ਦਰਸ਼ਨ ਪਾਲ, ਸ੍ਰੀ ਰਜਨ ਕਸ਼ੀਰਸਾਗਰ, ਸ੍ਰੀ ਰਮਿੰਦਰ ਸਿੰਘ, ਸ੍ਰੀ ਸਤਿਆਵਾਨ, ਡਾ. ਸੁਨੀਲਮ, ਸ੍ਰੀ ਆਵਿਕ ਸ਼ਾਮ, ਸ੍ਰੀ ਤੇਜਿੰਦਰ ਸਿੰਘ ਵਿਰਕ ਅਤੇ ਸ੍ਰੀ … More
ਰਾਮ ਰਹੀਮ, ਹਨੀਪ੍ਰੀਤ ਤੇ ਪ੍ਰਦੀਪ ਕਲੇਰ ਨੂੰ ਬਚਾ ਰਹੀ ਹੈ ਪੰਜਾਬ ਸਰਕਾਰ- ਐਡਵੋਕੇਟ ਧਾਮੀ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਾਲ 2015 ’ਚ ਬਰਗਾੜੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਮਾਮਲਿਆਂ ਵਿਚ ਹੁਣ ਤੱਕ ਦੋਸ਼ੀਆਂ ਦੀ ਪੁਸ਼ਤਪਨਾਹੀ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਸ੍ਰੀ … More
ਗਲਾਸਗੋ ‘ਚ “ਮੇਲਾ ਬੀਬੀਆਂ ਦਾ” ਸਫਲਤਾਪੂਰਵਕ ਨੇਪਰੇ ਚੜ੍ਹਿਆ
ਗਲਾਸਗੋ ,(ਮਨਦੀਪ ਖੁਰਮੀ ਹਿੰਮਤਪੁਰਾ) – ਸਕਾਟਲੈਂਡ ਦੇ ਸ਼ਹਿਰ ਗਲਾਸਗੋ ਵਿਖੇ ‘ਮੇਲਾ ਬੀਬੀਆਂ ਦਾ’ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਯੂਕੇ ਦੀ ਧਰਤੀ ‘ਤੇ ਹੁਣ ਤੱਕ ਦੇ ਪਹਿਲੇ ਈ- ਅਖਬਾਰ ‘ਪੰਜ ਦਰਿਆ’ ਦੀ ਟੀਮ ਵੱਲੋਂ ਕਰਵਾਏ ਇਸ ਸਮਾਗਮ ਦੌਰਾਨ ਸੈਂਕੜਿਆਂ ਦੀ ਤਦਾਦ … More
ਬੇਅਦਬੀ ਮਾਮਲੇ ’ਚ ਸ਼੍ਰੋਮਣੀ ਕਮੇਟੀ ਵਿਰੁੱਧ ਸਾਬਕਾ ਆਈਜੀ ਸ. ਖੱਟੜਾ ਦੀ ਬਿਆਨਬਾਜ਼ੀ ਗੁਮਰਾਹਕੁੰਨ ਤੇ ਤੱਥਹੀਣ – ਸ਼੍ਰੋਮਣੀ ਕਮੇਟੀ ਸਕੱਤਰ
ਅੰਮ੍ਰਿਤਸਰ – ਸਾਲ 2015 ਵਿਚ ਫਰੀਦਕੋਟ ਜ਼ਿਲ੍ਹੇ ਦੇ ਬਰਗਾੜੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਕੀਤੀ ਗਈ ਬੇਅਦਬੀ ਸਬੰਧੀ ਕੇਸਾਂ ਵਿਚ ਕੇਂਦਰੀ ਜਾਂਚ ਏਜੰਸੀ ਸੀਬੀਆਈ ਵੱਲੋਂ 2019 ਵਿਚ ਅਦਾਲਤ ’ਚ ਦਰਜ ਕੀਤੀ ਗਈ ਕਲੋਜ਼ਰ ਰਿਪੋਰਟ ਨੂੰ ਲੈ ਕੇ ਸਾਬਕਾ … More
ਆਸਟ੍ਰੇਲੀਆ, ਨਿਊਜ਼ੀਲੈਂਡ ਅਤੇ ਦੱਖਣ-ਪੂਰਬੀ ਏਸ਼ੀਆ ਨਾਲ ਪੰਜਾਬ ਦੇ ਹਵਾਈ ਸੰਪਰਕ ਨੂੰ ਵੱਡਾ ਹੁਲਾਰਾ
ਕੁਆਲਾਲੰਪੁਰ – ਅੰਮ੍ਰਿਤਸਰ ਵਿਚਕਾਰ ਉਡਾਣਾਂ ‘ਚ ਵਾਧੇ ਦਾ ਫਲਾਈ ਅੰਮ੍ਰਿਤਸਰ ਇਨੀਸ਼ੀਏਟਿਵ ਵੱਲੋਂ ਸੁਆਗਤ ਅਗਸਤ 4, 2024: ਪੰਜਾਬ ਦੇ ਸਭ ਤੋਂ ਵੱਡੇ ਅਤੇ ਵਿਅਸਤ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਦੇ ਅੰਤਰਰਾਸ਼ਟਰੀ ਹਵਾਈ ਸੰਪਰਕ ਵਿੱਚ ਅਗਸਤ ਦੇ ਮਹੀਨੇ ਤੋਂ … More
ਸਿੱਖ ਫੈਡਰੇਸ਼ਨ ਯੂਕੇ ਵਲੋਂ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਰਘਵੀਰ ਸਿੰਘ ਦੇ ਆਦੇਸ਼ ਦਾ ਤਿੱਖਾ ਪ੍ਰਤੀਕਰਮ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸਿੱਖ ਫੈਡਰੇਸ਼ਨ ਯੂਕੇ ਵਲੋਂ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਰਘੁਵੀਰ ਸਿੰਘ ਦੇ ਨਿਸ਼ਾਨ ਸਾਹਿਬ ਦੇ ਰੰਗ ਸਬੰਧੀ ਜਾਰੀ ਕੀਤੇ ਆਦੇਸ਼ ਦਾ ਸਖਤ ਵਿਰੋਧ ਕਰਦਿਆਂ ਹੋਇਆਂ ਜੱਥੇਦਾਰ ਨੂੰ ਬੇਨਤੀ ਕੀਤੀ ਹੈ ਕਿ ਉਹ ਆਪਣੇ ਅਹੁਦੇ … More
ਅਮਰੀਕਾ ਦੇ ਨਿਊਯਾਰਕ ਵਿਚ ਅੰਮ੍ਰਿਤਧਾਰੀ ਨੌਜਵਾਨ ਨਾਲ ਸ਼ਰ੍ਹੇਆਮ ਕੀਤੀ ਗਈ ਧੱਕੇਸ਼ਾਹੀ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਨਿਊ ਯਾਰਕ ਵਿਖੇ ਇਕ ਅੰਮ੍ਰਿਤਧਾਰੀ ਸਿੱਖ ਨੌਜਵਾਨ ਨੂੰ ਕ੍ਰਿਪਾਨ ਨਾਲ ਹਮਲਾ ਕਰਨ ਦੇ ਬੇਬੁਨਿਆਦ ਦੋਸ਼ ਹੇਠ ਗ੍ਰਿਫ਼ਤਾਰ ਕਰ ਲਿਆ ਗਿਆ। ਨੌਜਵਾਨ ਦੀ ਸ਼ਨਾਖਤ ਰੂਪਨਜੋਤ ਸਿੰਘ ਵਜੋਂ ਕੀਤੀ ਗਈ ਹੈ ਜੋ ਅਮਰੀਕਾ ਵਿਚ ਪੜ੍ਹ ਰਿਹਾ ਹੈ … More
ਫਿਰੋਜ਼ਪੁਰ ਦੇ ਗੁਰਦੁਆਰਾ ਸਾਹਿਬ ਵਿਖੇ ਗੈਸ ਲੀਕ ਹੋਣ ਕਾਰਨ ਵਾਪਰੇ ਹਾਦਸੇ ਦੇ ਪੀੜਤਾਂ ਦਾ ਇਲਾਜ ਕਰੇਗੀ ਸ਼੍ਰੋਮਣੀ ਕਮੇਟੀ- ਐਡਵੋਕੇਟ ਧਾਮੀ
ਅੰਮ੍ਰਿਤਸਰ- ਫਿਰੋਜ਼ਪੁਰ ਦੇ ਗੁਰਦੁਆਰਾ ਸ੍ਰੀ ਜਾਮਨੀ ਸਾਹਿਬ ਬਜ਼ੀਦਪੁਰ ਵਿਖੇ ਗੈਸ ਸਿਲੰਡਰ ਲੀਕ ਹੋਣ ਕਰਕੇ ਅੱਗ ਲੱਗਣ ਨਾਲ ਝੁਲਸੇ ਕੁਝ ਸਕੂਲੀ ਬੱਚਿਆਂ ਤੇ ਦੋ ਹੋਰਨਾਂ ਦੇ ਜ਼ਖ਼ਮੀ ਹੋਣ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਹਮਦਰਦੀ … More
ਪੰਜਾਬ ਅਤੇ ਪੰਥ ਦੇ ਸਿਆਸੀ ਨਕਸ਼ੇ ਉੱਪਰ ਹੋ ਰਹੀ ਉਥਲ ਪੁਥਲ ਅਤੇ ਬਦਲਦੇ ਸਮੀਕਰਨਾਂ ਉਤੇ ਵਿਦੇਸ਼ੀਂ ਵਸਦੇ (ਡਾਇਸਪੋਰਾ) ਸਿੱਖਾਂ ਦੀ ਬਾਜ਼ ਵਾਲੀ ਅੱਖ
ਨਿਊਯਾਰਕ – ਉੱਤਰੀ ਅਮਰੀਕਾ ਦੀਆਂ ਸਿਰਮੌਰ ਸਿੱਖ ਸੰਸਥਾਵਾਂ ਸਿੱਖ ਕੋਆਰਡੀਨੇਸ਼ਨ ਕਮੇਟੀ ਈਸਟ ਕੋਸਟ (ਸ਼ਛਛਓਛ), ਅਤੇ ਅਮਰੀਕਨ ਗੁਰਦੁਆਰਾ ਪ੍ਰਬੰਧਕ ਕਮੇਟੀ (ਅਘਫਛ) ਨੇ ਪਿਛਲੇ ਦਿਨਾਂ ਤੋਂ ਪੰਜਾਬ ਦੀ ਧਰਤੀ ਉੱਤੇ ਹੋ ਰਹੀਆਂ ਗਤੀਵਿਧੀਆਂ ਦਾ ਵਿਸ਼ੇਸ਼ ਨੋਟਿਸ ਲੈੰਦਿਆਂ ਦੁਨੀਆਂ ਭਰ ਦੀਆਂ ਗੁਰੂ ਨਾਨਕ … More










