Author Archives: ਕੌਮੀ ਏਕਤਾ ਨਿਊਜ਼ ਬੀਊਰੋ
ਸਵਾਤੀ ਮਾਲੀਵਾਲ ਨਾਲ ਦੁਰਵਿਵਹਾਰ ਦੇ ਮਾਮਲੇ ‘ਚ ਸੁਪਰੀਮ ਕੋਰਟ ਨੇ ਬਿਭਵ ਨੂੰ ਫਟਕਾਰ ਲਗਾਈ
ਦਿੱਲੀ, (ਦੀਪਕ ਗਰਗ) – ਆਮ ਆਦਮੀ ਪਾਰਟੀ ਦੀ ਰਾਜ ਸਭਾ ਮੈਂਬਰ ਸਵਾਤੀ ਮਾਲੀਵਾਲ ‘ਤੇ ਕਥਿਤ ਹਮਲੇ ਦੇ ਮਾਮਲੇ ‘ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਸਹਿਯੋਗੀ ਰਿਸ਼ਵ ਕੁਮਾਰ ਦੀ ਜ਼ਮਾਨਤ ਪਟੀਸ਼ਨ ‘ਤੇ ਅੱਜ ਸੁਪਰੀਮ ਕੋਰਟ ‘ਚ ਸੁਣਵਾਈ ਹੋਈ। ਇਸ ਦੌਰਾਨ ਸੁਪਰੀਮ … More
ਹਮਾਸ ਦੇ ਚੋਟੀ ਦੇ ਰਾਜਨੀਤਿਕ ਨੇਤਾ, ਇਸਮਾਈਲ ਹਨੀਹ ਦਾ ਈਰਾਨ ਵਿੱਚ ਕੀਤਾ ਗਿਆ ਕਤਲ
ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ):- ਹਮਾਸ ਦੇ ਰਾਜਨੀਤਿਕ ਮੁਖੀ ਇਸਮਾਈਲ ਹਨੀਹ ਦੀ 62 ਸਾਲ ਦੀ ਉਮਰ ਵਿੱਚ ਤਹਿਰਾਨ ਵਿੱਚ ਹੱਤਿਆ ਕਰ ਦਿੱਤੀ ਗਈ ਹੈ ਜਿਸ ਬਾਰੇ ਫਲਸਤੀਨੀ ਸਮੂਹ ਨੇ “ਉਸਦੀ ਰਿਹਾਇਸ਼ ਉੱਤੇ ਇੱਕ ਧੋਖੇਬਾਜ਼ ਜ਼ਯੋਨਿਸਟ ਛਾਪੇ” ਵਜੋਂ ਵਰਣਨ ਕੀਤਾ ਹੈ। 2006 … More
ਕੀਰਤਨ ਦੀ ਮਰਿਆਦਾ ਬਹਾਲ ਕਰਨ ਲਈ ਰਾਗੀ ਜੱਥਿਆਂ ਵੱਲੋਂ ਗੁਰਬਾਣੀ ਨਾਲ ਕੀਤੀ ਜਾ ਰਹੀ ਛੇੜਛਾੜ ਬਰਦਾਸ਼ਤ ਨਹੀਂ ਕੀਤੀ ਜਾਏਗੀ: ਜਸਪ੍ਰੀਤ ਸਿੰਘ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਧਰਮ ਪ੍ਰਚਾਰ ਦੇ ਚੇਅਰਮੈਨ ਜਸਪ੍ਰੀਤ ਸਿੰਘ ਕਰਮਸਰ ਨੇ ਸੰਗਤਾਂ ਨੂੰ ਸੰਬੋਧਤ ਕਰਦੇ ਹੋਏ ਜਾਣਕਾਰੀ ਦਿੱਤੀ ਕਿ ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਪ੍ਰਧਾਨ ਹਰਮੀਤ ਸਿੰਘ ਕਾਲਕਾ, ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋ ਅਤੇ … More
ਸਿੱਖ ਐਜੂਕੇਸ਼ਨ ਕੌਂਸਲ ਯੂਕੇ ਵੱਲੋਂ ਕਰਵਾਈ ਚੌਥੀ ਪੰਜਾਬੀ ਕਾਨਫਰੰਸ 2024 ਸਫਲਤਾ ਪੂਰਵਕ ਸੰਪੰਨ
ਲੈਸਟਰ, (ਮਨਦੀਪ ਖੁਰਮੀ ਹਿੰਮਤਪੁਰਾ) – ਸਿੱਖ ਐਜੂਕੇਸ਼ਨ ਕੌਂਸਲ ਯੂਕੇ ਵੱਲੋਂ ਲੈਸਟਰ ਵਿਖੇ ਕਰਵਾਈ ਗਈ ਚੌਥੀ ਪੰਜਾਬੀ ਕਾਨਫਰੰਸ ਯੂਕੇ 2024 ਸਫਲਤਾ ਪੂਰਵਕ ਸੰਪੰਨ ਹੋਈ। ਪੰਜਾਬੀ ਸਿੱਖਿਆ ਤੇ ਸਾਹਿਤ, ਪੰਜਾਬੀ ਬੋਲੀ, ਧਾਰਮਿਕ, ਸਮਾਜਿਕ, ਰਾਜਨੀਤਕ ਤੇ ਵਿਗਿਆਨਕ ਅਤੇ ਤਕਨੀਕ ਦੇ ਸੰਦਰਭ ਵਿੱਚ ਕਰਵਾਈ … More
ਸਿੱਖਾਂ ਖਿਲਾਫ਼ ਟਿਪਣੀ ਕਰਨ ਵਾਲੇ ਪੁਲਿਸ ਅਧਿਕਾਰੀ ਵਿਰੁੱਧ ਉੱਤਰ ਪ੍ਰਦੇਸ਼ ਸਰਕਾਰ ਕਰੇ ਤੁਰੰਤ ਕਾਰਵਾਈ- ਐਡਵੋਕੇਟ ਧਾਮੀ
ਅੰਮ੍ਰਿਤਸਰ – ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ’ਚ ਬੀਤੇ ਦਿਨੀ ਇੱਕ ਪੁਲਿਸ ਅਧਿਕਾਰੀ ਵੱਲੋਂ ਸਿੱਖਾਂ ਨੂੰ ਅੱਤਵਾਦੀ ਕਹਿ ਕੇ ਬੁਲਾਉਣ ਦੀ ਘਟਨਾ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਤਿੱਖਾ ਪ੍ਰਤੀਕਰਮ ਦਿੰਦਿਆਂ ਕਿਹਾ ਕਿ ਸਿੱਖਾਂ … More
ਕਾਲਜਾਂ ਵਿੱਚ ਦਾਖਿਲੇ ਲਈ ਯੁਵਾ ਵਿਦਿਆਰਥੀਆਂ ਦਾ ਮਾਰਗਦਰਸ਼ਨ ਕਰਨ ਲਈ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਲਗਾਇਆ ਜਾਏਗਾ ਕੈਰੀਅਰ ਕਾਊਂਸਲਿੰਗ ਕੈਂਪ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਯੁਵਾ ਵਿਦਿਆਰਥੀਆਂ ਨੂੰ ਦਿੱਲੀ ਯੂਨੀਵਰਸਿਟੀ, ਆਈ ਪੀ ਯੂਨੀਵਰਸਿਟੀ ਸਮੇਤ ਹੋਰ ਕਾਲਜਾਂ ਵਿੱਚ ਦਾਖਿਲੇ ਦੇ ਫਾਰਮ ਭਰਨ ਸਬੰਧੀ ਆਉਣ ਵਾਲੀ ਮੁਸ਼ਕਿਲ ਨੂੰ ਦੂਰ ਕਰਨ, ਆਪਣਾ ਕਰੀਅਰ ਚੁਣਨ ਲਈ ਕੀਮਤੀ ਜਾਣਕਾਰੀ … More
ਕੈਲਗਰੀ ਕੈਨੇਡਾ ਚ ਹਜ਼ਾਰਾਂ ਦੀ ਤਾਦਾਦ ਵਿਚ ਸੁਤੰਤਰ ਸਿੱਖ ਰਾਜ ਦੀ ਸਥਾਪਨਾ ਲਈ ਰਾਏਸ਼ੁਮਾਰੀ ਦੀ ਹੋਈ ਵੋਟਿੰਗ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਖਾਲਸਾ ਰਾਜ ਦੀ ਸਥਾਪਤੀ ਲਈ ਪੰਜਾਬ ਰਾਏਸ਼ੁਮਾਰੀ ਵੋਟਿੰਗ ਸਰਕਾਰੀ ਇਮਾਰਤ ਮਿਊਂਸੀਪਲ ਪਲਾਜ਼ਾ ਕੈਨੇਡਾ ਦੇ ਕੈਲਗਰੀ ਵਿੱਚ ਹੋਇਆ, ਪੁਲਿਸ ਦੀ ਸੁਰੱਖਿਆ ਹੇਠ ਸਿੱਖਸ ਫਾਰ ਜਸਟਿਸ (ਐਸਐਫਜੇ) ਦੁਆਰਾ ਆਯੋਜਿਤ ਇਤਿਹਾਸਕ ਸਮਾਗਮ ਵਿੱਚ 28 ਜੁਲਾਈ ਐਤਵਾਰ ਨੂੰ ਖਾਲਿਸਤਾਨ … More
ਸ਼੍ਰੋਮਣੀ ਕਮੇਟੀ ਨੇ ਰਾਏ ਬੁਲਾਰ ਜੀ ਦੇ ਵੰਸ਼ਜਾਂ ਨੂੰ ਭਾਰਤ ਆਉਣ ਦਾ ਸੱਦਾ ਭੇਜਿਆ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਅਨਿੰਨ ਸ਼ਰਧਾਲੂ ਰਾਏ ਬੁਲਾਰ ਜੀ ਦੇ ਪਾਕਿਸਤਾਨ ਵਿੱਚ ਰਹਿੰਦੇ ਚਾਰ ਵੰਸ਼ਜ ਪਰਿਵਾਰਾਂ ਨੂੰ ਗੁਰੂ ਸਾਹਿਬ ਜੀ ਦੇ ਨਵੰਬਰ ਮਹੀਨੇ ਵਿੱਚ ਆ ਰਹੇ ਪ੍ਰਕਾਸ਼ ਗੁਰਪੁਰਬ ਸਮਾਗਮਾਂ ਵਿੱਚ ਸ਼ਮੂਲੀਅਤ … More
ਸਿਨਸਿਨੈਟੀ ਦੇ ਸਿੱਖ ਭਾਈਚਾਰੇ ਨੇ ਇੰਟਰਫੇਥ ਸਮਾਗਮ ‘ਚ ਕੀਤੀ ਸ਼ਮੂਲੀਅਤ
ਸਿਨਸਿਨੈਟੀ, ਓਹਾਇਓ – ਗੁਰੂ ਨਾਨਕ ਸੋਸਾਇਟੀ ਆਫ਼ ਗ੍ਰੇਟਰ ਸਿਨਸਿਨੈਟੀ ਅਤੇ ਡੇਟਨ ਤੋਂ ਸਿੱਖ ਭਾਈਚਾਰੇ ਦੇ ਮੈਂਬਰਾਂ ਨੇ ਹਾਲ ਹੀ ਵਿੱਚ ਸਿਨਸਿਨੈਟੀ, ਓਹਾਇਓ ਵਿੱਚ “ਦ ਐਪੀਸਕੋਪਲ ਚਰਚ ਆਫ਼ ਦਿ ਰੀਡੀਮਰ” ਵਿਖੇ ਆਯੋਜਿਤ “ਇੰਟਰਫੇਥ ਕੰਨਵਰਸੇਸ਼ਨ ਐਂਡ ਕੁਜ਼ੀਨ” ਸਮਾਗਮ ਵਿੱਚ ਹਿੱਸਾ ਲਿਆ। ਇਸ … More
ਗੁਲਜ਼ਾਰ ਗਰੁੱਪ ਦੇ ਡਿਗਰੀ ਵੰਡ ਸਮਾਰੋਹ ਦੌਰਾਨ 750 ਵਿਦਿਆਰਥੀਆਂ ਨੂੰ ਮਿਹਨਤ ਦਾ ਮਿਲਿਆ ਮਿੱਠਾ ਫਲ
ਗੁਲਜ਼ਾਰ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਿਚ ਡਿਗਰੀ ਪਾਸ ਆਊਟ ਹੋਣ ਵਾਲੇ ਵਿਦਿਆਰਥੀਆਂ ਲਈ ਡਿਗਰੀ ਵੰਡ ਸਮਾਰੋਹ ਦਾ ਆਯੋਜਨ ਕੀਤਾ ਗਿਆ । ਇਸ ਮੌਕੇ ਤੇ ਐਮ ਸੀ ਏ, ਐਮ ਬੀ ਏ, ਕੰਪਿਊਟਰ ਸਾਇੰਸ ਅਤੇ ਇੰਜੀਨੀਅਰਿੰਗ, ਮਕੈਨੀਕਲ ਇੰਜੀਨੀਅਰਿੰਗ, ਇਲੈਕਟ੍ਰੋਨਿਕਸ ਅਤੇ ਕਮਿਊਨੀਕੇਸ਼ਨ ਇੰਜੀਨੀਅਰਿੰਗ ਦੇ … More










