Screenshot_2024-07-09_23-05-13.resized

ਐਡਵੋਕੇਟ ਧਾਮੀ ਨੇ ਪੁਣੇ ‘ਚ ਗਣਪਤੀ ਉਤਸਵ ਲਈ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਨਕਲ ਕਰਕੇ ਪੰਡਾਲ ਬਣਾਉਣ ਦਾ ਲਿਆ ਸਖਤ ਨੋਟਿਸ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮਹਾਰਾਸ਼ਟਰ ਦੇ ਪੁਣੇ ਦੇ ਕੈਂਪ ਏਰੀਏ ‘ਚ ਗਣਪਤੀ ਉਤਸਵ ਲਈ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਨਕਲ ਕਰ ਕੇ ਇਕ ਪੰਡਾਲ ਬਣਾਉਣ ਦਾ ਸਖਤ ਨੋਟਿਸ ਲੈਂਦਿਆਂ ਇਸ ਨੂੰ … More »

ਪੰਜਾਬ | Leave a comment
Screenshot_2024-09-02_14-50-44.resized

ਸ੍ਰੀ ਗੁਰੂ ਰਾਮਦਾਸ ਜੀ ਦੇ ਗੁਰਿਆਈ ਦਿਵਸ ਅਤੇ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ

ਅੰਮ੍ਰਿਤਸਰ – ਸ੍ਰੀ ਗੁਰੂ ਰਾਮਦਾਸ ਜੀ ਦੇ ਗੁਰਿਆਈ ਦਿਵਸ ਅਤੇ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਸਬੰਧੀ ਅੱਜ ਗੁਰਦੁਆਰਾ ਸੰਨ੍ਹ ਸਾਹਿਬ ਬਾਸਰਕੇ ਗਿੱਲਾਂ ਤੋਂ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ, ਸ੍ਰੀ ਗੋਇੰਦਵਾਲ ਸਾਹਿਬ ਲਈ ਸ੍ਰੀ ਗੁਰੂ … More »

ਪੰਜਾਬ | Leave a comment
IMG-20240902-WA0001.resized

ਗੁਰਦੁਆਰਾ ਸਿੱਖ ਸੈਂਟਰ ਫਰੈਕਫੋਰਟ ਵਿੱਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਕਰਵਾਏ ਗਏ ਗੁਰਮਤਿ ਸਮਾਗਮ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): – ਗੁਰਦੁਆਰਾ ਸਿੱਖ ਸੈਂਟਰ ਫਰੈਕਫੋਰਟ ਦੀਆਂ ਸੰਗਤਾਂ ਵੱਲੋ  ਮੂਲ ਨਾਨਕਸ਼ਾਹੀ ਕੈਲੰਡਰ ਅਨੁਸਾਰ 17 ਭਾਦੋਂ (1 ਸਤੰਬਰ ) 1604 ਨੂੰ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਏ ਗਏ ਸ਼੍ਰੀ … More »

ਅੰਤਰਰਾਸ਼ਟਰੀ | Leave a comment
IMG-20240902-WA0010.resized

ਸੰਯੁਕਤ ਕਿਸਾਨ ਮੋਰਚਾ ਵਲੋਂ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੇ ਪਹਿਲੇ ਦਿਨ ਕੀਤੀ ਗਈ ਵਿਸ਼ਾਲ ਮਹਾਂਪੰਚਾਇਤ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):-   ਸੰਯੁਕਤ ਕਿਸਾਨ ਮੋਰਚੇ ਵਿੱਚ ਸ਼ਾਮਲ ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਨੇ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੇ ਪਹਿਲੇ ਦਿਨ 34 ਸੈਕਟਰ ਵਿੱਚ ਇੱਕ ਵਿਸ਼ਾਲ ਮਹਾਂਪੰਚਾਇਤ ਕਰਕੇ ਪੰਜਾਬ ਦੇ ਪਾਣੀ ਅਤੇ ਖੇਤੀ ਸੰਕਟ ਨਾਲ ਜੁੜੇ ਮੁੱਦਿਆਂ … More »

ਪੰਜਾਬ | Leave a comment
SameepSingh_AnantdeepSingh_YogeshKamra.resized

ਪੰਜਾਬ ਸਰਕਾਰ ਅੰਮ੍ਰਿਤਸਰ ਨੂੰ ਅਣਗੌਲਿਆਂ ਕਰ ਦਿੱਲੀ ਹਵਾਈ ਅੱਡੇ ਨੂੰ ਦੇ ਰਹੀ ਤਰਜੀਹ: ਫਲਾਈ ਅੰਮ੍ਰਿਤਸਰ ਇਨੀਸ਼ੀਏਟਿਵ

ਅੰਮ੍ਰਿਤਸਰ : ਪੰਜਾਬ ਸਰਕਾਰ ਵੱਲੋਂ ਹਾਲ ਵਿੱਚ ਹੀ ਪ੍ਰਵਾਸੀ ਪੰਜਾਬੀਆਂ ਨੂੰ ਦਿੱਲੀ ਹਵਾਈ ਅੱਡੇ ਉੱਪਰ ਆਉਣ ਵਾਲੀਆਂ ਸਮੱਸਿਆਵਾਂ ਦੇ ਹੱਲ ਲਈ ਇਕ ਸਹਾਇਤਾ ਕੇਂਦਰ ਸਥਾਪਿਤ ਕੀਤੇ ਜਾਣ ਤੋਂ ਬਾਅਦ ਅੰਮ੍ਰਿਤਸਰ ਹਵਾਈ ਅੱਡੇ ਨੂੰ ਹੋਰ ਵਿਕਸਤ ਅਤੇ ਉਡਾਣਾਂ ਸ਼ੁਰੂ ਕਰਾਉਣ ਲਈ ਯਤਨਸ਼ੀਲ … More »

ਅੰਤਰਰਾਸ਼ਟਰੀ | Leave a comment
IMG-20240901-WA0007.resized

ਕੈਨੇਡਾ ਵਿਚ ਸ਼ਹੀਦ ਭਾਈ ਦਿਲਾਵਰ ਸਿੰਘ ਨੂੰ ਸਮਰਪਿਤ ਮਾਰਚ ਅਤੇ ਭੇਂਟ ਕੀਤੀ ਗਈ ਸ਼ਰਧਾਂਜਲੀ

ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ):- ਕੈਨੇਡਾ ਵਿੱਚ ਸਿੱਖ ਜਥੇਬੰਦੀਆਂ ਦੇ ਵੱਖ ਵੱਖ ਸਮੂਹਾਂ ਨੇ ਮਾਰਚ ਕੱਢ ਕੇ 1995 ਵਿੱਚ ਪੰਜਾਬ ਦੇ ਤਤਕਾਲੀ ਮੁੱਖ ਮੰਤਰੀ ਬੇਅੰਤ ਸਿੰਘ ਦੀ ਹੱਤਿਆ ਲਈ ਜ਼ਿੰਮੇਵਾਰ ਆਤਮਘਾਤੀ ਹਮਲਾਵਰ ਦਿਲਾਵਰ ਸਿੰਘ ਨੂੰ “ਸ਼ਰਧਾਜਲੀ” ਭੇਟ ਕੀਤੀ। ਪੰਥਕ ਸੇਵਾਦਾਰ ਭਾਈ … More »

ਅੰਤਰਰਾਸ਼ਟਰੀ | Leave a comment
WhatsApp Image 2024-08-30 at 8.17.37 PM.resized

ਵਿਦੇਸ਼ਾਂ ਦੀਆਂ ਸਿੱਖ ਸੰਗਤਾਂ ਵੱਲੋਂ ਭਾਈ ਹਰਨਾਮ ਸਿੰਘ ਧੁੰਮਾ ਨੂੰ ਦਮਦਮੀ ਟਕਸਾਲ ਦਾ ਆਗੂ ਮੰਨਣ ਤੋਂ ਇਨਕਾਰ

ਨਿਊਯਾਰਕ : ਅੱਜ ਅਮਰੀਕਾ ਭਰ ਦੀਆਂ ਪੰਥਕ ਜਥੇਬੰਦੀਆਂ, ਗੁਰਦੁਆਰਾ ਕਮੇਟੀਆਂ ਅਤੇ ਪੰਥ ਪ੍ਰਸਤਾਂ ਦੀ ਹੰਗਾਮੀ ਤੌਰ ਤੇ ਇੱਕ ਟੈਲੀਕਾਨਫਰੰਸ ਸੱਦੀ ਗਈ, ਜਿਸ ਵਿੱਚ ਪੰਥਕ ਜਥੇਬੰਦੀਆਂ ਅਤੇ ਗੁਰਦੁਆਰਾ ਕਮੇਟੀਆਂ ਦੇ ਨੁਮਾਇੰਦਿਆਂ ਨੇ ਬਹੁਤ ਵੱਡੀ ਤਾਦਾਦ ਵਿੱਚ ਹਿੱਸਾ ਲਿਆ। ਦਮਦਮੀ ਟਕਸਾਲ ਜਿਸਨੂੰ … More »

ਅੰਤਰਰਾਸ਼ਟਰੀ | Leave a comment
images (17)(6).resized

ਏਅਰ ਇੰਡੀਆ ਬੰਬ ਧਮਾਕੇ ਦੀ ਨਵੀਂ ਜਾਂਚ ਖੋਲ੍ਹਣ ਲਈ ਲਿਬਰਲ ਐਮਪੀ ਸੁਖ ਧਾਲੀਵਾਲ ਨੇ ਪਟੀਸ਼ਨ ਨੂੰ ਕੀਤਾ ਸਪਾਂਸਰ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਲਗਭਗ ਦੋ ਦਹਾਕਿਆਂ ਬਾਅਦ ਇੱਕ ਦੂਜੀ ਜਨਤਕ ਜਾਂਚ ਵਿੱਚ ਪਾਇਆ ਗਿਆ ਕਿ ਕੈਨੇਡਾ ਵਿੱਚ ਰਹਿ ਰਹੇ ਕੁਝ ਸਿੱਖ ਲੋਕਾਂ ਨੇ ਨੇ ਏਅਰ ਇੰਡੀਆ ਦੇ ਬੰਬ ਧਮਾਕੇ ਦੀ ਸਾਜਿਸ਼ ਰਚੀ ਸੀ, ਇੱਕ ਲਿਬਰਲ ਸੰਸਦ ਮੈਂਬਰ ਸੁਖ … More »

ਅੰਤਰਰਾਸ਼ਟਰੀ | Leave a comment
Screenshot_2024-08-30_20-10-41.resized

ਤੀਸਰੇ ਤੇ ਚੌਥੇ ਪਾਤਸ਼ਾਹ ਨਾਲ ਸਬੰਧਤ ਸ਼ਤਾਬਦੀ ਨੂੰ ਸਮਰਪਿਤ ਪ੍ਰਭਾਵਸ਼ਾਲੀ ਸੈਮੀਨਾਰ ਆਯੋਜਿਤ

ਅੰਮ੍ਰਿਤਸਰ – ਗੁਰੂ ਸਾਹਿਬਾਨ ਦਾ ਫ਼ਲਸਫ਼ਾ ਸਿੱਖ ਦੇ ਸ਼ਖਸੀ ਜੀਵਨ ਦੀ ਘਾੜਤ ਘੜਨ ਦੇ ਨਾਲ-ਨਾਲ ਪੰਥਕ ਅਗਵਾਈ ਲਈ ਵੀ ਬੇਹੱਦ ਅਹਿਮ ਹੈ, ਪਰੰਤੂ ਪੰਥ ਵਿਰੋਧੀ ਤਾਕਤਾਂ ਸਿੱਖਾਂ ਦੀ ਇਸ ਵਿਰਾਸਤ ਅਤੇ ਸਿਧਾਂਤਾਂ ਨੂੰ ਸੱਟ ਮਾਰਨ ਲਈ ਲਗਾਤਾਰ ਕੋਝੇ ਯਤਨ ਕਰਦੀਆਂ … More »

ਪੰਜਾਬ | Leave a comment
IMG-20240830-WA0020.resized

1984 ਸਿੱਖ ਕਤਲੇਆਮ ਨਾਲ ਜੁੜੇ ਇਕ ਮਾਮਲੇ ’ਚ ਅਦਾਲਤ ਵੱਲੋਂ ਜਗਦੀਸ਼ ਟਾਈਟਲਰ ’ਤੇ ਦੋਸ਼ ਆਇਦ ਕਰਨ ਦਾ ਸਵਾਗਤ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਵਿਖ਼ੇ ਨਵੰਬਰ 1984 ਸਿੱਖ ਕਤਲੇਆਮ ਨਾਲ ਜੁੜੇ ਇਕ ਮਾਮਲੇ ਵਿਚ ਦਿੱਲੀ ਦੀ ਰਾਉਜ਼ ਐਵੀਨਿਊ ਦੀ ਅਦਾਲਤ ਵੱਲੋਂ ਦੋਸ਼ ਆਇਦ ਕਰਨ ਦਾ ਵੱਖ ਵੱਖ ਸਿੱਖ ਆਗੂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸ਼੍ਰੋਮਣੀ ਅਕਾਲੀ … More »

ਪੰਜਾਬ | Leave a comment