Author Archives: ਕੌਮੀ ਏਕਤਾ ਨਿਊਜ਼ ਬੀਊਰੋ
ਨਵੰਬਰ 84 ਸਿੱਖ ਕਤਲੇਆਮ ਦੇ ਇਕ ਮਾਮਲੇ ‘ਚ ਟਾਈਟਲਰ ਵਿਰੁੱਧ 30 ਅਗਸਤ ਨੂੰ ਹੋਣਗੇ ਦੋਸ਼ ਆਇਦ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਨਵੰਬਰ 1984 ਦੇ ਸਿੱਖ ਕਤਲੇਆਮ ਨਾਲ ਸਬੰਧਤ ਪੁਲ ਬੰਗਸ਼ ਗੁਰਦੁਆਰਾ ਹਿੰਸਾ ਮਾਮਲੇ ਵਿੱਚ ਮੁਲਜ਼ਮ ਜਗਦੀਸ਼ ਟਾਈਟਲਰ ਖ਼ਿਲਾਫ਼ ਦੋਸ਼ ਆਇਦ ਕਰਨ ਬਾਰੇ 30 ਅਗਸਤ ਨੂੰ ਫੈਸਲਾ ਲਿਆ ਜਾਵੇਗਾ। ਸੀਬੀਆਈ ਨੇ ਇਸ ਮਾਮਲੇ ਵਿੱਚ ਟਾਈਟਲਰ ਖ਼ਿਲਾਫ਼ ਭਾਰਤੀ … More
ਬੰਦੀ ਸਿੰਘਾਂ ਦੇ ਮਾਮਲੇ ’ਚ ਕੇਂਦਰ ਸਰਕਾਰ ਸਿੱਖਾਂ ਨਾਲ ਜਾਣਬੁਝ ਕੇ ਕਰ ਰਹੀ ਹੈ ਬੇਇਨਸਾਫ਼ੀ- ਐਡਵੋਕੇਟ ਧਾਮੀ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਅੱਜ ਹੋਈ ਇਕੱਤਰਤਾ ਦੌਰਾਨ ਮਤਾ ਪਾਸ ਕਰਕੇ ਫਾਂਸੀ ਦੀ ਸਜ਼ਾ ਦਾ ਸਾਹਮਣਾ ਕਰ ਰਹੇ ਭਾਈ ਬਲਵੰਤ ਸਿੰਘ ਰਾਜੋਆਣਾ ਅਤੇ ਹੋਰ ਬੰਦੀ ਸਿੰਘਾਂ ਦੇ ਮਾਮਲੇ ਵਿਚ ਜਿਥੇ ਭਾਰਤ ਸਰਕਾਰ ਨੂੰ ਤਿੱਖੇ … More
1947 ਵੰਡ ਦੌਰਾਨ ਜਾਨਾਂ ਗਵਾਉਣ ਵਾਲੇ ਲੱਖਾਂ ਪੰਜਾਬੀਆਂ ਦੀ ਯਾਦ ’ਚ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸਮਾਗਮ
ਅੰਮ੍ਰਿਤਸਰ – ਸੰਨ 1947 ’ਚ ਦੇਸ਼ ਦੀ ਵੰਡ ਦੌਰਾਨ ਜਾਨਾਂ ਗਵਾਉਣ ਵਾਲੇ ਲੱਖਾਂ ਪੰਜਾਬੀਆਂ ਦੀ ਯਾਦ ’ਚ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਸਮਾਗਮ ਕਰਵਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ … More
ਅਫ਼ਗ਼ਾਨਿਸਤਾਨ ਤੋਂ ਆਏ 20 ਸਿੱਖਾਂ ਨੂੰ ਸੀ ਏ ਏ ਦੇ ਤਹਤ ਮਿਲੀ ਭਾਰਤੀ ਨਾਗਰਿਕਤਾ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਾਰਤ ਸਰਕਾਰ ਦੁਆਰਾ ਲਾਗੂ ਕੀਤੇ ਗਏ ਨਾਗਰਿਕਤਾ ਸੰਸ਼ੋਧਨ ਕਾਨੂੰਨ (ਸੀ ਏ ਏ) 2019 ਦੇ ਤਹਤ ਕੀਤੀਆਂ ਅਰਜ਼ੀਆਂ ਵਿਚੋਂ 20 ਅਰਜ਼ੀਆਂ ਨੂੰ ਮਨਜ਼ੂਰੀ ਮਿਲ ਗਈ ਹੈ ਜਿਸ ਨਾਲ ਅਫ਼ਗ਼ਾਨਿਸਤਾਨ ਤੋਂ … More
ਵਿਦੇਸ਼ਾਂ ਅੰਦਰ ਭਾਰਤੀ ਸ਼ਰਾਫ਼ਤਖਾਨੇ ਸਾਹਮਣੇ 15 ਅਗਸਤ ਨੂੰ ਕਾਲੇ ਦਿਨ ਵਜੋਂ ਮਨਾਉਂਦਿਆਂ ਕੀਤੇ ਗਏ ਭਾਰੀ ਮੁਜਾਹਿਰੇ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਭਾਰਤ ਦੀ ਅਖੌਤੀ ਅਜ਼ਾਦੀ ਦੀ 77 ਵੀਂ ਵਰੇ੍ਹਗੰਢ ਤੇ ਸਿੱਖ ਕੌਮ ਦੀ ਅੰਗਰੇਜ਼ਾਂ ਦੀ ਗੁਲਾਮੀ ਤੋਂ ਅਜ਼ਾਦੀ ਤੇ ਹਿੰਦੂਤਵੀਆਂ ਦੀ ਦੂਜੀ ਗੁਲਾਮੀ ਤੇ ਘੱਟਗਿਣਤੀ ਕੌਮਾਂ ਸਿੱਖ , ਮੁਲਮਾਨ ,ਦਲਿਤ ,ਈਸਾਈਆਂ ਤੇ ਹੋ ਰਹੇ ਜ਼ੁਲਮਾਂ ਮਨੀਪੁਰ … More
ਅਕਾਲ ਤਖਤ ਸਾਹਿਬ ਜੀ ਦੀ ਆਗਿਆ ਤੋਂ ਬਿਨਾਂ ਨਿਸ਼ਾਨ ਸਾਹਿਬ ਦੇ ਰੰਗ ਬਦਲਣ ਨਾਲ ਸਿੱਖ ਕੌਮ ਵਿੱਚ ਪੈਦਾ ਹੋਈ ਭਾਰੀ ਦੁਬਿਧਾ: ਅੰਮ੍ਰਿਤ ਸੰਚਾਰ ਜੱਥਾ ਯੂਕੇ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਅੰਮ੍ਰਿਤ ਸੰਚਾਰ ਜੱਥਾ ਯੂਕੇ ਅਤੇ ਯੂਰਪ ਦੇ ਜੱਥੇਦਾਰ ਭਾਈ ਬਲਦੇਵ ਸਿੰਘ, ਭਾਈ ਰੇਸ਼ਮ ਸਿੰਘ, ਭਾਈ ਜਸਬੀਰ ਸਿੰਘ, ਭਾਈ ਸਤਨਾਮ ਸਿੰਘ, ਭਾਈ ਬਲਜਿੰਦਰ ਸਿੰਘ, ਭਾਈ ਸੁਖਦੇਵ ਸਿੰਘ, ਭਾਈ ਸੁਖਦੇਵ ਸਿੰਘ ਵਲੋਂ ਸ਼੍ਰੋਮਣੀ ਕਮੇਟੀ ਪ੍ਰਧਾਨ ਸਰਦਾਰ ਹਰਜਿੰਦਰ … More
ਲੋਕ ਸੰਪਰਕ ਦੇ ਸੇਵਾ ਮੁਕਤ ਅਧਿਕਾਰੀਆਂ ਦੇ ਜਨਮ ਦਿਨ ਮਨਾਏ ਗਏ
ਪਟਿਆਲਾ : ਜ਼ਿਲ੍ਹਾ ਲੋਕ ਸੰਪਰਕ ਦਫ਼ਤਰ ਪਟਿਆਲਾ ਦੇ ਸੇਵਾ ਮੁਕਤ ਮੁਲਾਜ਼ਮਾ ਨੇ ਪਟਿਆਲਾ ਮੀਡੀਆ ਕਲੱਬ ਵਿਖੇ ਆਜ਼ਾਦੀ ਦਿਵਸ ਦੀ ਸੰਧਿਆ ‘ਤੇ ਇੱਕ ਮੀਟਿੰਗ ਕੀਤੀ। ਇਸ ਮੀਟਿੰਗ ਵਿੱਚ ਦੇਸ਼ ਦੀ ਆਜ਼ਾਦੀ ਦੀ ਲੜਾਈ ਵਿੱਚ ਕੁਰਬਾਨੀਆਂ ਕਰਨ ਵਾਲੇ ਭਾਰਤੀਆਂ ਵਿਸ਼ੇਸ਼ ਤੌਰ ‘ਤੇ … More
ਗੰਭੀਰ ਅਪਰਾਧਾਂ ਦੇ ਦੋਸ਼ੀ ਰਾਮ ਰਹੀਮ ਨੂੰ ਮੁੜ ਫਰਲੋ ਦੇਣੀ ਅਤੇ ਬੰਦੀ ਸਿੰਘਾਂ ਦੇ ਮਾਮਲੇ ਅਖੌ ਪਰੋਖੇ ਕਰਣਾ ਸਿੱਖ ਪੰਥ ਨਾਲ ਵੱਡਾ ਵਿਸਾਹਘਾਤ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਵਾਰ ਵਾਰ ਜੇਲ੍ਹ ‘ਚੋਂ ਪੈਰੋਲ ਮਿਲਣ ‘ਤੇ ਇੱਕ ਵਾਰ ਫਿਰ ਵਿਵਾਦ ਛਿੜ ਗਿਆ ਹੈ, ਕਤਲ ਤੇ ਬਲਾਤਕਾਰ ਵਰਗੇ ਸੰਗੀਨ ਦੋਸ਼ਾਂ ਤਹਿਤ ਜੇਲ੍ਹ ’ਚ ਸਜ਼ਾ ਕੱਟ ਰਹੇ ਡੇਰਾ ਸਿਰਸਾ … More
ਸ੍ਰੀ ਦਰਬਾਰ ਸਾਹਿਬ ਤੇ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਨੂੰ ਆਉਦੇਂ ਰਸਤਿਆਂ ’ਤੇ ਬੂਟੇ ਲਗਾਏ ਗਏ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵਾਤਾਵਰਨ ਦੀ ਸਾਂਭ-ਸੰਭਾਲ ਦੇ ਮੱਦੇਨਜ਼ਰ ਵੱਖ-ਵੱਖ ਇਤਿਹਾਸਕ ਗੁਰਦੁਆਰਿਆਂ ਅੰਦਰ ਬੂਟੇ ਲਗਾਉਣ ਦਾ ਕਾਰਜ ਆਰੰਭ ਕੀਤਾ ਗਿਆ ਹੈ। ਇਸੇ ਤਹਿਤ ਅੱਜ ਬਾਬਾ ਕਸ਼ਮੀਰ ਸਿੰਘ ਕਾਰ ਸੇਵਾ ਭੂਰੀ ਵਾਲਿਆਂ ਦੇ ਸਹਿਯੋਗ ਨਾਲ ਸ੍ਰੀ ਦਰਬਾਰ ਸਾਹਿਬ … More
ਅਮਰੀਕਾ, ਕੈਨੇਡਾ ਵਿੱਚ ਸਿੱਖ ਕਾਰਕੁਨਾਂ ਨੂੰ ਧਮਕੀਆਂ ਦਾ ਕਰਨਾ ਪੈ ਰਿਹਾ ਹੈ ਸਾਹਮਣਾ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਰਾਇਟਰਜ਼ ਨੇ ਤਿੰਨ ਚੁਣੇ ਹੋਏ ਅਮਰੀਕੀ ਅਧਿਕਾਰੀਆਂ ਸਮੇਤ 19 ਸਿੱਖ ਭਾਈਚਾਰੇ ਦੇ ਨੇਤਾਵਾਂ ਨਾਲ ਗੱਲ ਕੀਤੀ, ਜਿਨ੍ਹਾਂ ਨੇ ਕਿਹਾ ਕਿ ਉਨ੍ਹਾਂ ਜਾਂ ਉਨ੍ਹਾਂ ਦੀਆਂ ਸੰਸਥਾਵਾਂ ਨੂੰ ਅਮਰੀਕਾ ਅਤੇ ਕੈਨੇਡਾ ਵਿੱਚ ਧਮਕੀਆਂ ਅਤੇ ਪਰੇਸ਼ਾਨੀ ਦਾ ਨਿਸ਼ਾਨਾ … More










