Author Archives: ਡਾ. ਨਿਸ਼ਾਨ ਸਿੰਘ ਰਾਠੌਰ
ਵਿਰਲਾਂ ਥਾਣੀ ਝਾਕਦੀ ਜ਼ਿੰਦਗੀ…!
2009 ਦੀ ਗੱਲ ਹੈ। ਮੇਰੀ ਬਟਾਲਿਅਨ ਕਸ਼ਮੀਰ ਦੇ ਬਾਰਡਰ ਇਲਾਕੇ ਵਿਚ ਬਹੁਤ ਮੁਸ਼ਕਿਲ ਖ਼ੇਤਰ ’ਚ ਤੈਨਾਤ ਸੀ। ਇੱਥੇ ਬਰਫ਼ਬਾਰੀ ਕਰਕੇ ਨਵੰਬਰ ਮਹੀਨੇ ਦੇ ਅੱਧ ਵਿਚ ਹੀ ਆਉਣ- ਜਾਣ ਦੇ ਸਾਰੇ ਰਾਹ ਬੰਦ ਹੋ ਜਾਂਦੇ ਸਨ ਅਤੇ ਫਿਰ ਅਪ੍ਰੈਲ- ਮਈ ਦੇ … More
ਬੇਪਰਵਾਹੀਆਂ…!!!
ਸਿਆਣੇ ਕਹਿੰਦੇ ਹਨ ਕਿ ਬਹੁਤ ਜ਼ਿਆਦਾ ਗੱਲਾਂ ਅਤੇ ਯਾਦਾਂ ਨੂੰ ਚੇਤੇ ਰੱਖਣ ਵਾਲਾ ਇਨਸਾਨ ਅਕਸਰ ਹੀ ਪ੍ਰੇਸ਼ਾਨੀ ਦੇ ਆਲਮ ’ਚ ਘਿਰਿਆ ਰਹਿੰਦਾ ਹੈ। ਨਿੱਕੀ ਤੋਂ ਨਿੱਕੀ ਗੱਲ ਅਤੇ ਘਟਨਾ ਨੂੰ ਸਾਲਾਂਬੱਧੀ ਜ਼ਿਹਨ ਵਿਚ ਬਿਠਾਈ ਰੱਖਣਾ ਹੀ ਮਾਨਸਿਕ ਪ੍ਰੇਸ਼ਾਨੀਆਂ ਅਤੇ ਤਕਲੀਫ਼ਾਂ … More
ਚਿੱਠੀਆਂ ਪਾਉਣੀਆਂ ਭੁੱਲ ਗਏ !!!
ਸਿਆਣਿਆਂ ਦਾ ਕਹਿਣਾ ਹੈ ਕਿ ਵਕਤ ਦੇ ਨਾਲ ‘ਬਦਲ’ ਜਾਣਾ ‘ਸਿਆਣੇ’ ਮਨੁੱਖਾਂ ਦਾ ਕੰਮ ਹੁੰਦਾ ਹੈ। ਜਿਸ ਤਰ੍ਹਾਂ ਦੇ ਹਾਲਾਤ ਪੈਦਾ ਹੁੰਦੇ ਹਨ ਉਹਨਾਂ ਨੂੰ ਸਮੇਂ ਅਤੇ ਥਾਂ ਦੇ ਹਿਸਾਬ ਨਾਲ ਨਜਿੱਠ ਲੈਣਾ ਸਿਆਣਪ ਹੈ ਪਰ! ਆਪਣੀਆਂ ਹੱਠ-ਕਰਮੀਆਂ ਅਤੇ ਅੜੀ … More
ਪੱਗ ਦਾ ਹੌਸਲਾ
ਫੌਜ ਵਿਚ ਨੋਕਰੀ ਕਰਦਿਆਂ ਕਦੇ ਤਿੰਨ ਮਹੀਨੇ ਬਾਅਦ ਅਤੇ ਕਦੇ ਚਾਰ ਮਹੀਨੇ ਬਾਅਦ ਘਰ ਜਾਣ ਦਾ ਮੌਕਾ ਮਿਲਦਾ ਹੈ। ਇਸ ਵਾਰ ਜਦੋਂ ਛੁੱਟੀ ਕੱਟ ਕੇ ਵਾਪਸ ਬਟਾਲਿਅਨ ’ਚ ਮੁੜਿਆ ਤਾਂ ਇਕ ਦਿਨ ਵੀਡੀਓ ਕਾਲ ’ਤੇ ਗੱਲ ਕਰਦਿਆਂ ਮੇਰਾ ਧਿਆਨ ਫਰਿੱਜ … More
ਘੋੜੀਆਂ ਤੇ ਸੁਹਾਗ : ਮੱਧਕਾਲ ਤੋਂ ਸਮਕਾਲ ਤੱਕ ਦਾ ਸਫ਼ਰ
ਮਨੁੱਖ ਦੀ ਜ਼ਿੰਦਗੀ ਵਿਚ ਤਿੰਨ ਸੰਸਕਾਰ ਬਹੁਤ ਮਹੱਤਵਪੂਰਨ ਮੰਨੇ ਜਾਂਦੇ ਹਨ। ਜਨਮ ਸੰਸਕਾਰ, ਅਨੰਦ ਸੰਸਕਾਰ ਅਤੇ ਅੰਤਿਮ ਸੰਸਕਾਰ। ਧਾਰਮਕ ਦ੍ਰਿਸ਼ਟੀ ਤੋਂ ਕੁਝ ਹੋਰ ਰਹੁ- ਰੀਤਾਂ ਵੀ ਹੁੰਦੀਆਂ ਹਨ ਪ੍ਰੰਤੂ ਲੋਕਧਾਰਾਈ ਪਰਿਪੇਖ ਦੇ ਅੰਤਰਗਤ ਉਪਰੋਕਤ ਤਿੰਨ ਸੰਸਕਾਰ ਲਾਜ਼ਮੀ ਅਤੇ ਵਿਸ਼ੇਸ਼ ਅਹਿਮੀਅਤ … More
ਬੱਚਿਆਂ ਨੂੰ ਘਰੇਲੂ ਕੰਮਾਂ ਦੀ ਆਦਤ ਪਾਓ
ਹਰ ਮਾਂ-ਪਿਓ ਦਾ ਸੁਫ਼ਨਾ ਹੁੰਦਾ ਹੈ ਕਿ ਉਹਨਾਂ ਦੇ ਬੱਚੇ ਆਪਣੀ ਜ਼ਿੰਦਗੀ ਵਿੱਚ ਕਾਮਯਾਬੀ ਪ੍ਰਾਪਤ ਕਰਨ। ਇਸ ਲਈ ਉਹ ਹਰ ਤਰ੍ਹਾਂ ਦੀਆਂ ਸਹੂਲਤਾਂ ਆਪਣੇ ਬੱਚਿਆਂ ਨੂੰ ਮੁਹੱਈਆ ਕਰਵਾਉਂਦੇ ਹਨ। ਬੱਚੇ ਵੀ ਚੰਗੇਰੇ ਭਵਿੱਖ ਦੀ ਆਸ ਵਿੱਚ ਪੜ੍ਹਾਈ ਕਰਨ ਨੂੰ ਵਧੇਰੇ … More
ਘੜੱਮ ਚੌਧਰੀਆਂ ਹੱਥੋਂ ਹੁੰਦੀ ਪੰਜਾਬੀ ਜ਼ੁਬਾਨ ਦੀ ਦੁਰਦਸ਼ਾ
ਸਾਹਿਤਕ ਖੇਤਰ ਵਿੱਚ ਕਿਹਾ ਜਾਂਦਾ ਹੈ ਕਿ ਮਾਤ- ਭਾਸ਼ਾ ਦਾ ਦਰਜ਼ਾ ਸਭ ਤੋਂ ਉੱਤਮ ਹੁੰਦਾ ਹੈ/ ਉੱਚਾ ਹੁੰਦਾ ਹੈ। ਜਿਹੜੀਆਂ ਕੌਮਾਂ ਆਪਣੀ ਮਾਤ- ਭਾਸ਼ਾ ਤੋਂ ਮੁਨਕਰ ਹੋ ਜਾਂਦੀਆਂ ਹਨ ਉਹ ਦੁਨੀਆਂ ਦੇ ਨਕਸ਼ੇ ਤੋਂ ਮੁੱਕ ਜਾਂਦੀਆਂ ਹਨ/ ਅਲੋਪ ਹੋ ਜਾਂਦੀਆਂ … More
ਪੁਸਤਕ – ਸਮੀਖਿਆ : ਮਿੱਟੀ ਕਰੇ ਸੁਆਲ (ਕਾਵਿ- ਸੰਗ੍ਰਹਿ) : ਡਾ: ਨਿਸ਼ਾਨ ਸਿੰਘ ਰਾਠੌਰ
ਹਰਿਆਣੇ ’ਚ ਰਹਿੰਦੇ ਲੇਖਕ ਸੁਰਜੀਤ ਸਿੰਘ ਸਿਰੜੀ ਦਾ ਸੱਜਰਾ ਕਾਵਿ- ਸੰਗ੍ਰਹਿ ‘ਮਿੱਟੀ ਕਰੇ ਸੁਆਲ’ ਇਸ ਵਰ੍ਹੇ 2024 ਵਿੱਚ ਪ੍ਰਕਾਸਿ਼ਤ ਹੋ ਕੇ ਪੰਜਾਬੀ ਪਾਠਕਾਂ ਦੇ ਹੱਥਾਂ ਤੱਕ ਪਹੁੰਚਿਆ ਹੈ। ਇੱਥੇ ਖ਼ਾਸ ਗੱਲ ਇਹ ਹੈ ਕਿ ਹਰਿਆਣੇ ’ਚ ਪੰਜਾਬੀ ਪਾਠਕਾਂ ਦਾ ਘੇਰਾ … More
ਬੰਗਾਲ ਰੋਡਵੇਜ਼ ਦਾ ਯਾਦਗਾਰ ਸਫ਼ਰ
ਪੱਛਮੀ ਬੰਗਾਲ ਦੇ ਬਿੰਨਾਗੁੜ੍ਹੀ ਕਸਬੇ ਤੋਂ ਮੇਰੀ ਬਦਲੀ ਪੰਜਾਬ ਦੇ ਫ਼ਾਜਿ਼ਲਕਾ ਸ਼ਹਿਰ ਵਿਖੇ ਹੋਈ ਤਾਂ ਮੈਂ ਆਪਣੀ ਮੋਟਰਸਾਇਕਲ ਟ੍ਰੇਨ ਵਿੱਚ ਬੁੱਕ ਕਰਵਾਉਣ ਲਈ ਧੂਪਗੁੜ੍ਹੀ ਰੇਲਵੇ ਸਟੇਸ਼ਨ ’ਤੇ ਗਿਆ। ਧੂਪਗੁੜ੍ਹੀ ਰੇਲਵੇ ਸਟੇਸ਼ਨ ’ਤੇ ਸਾਮਾਨ ਦੀ ਬੁਕਿੰਗ ਹੁੰਦੀ ਸੀ ਕਿਉਂਕਿ ਬਿੰਨਾਗੁੜ੍ਹੀ ਰੇਲਵੇ … More
ਗਿਆਨ ਦਾ ਬੋਝ ਚੁਕੀ ਫਿਰਦੇ ਅਗਿਆਨੀ
ਮੈਨੂੰ ਪੜ੍ਹਨ ਦੀ ਚੇਟਕ ਨਿੱਕੇ ਹੁੰਦਿਆਂ ਤੋਂ ਹੀ ਲੱਗ ਗਈ ਸੀ ਕਿਉਂਕਿ ਘਰ ਵਿਚ ਬਾਪੂ ਜੀ ਅਕਸਰ ਹੀ ਜਨਮ ਸਾਖੀਆਂ ਦਾ ਪਾਠ ਕਰਦੇ ਹੁੰਦੇ ਸਨ। ਅਸੀਂ ਜੁਆਕ ਕੋਲ ਬੈਠ ਕੇ ਸੁਣਿਆ ਕਰਦੇ। ਫਿਰ ਸਹਿਜੇ- ਸਹਿਜੇ ਆਪ ਪੜ੍ਹਨ ਦਾ ਯਤਨ ਕਰਨ … More

