Author Archives: ਡਾ. ਨਿਸ਼ਾਨ ਸਿੰਘ ਰਾਠੌਰ
ਮੋਹ ਭਿੱਜੇ ਰਿਸ਼ਤਿਆਂ ਤੋਂ ਟੁੱਟਦਾ ਮਨੁੱਖ
ਮਨੁੱਖੀ ਜੀਵਨ ਰਿਸ਼ਤਿਆਂ ਦੀ ਡੋਰ ਵਿਚ ਬੱਝਾ ਹੁੰਦਾ ਹੈ। ਇਹ ਡੋਰ ਜਿੰਨੀ ਮਜ਼ਬੂਤ ਹੁੰਦੀ ਹੈ ਉੰਨੀ ਹੀ ਕੋਮਲ ਵੀ ਹੁੰਦੀ ਹੈ। ਇਹਨਾਂ ਰਿਸ਼ਤਿਆਂ ਕਰਕੇ ਮਨੁੱਖ ਜਿੱਥੇ ਜ਼ਿੰਦਗੀ ਨੂੰ ਜਿਉਂਦਾ ਹੈ ਉੱਥੇ ਕਈ ਵਾਰ ਇਹਨਾਂ ਰਿਸ਼ਤਿਆਂ ਵਿਚ ਆਈਆਂ ਉਲਝਣਾਂ ਕਰਕੇ ਜ਼ਿੰਦਗੀ … More
ਕੋਰੋਨਾ ਵਾਇਰਸ, ਇਕੱਲਾਪਣ ਅਤੇ ਮਾਨਸਿਕ ਰੋਗ : ਕਾਰਣ ਅਤੇ ਨਿਵਾਰਣ
ਅੱਜ ਦਾ ਦੌਰ ਸਮੁੱਚੀ ਮਨੁੱਖਤਾ ਲਈ ਮੁਸ਼ਕਿਲਾਂ ਭਰਿਆ ਦੌਰ ਹੈ। ਜਿੱਥੇ ਕੋਰੋਨਾ ਵਾਇਰਸ ਨੇ ਸਮੁੱਚੇ ਸੰਸਾਰ ਦੇ ਸਮਾਜਿਕ ਜੀਵਨ ਨੂੰ ਬਦਲ ਕੇ ਦਿੱਤਾ ਹੈ ਉੱਥੇ ਹੀ ਆਰਥਿਕ, ਰਾਜਨੀਤਿਕ, ਵਪਾਰਕ, ਸਿੱਖਿਅਕ ਖੇਤਰ ਵਿਚ ਵੀ ਵੱਡੇ ਬਦਲਾਓ ਮਹਿਸੂਸ ਕੀਤੇ ਜਾ ਰਹੇ ਹਨ। … More
ਆਨ ਲਾਈਨ ਪੜਾਈ ਜਾਂ ਬੱਚਿਆਂ ‘ਤੇ ਅੱਤਿਆਚਾਰ
ਕੋਰੋਨਾ ਵਾਇਰਸ ਕਰਕੇ ਸਮੁੱਚੀ ਦੁਨੀਆ ਦਾ ਸਿੱਖਿਆ ਤੰਤਰ ਬੁਰੀ ਤਰਾਂ ਪ੍ਰਭਾਵਿਤ ਹੋ ਗਿਆ ਹੈ। ਜਿੱਥੇ ਸਕੂਲ ਬੰਦ ਹਨ ਉੱਥੇ ਹੀ ਕਾਲਜ, ਯੂਨੀਵਰਸਿਟੀਆਂ ਅਤੇ ਤਕਨੀਕੀ ਅਦਾਰੇ ਵੀ ਬਿਲੁਕਲ ਬੰਦ ਹੋ ਚੁਕੇ ਹਨ। ਭਾਰਤ ਅੰਦਰ ਵੱਖ- ਵੱਖ ਸੂਬਿਆਂ ਨੇ ਵੱਖ- ਵੱਖ ਸਮੇਂ … More
ਬਾਰਿ ਪਰਾਇਐ ਬੈਸਣਾ …
ਪੰਜਾਬੀਆਂ ਦੇ ਸੁਭਾਵ ਵਿਚ ‘ਮੰਗ ਕੇ ਖਾਣਾ’ ਸ਼ਾਮਲ ਨਹੀਂ ਹੈ। ਇਹ ਮਨੁੱਖੀ ਬਿਰਤੀ ਹੈ ਕਿ ਜਦੋਂ ਕੋਈ ਵਿਅਕਤੀ ਮਾਨਸਿਕ ਜਾਂ ਸਰੀਰਕ ਰੂਪ ਵਿਚ ਬੀਮਾਰ ਹੋ ਜਾਂਦਾ ਹੈ ਤਾਂ ਉਹ ਸਮਾਜ ਵਿਚ ਰਹਿੰਦੇ ਦੂਜੇ ਲੋਕਾਂ ਤੋਂ ਆਸਰਾ ਭਾਲਦਾ ਹੈ। ਪਰ, ਅਜੋਕੇ … More
ਜਵਾਨੀ ਜ਼ਿੰਦਾਬਾਦ
ਮਨੁੱਖੀ ਜੀਵਨ ਦਾ ਸਭ ਤੋਂ ਖੂਬਸੂਰਤ ਸਮਾਂ ਜਵਾਨੀ ਦਾ ਸਮਾਂ ਹੁੰਦਾ ਹੈ। ਜਵਾਨੀ ‘ਚ ਬੰਦਾ ਖੂਬਸੂਰਤ ਦਿੱਸਦਾ ਹੈ ਅਤੇ ਖੂਬਸੂਰਤ ਦਿੱਸਣ ਦੀ ਇੱਛਾ ਵੀ ਰੱਖਦਾ ਹੈ। ਇਹ ਗੱਲ 100 ਫ਼ੀਸਦੀ ਸੱਚ ਹੈ ਕਿ ਮਨੁੱਖ ਖੂਬਸੂਰਤ ਨਹੀਂ ਬਲਕਿ ਜਵਾਨੀ ਖੂਬਸੂਰਤ ਹੁੰਦੀ … More
ਗੁਰਬਾਣੀ ਵਿਚੋਂ ਪ੍ਰਚੱਲਿਤ ਅਖਾਣ ਤੇ ਮੁਹਾਵਰੇ
ਪੰਜਾਬੀ ਸਾਹਿੱਤ ਦੇ ਖੇਤਰ ਵਿਚ ਗੁਰਮਤਿ ਵਿਚਾਰਧਾਰਾ ਮੁੱਖ ਵਿਚਾਰਧਾਰਾ ਵੱਜੋਂ ਜਾਣੀ ਜਾਂਦੀ ਹੈ। ਇਸ ਵਿਚਾਰਧਾਰਾ ਨੇ ਜਿੱਥੇ ਮਨੁੱਖ ਨੂੰ ਅਧਿਆਤਮਕ ਮਾਰਗ ਉੱਪਰ ਚੱਲਣ ਦੀਤਾਕੀਦ ਕੀਤੀ ਹੈ/ ਸਿੱਖਿਆ ਦਿੱਤੀ ਹੈ; ਉੱਥੇ ਹੀ ਸਮਾਜਿਕ ਜੀਵਨ ਨੂੰ ਚੰਗੀ ਤਰ੍ਹਾਂ ਜੀਉਣ ਦੀ ਜਾਚ ਵੀ … More
ਤੁਰਦਿਆਂ ਦੇ ਨਾਲ ਤੁਰਦੇ . . .
ਹਰ ਬੰਦਾ ਆਪਣੇ ਜੀਵਨ ਵਿਚ ਆਰਾਮ ਚਾਹੁੰਦਾ ਹੈ/ ਸੁੱਖ ਚਾਹੁੰਦਾ ਹੈ। ਪਰ, ਤਬਦੀਲੀ ਨੂੰ ਕੋਈ ਵੀ ਬੰਦਾ ਸਹਿਜੇ ਹੀ ਸਵੀਕਾਰ ਨਹੀਂ ਕਰਨਾ ਚਾਹੁੰਦਾ। ਅਸਲ ਵਿਚ ਤਬਦੀਲੀ ਆਉਣ ਨਾਲ ਸੁੱਖ- ਆਰਾਮ ਖ਼ਤਮ ਹੁੰਦਾ ਹੈ/ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ … More
ਪਰਵਾਸ : ਸ਼ੌਂਕ ਜਾਂ ਮਜ਼ਬੂਰੀ
ਮਨੁੱਖ ਜਦੋਂ ਤੋਂ ਸਮਾਜਕ ਬਣਤਰ ਦਾ ਹਿੱਸਾ ਬਣਿਆ ਹੈ ਉਦੋਂ ਤੋਂ ਹੀ ਪਰਵਾਸ ਨੂੰ ਧਾਰਨ ਕਰਦਾ ਆਇਆ ਹੈ। ਮਨੁੱਖ ਨੂੰ ਇਹ ਪਰਵਾਸ ਕਦੇ ਰੁਜ਼ਗਾਰ ਕਰਕੇ ਧਾਰਨ ਕਰਨਾ ਪਿਆ ਅਤੇ ਕਦੇ ਜੀਵਨ ਦੀਆਂ ਮੁੱਢਲੀਆਂ ਜ਼ਰੂਰਤਾਂ ਨੂੰ ਪੂਰਾ ਕਰਨ ਖ਼ਾਤਰ। ਆਦਿਕਾਲ ਤੋਂ … More
ਸਿੱਖਿਆ ਸੰਸਥਾਵਾਂ ਦਾ ਸਿਆਸੀਕਰਨ
ਕਿਸੇ ਵੀ ਸਮਾਜ ਨੂੰ ਸਹੀ ਸੇਧ ਦੇਣ ਲਈ ਉੱਥੋਂ ਦੀਆਂ ਸਿੱਖਿਆ ਸੰਸਥਾਵਾਂ ਦਾ ਅਹਿਮ ਰੋਲ ਹੁੰਦਾ ਹੈ। ਸਿੱਖਿਆ ਸੰਸਥਾਵਾਂ ਵਿਚੋਂ ਪ੍ਰਾਪਤ ਗਿਆਨ ਅਤੇ ਹੁਨਰ ਸਦਕੇ ਹੀ ਚੰਗੇ ਅਤੇ ਨਰੋਏ ਸਮਾਜ ਦੀ ਸਿਰਜਣਾ ਕੀਤੀ ਜਾ ਸਕਦੀ ਹੈ। ਉਂਝ ਵੀ ਕਿਹਾ ਜਾਂਦਾ … More
