Author Archives: ਡਾ. ਨਿਸ਼ਾਨ ਸਿੰਘ ਰਾਠੌਰ
ਸਿੱਖਿਆ ਸੰਸਥਾਵਾਂ ਦਾ ਸਿਆਸੀਕਰਨ
ਕਿਸੇ ਵੀ ਸਮਾਜ ਨੂੰ ਸਹੀ ਸੇਧ ਦੇਣ ਲਈ ਉੱਥੋਂ ਦੀਆਂ ਸਿੱਖਿਆ ਸੰਸਥਾਵਾਂ ਦਾ ਅਹਿਮ ਰੋਲ ਹੁੰਦਾ ਹੈ। ਸਿੱਖਿਆ ਸੰਸਥਾਵਾਂ ਵਿਚੋਂ ਪ੍ਰਾਪਤ ਗਿਆਨ ਅਤੇ ਹੁਨਰ ਸਦਕੇ ਹੀ ਚੰਗੇ ਅਤੇ ਨਰੋਏ ਸਮਾਜ ਦੀ ਸਿਰਜਣਾ ਕੀਤੀ ਜਾ ਸਕਦੀ ਹੈ। ਉਂਝ ਵੀ ਕਿਹਾ ਜਾਂਦਾ … More
ਸਮਾਰਟ ਫ਼ੋਨ ‘ਚ ਸਿਮਟਦਾ ਸੰਸਾਰ
ਭਾਰਤ ਦੇ ਸਮਾਜਿਕ ਜੀਵਨ ਨੂੰ ਸੰਸਾਰ ਦੇ ਸਭ ਤੋਂ ਖੁਸ਼ਹਾਲ ਸਮਾਜਿਕ ਜੀਵਨ ਵੱਜੋਂ ਜਾਣਿਆ ਜਾਂਦਾ ਰਿਹਾ ਹੈ। ਇਹ ਭਾਰਤ ਦੀ ਅਮੀਰ ਵਿਰਾਸਤ ਦੀ ਨਿਸ਼ਾਨੀ ਮੰਨਿਆ ਜਾਂਦਾ ਹੀ ਕਿ ਇੱਥੇ ਹਰ ਮਨੁੱਖ ਸਮਾਜਿਕ ਤੌਰ ‘ਤੇ ਦੂਜੇ ਮਨੁੱਖ ਨਾਲ ਜੁੜਿਆ ਹੋਇਆ ਹੈ। … More
ਪੰਜਾਬੀ ਗਾਇਕੀ ਦੇ ਸਾਰਥਕ ਪਹਿਲੂ
ਅਜੋਕਾ ਯੁਗ ਵਿਗਿਆਨ ਦਾ ਯੁਗ ਹੈ। ਹਰ ਪਾਸੇ ਵਿਗਿਆਨਕ ਕਾਢਾਂ ਦਾ ਬੋਲ- ਬਾਲਾ ਹੈ। ਮਨੁੱਖੀ ਜੀਵਨ ਪਹਿਲਾਂ ਨਾਲੋਂ ਵਧੇਰੇ ਸੁਖਾਲਾ ਹੋ ਗਿਆ ਹੈ। ਹੱਥੀਂ ਕੰਮ ਕਰਨ ਤੋਂ ਨਿਜ਼ਾਤ ਮਿਲ ਗਈ ਹੈ ਕਿਉਂਕਿ ਮਸ਼ੀਨਾਂ ਨੇ ਬਹੁਤੇ ਮਨੁੱਖੀ ਕੰਮਾਂ ਨੂੰ ਆਸਾਨੀ ਨਾਲ … More
ਹੱਸਦਿਆਂ ਦੇ ਘਰ ਵੱਸਦੇ
ਮਨੁੱਖ ਦਾ ਜੀਵਨ ਕਈ ਰੰਗਾਂ- ਰੁੱਤਾਂ ਵਿਚੋਂ ਲੰਘਦਾ ਹੈ। ਹਰ ਰੰਗ- ਰੁੱਤ ਦਾ ਵੱਖਰਾ ਹੀ ਆਨੰਦ ਹੁੰਦਾ ਹੈ। ਕੁਝ ਲੋਕ ਇਹਨਾਂ ਦਾ ਭਰਪੂਰ ਲੁਤਫ਼ ਲੈਂਦੇ ਹਨ ਅਤੇ ਕੁਝ ਜ਼ਿੰਦਗੀ ਦੀਆਂ ਤੰਗੀਆਂ- ਤੁਰਸ਼ੀਆਂ ਨੂੰ ਆਪਣੇ ਨਿੱਤ ਦੇ ਕਾਰ- ਵਿਹਾਰ ਦਾ ਅੰਗ … More
ਸ਼ਹੀਦੀਆਂ ਦਾ ਮਹੀਨਾ : ਪੋਹ
ਕਿਸੇ ਵੀ ਕੌਮ ਅਤੇ ਦੇਸ਼ ਦੀ ਰੱਖਿਆ ਲਈ ਬਹੁਤ ਸਾਰੇ ਸੂਰਬੀਰ ਯੋਧੇ ਆਪਣੀਆਂ ਜਾਨਾਂ ਵਾਰ ਦਿੰਦੇ ਹਨ। ਇਨਾਂ ਸੂਰਬੀਰਾਂ ਯੋਧਿਆਂ ਦੀਆਂ ਅਮਰ ਕਥਾਵਾਂ ਨੂੰ ਸੁਣ ਕੇ, ਪੜ ਕੇ ਆਉਣ ਵਾਲੀਆਂ ਨਸਲਾਂ ਸਬਕ ਸਿੱਖਦੀਆਂ ਹਨ। ਸਿਆਣਿਆਂ ਦਾ ਕਥਨ ਹੈ ਕਿ ਜਿਹੜੀਆਂ … More
ਕਵੀ ਦਰਬਾਰ ਦਾ ਅੱਖੀਂ ਡਿੱਠਾ ਹਾਲ
ਰਹਿਮਤ ਘਰ ਕਵੀ ਦਰਬਾਰ ਦਾ ਸੱਦਾ ਤਕਰੀਬਨ ਸਾਰੇ ਹੀ ਕਵੀਆਂ ਨੂੰ ਪਹੁੰਚ ਗਿਆ ਸੀ। ਰਹਿਮਤ ਖੁਦ ਵੀ ਕਈਆਂ ਨੂੰ ਫ਼ੋਨ ਰਾਹੀਂ ਇਤਲਾਹ ਦੇ ਚੁੱਕਿਆ ਸੀ। ਪਰ ! ਕਵੀਆਂ ਵੱਲੋਂ ਮੱਠਾ ਹੁੰਗਾਰਾ ਉਸ ਨੂੰ ਬੇਚੈਨ ਕਰ ਰਿਹਾ ਸੀ। ਉਹ ਕਈ ਵੱਡੇ … More
ਸਵਾਲਾਂ ਹੇਠ ਹੈ ਮੀਡੀਏ ਦੀ ਭਰੋਸੇਯੋਗਤਾ
ਲੋਕਤੰਤਰ ਦੇ ਚਾਰ ਥੰਮਾਂ ਵਿੱਚੋਂ ਮੀਡੀਏ ਦੀ ਅਹਿਮ ਜਗ੍ਹਾ ਹੈ। ਇਸ ਦਾ ਮੁੱਖ ਕਾਰਨ ਇਹ ਹੈ ਕਿ ਮੀਡੀਆ ਆਮ ਲੋਕਾਂ ਦੀ ਆਵਾਜ਼ ਬਣ ਕੇ ਸਰਕਾਰਾਂ ਦੇ ਕੰਨਾਂ ਤੱਕ ਪਹੁੰਚਦਾ ਹੈ। ਆਮ ਲੋਕਾਂ ਦੀਆਂ ਸਮੱਸਿਆਵਾਂ ਨੂੰ ਹਕੂਮਤ ਤੱਕ ਪਹੁੰਚਾਉਂਦਾ ਹੈ ਤਾਂ … More
ਸੋਸ਼ਲ- ਮੀਡੀਆ : ਵਰ ਜਾਂ ਸਰਾਪ
ਅਜੋਕਾ ਯੁਗ ਤਕਨੀਕ ਦਾ ਯੁਗ ਹੈ। ਹਰ ਪਾਸੇ ਵਿਗਿਆਨਕ ਕਾਢਾਂ ਦੀ ਝੰਡੀ ਹੈ। ਖ਼ਾਸ ਗੱਲ ਇਹ ਹੈ ਕਿ ਅੱਜ ਦੇ ਸਮੇਂ ਵਿਚ ਵਿਗਿਆਨਕ ਕਾਢਾਂ ਤੋਂ ਬਿਨਾਂ ਮਨੁੱਖੀ ਜੀਵਨ ਦੀ ਕਲਪਣਾ ਵੀ ਨਹੀਂ ਕੀਤੀ ਜਾ ਸਕਦੀ। ਮਨੁੱਖ ਦਾ ਜੀਵਨ ਇਹਨਾਂ ਵਿਗਿਆਨਕ … More

