Author Archives: ਡਾ. ਨਿਸ਼ਾਨ ਸਿੰਘ ਰਾਠੌਰ
ਸੋਸ਼ਲ- ਮੀਡੀਆ : ਵਰ ਜਾਂ ਸਰਾਪ
ਅਜੋਕਾ ਯੁਗ ਤਕਨੀਕ ਦਾ ਯੁਗ ਹੈ। ਹਰ ਪਾਸੇ ਵਿਗਿਆਨਕ ਕਾਢਾਂ ਦੀ ਝੰਡੀ ਹੈ। ਖ਼ਾਸ ਗੱਲ ਇਹ ਹੈ ਕਿ ਅੱਜ ਦੇ ਸਮੇਂ ਵਿਚ ਵਿਗਿਆਨਕ ਕਾਢਾਂ ਤੋਂ ਬਿਨਾਂ ਮਨੁੱਖੀ ਜੀਵਨ ਦੀ ਕਲਪਣਾ ਵੀ ਨਹੀਂ ਕੀਤੀ ਜਾ ਸਕਦੀ। ਮਨੁੱਖ ਦਾ ਜੀਵਨ ਇਹਨਾਂ ਵਿਗਿਆਨਕ … More
ਆਪਣਾ ਪੰਜਾਬ ਹੋਵੇ . . .
ਪੰਜਾਬ ਦੀ ਧਰਤ ਮੁੱਢ ਤੋਂ ਹੀ ਖੁਸ਼ਹਾਲ ਮਨੁੱਖੀ ਜੀਵਨ ਦੀ ਪਨਾਹਗਾਹ ਰਹੀ ਹੈ। ਇੱਥੇ ਦੀ ਧਰਤ ਨੇ ਮਨੁੱਖੀ ਜੀਵਨ ਨੂੰ ਸਦਾ ਸੁਗਾਤਾਂ ਨਾਲ ਨਿਵਾਜਿਆ ਹੈ। ਖ਼ਾਸ ਗੱਲ ਇਹ ਹੈ ਕਿ ਸਮੁੱਚੇ ਹਿੰਦੋਸਥਾਨ ਦੀ ਧਰਤੀ, ਪੰਜਾਬ ਦੀ ਧਰਤ ਨਾਲੋਂ ਘੱਟ ਉਪਜਾਊ … More
ਪੰਜਾਬ, ਪੰਜਾਬੀ ਅਤੇ ਚਿੱਟਾ
ਪੰਜਾਬ ਦੀ ਧਰਤੀ ਸੂਰਬੀਰਾਂ ਦੀ ਧਰਤੀ ਵੱਜੋਂ ਪੂਰੇ ਸੰਸਾਰ ਵਿਚ ਪ੍ਰਸਿੱਧ ਸੀ ਪਰ! ਅੱਜ ਕੱਲ੍ਹ ਇਸ ਧਰਤੀ ਦੇ ਬਸ਼ਿੰਦੇ ਨਸ਼ੇ ਦੀ ਮਾਰ ਹੇਠਾਂ ਆ ਕੇ ਆਪਣੀ ਜ਼ਿੰਦਗੀ ਦੀ ਜੰਗ ਹਾਰ ਰਹੇ ਹਨ। ਇਹ ਬਹੁਤ ਅਫ਼ਸੋਸਜਨਕ ਵਰਤਾਰਾ ਹੈ। ਇਤਿਹਾਸ ਇਸ ਗੱਲ ਦਾ … More
ਕਰਮਾਂ ਵਾਲੀਆਂ ਮਾਂਵਾਂ
ਮਾਂ ਇੱਕ ਅਜਿਹਾ ਸ਼ਬਦ ਹੈ ਜਿਸ ਦੀ ਵਿਆਖਿਆ ਅੱਜ ਤੱਕ ਲੱਖਾਂ ਹੀ ਵਿਦਵਾਨਾਂ ਨੇ ਵੱਖ- ਵੱਖ ਭਾਸ਼ਾਵਾਂ ਵਿੱਚ ਕਰੋੜਾਂ ਵਾਰ ਕੀਤੀ ਹੈ ਅਤੇ ਸਭ ਨੇ ਇੱਕ ਗੱਲ ਤੇ ਆਪਣੀ ਸਹਿਮਤੀ ਪ੍ਰਗਟਾਈ ਹੈ ਕਿ ਮਾਂ ਦੇ ਪੈਰਾਂ ਹੇਠ ਸਵਰਗ ਹੈ। ਇਸ … More
ਕਰਮਾਂ ਵਾਲੀਆਂ ਮਾਵਾਂ
ਮਾਂ ਇਕ ਅਜਿਹਾ ਸ਼ਬਦ ਹੈ ਜਿਸ ਦੀ ਵਿਆਖਿਆ ਅੱਜ ਤੱਕ ਲੱਖਾਂ ਹੀ ਵਿਦਵਾਨਾਂ ਨੇ ਵੱਖ- ਵੱਖ ਭਾਸ਼ਾਵਾਂ ਵਿਚ ਕਰੋੜਾਂ ਵਾਰ ਕੀਤੀ ਹੈ ਅਤੇ ਸਭ ਨੇ ਇਕ ਗੱਲ ਤੇ ਆਪਣੀ ਸਹਿਮਤੀ ਪ੍ਰਗਟਾਈ ਹੈ ਕਿ ਮਾਂ ਦੇ ਪੈਰਾਂ ਹੇਠ ਸਵਰਗ ਹੈ। ਇਸ … More
ਪੰਜਾਬੀ ਸੂਫ਼ੀ ਕਾਵਿ ਵਿਚ ਫ਼ਰੀਦ ਬਾਣੀ ਦਾ ਸਥਾਨ
ਭਾਰਤੀ ਸੂਫ਼ੀ ਪਰੰਪਰਾ ਦੇ ਮੋਢੀ ਸੰਚਾਲਕਾਂ ਵਿੱਚੋਂ ਬਾਬਾ ਫ਼ਰੀਦ ਜੀ ਅਹਿਮ ਸਥਾਨ ਰੱਖਦੇ ਹਨ। ਬਾਬਾ ਫ਼ਰੀਦ ਨੂੰ ਪੰਜਾਬੀ ਸੂਫ਼ੀ ਕਾਵਿ ਦਾ ‘ਆਦਿ ਕਵੀ’ ਹੋਣ ਦਾ ਮਾਣ ਪ੍ਰਾਪਤ ਹੈ। ਆਪ ਤੋਂ ਪਹਿਲਾਂ ਲਿਖਤ ਪੰਜਾਬੀ ਸਾਹਿਤ ਦਾ ਕੋਈ ਪ੍ਰਮਾਣਿਕ ਰੂਪ ਸਾਡੇ ਤੱਕ … More
ਲਾਲਾਂ ਦੀ ਸ਼ਹੀਦੀ
ਨਗਰੀ ਅਨੰਦ ਛੱਡ ਗੋਬਿੰਦ ਪਿਆਰੇ ਜਦ ਸਰਸਾ ਦੇ ਵੱਲ ਨੂਰੀ ਮੁੱਖ ਨੂੰ ਘੁਮਾਇਆ ਸੀ ਲਾਲਾਂ ਦੀ ਸ਼ਹੀਦੀ ਵਾਲੀ ਘੜੀ ਨੇੜੇ ਆਣ ਢੁੱਕੀ ਸਤਿ ਕਰਤਾਰ ਕਹਿ ਕੇ ਸੀਸ ਨੂੰ ਝੁਕਾਇਆ ਸੀ ਅਜੀਤ ਤੇ ਜੁਝਾਰ ਜਦੋਂ ਗੋਬਿੰਦ ਦੇ ਨਾਲ ਤੁਰੇ ਗੁਜਰੀ ਨੇ … More
