Author Archives: ਸੰਜੀਵ ਝਾਂਜੀ, ਜਗਰਾਉਂ
ਆਓ, ਧਰਤੀ ਨੂੰ ਕੂੜਾ ਗ੍ਰਹਿ ਬਨਣ ਤੋਂ ਰੋਕਣ ਵਿੱਚ ਆਪਣਾ ਰੋਲ ਅਦਾ ਕਰੀਏ
ਮੇਰੇ ਸ਼ਹਿਰ ਵਿੱਚ ਕੂੜੇ ਦੀ ਸਮੱਸਿਆ ਇੱਕ ਗੰਭੀਰ ਰੂਪ ਧਾਰਨ ਕਰ ਚੁੱਕੀ ਹੈ। ਥਾਂ-ਥਾਂ ’ਤੇ ਕੂੜੇ ਦੇ ਪਹਾੜ ਲੱਗ ਗਏ ਹਨ। ਕੋਈ ਕਹਿੰਦਾ ਹੈ ਕਿ ਸਰਕਾਰ ਇਸ ਮਸਲੇ ਨੂੰ ਹਲ ਕਰਨ ਲਈ ਕੁਝ ਨਹੀਂ ਕਰ ਰਹੀ ਅਤੇ ਕੁਝ ਕੌਂਸਲਰਾਂ ਨੂੰ … More
ਸਿਰਫ 0.3 ਪ੍ਰਤੀਸ਼ਤ ਪਾਣੀ ਹੀ ਪੀਣ ਯੋਗ ਹੈ
ਪਾਣੀ ਇੱਕ ਅਜਿਹਾ ਯੋਗਿਕ ਹੈ ਜਿਹੜਾ ਕਿ ਜਿਉਣ ਲਈ ਬਹੁਤ ਜਰੂਰੀ ਹੈ। ਇਸ ਤੋਂ ਬਿਨਾਂ ਜੀਵਨ ਸੰਭਵ ਨਹੀਂ ਹੈ। ਧਰਤੀ ਉੱਤੇ ਜੇਕਰ ਜੀਵਨ ਸੰਭਵ (ਹੋਰ ਹਾਲਾਤਾਂ ਤੋਂ ਬਿਨਾਂ) ਹੋਇਆ ਹੈ ਤਾਂ ਉਸ ਵਿੱਚ ਪਾਣੀ ਦਾ ਇੱਕ ਬਹੁਤ ਵੱਡਾ ਰੋਲ ਹੈ। … More
ਹਰ ਸ਼ਖਸ ਵੇਲੇ ਹਰ ਪਲ ਅਨੰਤ ਸਫਰ ਤੇ ਹੁੰਦਾ ਹੈ
ਇਹ ਦੁਨੀਆ ਬੜੀ ਅਜੀਬ ਹੈ, ਉਲਟ ਹੈ। ਇਥੇ ਅਮੀਰ ਦਾ ਨਾਮ ਗਰੀਬ ਦਾਸ ਅਤੇ ਗਰੀਬ ਬੰਦੇ ਦਾ ਨਾਂ ਅਮੀਰ ਸਿੰਘ ਰੱਖਿਆ ਜਾਂਦਾ ਹੈ। ਰੇਲ ਗੱਡੀ ਜਿਹੜੀ ਸਫਰ ਦੇ ਵਿੱਚ ਰਹਿੰਦੀ ਹੈ, ਭਾਵ ਚੱਲਦੀ (ਗਤੀਮਾਨ) ਰਹਿੰਦੀ ਹੈ, ਉਸ ਨੂੰ ਗੱਡੀ ਕਹਿੰਦੇ … More
ਚੰਦਰਮਾ ਤੇ ਦਿਨ ‘ਚ ਦਿਖਦੇ ਹਨ ਤਾਰੇ ਪਰ ਇਹ ਟਿਮਟਿਮਾਉਂਦੇ ਨਹੀਂ
ਅਕਸਰ ਹੀ ਜਦੋਂ ਅਸੀਂ ਰਾਤ ਨੂੰ ਆਕਾਸ਼ ਵੱਲ ਨੂੰ ਦੇਖਦੇ ਹਾਂ ਤਾਂ ਸਾਨੂੰ ਬਹੁਤ ਸਾਰੇ ਤਾਰੇ ਦਿਖਾਈ ਦਿੰਦੇ ਹਨ। ਜੇਕਰ ਰਾਤ ਮੱਸਿਆ ਦੀ ਹੋਵੇ ਭਾਵ ਪੂਰੀ ਤਰ੍ਹਾਂ ਹਨੇਰਾ ਹੋਵੇ ਤਾਂ ਸਾਨੂੰ ਤਾਰੇ ਜਿਆਦਾ ਚਮਕਦਾਰ ਅਤੇ ਜਿਆਦਾ ਗਿਣਤੀ ਵਿੱਚ ਦਿਖਾਈ ਦਿੰਦੇ … More
ਮਾਂਏ ਬੁੱਲੜ ਲੈਣ ਆ ਗਿਆ ਹਈ ਸ਼ਾਵਾ
ਮੇਰੇ ਚਾਚਾ ਜੀ ਸ਼੍ਰੀ ਜੀਵਨ ਝਾਂਜੀ ਕਦੇ ਕਦੇ ਇੱਕ ਗੀਤ ਗੁਣਗੁਣਾਇਆ ਕਰਦੇ ਸਨ “ਮਾਏ ਬੁੱਲੜ ਲੈਣ ਆ ਗਿਆ ਹਈ ਸ਼ਾਵਾ”। ਪਤਾ ਨਹੀਂ ਇਹ ਕੋਈ ਲੋਕਗੀਤ ਹੈ ਜਾਂ ਉਹਨਾਂ ਨੇ ਕਿਤੋਂ ਸੁਣ ਕੇ ਚੇਤਿਆਂ ਵਿਚ ਸਾਂਭ ਰੱਖਿਆ ਸੀ ਜਾਂ ਉਹਨਾਂ ਦੇ … More
8 ਅਪ੍ਰੈਲ ਨੂੰ ਲੱਗੇਗਾ ਪੂਰਨ ਸੂਰਜ ਗ੍ਰਹਿਣ
ਗ੍ਰਹਿਣ ਲੱਗਣਾ ਇੱਕ ਵਿਗਿਆਨਿਕ ਘਟਨਾ ਹੈ। ਸਮੇਂ ਸਮੇਂ ਤੇ ਧਰਤੀ ਤੇ ਇਹਨਾਂ ਗ੍ਰਹਿਣਾ ਦਾ ਨਜ਼ਾਰਾ ਦੇਖਣ ਨੂੰ ਮਿਲਦਾ ਹੈ। ਗ੍ਰਹਿਣ ਦੋ ਤਰ੍ਹਾਂ ਦੇ ਹੁੰਦੇ ਹਨ ਸੂਰਜ ਗ੍ਰਹਿਣ ਅਤੇ ਚੰਦਰ ਗ੍ਰਹਿਣ। ਸੂਰਜ ਗ੍ਰਹਿਣ ਉਸ ਵੇਲੇ ਲੱਗਦਾ ਹੈ ਜਦੋਂ ਚੰਦਰਮਾ ਘੁੰਮਦਾ ਹੋਇਆ … More
ਸੋਨੇ ਦਾ ਗ੍ਰਹਿ ਵੀ ਹੈ ਸਾਡੇ ਸੂਰਜੀ ਪਰਿਵਾਰ ‘ਚ
ਇਹ ਦੁਨੀਆਂ ਬੜੀ ਅਜੀਬੋ ਗਰੀਬ ਚੀਜਾਂ ਨਾਲ ਭਰੀ ਹੋਈ ਹੈ। ਕਈ ਚੀਜ਼ਾਂ ਤਾਂ ਅਜਿਹੀਆਂ ਹਨ ਜਿਨ੍ਹਾਂ ਬਾਰੇ ਜਾਣ ਕੇ ਅਜਿਹਾ ਲਗਦਾ ਹੈ ਕਿ ਇਹ ਹੋ ਹੀ ਨਹੀਂ ਸਕਦਾ। ਸਾਡੇ ਸੂਰਜੀ ਮੰਡਲ ਦੇ ਅੱਠ ਗ੍ਰਹਿ, ਕੁਝ ਉਪ੍ਰਗਹਿ ਆਦਿ ਲੱਭਣ ਤੋਂ ਬਾਅਦ … More
ਚੰਦਰਮਾ ਹਰਰੋਜ਼ ਅਲਗ ਤਰ੍ਹਾਂ ਦਾ ਕਿਉਂ ਦਿਸਦਾ ਹੈ?
ਮਹੀਨੇ ਵਿੱਚ ਜੇਕਰ ਆਸਮਾਨ ਸਾਫ ਹੋਵੇ ਤਾਂ ਲਗਭਗ ਇੱਕ ਦਿਨ ਅਜਿਹਾ ਹੁੰਦਾ ਹੈ ਜਿਸ ਦਿਨ ਸਾਨੂੰ ਚੰਦਰਮਾ ਦਿਖਾਈ ਨਹੀਂ ਦਿੰਦਾ। ਜੇ ਧਿਆਨ ਨਾਲ ਵੇਖੀਏ ਤਾਂ ਚੰਦਰਮਾ ਦੀ ਤਸਵੀਰ (ਅਸਲ ਵਿੱਚ ਸਥਿਤੀ) ਰੋਜ਼ ਬਦਲਦੀ ਰਹਿੰਦੀ ਹੈ। ਕਦੇ ਸਾਨੂੰ ਚੰਦਰਮਾ ਪੂਰਾ ਦਿਖਾਈ … More
ਅੱਜ ਪਿਆਰ–ਮੁਹੱਬਤ ਤੇ ਭਾਈਚਾਰਕ ਸਾਂਝ ਦੇ ਦੀਵੇ ਬਾਲਣ ਦੀ ਲੋੜ ਹੈ
ਦੀਵਾਲੀ ਇਕ ਅਜਿਹਾ ਤਿਉਹਾਰ ਹੈ ਜਿਸਨੂੰ ਸਾਡੇ ਸਮਾਜ ਦਾ ਹਰ ਵਰਗ ਬੜੇ ਚਾਅ ਮਲਾਰ ਅਤੇ ਸ਼ਰਧਾ ਨਾਲ ਮਨਾਉਂਦਾ ਹੈ। ਇਹ ਤਿਉਹਾਰ ਸਮੁੱਚੇ ਭਾਈਚਾਰੇ ਨੂੰ ਇਕ ਮਾਲਾ ਦੇ ਵਿੱਚ ਪਿਰੋ ਕੇ ਰੱਖਦਾ ਹੈ। ਇਹ ਸਾਨੂੰ ਸਾਂਝੀਵਾਲਤਾ ਦਾ ਸੁਨੇਹਾ ਦਿੰਦਾ ਹੈ। ਇਸ … More
ਸਮਾਜ ਵਿੱਚੋਂ ਬੁਰਾਈਆਂ ਦਾ ਖਾਤਮਾਂ ਹੀ ਸਾਨੂੰ ਰਾਮਰਾਜ ਵੱਲ ਲੈ ਕੇ ਜਾਵੇਗਾ
ਭਾਰਤ ਨੂੰ ਤਿਉਹਾਰਾਂ ਤੇ ਮੇਲਿਆਂ ਦੀ ਧਰਤੀ ਕਿਹਾ ਜਾਂਦਾ ਹੈ। ਹਰੇਕ ਤਿਉਹਾਰ ਜਾਂ ਮੇਲੇ ਦੀ ਆਪਣੀ ਮਹੱਤਤਾ ਹੈ ਅਤੇ ਹਰੇਕ ਨੂੰ ਮਨਾਉਣ ਪਿੱਛੇ ਕੋਈ ਨਾ ਕੋਈ ਗੱਲ/ਕਹਾਣੀ ਜੁੜੀ ਹੋਈ ਹੈ ਜੋ ਸਾਨੂੰ ਕੋਈ ਸਿੱਖਿਆ ਜਾਂ ਸੁਨੇਹਾ ਦਿੰਦੀ ਹੈ। ਦਸਹਿਰੇ ਦੇ … More
