
Author Archives: ਪ੍ਰੋ. ਸਰਚਾਂਦ ਸਿੰਘ
ਪੰਜਾਬ ਤੇਰਾ ਕੌਣ ਬੇਲੀ ?
ਦੇਸ਼ ਦੇ ਹਰ ਨਾਗਰਿਕ ਦੇ ਮਨ ’ਚ ਸੁਪਰੀਮ ਕੋਰਟ ਪ੍ਰਤੀ ਸਤਿਕਾਰ ਹੈ ਅਤੇ ਇਸ ਦੇ ਜੱਜਾਂ ਦੀ ਕਾਬਲੀਅਤ ’ਤੇ ’ਸ਼ੱਕ’ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ। ਪਰ ਹਾਲ ਹੀ ਵਿਚ ਇਸ ਵੱਲੋਂ ਸਤਲੁਜ ਜਮਨਾ ਲਿੰਕ (ਐੱਸ ਵਾਈ ਐਲ) ਨਹਿਰ ਮਾਮਲੇ … More
‘ਦਮਦਮੀ ਟਕਸਾਲ’ : ਸਿੱਖ ਪੰਥ ਦੀ ਸਿਰਮੌਰ ਜਥੇਬੰਦੀ
ਖ਼ਾਲਸੇ ਦੀ ਸਿਰਜਣਾ ਭਾਰਤ ਦੇ ਮੱਧਕਾਲੀਨ ਇਤਿਹਾਸ ਦੀ ਇਕ ਅਜਿਹੀ ਅਦੁੱਤੀ ਘਟਨਾ ਹੈ, ਜਿਸ ਨੇ ਵਿਲੱਖਣ ਜੀਵਨ ਜੁਗਤ ਅਤੇ ਮਾਨਵ ਹਿਤਕਾਰੀ ਸਮਾਜ ਉਸਾਰੀ ਨੂੰ ਰੂਪਮਾਨ ਕੀਤਾ। ਮੁਗ਼ਲ ਹਕੂਮਤ ਦੇ ਜ਼ੁਲਮਾਂ ਤੋਂ ਹਿੰਦ ਨੂੰ ਨਿਜਾਤ ਦਿਵਾਉਣ ਲਈ ਜਦੋਂ 1699 ਦੀ ਵਿਸਾਖੀ … More
ਗੁਰਦੁਆਰਾ ਟਾਹਲਾ ਸਾਹਿਬ : ਸ਼ਹੀਦੀ ਅਸਥਾਨ ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ
ਅਠਾਰ੍ਹਵੀਂ ਸਦੀ ਦੇ ਮੱਧ (1757 ਈ.) ਦੌਰਾਨ ਜੰਗ ਦੇ ਮੈਦਾਨ ਦਾ ਉਹ ਅਦਭੁਤ ਦ੍ਰਿਸ਼ ਸ਼ਾਇਦ ਹੀ ਦੁਨੀਆ ਨੇ ਪਹਿਲਾਂ ਕਦੇ ਦੇਖਿਆ ਜਾਂ ਸੁਣਿਆ ਹੋਵੇ। ਗੁਰੂ ਨਗਰੀ ਅੰਮ੍ਰਿਤਸਰ ਤੋਂ ਤਰਨ ਤਾਰਨ ਵਾਲੇ ਪਾਸੇ ਪਿੰਡ ਚੱਬਾ ਅਤੇ ਪਿੰਡ ਗੁਰੂਵਾਲੀ ਦੇ ਵਿਚਕਾਰ ਰਣ … More
ਘਿਰਣਾ ਬਨਾਮ ’ਮਸੀਹਾ’
ਅੱਜ ਤੋਂ 39 ਵਰ੍ਹੇ ਪਹਿਲਾਂ ਵਰਤਾਏ ਗਏ ਵੱਡੇ ਦੁਖਾਂਤ ਸਾਕਾ ਨੀਲਾ ਤਾਰਾ ਦੀ ਹਰ ਸਾਲ ਜਦੋਂ ਵੀ ਬਰਸੀ ਆਉਂਦੀ ਹੈ ਤਾਂ ਸਿੱਖ ਕੌਮ ਦੇ ਹਿਰਦੇ ’ਚ ਚੀਸਾਂ ਉੱਠ ਖੜ੍ਹਦੀਆਂ ਹਨ। ਸਰਕਾਰ ਦਾ ਓਪਰੇਸ਼ਨ ਬਲੂ ਸਟਾਰ, ਪਰ ਸਿੱਖ ਕੌਮ ਲਈ ਤੀਜਾ … More
ਸੱਚਾ ਪੰਜਾਬੀ ਸਪੂਤ ਦੀਵਾਨ ਮੂਲਰਾਜ ਚੋਪੜਾ
ਅਸਲ ਵਿੱਚ ਬ੍ਰਿਟਿਸ਼ ਈਸਟ ਇੰਡੀਆ ਕੰਪਨੀ ਦੀ ਹਕੂਮਤ ਤੋਂ ਆਜ਼ਾਦੀ ਲਈ ਪਹਿਲੀ ਜੰਗ ਸੰਨ 1848 ਵਿੱਚ ਦੀਵਾਨ ਮੂਲਰਾਜ ਦੀ ਅਗਵਾਈ ਵਿੱਚ ਪੰਜਾਬ ਦੇ ਮੁਲਤਾਨ ਤੋਂ ਲੜੀ ਗਈ ਸੀ। 1857 ਦੀ ਬਗਾਵਤ ਨੂੰ ਕੁਝ ਲੋਕ ਭਾਰਤ ਦੀ ਆਜ਼ਾਦੀ ਦੀ ਪਹਿਲੀ ਜੰਗ … More
ਮਹਾਨ ਸ਼ਹੀਦੀ ਸਾਕੇ ਦੁਬਿਧਾ ਗ੍ਰਸਿਆਂ ਨੂੰ ਦੇਸ਼-ਕੌਮ ਪ੍ਰਸਤੀ ਦਾ ਸਬਕ ਦ੍ਰਿੜਾਉਂਦੇ ਹਨ
ਸਿੱਖ ਇਤਿਹਾਸ ਦੇ ਸ਼ਹੀਦੀ ਪਰੰਪਰਾ ਪਿੱਛੇ ਕ੍ਰਾਂਤੀਕਾਰੀ ਵਿਚਾਰਧਾਰਾ ਅਤੇ ਮਾਨਵ ਕਲਿਆਣ ਮਾਡਲ ਤੋਂ ਇਲਾਵਾ ਸ੍ਰੀ ਗੁਰਬਾਣੀ ਦੇ ਸਤਿ ਸਤਿ ਹੋਣ ਦਾ ਪ੍ਰਮਾਣ ਮਿਲਦਾ ਹੈ। ਜੋ ਲੋਕ ਗੁਰਬਾਣੀ ਨੂੰ ਤਰਕ ਦੀ ਨਿਗਾਹ ਨਾਲ ਦੇਖਦਿਆਂ ਇਸ ’ਤੇ ਸ਼ੰਕੇ ਕਰਦੇ ਹਨ, ਉਸ ਨੂੰ … More
ਸਰਵ-ਗੁਣ ਸੰਪੰਨ ਪੂਰਨ ਬ੍ਰਹਮ ਗਿਆਨੀ ਬਾਬਾ ਬੁੱਢਾ ਜੀ
ਪੂਰਨ ਬ੍ਰਹਮ ਗਿਆਨੀ ਬਾਬਾ ਬੁੱਢਾ ਜੀ, ਗੁਰੂ ਘਰ ਤੋਂ ਵਰੋਸਾਏ ਹੋਏ ਇਕ ਅਜਿਹੇ ਸਰਵ-ਗੁਣ ਸੰਪੰਨ ਗੁਰਸਿੱਖ ਸਨ, ਜਿਨ੍ਹਾਂ ਦੀਆਂ ਅੱਖਾਂ ਅੱਗੇ ਗੁਰ ਇਤਿਹਾਸ ਦਾ ਲਗਭਗ ਅੱਧਾ ਹਿੱਸਾ ਬੀਤਿਆ। ਗੁਰੂ ਨਾਨਕ ਸਾਹਿਬ ਸਮੇਤ ਪਹਿਲੇ ਅੱਠ ਪਾਤਸ਼ਾਹੀਆਂ ਦੇ ਦਰਸ਼ਨ, ਪੰਜ ਪਾਤਸ਼ਾਹੀਆਂ ਨੂੰ … More
ਸੰਤ ਕਰਤਾਰ ਸਿੰਘ ਜੀ ਖ਼ਾਲਸਾ ਭਿੰਡਰਾਂਵਾਲੇ
ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਮਹਾਰਾਜ ਜੀ ਦੀ ਤੀਜੀ ਸ਼ਹੀਦੀ ਸ਼ਤਾਬਦੀ ਮਿਤੀ 7 ਦਸੰਬਰ 1975 ਵਾਲੇ ਦਿਨ ਰਾਮ ਲੀਲ੍ਹਾ ਗਰਾਊਂਡ ਦਿੱਲੀ ਵਿਖੇ ਇਕ ਜਲੂਸ ਪੁੱਜਣ ’ਤੇ 22 ਲੱਖ ਦੇ ਇਕੱਠ ਵਿਚ ਜਦੋਂ ਭਾਰਤ ਦੀ ਪ੍ਰਧਾਨ ਮੰਤਰੀ ਸ੍ਰੀਮਤੀ ਇੰਦਰਾ ਗਾਂਧੀ … More
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸੰਪੂਰਨਤਾ ਅਤੇ ਦਮਦਮੀ ਟਕਸਾਲ ਦਾ 316ਵਾਂ ਸਥਾਪਨਾ ਦਿਵਸ
ਕਲਗ਼ੀਧਰ ਦਸਮੇਸ਼ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਵੱਲੋਂ ਵਰੋਸਾਈ ਹੋਈ ਸਿੱਖ ਪੰਥ ਦੀ ਸਿਰਮੌਰ ਜਥੇਬੰਦੀ ਦਮਦਮੀ ਟਕਸਾਲ’ ਨੇ 316 ਵਰ੍ਹੇ ਪੂਰੇ ਕਰ ਲਏ ਹਨ। ਦਮਦਮੀ ਟਕਸਾਲ ਅਠਾਰ੍ਹਵੀਂ ਸਦੀ ਤੋਂ ਲੈ ਕੇ ਅੱਜ ਤਕ ਆਪਣੀ ਸਥਾਪਨਾ ਦੇ ਉਦੇਸ਼ਾਂ … More
ਨਸ਼ਿਆਂ ਦੀ ਚੁਨੌਤੀ ਅਤੇ ਪੰਜਾਬ ਸਰਕਾਰ ਦੀਆਂ ਤਰਜੀਹਾਂ ਕੀ ਹੋਣ?
ਪਿਛਲੇ ਕੁਝ ਦਹਾਕਿਆਂ ਤੋਂ ਅੱਲ੍ਹੜ ਵਰ੍ਹੇਸ ਨੌਜਵਾਨੀ ਦਾ ਨਸ਼ਿਆਂ ਦੀ ਮਾਰ ਨਾਲ ਬਹੁਤ ਬੁਰੀ ਤਰਾਂ ਪ੍ਰਭਾਵਿਤ ਹੋਣਾ ਦੇਸ਼ ਤੇ ਸਮਾਜ ਲਈ ਇਕ ਵੱਡੀ ਸਮੱਸਿਆ ਬਣ ਚੁੱਕੀ ਹੈ। ਕਿਸੇ ਸਮੇਂ ਸਭ ਤੋਂ ਵਿਕਸਿਤ ਸੂਬਿਆਂ ‘ਚੋਂ ਇਕ ਮੰਨਿਆ ਜਾਂਦਾ ਪੰਜਾਬ ਬਹੁਤ ਲੰਮੇ … More