
Author Archives: ਉਜਾਗਰ ਸਿੰਘ
ਸੰਗਰੂਰ ਲੋਕ ਸਭਾ ਦੀ ਚੋਣ ਦਾ ਨਤੀਜਾ : ਆਮ ਆਦਮੀ ਪਾਰਟੀ ਨੂੰ ਝਟਕਾ
ਸਿਮਰਨਜੀਤ ਸਿੰਘ ਮਾਨ ਨੇ ਆਮ ਆਦਮੀ ਪਾਰਟੀ ਦੇ ਗੜ੍ਹ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਜੱਦੀ ਹਲਕੇ ਸੰਗਰੂਰ ਵਿੱਚ ਸਨ੍ਹ ਲਗਾ ਦਿੱਤੀ ਹੈ। ਇਹ ਉਪ ਚੋਣ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਲੋਕ ਸਭਾ ਤੋਂ ਅਸਤੀਫਾ ਦੇਣ ਤੋਂ ਬਾਅਦ ਹੋਈ … More
ਗੁਰਮੀਤ ਸਿੰਘ ਪਲਾਹੀ ਦਾ ਕਾਵਿ ਸੰਗ੍ਰਹਿ ‘ਕੁੱਝ ਤਾਂ ਬੋਲ’ ਬਗ਼ਾਬਤੀ ਸੁਰਾਂ ਦਾ ਪੁਲੰਦਾ
ਗੁਰਮੀਤ ਸਿੰਘ ਪਲਾਹੀ ਜਾਣਿਆਂ ਪਛਾਣਿਆਂ ਕਾਲਮ ਨਵੀਸ, ਕਹਾਣੀਕਾਰ ਅਤੇ ਕਵੀ ਹੈ। ਮੁਢਲੇ ਤੌਰ ‘ਤੇ ਉਹ ਸੂਖ਼ਮ ਦਿਲ ਵਾਲਾ ਕਵੀ ਹੈ ਪ੍ਰੰਤੂ ਅੱਜ ਕਲ੍ਹ ਪ੍ਰਬੁੱਧ ਕਾਲਮ ਨਵੀਸ ਦੇ ਤੌਰ ਤੇ ਜਾਣਿਆਂ ਜਾਂਦਾ ਹੈ। ਉਸ ਦੇ ਕਵੀ ਹੋਣ ਕਰਕੇ ਵਾਰਤਕ ਕਾਵਮਈ ਬਣ … More
ਪੰਜਾਬੀਆਂ ਲਈ ਸਿਆਸਤ ਤੋਂ ਉਪਰ ਉਠ ਕੇ ਸੋਚਣ ਦਾ ਸਮਾਂ
ਸ਼ੁਭਪ੍ਰੀਤ ਸਿੰਘ ਸਿੱਧੂ ਮੂਸੇਵਾਲਾ ਦੇ ਦਰਦਨਾਕ ਕਤਲ ਤੋਂ ਬਾਅਦ ਪੰਜਾਬ ਦੇ ਲੋਕਾਂ ਵਿੱਚ ਪੈਦਾ ਹੋਈ ਡਰ ਦੀ ਭਾਵਨਾ ਕਰਕੇ ਹਰ ਪੰਜਾਬ ਨੂੰ ਪਿਆਰ ਕਰਨ ਵਾਲੇ ਦਾ ਦਿਲ ਦਹਿਲ ਗਿਆ ਹੈ। ਮੌਤ ਭਾਵੇਂ ਕਿਸੇ ਵੀ ਸੈਲੀਬਰਿਟੀ ਜਿਨ੍ਹਾਂ ਵਿੱਚ ਕਬੱਡੀ ਖਿਡਾਰੀ ਸੰਦੀਪ … More
ਸਬ ਕਮੇਟੀ ਦੀਆਂ ਸਿਫ਼ਰਸ਼ਾਂ : ਅਕਾਲੀ ਲੀਡਰਸ਼ਿਪ ਨੂੰ ਘੁੰਮਣਘੇਰੀ
ਅਕਾਲੀ ਦਲ ਬਾਦਲ ਆਪਣੀ ਖੁੱਸੀ ਸਿਆਸੀ ਜ਼ਮੀਨ ਦੀ ਤਲਾਸ਼ ਵਿੱਚ ਹੈ। ਪੰਥਕ ਸੋਚ ਤੋਂ ਕਿਨਾਰਾ ਕਰਨ ਤੋਂ ਬਾਅਦ ਗ਼ਲਤੀ ਦਰ ਗ਼ਲਤੀ ਦਾ ਨਤੀਜਾ ਭੁਗਤ ਰਿਹਾ ਹੈ। ਬਾਦਲ ਦਲ ਦੀ ਕੋਰ ਕਮੇਟੀ ਵੱਲੋਂ ਵਿਧਾਨ ਸਭਾ ਚੋਣਾਂ ਵਿੱਚ ਹੋਈ ਨਮੋਸ਼ੀਜਨਕ ਹਾਰ ਦੀ … More
ਰਵੀ ਸ਼ੇਰਗਿੱਲ ਦਾ ਕਹਾਣੀ ਸੰਗ੍ਰਹਿ ‘ਕਿਤੇ ਉਹ ਨਾ ਹੋਵੇ’ ਅਹਿਸਾਸਾਂ ਦਾ ਪੁਲੰਦਾ
ਪੰਜਾਬੀ ਕਹਾਣੀ ਵਿੱਚ ਅਨੇਕਾਂ ਨਵੇਂ ਤਜ਼ਰਬੇ ਹੋ ਰਹੇ ਹਨ। ਖਾਸ ਤੌਰ ‘ਤੇ ਨਵੇਂ ਕਹਾਣੀਕਾਰ ਪੰਜਾਬੀ ਕਹਾਣੀ ਦੀ ਵਿਰਾਸਤ ਵਿੱਚ ਵਡਮੁਲਾ ਯੋਗਦਾਨ ਪਾ ਰਹੇ ਹਨ। ਇਸ ਤੋਂ ਸਾਫ ਹੋ ਰਿਹਾ ਹੈ ਕਿ ਪੰਜਾਬੀ ਕਹਾਣੀ ਪ੍ਰੌੜ੍ਹ ਅਵਸਥਾ ਨੂੰ ਪਾਰ ਕਰਦੀ ਵਿਖਾਈ ਦੇ … More
ਸਿਹਤ ਮੰਤਰੀ ਦੀ ਬਰਖਾਸਤਗੀ ਸ਼ੁਭ ਸੰਕੇਤ: ਭਰਿਸ਼ਟਾਚਾਰੀਆਂ ਲਈ ਚੇਤਾਵਨੀ
ਭਗਵੰਤ ਸਿੰਘ ਮਾਨ ਮੁੱਖ ਮੰਤਰੀ ਵੱਲੋਂ ਆਪਣੇ ਹੀ ਸਿਹਤ ਮੰਤਰੀ ਡਾ ਵਿਜੇ ਸਿੰਗਲਾ ਨੂੰ ਬਰਖਾਸਤ ਕਰਨਾ ਆਮ ਆਦਮੀ ਪਾਰਟੀ ਦਾ ਪਹਿਲਾ ਦਲੇਰਾਨਾ ਫ਼ੈਸਲਾ ਕਿਹਾ ਜਾ ਸਕਦਾ ਹੈ। ਦੇਸ ਦੇ ਆਜ਼ਾਦ ਹੋਣ ਤੋਂ ਬਾਅਦ ਸਾਰੀਆਂ ਸਰਕਾਰਾਂ ਦਾ ਮੁੱਖ ਮੁੱਦਾ ਵਿਕਾਸ ਅਤੇ … More
ਨਰਿੰਦਰਪਾਲ ਕੌਰ ਦਾ ਕਾਵਿ ਸੰਗ੍ਰਹਿ ‘ਕਸ਼ੀਦ’ ਰਹੱਸਵਾਦ ਅਤੇ ਵਿਸਮਾਦ ਦਾ ਗੋਹੜਾ
ਸਾਹਿਤ ਅਤੇ ਸੰਗੀਤ ਮਨੁਖੀ ਮਨਾਂ ਨੂੰ ਸਕੂਨ ਦਿੰਦਾ ਹੈ। ਇਸ ਲਈ ਸਾਹਿਤ ਦੀਆਂ ਸਾਰੀਆਂ ਵਿਧਾਵਾਂ ਵਿੱਚ ਵੱਡੀ ਮਾਤਰਾ ਵਿੱਚ ਸਾਤਿ ਲਿਖਿਆ ਜਾ ਰਿਹਾ ਹੈ। ਕਵਿਤਾ ਸਭ ਤੋਂ ਵਧੇਰੇ ਮਾਤਰਾ ਵਿੱਚ ਲਿਖੀ ਜਾ ਰਹੀ ਹੈ। ਕਵਿਤਾ ਛੰਦ ਰੱਧ ਅਤੇ ਖੁਲ੍ਹੀ ਦੋ … More
ਖ਼ਬਰਦਾਰ! ਪਟਿਆਲਵੀਆਂ ਦੀ ਗੂੜ੍ਹੀ ਭਾਈਚਾਰਕ ਸਾਂਝ ਨੂੰ ਖ਼ੋਰਾ ਨਾ ਲਾਓ!
ਭਾਰਤ ਧਰਮ ਨਿਰਪੱਖ ਦੇਸ਼ ਹੈ। ਇਥੇ ਸਾਰੇ ਧਰਮਾ ਦਾ ਬਰਾਬਰ ਦਾ ਸਤਿਕਾਰ ਕੀਤਾ ਜਾਂਦਾ ਹੈ। ਧਰਮ ਵੈਸੇ ਵੀ ਨਿੱਜੀ ਮਾਮਲਾ ਹੈ। ਹਰ ਇਕ ਨਾਗਰਿਕ ਨੂੰ ਆਪਣੀ ਮਰਜ਼ੀ ਅਨੁਸਾਰ ਆਪਣੇ ਧਰਮ ਦੀ ਚੋਣ ਕਰਨ ਦਾ ਅਧਿਕਾਰ ਹੈ ਪ੍ਰੰਤੂ ਕਿਸੇ ਨੂੰ ਦੂਜੇ … More
ਰਵਿੰਦਰ ਸਿੰਘ ਸੋਢੀ ਦੀ ਪੁਸਤਕ ਪਰਵਾਸੀ ਕਲਮਾਂ: ਸਾਹਿਤਕ ਫੁੱਲਾਂ ਦਾ ਗੁਲਦਸਤਾ
ਪਰਵਾਸ ਵਿੱਚ ਵਸਦੇ ਵੀਹ ਕਲਮਕਾਰਾਂ ਦੀਆਂ ਰਚਨਾਵਾਂ ਦਾ ਸਾਹਿਤਕ ਗੁਲਦਸਤਾ ‘ਪਰਵਾਸੀ ਕਲਮਾਂ’ ਆਪੋ ਆਪਣੇ ਰੰਗਾਂ ਦੀ ਖ਼ੁਸ਼ਬੋ ਦਿੰਦਾ ਹੋਇਆ ਸਾਹਿਤਕ ਸੰਸਾਰ ਦੇ ਤਾਣੇ ਬਾਣੇ ਨੂੰ ਮਹਿਕਾ ਰਿਹਾ ਹੈ। ਰਵਿੰਦਰ ਸਿੰਘ ਸੋਢੀ ਨੇ ਕੈਨੇਡਾ, ਅਮਰੀਕਾ, ਆਸਟਰੇਲੀਆ, ਨਿਊਜ਼ੀਲੈਂਡ ਅਤੇ ਬਰਤਾਨੀਆਂ ਵਿੱਚ ਵਸੇ … More
ਕਾਂਗਰਸ ਦਾ ਨਵਾਂ ਫਾਰਮੂਲਾ ਕੀ ਗੁਲ ਖਿਲਾਵੇਗਾ?
ਇਹ ਵੇਖਣ ਵਾਲੀ ਗੱਲ ਹੈ ਕਿ ਕਾਂਗਰਸ ਹਾਈ ਕਮਾਂਡ ਦਾ ਨਵਾਂ ਫਾਰਮੂਲਾ ਕੀ ਗੁਲ ਖਿਲਾਵੇਗਾ? ਇਕ ਨੌਜਵਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਪ੍ਰਦੇਸ਼ ਕਾਂਗਰਸ ਦਾ ਪ੍ਰਧਾਨ ਬਣਾਕੇ ਕਾਂਗਰਸ ਪਾਰਟੀ ਨੇ ਇਕ ਨਵਾਂ ਪੈਂਤੜਾ ਖੇਡਿਆ ਹੈ। ਰਾਜਾ ਵੜਿੰਗ ਹੁਣ ਤੱਕ ਦੇ … More