Author Archives: ਉਜਾਗਰ ਸਿੰਘ
ਡਾ.ਗੁਰਦੇਵ ਸਿੰਘ ਸਿੱਧੂ ਦੀ ਸੰਪਾਦਿਤ ਪੁਸਤਕ ਗਿਆਨੀ ਗੁਰਦਿੱਤ ਸਿੰਘ ‘ਦਲੇਰ’ ਸੁਤੰਤਰਤਾ ਸੰਗਰਾਮੀ ਦੀ ਕਹਾਣੀ : ਉਜਾਗਰ ਸਿੰਘ
ਡਾ.ਗੁਰਦੇਵ ਸਿੰਘ ਸਿੱਧੂ ਅਣਗੌਲੇ ਆਜ਼ਾਦੀ ਘੁਲਾਟੀਆਂ ਦੀਆਂ ਜੀਵਨੀਆਂ ਲਿਖਣ ਦੇ ਮਾਹਿਰ ਵਿਦਵਾਨ ਤੇ ਇਤਿਹਾਸਕਾਰ ਗਿਣੇ ਜਾਂਦੇ ਹਨ। ਜਾਣੇ ਪਛਾਣੇ ਅਤੇ ਸਮਾਜ ਵਿੱਚ ਚਰਚਿਤ ਆਜ਼ਾਦੀ ਘੁਲਾਟੀਆਂ ਬਾਰੇ ਤਾਂ ਹਰ ਕੋਈ ਵਿਦਵਾਨ ਲਿਖਣ ਦਾ ਮਾਣ ਮਹਿਸੂਸ ਕਰਦਾ ਹੈ ਕਿਉਂਕਿ ਉਨ੍ਹਾਂ ਬਾਰੇ ਮੈਟਰ … More
ਪੰਜਾਬ ਦੇ ਸਰਵੋਤਮ ਸਿਆਸੀ ਬੁਲਾਰੇ
ਦੇਸ਼ ਵਿੱਚ ਲੋਕ ਸਭਾ ਦੀਆਂ ਚੋਣਾਂ ਦਾ ਦੰਗਲ ਭਖਿਆ ਹੋਇਆ ਹੈ। ਪੰਜਾਬ ਦਾ ਵੀ ਸਿਆਸੀ ਵਾਤਵਰਨ ਗਰਮ ਹੈ ਪ੍ਰੰਤੂ ਚੰਗੇ ਬੁਲਾਰਿਆਂ ਦੀ ਘਾਟ ਮਹਿਸੂਸ ਹੋ ਰਹੀ ਹੈ। ਵਰਤਮਾਨ ਬੁਲਾਰਿਆਂ ਦਾ ਸਿਰਫ਼ ਦੁਸ਼ਣਬਾਜ਼ੀ ‘ਤੇ ਹੀ ਜ਼ੋਰ ਹੈ। ਗਿਆਨੀ ਜ਼ੈਲ ਸਿੰਘ, ਜਥੇਦਾਰ … More
ਬੁਢਾਪੇ ਨੂੰ ਆਨੰਦਮਈ ਬਣਾਉਣਾ ਬਜ਼ੁਰਗਾਂ ਦੇ ਆਪਣੇ ਹੱਥ ਵਿੱਚ
ਬੁਢਾਪੇ ਨੂੰ ਆਨੰਦਮਈ ਬਣਾਉਣਾ ਬਜ਼ੁਰਗਾਂ ਦੇ ਆਪਣੇ ਹੱਥ ਵਿੱਚ ਹੈ। ਜਵਾਨੀ ਵਿੱਚ ਮਾਣੇ ਸੁੱਖਾਂ- ਦੁੱਖਾਂ ਨੂੰ ਭੁਲਣਾ ਹੋਵੇਗਾ। ਬੀਤੇ ਦੀਆਂ ਗੱਲਾਂ ਨੂੰ ਵਰਤਮਾਨ ਵਿੱਚ ਪ੍ਰਾਪਤ ਕਰਨਾ ਭੁੱਲ ਹੋਵੇਗੀ, ਜੋ ਲੰਘ ਗਿਆ ਉਸ ਨੂੰ ਮੁੜ ਕੇ ਚਿਤਵਣ ਦੀ ਲੋੜ ਨਹੀਂ। ਵਰਤਮਾਨ … More
ਡਾ.ਹਰਬੰਸ ਕੌਰ ਗਿੱਲ ਦਾ ਕਾਵਿ ਸੰਗ੍ਰਹਿ ‘ਕਰਕ ਕਲੇਜੇ ਮਾਹਿ’ ਵਿਰਾਸਤ ਦੀ ਹੂਕ : ਉਜਾਗਰ ਸਿੰਘ
ਡਾ.ਹਰਬੰਸ ਕੌਰ ਗਿੱਲ ਸਮਰੱਥ ਸਾਹਿਤਕਾਰ ਹੈ। ਉਸ ਦੀਆਂ ਹੁਣ ਤੱਕ ਸਾਹਿਤ ਦੇ ਵੱਖ-ਵੱਖ ਰੂਪਾਂ ਦੀਆਂ 20 ਪੁਸਤਕਾਂ ਪ੍ਰਕਾਸ਼ਤ ਹੋ ਚੁੱਕੀਆਂ ਹਨ। ‘ਕਰਕ ਕਲੇਜੇ ਮਾਹਿ’ ਕਾਵਿ ਸੰਗ੍ਰਹਿ ਉਸ ਦੀ 21ਵੀਂ ਪੁਸਤਕ ਹੈ। ਇਸ ਤੋਂ ਪਹਿਲਾਂ ਉਸ ਦਾ ‘ਰੂਹ ਦੇ ਰੰਗ’ ਗ਼ਜ਼ਲ … More
ਜਦੋਂ ਸਾਹਿਤਕਾਰਾਂ ਲਈ ਮੰਗਾਏ ਸਮੋਸਿਆਂ ਨੇ ਭਸੂੜੀ ਪਾਈ
ਗੱਲ 1975 ਦੀ ਹੈ, ਜਦੋਂ ਮੈਂ ਲੋਕ ਸੰਪਰਕ ਵਿਭਾਗ ਪੰਜਾਬ ਦੇ ਮਾਸਕ ਰਸਾਲੇ ਜਾਗ੍ਰਤੀ ਪੰਜਾਬੀ ਦਾ ਸਹਾਇਕ ਸੰਪਾਦਕ ਲੱਗਿਆ ਹੋਇਆ ਸੀ। ਮਰਹੂਮ ਸੁਖਪਾਲਵੀਰ ਸਿੰਘ ਹਸਰਤ ਜੋ ਪੰਜਾਬੀ ਦੇ ਕਵੀ ਸਨ, ਉਹ ਲੋਕ ਸੰਪਰਕ ਅਧਿਕਾਰੀ ਪੰਜਾਬੀ ਅਤੇ ਲੋਕ ਸੰਪਰਕ ਵਿਭਾਗ ਦੇ … More
ਸਭਿਆਚਾਰ ਤਿੰਨ ਮਾਵਾਂ ਦਾ ਪਸਾਰਾ ਨਿਬੰਧ ਸੰਗ੍ਰਹਿ ਪ੍ਰਕ੍ਰਿਤੀ ਤੇ ਸਭਿਆਚਾਰ ਦੀ ਪ੍ਰਸੰਸਾ: ਉਜਾਗਰ ਸਿੰਘ
ਅਮਰ ਗਰਗ ਕਲਮਦਾਨ ਅਤੇ ਪ੍ਰੇਮ ਲਤਾ (ਪ੍ਰਿੰਸੀਪਲ) ਆਪਣੇ ਸਾਂਝੇ ਨਿਬੰਧ ਸੰਗ੍ਰਹਿ ‘ਸਭਿਆਚਾਰ ਤਿੰਨ ਮਾਵਾਂ ਦਾ ਪਸਾਰਾ’ ਵਿੱਚ ਸਭਿਅਤਾ ਅਤੇ ਸਭਿਆਚਾਰ ਦਾ ਆਧਾਰ ਧਰਤੀ ਮਾਤਾ, ਜਨਮਦਾਤੀ ਮਾਂ ਅਤੇ ਗਊ ਨੂੰ ਮੰਨਦੇ ਹਨ। ਉਨ੍ਹਾਂ ਦੇ ਇਸ ਨਿਬੰਧ ਸੰਗ੍ਰਹਿ ਵਿੱਚ 29 ਲੇਖ ਹਨ, … More
ਰਵਿੰਦਰ ਸਿੰਘ ਸੋਢੀ ਦਾ ਕਹਾਣੀ ਸੰਗ੍ਰਹਿ ‘ਹੱਥਾਂ ‘ਚੋਂ ਕਿਰਦੀ ਰੇਤ’ ਪੰਜਾਬੀ ਸਭਿਅਚਾਰ ਦੀ ਮਹਿਕ: ਉਜਾਗਰ ਸਿੰਘ
ਰਵਿੰਦਰ ਸਿੰਘ ਸੋਢੀ ਬਹੁਪੱਖੀ ਸਾਹਿਤਕਾਰ ਹੈ। ਉਸ ਦੀਆਂ ਡੇਢ ਦਰਜਨ ਨਾਟਕ, ਖੋਜ, ਕਵਿਤਾ, ਆਲੋਚਨਾ, ਵਾਰਤਕ, ਜੀਵਨੀ, ਅਨੁਵਾਦ ਅਤੇ ਕਹਾਣੀਆਂ ਦੀਆਂ ਪੁਸਤਕਾਂ ਪ੍ਰਕਾਸ਼ਤ ਹੋ ਚੁੱਕੀਆਂ ਹਨ। ਕਿੱਤੇ ਵਜੋਂ ਉਹ ਪੰਜਾਬੀ ਦਾ ਅਧਿਆਪਕ ਰਿਹਾ ਹੈ। ਉਸ ਦੀਆਂ ਕਹਾਣੀਆਂ ਪੜ੍ਹਨ ਤੋਂ ਪਤਾ ਲੱਗਦਾ … More
ਪੰਜਾਬ ਵਿੱਚ ਸਾਵਣ ਮਹੀਨੇ ਤੋਂ ਪਹਿਲਾਂ ਦਲ ਬਦਲੀਆਂ ਦੀ ਬਰਸਾਤ
ਪ੍ਰਤੱਖ ਨੂੰ ਪ੍ਰਮਾਣ ਦੀ ਲੋੜ ਨਹੀਂ ਹੁੰਦੀ। ਸਿਆਸਤ ਖਾਸ ਤੌਰ ‘ਤੇ ਸਾਰੀਆਂ ਸਿਆਸੀ ਪਾਰਟੀਆਂ ਦੇ ਨੇਤਾਵਾਂ ਵਿੱਚ ਆਈ ਗਿਰਾਵਟ ਦੀ ਇਸ ਤੋਂ ਵੱਡੀ ਉਦਾਹਰਣ ਹੋਰ ਕੋਈ ਨਹੀਂ ਹੋ ਸਕਦੀ, ਜਦੋਂ ਲੋਕ ਸਭਾ ਦੀਆਂ ਚੋਣਾਂ ਤੋਂ ਪਹਿਲਾਂ ਆਪਣੀਆਂ ਹਾਰਾਂ ਦੀ ਮੂੰਹ … More
ਕੇਜਰੀਵਾਲ ਦੀ ਗ੍ਰਿਫ਼ਤਾਰੀ ਭਰਿਸ਼ਟਾਚਾਰ ਵਿਰੁੱਧ ਮੁਹਿੰਮ ਜਾਂ ਬਦਲਾਖੋਰੀ
ਪਿਛਲੇ 10 ਸਾਲਾਂ ਤੋਂ ਸਾਰੀਆਂ ਸਿਆਸੀ ਪਾਰਟੀਆਂ ਆਪਣੇ ਵਿਰੋਧੀਆਂ ਨੂੰ ਨੀਵਾਂ ਵਿਖਾਉਣ ਲਈ ਕੇਸ ਦਰਜ ਕਰਦੀਆਂ ਰਹਿੰਦੀਆਂ ਹਨ। ਇਸੇ ਸੰਧਰਵ ਵਿੱਚ ਆਮ ਆਦਮੀ ਪਾਰਟੀ ਕੇਜਰੀਵਾਲ ਦੀ ਗ੍ਰਿਫ਼ਤਾਰੀ ਨੂੰ ਬਦਲਾਖ਼ੋਰੀ ਅਤੇ ਕੇਂਦਰ ਸਰਕਾਰ ਭਰਿਸ਼ਟਾਚਾਰ ਵਿਰੁੱਧ ਕਾਰਵਾਈ ਕਹਿ ਰਹੀ ਹੈ। ਇਸ ਦਾ … More
ਗੁਰਦੀਸ਼ ਕੌਰ ਗਰੇਵਾਲ ਦਾ ਕਾਵਿ ਸੰਗ੍ਰਹਿ ‘ਆ ਨੀ ਚਿੜੀਏ’ ਬੱਚਿਆਂ ਲਈ ਪ੍ਰੇਰਨਾ ਸ੍ਰੋਤ: ਉਜਾਗਰ ਸਿੰਘ
ਗੁਰਦੀਸ਼ ਕੌਰ ਗਰੇਵਾਲ ਪੰਜਾਬੀ ਦੀ ਸਮਰੱਥ ਸਾਹਿਤਕਾਰ ਹੈ। ਉਹ ਸਾਹਿਤ ਦੇ ਚਾਰ ਰੂਪਾਂ ਕਵਿਤਾ, ਗੀਤ, ਗ਼ਜ਼ਲ ਅਤੇ ਵਾਰਤਕ ਲਿਖਦੀ ਹੈ। ਉਸ ਦੀਆਂ ਹੁਣ ਤੱਕ ਅੱਧਾ ਦਰਜਨ ਤੋਂ ਵੱਧ ਕਵਿਤਾ ਅਤੇ ਵਾਰਤਕ ਦੀਆਂ ਪੁਸਤਕਾਂ ਪ੍ਰਕਾਸ਼ਤ ਹੋ ਚੁੱਕੀਆਂ ਹਨ। ਮੈਨੂੰ ਉਸ ਦੀਆਂ … More





