ਉਜਾਗਰ ਸਿੰਘ

Author Archives: ਉਜਾਗਰ ਸਿੰਘ

IMG_2093.resized

ਗੁਰਭਜਨ ਗਿੱਲ ਦਾ ਗ਼ਜ਼ਲ ਸੰਗ੍ਰਹਿ ‘ਹਰ ਧੁਖਦਾ ਪਿੰਡ ਮੇਰਾ ਹੈ’ ਸਮਾਜਿਕਤਾ ਦਾ ਪ੍ਰਤੀਕ : ਉਜਾਗਰ ਸਿੰਘ

ਗੁਰਭਜਨ ਗਿੱਲ ਸਥਾਪਤ ਸ਼ਾਇਰ ਹੈ। ਉਹ ਸਰਬਕਲਾ ਸੰਪੂਰਨ ਤੇ ਹਰਫਨ ਮੌਲਾ ਸਾਹਿਤਕਾਰ ਹੈ। ਉਸ ਨੂੰ ਸਾਹਿਤਕ ਇਤਿਹਾਸਕਾਰ ਵੀ ਕਿਹਾ ਜਾ ਸਕਦਾ ਹੈ ਕਿਉਂਕਿ ਉਹ ਵਰਤਮਾਨ ਸਮੇਂ ਦੀਆਂ ਘਿਨੌਣੀਆਂ ਸਥਿਤੀਆਂ ਨੂੰ ਪਾਠਕਾਂ ਦੀ ਨਜ਼ਰਸਾਨੀ ਕਰਨ ਲਈ ਸਾਹਿਤਕ ਰੂਪ ਦੇ ਕੇ ਪ੍ਰਗਟਾਉਂਦਾ … More »

ਸਰਗਰਮੀਆਂ | Leave a comment
IMG_1852.resized

ਬਚਨ ਸਿੰਘ ਗੁਰਮ ਦਾ ਕਾਇਨਾਤ ਕਾਵਿ ਸੰਗ੍ਰਹਿ ਲੋਕ ਹਿਤਾਂ ਦਾ ਪਹਿਰੇਦਾਰ : ਉਜਾਗਰ ਸਿੰਘ

ਕਾਇਨਾਤ ਬਚਨ ਸਿੰਘ ਗੁਰਮ ਦਾ ਦੂਜਾ ਕਾਵਿ ਸੰਗ੍ਰਹਿ ਹੈ। ਇਸ ਤੋਂ ਪਹਿਲਾਂ ਉਸ ਦਾ ‘ਦੇਖਿਆ-ਪਰਖਿਆ’ ਕਾਵਿ ਸੰਗ੍ਰਹਿ (2015) ਅਤੇ ਤਿੰਨ ਸਾਂਝੇ ਕਾਵਿ ਸੰਗ੍ਰਹਿ ਤੇ ਇਕ ਸਾਂਝਾ ਗ਼ਜ਼ਲ ਸੰਗ੍ਰਹਿ ਪ੍ਰਕਾਸ਼ਤ ਹੋ ਚੁੱਕੇ ਹਨ। ਕਾਇਨਾਤ ਕਾਵਿ ਸੰਗ੍ਰਹਿ ਵਿੱਚ 70 ਕਵਿਤਾਵਾਂ ਹਨ। ਇਹ … More »

ਸਰਗਰਮੀਆਂ | Leave a comment
 

ਪੌਪ ਮਿਊਜ਼ਿਕ ਦੇ ਜ਼ਮਾਨੇ ਵਿੱਚ ਅਲਗੋਜ਼ਾ/ਬੰਸਰੀ ਵਾਦਕ ਗੁਰਮੇਲ ਸਿੰਘ ਮੁੰਡੀ

ਆਧੁਨਿਕ ਪੌਪ ਸੰਗੀਤ ਦੇ ਜ਼ਮਾਨੇ ਵਿੱਚ ਗੁਰਮੇਲ ਸਿੰਘ ਮੁੰਡੀ ਅਲਗੋਜ਼ਿਆਂ/ਬੰਸਰੀ ਦੀਆਂ ਮਧੁਰ ਧੁਨਾਂ ਦੀ ਕਲਾ ਰਾਹੀਂ ਸਰੋਤਿਆਂ ਨੂੰ ਮੰਤਰ ਮੁਗਧ ਕਰ ਰਿਹਾ ਹੈ। ਉਹ ਆਪਣੀ ਕਲਾ ਦੀ ਸਹਿਜਤਾ ਨਾਲ ਸ੍ਰੋਤਿਆਂ ਨੂੰ ਰੂਹ ਦੀ ਖ਼ੁਰਾਕ ਦੇ ਰਿਹਾ ਹੈ। ਇਹ ਕਲਾ ਅਲਗੋਜ਼ਾ/ਬੰਸਰੀ … More »

ਲੇਖ | Leave a comment
IMG_2254.resized

ਡਾ.ਭਗਵੰਤ ਸਿੰਘ ਦੀ ‘ਸੂਫ਼ੀਆਨਾ ਰਹੱਸ ਅਨੁਭੂਤੀ’ ਵਿਲੱਖਣ ਖੋਜੀ ਪੁਸਤਕ : ਉਜਾਗਰ ਸਿੰਘ

ਡਾ.ਭਗਵੰਤ ਸਿੰਘ ਖੋਜੀ ਵਿਦਵਾਨ ਹੈ। ਉਹ ਸਾਹਿਤ ਦੇ ਅਣਗੌਲੇ ਹੀਰਿਆਂ ਬਾਰੇ ਖੋਜ ਕਰਕੇ ਸਾਹਿਤ ਦੇ ਖੋਜੀ ਵਿਦਿਆਰਥੀਆਂ ਦਾ ਰਾਹ ਦਸੇਰਾ ਬਣਦਾ ਜਾ ਰਿਹਾ ਹੈ। ਇਸੇ ਲੜੀ ਵਿੱਚ ਉਸ ਵੱਲੋਂ ਸੰਪਾਦਿਤ ਕੀਤੀ ਪੁਸਤਕ ‘ਸੂਫ਼ੀਆਨਾ ਰਹੱਸ ਅਨੁਭੂਤੀ’ ਹੈ, ਜਿਹੜੀ ਖੋਜਾਰਥੀਆਂ ਲਈ ਲਾਭਦਾਇਕ … More »

ਸਰਗਰਮੀਆਂ | Leave a comment
IMG_1855 (2).resized

ਮਨਜੀਤ ਪੁਰੀ ਦਾ ਗ਼ਜ਼ਲ ਸੰਗ੍ਰਹਿ ‘ਕੁਝ ਤਿੜਕਿਆ ਤਾਂ ਹੈ’ ਸਮਾਜਿਕ ਸਰੋਕਾਰਾਂ ਦੀ ਗਵਾਹੀ : ਉਜਾਗਰ ਸਿੰਘ

ਮਨਜੀਤ ਪੁਰੀ ਦਾ ਪਲੇਠਾ ਗ਼ਜ਼ਲ ਸੰਗ੍ਰਹਿ ‘ਕੁਝ ਤਿੜਕਿਆ ਤਾਂ ਹੈ’ ਸਮਾਜਿਕ ਸਰੋਕਾਰਾਂ ਦੀ ਗਵਾਹੀ ਭਰਦਾ ਹੈ। ਗ਼ਜ਼ਲ ਸਾਹਿਤ ਦਾ ਸੰਜੀਦਾ ਤੇ ਵਿਲੱਖਣ ਰੂਪ ਹੈ। ਗ਼ਜ਼ਲ ਲਿਖਣ ਲਈ ਨਿਸਚਤ ਨਿਯਮ ਨਿਰਧਾਰਤ ਕੀਤੇ ਹੋਏ ਹਨ। ਗ਼ਜ਼ਲ ਲਿਖਣਾ ਹਰ ਇਕ ਦੇ ਵਸ ਦੀ … More »

ਸਰਗਰਮੀਆਂ | Leave a comment
 

ਪੰਜਾਬ ਪੁਲਿਸ ਵਿੱਚ ਇਸਤਰੀਆਂ/ਲੜਕੀਆਂ ਵੀ ਮਹੱਤਵਪੂਰਨ ਅਹੁਦਿਆਂ ‘ਤੇ ਤਾਇਨਾਤ

ਬੇਟੀ ਪੜ੍ਹਾਓ, ਬੇਟੀ ਬਚਾਓ ਦਾ ਪ੍ਰਚਾਰ ਤਾਂ ਥੋੜ੍ਹਾ ਸਮਾਂ ਪਹਿਲਾਂ ਹੀ ਸ਼ੁਰੂ ਕੀਤਾ ਗਿਆ ਹੈ ਪ੍ਰੰਤੂ ਪੰਜਾਬ ਵਿੱਚ ਬੇਟੀਆਂ ਨੂੰ ਪਹਿਲਾਂ ਹੀ ਪੜ੍ਹਾਇਆ ਜਾਂਦਾ ਹੈ, ਜਿਸ ਕਰਕੇ ਬੇਟੀਆਂ ਸਮਾਜ ਦੇ ਹਰ ਖੇਤਰ ਵਿੱਚ ਮਾਹਰਕੇ ਮਾਰ ਰਹੀਆਂ ਹਨ। ਬੇਸ਼ਕ ਪੰਜਾਬ ਪੁਲਿਸ … More »

ਲੇਖ | Leave a comment
 

ਅਲਵਿਦਾ! ਪੰਜਾਬੀਅਤ ਦੇ ਮੁਦਈ ਵਿਕਾਸ ਪੁਰਸ਼ ਡਾ.ਮਨੋਹਰ ਸਿੰਘ ਗਿੱਲ

ਪੰਜਾਬੀਆਂ ਦਾ ਮੋਹਵੰਤਾ, ਪੰਜਾਬ ਦਾ ਵਿਕਾਸ ਪੁਰਸ਼, ਪ੍ਰਸ਼ਾਸ਼ਕੀ ਕਾਰਜ਼ਕੁਸ਼ਤਾ ਦਾ ਮਾਹਿਰ ਅਤੇ ਪੰਜਾਬੀ ਸਭਿਆਚਾਰ ਦਾ ਪ੍ਰਤੀਕ ਡਾ.ਮਨੋਹਰ ਸਿੰਘ ਗਿੱਲ ਇਸ ਫ਼ਾਨੀ ਸੰਸਾਰ ਨੂੰ ਅਲਵਿਦਾ ਕਹਿ ਗਏ ਹਨ। ਉਨ੍ਹਾਂ ਦੇ ਜਾਣ ਨਾਲ ਪੰਜਾਬ ਦੇ ਸੁਨਹਿਰੇ ਭਵਿਖ ਦੀ ਕਾਮਨਾ ਕਰਨ ਵਾਲਾ ਹਰ … More »

ਲੇਖ | Leave a comment
 

ਇੰਡੀਆ ਗੱਠਜੋੜ ਐਨ.ਡੀ.ਏ. ਅਤੇ ਬੀਜੇਪੀ ਲਈ ਚਿੰਤਾ ਦਾ ਵਿਸ਼ਾ

ਪੰਜਾਬ ਕਾਂਗਰਸ ਦੇ ਸੀਨੀਅਰ ਨੇਤਾ ਤੇ ਤਿੰਨ ਵਾਰ ਬਣੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ 2015 ਦੇ ਪੁਰਾਣੇ ਕੇਸ ਵਿੱਚ ਪੰਜਾਬ ਸਰਕਾਰ ਦੇ ਪੁਲਿਸ ਵਿਭਾਗ ਵੱਲੋਂ ਗਿ੍ਰਫ਼ਤਾਰ ਕਰਨ ਤੋਂ ਬਾਅਦ ਪੰਜਾਬ ਵਿੱਚ ਆਮ ਆਦਮੀ ਪਾਰਟੀ ਨਾਲ ਕਾਂਗਰਸ ਪਾਰਟੀ ਦੇ ਗੱਠਜੋੜ ਬਣਨ … More »

ਲੇਖ | Leave a comment
thumbnail (1)(7).resized

ਕਾਵਿ ਸੰਗ੍ਰਹਿ ‘ਵੜੈਚ ਦੇ ਵਿਅੰਗ’ ਸਮਾਜਿਕ ਕੁਰੀਤੀਆਂ ਦੇ ਮਾਰਦੇ ਡੰਗ : ਉਜਾਗਰ ਸਿੰਘ

ਅਮਰਜੀਤ ਸਿੰਘ ਵੜੈਚ ਦਾ ਪਲੇਠਾ ਵਿਅੰਗ ਕਾਵਿ ਸੰਗ੍ਰਹਿ ‘ਵੜੈਚ ਦੇ ਵਿਅੰਗ’ ਸਮਾਜਿਕ ਤਾਣੇ ਬਾਣੇ ਵਿੱਚ ਬੁਰੀ ਤਰ੍ਹਾਂ ਪੈਰ ਫਸਾਈ ਬੈਠੀਆਂ ਸਮਾਜਿਕ ਕੁਰੀਤੀਆਂ ਦੀ ਲਾਹਣਤ ਉਪਰ ਤਕੜਾ ਵਿਅੰਗ ਕਰਦਾ ਹੋਇਆ, ਇਨ੍ਹਾਂ ਬੁਰਾਈਆਂ ਵਿੱਚ ਗ੍ਰਸੇ ਹੋਏ ਲੋਕਾਂ ਨੂੰ ਸੋਚਣ ਲਈ ਮਜ਼ਬੂਰ ਕਰੇਗਾ। … More »

ਸਰਗਰਮੀਆਂ | Leave a comment
 

ਪਟਵਾਰੀਆਂ ਅਤੇ ਸਰਕਾਰ ਦਾ ਟਕਰਾਓ ਪੰਜਾਬ ਲਈ ਮੰਦਭਾਗਾ

ਪੰਜਾਬ ਵਿੱਚ ਪਟਵਾਰੀਆਂ ਅਤੇ ਮੁੱਖ ਮੰਤਰੀ ਦਾ ਸਵਾਲ ਜਵਾਬ ਸ਼ਿਸ਼ਟਾਚਾਰ ਦੀਆਂ ਸਾਰੀਆਂ ਹੱਦਾਂ ਪਾਰ ਕਰ ਗਿਆ ਹੈ। ਮੁੱਖ ਮੰਤਰੀ ਦਾ ਸਟੇਟਸ ਬਹੁਤ ਉਚਾ ਹੁੰਦਾ ਹੈ। ਉਨ੍ਹਾਂ ਨੂੰ ਪਟਵਾਰੀਆਂ ਨਾਲ ਸਵਾਲ ਜਵਾਬ ਵਿੱਚ ਪੈਣਾ ਸ਼ੋਭਾ ਨਹੀਂ ਦਿੰਦਾ। ਪਟਵਾਰੀਆਂ ਨਾਲ ਸਵਾਲ ਜਵਾਬ … More »

ਲੇਖ | Leave a comment