Author Archives: ਉਜਾਗਰ ਸਿੰਘ
ਅਲਵਿਦਾ! ਰੌਂਸ਼ਨ ਦਿਮਾਗ ਵਿਦਵਾਨ ਸਿਆਸਤਦਾਨ ਬੀਰ ਦਵਿੰਦਰ ਸਿੰਘ
ਸ੍ਰ.ਬੀਰ ਦਵਿੰਦਰ ਸਿੰਘ ਕਿਸੇ ਸਿਆਸੀ ਨੇਤਾ ਦੇ ਘਨੇੜੇ ਚੜ੍ਹਕੇ ਸਿਆਸਤ ਵਿੱਚ ਨਹੀਂ ਆਇਆ ਸੀ, ਸਗੋਂ ਉਹ ਤਾਂ ਆਪਣੀ ਕਾਬਲੀਅਤ ਦੇ ਸਿਰ ‘ਤੇ ਸਿਆਸਤ ਵਿੱਚ ਆਇਆ ਸੀ। ਉਸ ਦੇ ਪਿਤਾ ਸ੍ਰ. ਪਿ੍ਰਤਪਾਲ ਸਿੰਘ ਪੁਲਿਸ ਵਿਭਾਗ ਵਿੱਚ ਨੌਕਰੀ ਕਰਦੇ ਸਨ। ਨੌਕਰੀ ਦੌਰਾਨ … More
ਅੰਮਿ੍ਰਤਪਾਲ ਸਿੰਘ ਸ਼ੈਦਾ ਦੀ ‘ਟੂਣੇਹਾਰੀ ਰੁੱਤ ਦਾ ਜਾਦੂ’ ਪੁਸਤਕ ਮਾਨਵਤਾ ਦੀ ਪ੍ਰਤੀਕ : ਉਜਗਰ ਸਿੰਘ
ਅੰਮਿ੍ਰਤਪਾਲ ਸਿੰਘ ਸ਼ੈਦਾ ਮਾਨਵਵਾਦੀ ਗ਼ਜ਼ਲਗੋ ਹੈ। ਉਹ ਪੰਜਾਬੀ ਅਤੇ ਉਰਦੂ ਵਿੱਚ ਗ਼ਜ਼ਲਾਂ ਲਿਖਦਾ ਹੈ। ਉਸ ਨੂੰ ਸ਼ਇਰੀ ਆਪਣੇ ਪਿਤਾ ਮਰਹੂਮ ਗੁਰਬਖ਼ਸ਼ ਸਿੰਘ ਸ਼ੈਦਾ ਦੀ ਵਿਰਾਸਤ ਵਿੱਚੋਂ ਮਿਲੀ ਹੈ ਕਿਉਂਕਿ ਉਸ ਦਾ ਪਿਤਾ ਸੁਚੇਤ ਸ਼ਾਇਰ ਸੀ। ਉਸ ਦੀਆਂ ਗ਼ਜ਼ਲਾਂ ਦੀਆਂ ਦੋ … More
ਡਾ. ਸਤਿੰਦਰ ਪਾਲ ਸਿੰਘ ਦੀ ‘ਜੀਵਨ ਸਫ਼ਲਤਾ ਲਈ ਗੁਰਮਤਿ’ ਪੁਸਤਕ ਪ੍ਰੇਰਨਾ ਸਰੋਤ : ਉਜਾਗਰ ਸਿੰਘ
ਡਾ.ਸਤਿੰਦਰ ਪਾਲ ਸਿੰਘ ਸਿੱਖ ਧਰਮ ਦਾ ਪ੍ਰਬੁੱਧ ਤੇ ਪ੍ਰਤੀਬਧ ਵਿਦਵਾਨ ਹੈ। ਉਸ ਦੀਆਂ ਪੁਸਤਕਾਂ ਸਿੱਖ ਧਰਮ ਦੀ ਜੀਵਨ ਜਾਚ ਦੀ ਵਿਚਾਰਧਾਰਾ ਨਾਲ ਸੰਬੰਧਤ ਹੁੰਦੀਆਂ ਹਨ। ਚਰਚਾ ਅਧੀਨ ਉਸ ਦੀ ਪੁਸਤਕ ‘ਜੀਵਨ ਸਫਲਤਾ ਲਈ ਗੁਰਮਤਿ’ ਵੀ ਸਿੱਖ ਧਰਮ ਦੀ ਸਫਲ ਜੀਵਨ … More
ਗਿਆਨੀ ਜ਼ੈਲ ਸਿੰਘ ਨੇ ਰਾਸ਼ਟਰਪਤੀ ਦੇ ਅਹੁਦੇ ਤੋਂ ਅਸਤੀਫਾ ਕਿਉਂ ਨਾ ਦਿੱਤਾ?
ਪੰਜਾਬੀਆਂ ਅਤੇ ਖਾਸ ਤੌਰ ‘ਤੇ ਸਿੱਖਾਂ ਦੇ ਦਿਮਾਗ ਵਿੱਚ ਇਕ ਸਵਾਲ ਵਾਰ ਵਾਰ ਦਸਤਕ ਦੇ ਰਿਹਾ ਹੈ ਕਿ ਗਿਆਨੀ ਜ਼ੈਲ ਸਿੰਘ ਸਿੱਖੀ ਵਿਚਾਰਧਾਰਾ ਨੂੰ ਪ੍ਰਣਾਏ ਹੋਣ ਦੇ ਬਾਵਜੂਦ ਸ਼੍ਰੀ ਹਰਿਮੰਦਰ ਸਾਹਿਬ ਵਿੱਚ ਬਲਿਊ ਸਟਾਰ ਅਪ੍ਰੇਸ਼ਨ, ਦਿੱਲੀ ਅਤੇ ਦੇਸ਼ ਦੇ ਹੋਰ … More
ਜਸਮੇਰ ਸਿੰਘ ਹੋਠੀ ਦੀ ਪੁਸਤਕ 5 ਕਕਾਰ ਗੁਰਸਿੱਖੀ ਦਾ ਆਧਾਰ : ਉਜਾਗਰ ਸਿੰਘ
ਜਸਮੇਰ ਸਿੰਘ ਹੋਠੀ ਦੀ ‘5 ਕਕਾਰ’ ਪੁਸਤਕ ਗੁਰਸਿੱਖਾਂ ਲਈ ਲਾਹੇਬੰਦ ਸਾਬਤ ਹੋਵੇਗੀ। ਇਸ ਪੁਸਤਕ ਵਿੱਚ ਖਾਲਸਾ ਪੰਥ ਦੀ ਸਾਜਨਾ ਤੋਂ ਸ਼ੁਰੂ ਕਰਕੇ ਸਿੱਖੀ ਸਿਧਾਂਤਾਂ ਦੀ ਮੁੱਢਲੀ ਜਾਣਕਾਰੀ ਦਿੱਤੀ ਗਈ ਹੈ। ਇਹ ਪੁਸਤਕ ਵਿਗਿਆਨਕ ਜਾਣਕਾਰੀ ਵੀ ਤੱਥਾਂ ‘ਤੇ ਅਧਾਰਤ ਦਿੰਦੀ ਹੈ। … More
ਸਿੱਖੀ ਸਿਦਕ ਦਾ ਮੁਜੱਸਮਾ : ਜਥੇਦਾਰ ਗੁਰਚਰਨ ਸਿੰਘ ਟੌਹੜਾ
ਜਥੇਦਾਰ ਗੁਰਚਰਨ ਸਿੰਘ ਟੌਹੜਾ ਨੂੰ ਇਸ ਫਾਨੀ ਸੰਸਾਰ ਤੋਂ ਅਲਵਿਦਾ ਲਿਆਂ 19 ਸਾਲ ਬੀਤ ਗਏ ਹਨ ਪ੍ਰੰਤੂ ਉਨ੍ਹਾਂ ਦੇ ਧਾਰਮਿਕ ਖੇਤਰ ਵਿੱਚ ਪਾਏ ਯੋਗਦਾਨ ਨੂੰ ਅੱਜ ਵੀ ਸਿੱਖ ਸੰਗਤ ਯਾਦ ਕਰ ਰਹੀ ਹੈ। ਭਾਵੇਂ ਉਹ ਸਿਆਸੀ ਵਿਅਕਤੀ ਸਨ ਪ੍ਰੰਤੂ ਉਨ੍ਹਾਂ … More
ਸੁਖਮਿੰਦਰ ਸੇਖ਼ੋਂ ਦਾ ਕਹਾਣੀ ਸੰਗ੍ਰਹਿ ‘ਪੈੜਾਂ ਦੀ ਸ਼ਨਾਖ਼ਤ’ ਲੋਕ ਹਿਤਾਂ ਦਾ ਪਹਿਰੇਦਾਰ : ਉਜਾਗਰ ਸਿੰਘ
ਸੁਖ਼ਮਿੰਦਰ ਸੇਖ਼ੋਂ ਸਥਾਪਤ ਸਾਹਿਤਕਾਰ ਹੈ। ਉਸ ਨੇ ਕਹਾਣੀ, ਨਾਵਲ, ਨਾਟਕ ਅਤੇ ਕਵਿਤਾ ਦੇ ਖੇਤਰ ਵਿੱਚ ਚੰਗਾ ਨਾਮਣਾ ਖੱਟਿਆ ਹੈ। ਉਸ ਦਾ ‘ਪੈੜਾਂ ਦੀ ਸ਼ਨਾਖ਼ਤ’ ਕਹਾਣੀ ਸੰਗ੍ਰਹਿ ਮਨੁੱਖੀ ਕਦਰਾਂ ਕੀਮਤਾਂ ਵਿੱਚ ਆ ਰਹੀ ਗਿਰਾਵਟ ਦਾ ਪ੍ਰਤੀਬਿੰਬ ਆਪਣੀਆਂ ਕਹਾਣੀਆਂ ਵਿੱਚ ਪੇਸ਼ ਕਰਦਾ … More
ਡਾ.ਸ਼ਿਆਮ ਸੁੰਦਰ ਦੀਪਤੀ ਦੀ ਪੁਸਤਕ ‘ਇਕ ਭਰਿਆ-ਪੂਰਾ ਦਿਨ’ ਪ੍ਰੇਰਨਾਦਾਇਕ ਸਵੈ- ਜੀਵਨੀ – ਉਜਾਗਰ ਸਿੰਘ
ਡਾ.ਸ਼ਿਆਮ ਸੁੰਦਰ ਦੀਪਤੀ ਸਿਹਤ ਸੰਬੰਧੀ ਲਿਖਣ ਵਾਲਾ ਸਰਵੋਤਮ ਲੇਖਕ ਹੈ। ਉਨ੍ਹਾਂ ਦੇ ਇਨਸਾਨੀ ਸਿਹਤ ਨਾਲ ਸੰਬੰਧਤ ਬੀਮਾਰੀਆਂ ਬਾਰੇ ਲੇਖ ਅਖ਼ਬਾਰਾਂ ਵਿੱਚ ਪ੍ਰਕਾਸ਼ਤ ਹੁੰਦੇ ਰਹਿੰਦੇ ਹਨ। ਇਸ ਪੁਸਤਕ ਵਿੱਚ ਉਸ ਦੇ 18 ਲੇਖ ਹਨ। ਇਹ ਪੁਸਤਕ ਡਾ.ਸ਼ਿਆਮ ਸੁੰਦਰ ਦੀਪਤੀ ਦੀ ਸਵੈਜੀਵਨੀ … More
ਸੁਨੀਤਾ ਸੱਭਰਵਾਲ ਦਾ ‘ਕੁਝ ਹੋਰ ਸੁਣਾ ਸਨੀਤਾ’ ਕਾਵਿ ਸੰਗ੍ਰਹਿ ਭਾਵਨਾਵਾਂ ਦੀ ਅਦਾਕਾਰੀ : ਉਜਾਗਰ ਸਿੰਘ
ਕਿਸੇ ਇਨਸਾਨ ਵਿੱਚ ਅਦਾਕਾਰੀ ਅਤੇ ਸਾਹਿਤਕ ਮਸ ਦਾ ਇਕੱਠਿਆਂ ਹੋ ਜਾਣਾ ਸੋਨੇ ‘ਤੇ ਸੁਹਾਗੇ ਵਾਲੀ ਗੱਲ ਹੁੰਦੀ ਹੈ। ਸੁਨੀਤਾ ਸੱਭਰਵਾਲ ਅਦਾਕਾਰੀ ਦਾ ਮੁਜੱਸਮਾ ਹੈ। ਸਾਰੀ ਉਮਰ ਉਸ ਨੇ ਆਪਣੇ ਪਤੀ ਰੰਗਕਰਮੀ ਪ੍ਰਾਣ ਸੱਭਰਵਾਲ ਨਾਲ ਮੋਢੇ ਨਾਲ ਮੋਢਾ ਲਾ ਕੇ ਅਦਾਕਾਰੀ … More
ਗੁਰਮਤਿ/ਸਿੱਖ ਸੋਚ ਦਾ ਮੁੱਦਈ : ਖੋਜੀ ਵਿਦਵਾਨ ਗਿਆਨੀ ਗੁਰਦਿਤ ਸਿੰਘ
ਗਿਆਨੀ ਗੁਰਦਿੱਤ ਸਿੰਘ ਬਹੁ-ਪੱਖੀ ਤੇ ਬਹੁਰੰਗੀ ਗਿਆਨਵਾਨ ਅਤੇ ਪ੍ਰਬੁੱਧ ਵਿਦਵਾਨ ਸਨ। ਉਹ ਧਾਰਮਿਕ ਖੋਜੀ, ਸਾਹਿਤਕਾਰ, ਪੱਤਰਕਾਰ, ਸਿਆਸਤਦਾਨ ਅਤੇ ਪੰਜਾਬੀ ਸਭਿਅਚਾਰ ਦੇ ਵਾਰਤਕਕਾਰ ਸਨ। ਉਨ੍ਹਾਂ ਨੇ ਇਨ੍ਹਾਂ ਪੰਜਾਂ ਖੇਤਰਾਂ ਵਿੱਚ ਅਜਿਹਾ ਵਿਦਵਤਾ ਭਰਪੂਰ ਬਿਹਤਰੀਨ ਕੰਮ ਕੀਤਾ, ਜਿਸ ਕਰਕੇ ਉਨ੍ਹਾਂ ਦੀ ਇੱਕ … More






