Author Archives: ਉਜਾਗਰ ਸਿੰਘ
ਜੋਬਨ ਰੁੱਤੇ ਤੁਰ ਗਿਆ:ਗਾਇਕ ਰਾਜਵੀਰ ਸਿੰਘ ਜਵੰਦਾ
ਪੰਜਾਬੀ ਸਭਿਅਚਾਰ ਦਾ ਚਮਕਦਾ ਸਿਤਾਰਾ ਅਚਾਨਕ ਢੱਠਿਆਂ ਦੇ ਭੇੜ ਦਾ ਸ਼ਿਕਾਰ ਹੋ ਕੇ ਅਲੋਪ ਹੋ ਗਿਆ, ਪ੍ਰੰਤੂ ਉਸਦੀ ਸੰਗੀਤਕ ਸੁਰ ਦੀ ਰੌਸ਼ਨੀ ਰਹਿੰਦੀ ਦੁਨੀਆਂ ਤੱਕ ਬਰਕਰਾਰ ਰਹੇਗੀ। ਰਾਜਵੀਰ ਦਾ ਪਹਿਰਾਵਾ ਅਤੇ ਗੀਤਸੰਗੀਤ ਪੰਜਾਬੀ ਸਭਿਆਚਾਰ ਦਾ ਪ੍ਰਤੀਕ ਸਨ। ਸੰਸਾਰ ਵਿੱਚ ਵਸ … More
ਯਾਦਵਿੰਦਰ ਸਿੰਘ ਕਲੌਲੀ ਦਾ ਕਾਵਿ-ਸੰਗ੍ਰਹਿ ‘ਅਹਿਸਾਸਾਂ ਦੀ ਗੰਢ’ ਸਮਾਜਿਕਤਾ ਦੀ ਹੂਕ : ਉਜਾਗਰ ਸਿੰਘ
ਯਾਦਵਿੰਦਰ ਸਿੰਘ ਕਲੌਲੀ ਸਮਾਜਿਕਤਾ ਦੇ ਰੰਗ ਵਿੱਚ ਰੰਗਿਆ ਕਵੀ ਹੈ। ਉਸਨੂੰ ਪ੍ਰਗਤੀਵਾਦੀ ਕਵੀ ਕਹਿ ਸਕਦੇ ਹਾਂ, ਕਿਉਂਕਿ ਉਸ ਦੀਆਂ ਕਵਿਤਾਵਾਂ ਲੋਕ ਹਿੱਤਾਂ ‘ਤੇ ਪਹਿਰਾ ਦੇਣ ਵਾਲੀਆਂ ਹਨ। ਇਨ੍ਹਾਂ ਕਵਿਤਾਵਾਂ ਨੂੰ ਪੜ੍ਹਕੇ ਮਹਿਸੂਸ ਹੁੰਦਾ ਹੈ ਕਿ ਉਹ ਲੋਕਾਈ ਦੀ ਸਮਾਜਿਕ, ਆਰਥਿਕ … More
ਗੀਤ ਸੰਗੀਤ ਦੀ ਵਿਰਾਸਤ ਦੇ ਖਜ਼ਾਨੇ ਦਾ ਪਹਿਰੇਦਾਰ : ਨਰਾਤਾ ਸਿੰਘ ਸਿੱਧੂ
ਸ਼ੌਕ ਦਾ ਕੋਈ ਮੁੱਲ ਨਹੀਂ ਹੁੰਦਾ। ਗ਼ਰੀਬੀ, ਦੁੱਖ-ਸੁੱਖ, ਉਮਰ ਅਤੇ ਸਮਾਜਿਕ ਅੜਚਣਾ ਸ਼ੌਕ ਦਾ ਰਾਹ ਨਹੀਂ ਰੋਕ ਸਕਦੀਆਂ, ਕਿਉਂਕਿ ਸ਼ੌਕ ਜ਼ਿੰਦਗੀ ਦੀ ਖ਼ੂਬਸੂਰਤੀ ਨੂੰ ਵਧਾਉਂਦਾ, ਨਿਖਾਰ ਲਿਆਉਂਦਾ ਤੇ ਜ਼ਿੰਦਗੀ ਜਿਓਣ ਦਾ ਸਰਵੋਤਮ ਢੰਗ ਬਣਦਾ ਹੈ। ਅਜਿਹਾ ਇੱਕ ਵਿਅਕਤੀ ਹੈ, ਨਰਾਤਾ … More
ਮਨਜੀਤ ਬੋਪਾਰਾਏ ਦੀ ‘ਕਾਫ਼ਿਰ ਹੀ ਪਵਿੱਤਰ ਮਨੁੱਖ’ ਪੁਸਤਕ ਵਿਗਿਆਨਕ ਸੋਚ ਦੀ ਲਖਾਇਕ : ਉਜਾਗਰ ਸਿੰਘ
ਭਾਰਤੀ ਖਾਸ ਕਰਕੇ ਪੰਜਾਬੀ ਧਾਰਮਿਕ ਵਲੱਗਣਾਂ ਵਿੱਚ ਗੜੂੰਦ ਹੋਏ ਪਏ ਹਨ। ਇਥੇ ਹੀ ਵਸ ਨਹੀਂ ਸਗੋਂ ਕੱਟੜਤਾ ਵਿੱਚ ਵੀ ਗ੍ਰਸੇ ਹੋਏ ਹਨ, ਜਿਸ ਕਰਕੇ ਵਿਕਾਸ ਦੇ ਰਸਤੇ ਵਿੱਚ ਖੜ੍ਹੋਤ ਆ ਜਾਂਦੀ ਹੈ। ਇਸ ਦਾ ਖਮਿਆਜਾ ਪੰਜਾਬੀ ਭੁਗਤ ਰਹੇ ਹਨ। ਨੌਜਵਾਨ … More
ਹੜ੍ਹ ਪੀੜਤਾਂ ਲਈ ਪੰਜਾਬੀਆਂ ਨੇ ਖਜਾਨਿਆਂ ਦੇ ਮੂੰਹ ਖੋਲ੍ਹ ਦਿੱਤੇ
ਕੇਂਦਰ ਸਰਕਾਰ ਨੂੰ ਪੰਜਾਬ ਦੇ ਹੜ੍ਹਾਂ ਦੀ ਸਥਿਤੀ ਨੂੰ ਰਾਸ਼ਟਰੀ ਆਫ਼ਤ ਐਲਾਨਣਾ ਚਾਹੀਦਾ ਹੈ। ਭਾਖੜਾ ਡੈਮ ਵਿੱਚ ਪਾਣੀ ਖ਼ਤਰੇ ਦੇ ਨਿਸ਼ਾਨ ਤੋਂ ਸਿਰਫ ਤਿੰਨ ਫੁੱਟ ਦੂਰ ਰਹਿ ਗਿਆ ਹੈ। ਪੌਂਗ ਤੇ ਰਣਜੀਤ ਸਾਗਰ ਡੈਮਾਂ ਵਿੱਚ ਪਾਣੀ ਖ਼ਤਰੇ ਦੇ ਨਿਸ਼ਾਨ ‘ਤੇ … More
‘ਟੁੱਟੇ ਵਾਅਦਿਆਂ ਦੀ ਦਾਸਤਾਨ’ ਪੁਸਤਕ ਲੋਕ ਹਿਤਾਂ ਦੀ ਪਹਿਰੇਦਾਰ: ਉਜਾਗਰ ਸਿੰਘ
ਗੁਰਮੀਤ ਸਿੰਘ ਪਲਾਹੀ ਸਮਰੱਥ ਲੇਖਕ ਤੇ ਕਾਲਮ ਨਵੀਸ ਹੈ। ਉਸ ਦੀਆਂ ਇੱਕ ਦਰਜਨ ਪੁਸਤਕਾਂ ਸਾਹਿਤ ਦੇ ਵੱਖ-ਵੱਖ ਰੂਪਾਂ ਦੀਆਂ ਪ੍ਰਕਾਸ਼ਤ ਹੋ ਚੁੱਕੀਆਂ ਹਨ। ‘ਟੁੱਟੇ ਵਾਅਦਿਆਂ ਦੀ ਦਾਸਤਾਨ’ ਪੁਸਤਕ ਗੁਰਮੀਤ ਸਿੰਘ ਪਲਾਹੀ ਦੇ ਚੋਣਵੇਂ ਲੇਖਾਂ ਨੂੰ ਇਕੱਤਰ ਕਰਕੇ ਪਰਵਿੰਦਰਜੀਤ ਸਿੰਘ ਨੇ … More
ਅਮਰਜੀਤ ਕੌਂਕੇ ਦਾ ‘ਇਸ ਧਰਤੀ ‘ਤੇ ਰਹਿੰਦਿਆਂ’ ਸਮਾਜਿਕ ਸਰੋਕਾਰਾਂ ਦਾ ਪ੍ਰਤੀਨਿਧ ਕਾਵਿ ਸੰਗ੍ਰਹਿ : ਉਜਾਗਰ ਸਿੰਘ
ਅਮਰਜੀਤ ਕੌਂਕੇ ਬਹੁ-ਵਿਧਾਵੀ, ਬਹੁ-ਭਾਸ਼ਾਈ, ਸੰਜੀਦਾ, ਸੁਜੱਗ ਤੇ ਸਮਾਜਿਕ ਸਰੋਕਾਰਾਂ ਦਾ ਪ੍ਰਤੀਨਿਧ ਸਾਹਿਤਕਾਰ ਹੈ। ਸਾਹਿਤ ਦੇ ਵੱਖ-ਵੱਖ ਰੂਪਾਂ ਵਿੱਚ ਉਸ ਦੀਆਂ 67 ਪੁਸਤਕਾਂ ਪ੍ਰਕਾਸ਼ਤ ਹੋ ਚੁੱਕੀਆਂ ਹਨ, ਜਿਨ੍ਹਾਂ ਵਿੱਚ 7 ਪੰਜਾਬੀ, 6 ਹਿੰਦੀ, ਅਨੁਵਾਦ : ਹਿੰਦੀ ਤੋਂ ਪੰਜਾਬੀ 27, ਪੰਜਾਬੀ ਤੋਂ … More
ਰਾਜਿੰਦਰ ਰਾਜ਼ ਸਵੱਦੀ ਦਾ ਪੁਸਤਕ ‘ਜ਼ਿੰਦਗੀ ਵਿਕਦੀ ਨਹੀ’ ਸਮਾਜਿਕਤਾ ਦਾ ਪ੍ਰਤੀਕ : ਉਜਾਗਰ ਸਿੰਘ
ਰਾਜਿੰਦਰ ਰਾਜ਼ ਸਵੱਦੀ ਕਹਾਣੀਕਾਰ ਸੀ, ਉਸਦੀਆਂ ਦੋ ਪੁਸਤਕਾਂ ਹਵਾੜ (1964) ਅਤੇ ਜ਼ਿੰਦਗੀ ਦਾ ਚਿਹਰਾ (1967 ) ਵਿੱਚ ਪ੍ਰਕਾਸ਼ਤ ਹੋਈਆਂ ਸਨ। ਅਜੇ ਉਹ ਸਾਹਿਤਕ ਖੇਤਰ ਵਿੱਚ ਸਥਾਪਤ ਹੋਣ ਜਾ ਹੀ ਰਿਹਾ ਸੀ ਕਿ ਅਚਾਨਕ ਇਸ ਸੰਸਾਰ ਨੂੰ ਅਲਵਿਦਾ ਕਹਿ ਗਿਆ। ਇਸ … More
ਸੁਖਦੇਵ ਸਿੰਘ ਸ਼ਾਂਤ ਦੀ ਪੁਸਤਕ ‘ਗਿਆਰਾਂ ਭੱਟ ਸਾਹਿਬਾਨ’ ਮਨੁੱਖ ਤੋਂ ਸਿੱਖ ਬਣਨ ਲਈ ਮਾਰਗ ਦਰਸ਼ਕ : ਉਜਾਗਰ ਸਿੰਘ
ਸੁਖਦੇਵ ਸਿੰਘ ਸ਼ਾਂਤ ਸਿੱਖ ਵਿਚਾਰਧਾਰਾ ਨੂੰ ਲੋਕਾਈ ਤੱਕ ਪਹੁੰਚਾਉਣ ਲਈ ਪ੍ਰਤੀਬੱਧਤਾ ਨਾਲ ਪੁਸਤਕਾਂ ਲਿਖਕੇ ਮਨੁੱਖਤਾ ਨੂੰ ਜਾਗਰੂਕ ਕਰਨ ਵਿੱਚ ਵਿਲੱਖਣ ਯੋਗਦਾਨ ਪਾ ਰਿਹਾ ਹੈ। ਹੁਣ ਤੱਕ ਉਸ ਦੀਆਂ ਤੇਰਾਂ ਧਾਰਮਿਕ ਰੰਗ ਵਿੱਚ ਰੰਗੀਆਂ ਹੋਈਆਂ ਪੁਸਤਕਾਂ ਪ੍ਰਕਾਸ਼ਤ ਹੋ ਚੁੱਕੀਆਂ ਹਨ। ਆਮ … More
ਖਬਰਦਾਰ ਖਬਰਦਾਰ ਪੰਜਾਬੀਓ : ਬਰਸਾਤੀ ਮੌਸਮ ਆ ਗਿਆ : ਉਜਾਗਰ ਸਿੰਘ
ਬਰਸਾਤੀ ਮੌਸਮ ਪੰਜਾਬ ਦੇ ਕਿਸਾਨਾ, ਪੰਜਾਬ ਸਰਕਾਰ ਅਤੇ ਖਾਸ ਤੌਰ ‘ਤੇ ਪੰਜਾਬ ਰਾਜ ਬਿਜਲੀ ਬੋਰਡ ਲਈ ਸ਼ੁਭ ਸ਼ਗਨ ਹੁੰਦਾ ਹੈ। ਕਿਸਾਨਾ ਦੀ ਜ਼ੀਰੀ ਦੀ ਫ਼ਸਲ ਵਾਸਤੇ ਲੋੜੀਂਦਾ ਪਾਣੀ ਮਿਲ ਜਾਂਦਾ ਹੈ, ਬਿਜਲੀ ਬੋਰਡ ਲਈ ਬਿਜਲੀ ਦੀ ਖ਼ਪਤ ਘਟ ਜਾਂਦੀ ਹੈ। … More







