ਉਜਾਗਰ ਸਿੰਘ

Author Archives: ਉਜਾਗਰ ਸਿੰਘ

bbc37ad9-a40d-4abd-accb-d6e50e8d73aa (2).resized

ਪੰਜਾਬੀ ਵਿਰਾਸਤੀ ਗੀਤਕਾਰੀ ਦੇ ਭੂਸ਼ਨ ਪਿਤਾਮਾ : ਦੇਵ ਥਰੀਕਿਆਂਵਾਲਾ

ਪੰਜਾਬੀ ਵਿਰਾਸਤੀ ਗੀਤਕਾਰੀ ਦੇ ਭੂੀਸ਼ਮ ਪਿਤਾਮਾ ਹਰਦੇਵ ਦਿਲਗੀਰ ਉਭਰਦੇ ਨੌਜਵਾਨ ਗੀਤਕਾਰਾਂ ਲਈ ਪ੍ਰੇਰਨਾ ਸਰੋਤ ਸਨ। ਉਨ੍ਹਾਂ ਦੇ ਅਲਵਿਦਾ ਹੋ ਜਾਣ ਨਾਲ ਇਕ ਯੁਗ ਦਾ ਅੰਤ ਹੋ ਗਿਆ ਹੈ। ਉਨ੍ਹਾਂ ਨੂੰ ਪੰਜਾਬੀ ਪਰਿਵਾਰਿਕ ਗੀਤਕਾਰੀ ਦਾ ਥੰਮ੍ਹ ਅਤੇ ਪੰਜਾਬੀ ਵਿਰਾਸਤ ਦਾ ਪਹਿਰੇਦਾਰ … More »

ਸਰਗਰਮੀਆਂ | Leave a comment
IMG_6454.resized

‘‘ਚੰਨ ਅਜੇ ਦੂਰ ਹੈ’’ ਗ਼ਜ਼ਲ ਸੰਗ੍ਰਹਿ ਮੁਹੱਬਤ ਅਤੇ ਸਮਾਜਿਕ ਸਰੋਕਾਰਾਂ ਦਾ ਸੁਮੇਲ

ਰਾਜਵਿੰਦਰ ਕੌਰ ਜਟਾਣਾ ਦਾ ਗ਼ਜ਼ਲ ਸੰਗ੍ਰਹਿ ਚੰਨ ਅਜੇ ਦੂਰ ਹੈ, ਮੁਹੱਬਤ, ਬਿਰਹਾ ਅਤੇ ਸਮਾਜਿਕ ਸਰੋਕਰਾਂ ਦਾ ਸੁਮੇਲ ਹੈ। ਸ਼ਾਇਰਾ ਦੀ ਕਵਿਤਾਵਾਂ ਦੀ ਇੱਕ ਆਹਟ ਨਾਮ ਦੀ ਪੁਸਤਕ ਪਹਿਲਾਂ ਹੀ 2016 ਵਿੱਚ ਪ੍ਰਕਾਸ਼ਤ ਹੋ ਚੁੱਕੀ ਹੈ। ਇਹ ਉਨ੍ਹਾਂ ਦੀ ਦੂਜੀ ਅਰਥਾਤ … More »

ਸਰਗਰਮੀਆਂ | Leave a comment
download(4).resized

ਅਸਤ ਹੋ ਗਿਆ ਸਭਿਅਕ ਗੀਤਾਂ ਦਾ ਧਰੂ ਤਾਰਾ: ਗੀਤਕਾਰ ਦੇਵ ਥਰੀਕਿਆਂਵਾਲਾ

ਅਸਤ ਹੋ ਗਿਆ ਸਭਿਅਕ ਗੀਤਾਂ ਦਾ ਧਰੂ ਤਾਰਾ, ਪੰਜਾਬੀ ਪਰਿਵਾਰਿਕ ਗੀਤਕਾਰੀ ਦਾ ਥੰਮ੍ਹ ਅਤੇ ਪੰਜਾਬੀ ਵਿਰਾਸਤ ਦਾ ਪਹਿਰੇਦਾਰ ਹਰਦੇਵ ਦਿਲਗੀਰ, ਜਿਹੜੇ ਦੇਵ ਥਰੀਕਿਆਂ ਵਾਲਾ ਦੇ ਨਾਮ ਨਾਲ ਸਮੁੱਚੇ ਪੰਜਾਬੀ ਸੰਸਾਰ ਵਿੱਚ ਜਾਣੇ ਅਤੇ ਪਹਿਚਾਣੇ ਜਾਂਦੇ ਸਨ। ਪੰਜਾਬੀ ਭਾਸ਼ਾ ਦੀ ਸਭਿਅਚਾਰਕ … More »

ਲੇਖ | Leave a comment
 

ਜਦੋਂ ਮੇਰੀ ਤਿੰਨ ਵਾਰੀ ਮੁਫਤੋ ਮੁਫਤੀ ਲਾਟਰੀ ਨਿਕਲੀ

ਮੇਰਾ ਪਿੰਡ ਕੱਦੋਂ ਲੁਧਿਆਣਾ ਜਿਲ੍ਹੇ ਵਿਚ ਜਰਨੈਲੀ ਸੜਕ ਤੋਂ ਪਾਇਲ ਨੂੰ ਜਾਣ ਵਾਲੀ ਸੰਪਰਕ ਸੜਕ ਤੇ ਦੋਰਾਹਾ ਅਤੇ ਪਾਇਲ ਦੇ ਵਿਚਕਾਰ ਹੈ। ਮੈਂ ਦਸਵੀਂ ਜਮਾਤ ਵਿਚ ਸਰਕਾਰੀ ਹਾਈ ਸਕੂਲ ਦੋਰਾਹਾ ਵਿਚ ਪੜ੍ਹਦਾ ਸੀ। ਉਦੋਂ ਸਾਡੇ ਪਿੰਡ ਤੋਂ ਸਕੂਲ ਜਾਣ ਲਈ … More »

ਲੇਖ | Leave a comment
IMG_7337 (1).resized

ਨਕਸਲਵਾਦ ਅਤੇ ਪੰਜਾਬੀ ਨਾਵਲ ਸਿਆਸੀ ਅਵਚੇਤਨ : ਸਤਿੰਦਰ ਪਾਲ ਸਿੰਘ ਬਾਵਾ ਦੀ ਖੋਜੀ ਪੁਸਤਕ

ਸਮਾਜਿਕ ਤਾਣੇ ਬਾਣੇ ਵਿੱਚ ਜਦੋਂ ਮਾਨਵਤਾ ਆਪਣੀ ਜ਼ਿੰਦਗੀ ਵਿੱਚ ਵਾਪਰ ਰਹੀਆਂ ਘਟਨਾਵਾਂ ਤੋਂ ਸਰੀਰਕ ਅਤੇ ਮਾਨਸਿਕ ਤੌਰ ‘ਤੇ ਪੀੜਤ ਹੁੰਦੀ ਹੈ ਤਾਂ ਕਈ ਰੂਪਾਂ ਵਿੱਚ ਲਹਿਰਾਂ ਪ੍ਰਗਟ ਹੁੰਦੀਆਂ ਹਨ। ਇਨ੍ਹਾਂ ਲਹਿਰਾਂ ਦਾ ਸਮਾਜਿਕ, ਆਰਥਿਕ, ਰਾਜਨੀਤਕ ਅਤੇ ਸਭਿਆਚਾਰਕ ਜੀਵਨ ‘ਤੇ ਗਹਿਰਾ … More »

ਸਰਗਰਮੀਆਂ | Leave a comment
 

ਆਸਟਰੇਲੀਆ ਵਿੱਚ ਸਫ਼ਲਤਾ ਦੇ ਝੰਡੇ ਗੱਡਣ ਵਾਲੀ ਗੁਰਜੀਤ ਕੌਰ ਸੋਂਧੂ (ਸੰਧੂ )

ਲੁਧਿਆਣਾ ਜਿਲ੍ਹੇ ਦੇ ਕਸਬਾ ਮੁਲਾਂਪੁਰ ਦਾਖਾ ਦੀ ਸਪੁੱਤਰੀ ਅਤੇ ਜਲੰਧਰ ਦੀ ਨੂੰਹ ਬੀਬੀ ਗੁਰਜੀਤ ਸੋਂਧੂ ਨੇ ਆਸਟਰੇਲੀਆ ਵਿਚ ਖੇਤੀਬਾੜੀ ਉਦਮੀ ਦੇ ਤੌਰ ਤੇ ਸਫਲ ਹੋ ਕੇ ਪਰਵਾਸੀ ਪੰਜਾਬੀਆਂ ਲਈ ਮਾਰਗ ਦਰਸ਼ਨ ਕੀਤਾ ਹੈ। ਇਕ ਇਸਤਰੀ ਹੋ ਕੇ ਇਸ ਸਮੇਂ ਉਹ … More »

ਲੇਖ | Leave a comment
IMG_7536.resized

ਮੈਂ ‘ਵਰਿਆਮ ਸਿੰਘ ਸੇਖ਼ੋਂ ਪੁਸ਼ਤਾਂ ਤੇ ਪਤਵੰਤੇ’ ਪੁਸਤਕ ਕਿਉਂ ਲਿਖੀ?

ਪੰਜਾਬ ਦਾ ਲੁਧਿਆਣਾ ਜਿਲ੍ਹਾ ਕਈ ਖੇਤਰਾਂ ਵਿਚ ਬਾਕੀ ਜਿਲਿ੍ਹਆਂ ਨਾਲੋਂ ਮੋਹਰੀ ਗਿਣਿਆਂ ਜਾਂਦਾ ਹੈ। ਇਸ ਜਿਲ੍ਹੇ ਦੇ ਭਾਈ ਸਾਹਿਬ ਭਾਈ ਰਣਧੀਰ ਸਿੰਘ ਅਤੇ ਕਰਤਾਰ ਸਿੰਘ ਸਰਾਭਾ ਦਾ ਆਜ਼ਾਦੀ ਦੀ ਜਦੋਜਹਿਦ ਵਿਚ ਮਹੱਤਵਪੂਰਨ ਯੋਗਦਾਨ ਰਿਹਾ ਹੈ। ਗ਼ਦਰ ਲਹਿਰ ਵਿਚ ਵੀ ਲੁਧਿਅਣਾ … More »

ਸਰਗਰਮੀਆਂ | Leave a comment
 

ਪੰਜਾਬ ਦੇ ਕਾਂਗਰਸੀ ਆਪਣਾ ਆਲ੍ਹਣਾ ਬਣਾਉਣ ਅਤੇ ਢਾਹੁਣ ਵਿੱਚ ਮੋਹਰੀ

ਪੰਜਾਬ ਕਾਂਗਰਸ ਲਈ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਨਵਜੋਤ ਸਿੰਘ ਸਿੱਧੂ ਦਾ ਪੰਜਾਬ ਵਿਧਾਨ ਸਭਾ ਦੇ ਇਜਲਾਸ ਵਿੱਚ ਇਕਸੁਰਤਾ ਨਾਲ ਨਿਭਣਾ ਸ਼ੁਭ ਸੰਕੇਤ ਦੇ ਰਿਹਾ ਹੈ। ਪ੍ਰੰਤੂ ਪਿਛਲੇ ਸਮਝੌਤਿਆਂ ਦੇ ਮੱਦੇ ਨਜ਼ਰ ਇਸ ਇਕਸੁਰਤਾ ਦਾ ਲੰਬੇ ਸਮੇਂ ਲਈ ਚਲਣਾ … More »

ਲੇਖ | Leave a comment
6370b3c8-579d-4ca8-9537-3c880a9183c9.resized

ਵਿਦਿਆ ਦੀ ਰੌਸ਼ਨੀ ਫੈਲਾਉਣ ਵਾਲਾ ਮਿਹਨਤ ਦਾ ਪ੍ਰਤੀਕ : ਪ੍ਰੀਤਮ ਸਿੰਘ ਭੁਪਾਲ

ਹੀਰੇ ਜਵਾਹਰਾਤ ਖਾਣਾ ਵਿੱਚੋਂ ਨਿਕਲਦੇ ਹਨ। ਉਨ੍ਹਾਂ ਦੀ ਰੌਸ਼ਨੀ ਅਤੇ ਚਮਕ ਦਮਕ ਇਤਨੀ ਹੁੰਦੀ ਹੈ ਕਿ ਇਨਸਾਨ ਦੀਆਂ ਅੱਖਾਂ ਚੁੰਧਿਆ ਜਾਂਦੀਆਂ ਹਨ ਪ੍ਰੰਤੂ ਇਨ੍ਹਾਂ ਦੀ ਰੌਸ਼ਨੀ ਅਤੇ ਚਮਕ ਦਮਕ ਉਸੇ ਥਾਂ ਹੁੰਦੀ ਹੈ, ਜਿਥੇ ਇਹ ਮੌਜੂਦ ਹੁੰਦੇ ਹਨ। ਭਾਵ ਇਹ … More »

ਲੇਖ | Leave a comment
thumbnail (3)(3).resized

ਗੁਰਭਜਨ ਗਿੱਲ ਦਾ ਕਾਵਿ ਸੰਗ੍ਰਹਿ ਚਰਖ਼ੜੀ : ਸਮਾਜਿਕ ਚਿੰਤਵਾਂ ਦਾ ਗਲੋਟਾ

ਚਰਖ਼ੜੀ ਸ਼ਬਦ ਸਿੱਖ ਇਤਿਹਾਸ ਵਿੱਚ ਪਵਿਤਰਤਾ ਦਾ ਪ੍ਰਤੀਕ ਬਣਕੇ ਗਿਆਨ ਦੀ ਰੌਸ਼ਨੀ ਫ਼ੈਲਾ ਰਿਹਾ ਹੈ। ਗੁਰਭਜਨ ਗਿੱਲ ਮਾਖ਼ਿਓਂ ਮਿੱਠੀ ਸ਼ਬਦਾਵਲੀ ਦਾ ਵਣਜ਼ਾਰਾ ਹੈ, ਜਿਨ੍ਹਾਂ ਦੀ ਕਲਮ ਦੀ ਸਿਆਹੀ ਸਾਹਿਤਕ ਖੇਤਰ ਵਿੱਚ ਸੁਨਹਿਰੀ ਸ਼ਬਦਾਂ ਦੀ ਖ਼ੁਸ਼ਬੂ ਨਾਲ ਸਮਾਜਿਕ ਵਾਤਾਵਰਨ ਨੂੰ ਸ਼ਰਸਾਰ … More »

ਸਰਗਰਮੀਆਂ | Leave a comment