ਉਜਾਗਰ ਸਿੰਘ

Author Archives: ਉਜਾਗਰ ਸਿੰਘ

 

ਪੰਜਾਬੀ ਵਿਰਾਸਤ ਦਾ ਪਹਿਰੇਦਾਰ : ਬਹੁਰੰਗੀ ਸ਼ਖ਼ਸ਼ੀਅਤ ਅਮਰੀਕ ਸਿੰਘ ਛੀਨਾ

ਪੰਜਾਬੀ ਖਾਸ ਤੌਰ ‘ਤੇ ਸਿੱਖ ਵਿਰਾਸਤ ਬਹੁਤ ਅਮੀਰ ਹੈ ਪ੍ਰੰਤੂ ਦੁੱਖ ਇਸ ਗੱਲ ਦਾ ਹੈ ਕਿ ਪੰਜਾਬੀ ਆਪਣੀ ਵਿਰਾਸਤ ‘ਤੇ ਪਹਿਰਾ ਦੇਣ ਵਿਚ ਸੰਜੀਦਾ ਨਹੀਂ ਹਨ। ਅਮਰੀਕ ਸਿੰਘ ਛੀਨਾ ਇਕ ਅਜਿਹੇ ਇਨਸਾਨ ਸਨ, ਜਿਨ੍ਹਾਂ ਆਪਣੀ ਸਾਰੀ ਉਮਰ ਵਿਰਾਸਤ ‘ਤੇ ਪਹਿਰਾ … More »

ਲੇਖ | Leave a comment
IMG_6068.resized

ਅੰਮਿ੍ਰਤਪਾਲ ਸਿੰਘ ਸ਼ੈਦਾ ਦੀ ਪਲੇਠੀ ਪੁਲਾਂਘ : ਗ਼ਜ਼ਲ ਸੰਗ੍ਰਹਿ ‘ਫ਼ਸਲ ਧੁੱਪਾਂ ਦੀ’

ਅੰਮਿ੍ਰਤਪਾਲ ਸਿੰਘ ਸ਼ੈਦਾ ਪੰਜਾਬੀ ਗ਼ਜ਼ਲ ਦਾ ਸਮਰਥ ਗ਼ਜ਼ਲਗੋ ਹੈ। ਪਿਛਲੇ 35 ਸਾਲਾਂ ਤੋਂ ਗ਼ਜ਼ਲ ਲਿਖ ਰਿਹਾ ਹੈ। ਉਨ੍ਹਾਂ ਦੀਆਂ ਗ਼ਜ਼ਲਾਂ ਦੇ ਸ਼ੇਅਰ ਭਾਵੇਂ ਸਰਲ ਸ਼ਬਦਾਵਲੀ, ਠੇਠ ਪੰਜਾਬੀ ਅਤੇ ਆਮ ਜਨ ਜੀਵਨ ਵਿਚੋਂ ਹੁੰਦੇ ਹਨ ਪ੍ਰੰਤੂ ਉਨ੍ਹਾਂ ਦੇ ਅਰਥ ਬਹੁਤ ਹੀ … More »

ਸਰਗਰਮੀਆਂ | Leave a comment
 

ਕੀ ਮੋਦੀ ਦੇ ਫ਼ੈਸਲਿਆਂ ਦਾ ਵਿਰੋਧ ਨਾ ਕਰਨਾ ਬੀਜੇਪੀ ਦੀ ਸਾਜ਼ਿਸ਼ ਹੈ?

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਹਰ ਫ਼ੈਸਲੇ ਬਾਰੇ ਬੀ ਜੇ ਪੀ ਦੇ ਸੀਨੀਅਰ ਨੇਤਾਵਾਂ ਦਾ ਵਿਰੋਧ ਵਿਚ ਕੋਈ ਪ੍ਰਤੀਕਰਮ ਨਾ ਆਉਣਾ, ਕਿਤੇ ਉਨ੍ਹਾਂ ਦੀ ਨਰਿੰਦਰ ਮੋਦੀ ਅਤੇ ਅਮਿਤ ਸ਼ਾਹ ਦੀ ਜੋੜੀ ਨੂੰ ਫ਼ੇਲ੍ਹ ਕਰਨ ਦੀ ਸ਼ਾਜ਼ਿਸ਼ ਤਾਂ ਨਹੀਂ? ਆਰ ਐਸ … More »

ਲੇਖ | Leave a comment
e6e67663-310e-41b5-aa3a-b80f6f6adcee.resized

ਗੁਰਭਜਨ ਗਿੱਲ ਦਾ ਗ਼ਜ਼ਲ ਸੰਗ੍ਰਹਿ ਸੁਰਤਾਲ : ਪੰਜਾਬੀ ਵਿਰਾਸਤ ਦਾ ਸ਼ੀਸ਼ਾ

ਗੁਰਭਜਨ ਗਿੱਲ ਪੰਜਾਬੀ ਦਾ ਸਥਾਪਤ ਗ਼ਜ਼ਲਗ਼ੋ ਹੈ। ਉਨ੍ਹਾਂ ਦੀਆਂ ਹੁਣ ਤੱਕ 21 ਪੁਸਤਕਾਂ ਪ੍ਰਕਾਸ਼ਤ ਹੋ ਚੁੱਕੀਆਂ ਹਨ, ਜਿਨ੍ਹਾਂ ਵਿਚੋਂ 17 ਉਨ੍ਹਾਂ ਦੀਆਂ ਮੌਲਿਕ ਪੁਸਤਕਾਂ ਹਨ। 4 ਪੁਸਤਕਾਂ ਉਨ੍ਹਾਂ ਬਾਰੇ ਹੋਰ ਲੇਖਕਾਂ ਨੇ ਪ੍ਰਕਾਸ਼ਤ ਕੀਤੀਆਂ ਹਨ।  ਉਨ੍ਹਾਂ ਪੁਸਤਕਾ ਵਿਚੋਂ  8 ਕਾਵਿ … More »

ਸਰਗਰਮੀਆਂ | Leave a comment
 

ਭਾਰਤ ਦੀ ਕੋਵਿਡ ਦੀ ਦੂਜੀ ਲਹਿਰ : ਗਵਾਹ ਚੁਸਤ ਮੁਦਈ ਸੁਸਤ

ਕੋਵਿਡ –19 ਦੀ ਦੂਜੀ ਲਹਿਰ ਨੇ ਭਾਰਤ ਵਿਚ ਤਬਾਹੀ ਮਚਾਈ ਹੋਈ ਹੈ। ਹਰ ਰੋਜ਼ ਹਜ਼ਾਰਾਂ ਦੀ ਗਿਣਤੀ ਵਿਚ ਮੌਤਾਂ ਹੋ ਰਹੀਆਂ ਹਨ। ਸਿਵਿਆਂ ਦੀ ਅੱਗ ਠੰਡੀ ਨਹੀਂ ਹੋ ਰਹੀ। ਸ਼ਮਸ਼ਾਨ ਘਾਟਾਂ ਵਿਚ ਅੰਤਮ ਸਸਕਾਰ ਕਰਨ ਲਈ ਜਗ੍ਹਾ ਨਹੀਂ ਮਿਲ ਰਹੀ। … More »

ਲੇਖ | Leave a comment
IMG_6126.resized

ਰਾਜਦੀਪ ਸਿੰਘ ਤੂਰ ਦਾ ਗ਼ਜ਼ਲ ਸੰਗ੍ਰਹਿ ‘ਰੂਹ ਵੇਲਾ’ ਸਮਾਜਿਕ ਸਰੋਕਾਰਾਂ ਦਾ ਪਹਿਰੇਦਾਰ

ਰਾਜਦੀਪ ਸਿੰਘ ਤੂਰ ਸਮਾਜਿਕ ਸਰੋਕਾਰਾਂ ਦਾ ਗ਼ਜ਼ਲਗ਼ੋ ਹੈ। ਉਨ੍ਹਾਂ ਦਾ ਪਲੇਠਾ ਗ਼ਜ਼ਲ ਸੰਗ੍ਰਹਿ ‘ਰੂਹ ਵੇਲਾ’ ਪ੍ਰਕਾਸ਼ਤ ਹੋਇਆ ਹੈ। ਰੂਹ ਵੇਲਾ ਗ਼ਜ਼ਲ ਸੰਗ੍ਰਹਿ ਦੀਆਂ ਗ਼ਜ਼ਲਾਂ ਸਮਾਜਿਕ ਸਰੋਕਾਰਾਂ ਦਾ ਪ੍ਰਤੀਕ ਹਨ। ਜ਼ਿੰਦਗੀ ਦੇ ਵੱਖ-ਵੱਖ ਰੰਗਾਂ ਵਿਚ ਰੰਗੀਆਂ ਹੋਈਆਂ ਇਹ ਗ਼ਜ਼ਲਾਂ ਇਨਸਾਨੀ ਮਨਾ … More »

ਸਰਗਰਮੀਆਂ | Leave a comment
 

ਆਹ ! ਤੁਰ ਗਿਆ ਸਾਫ਼ ਸੁਥਰੇ ਗੀਤਾਂ ਅਤੇ ਮੁਹੱਬਤਾਂ ਦਾ ਵਣਜ਼ਾਰਾ: ਗਿੱਲ ਸੁਰਜੀਤ

ਪੰਜਾਬੀ ਸਭਿਅਚਾਰ ਦੇ ਪਹਿਰੇਦਾਰ ਅਤੇ ਸਾਫ਼ ਸੁਥਰੇ ਪਰਿਵਾਰਿਕ ਗੀਤ ਲਿਖਣ ਵਾਲੇ ਭੰਗੜਾ ਕਲਾਕਾਰ ਗਿਲ ਸੁਰਜੀਤ ਲੰਮੀ ਬਿਮਾਰੀ ਤੋਂ ਬਾਅਦ ਪਟਿਆਲਾ ਵਿਖੇ ਸਵਰਗਵਾਸ ਹੋ ਗਏ ਹਨ। ਉਹ 73 ਸਾਲ ਦੇ ਸਨ। ਉਨ੍ਹਾਂ ਦੇ ਜਾਣ ਨਾਲ ਸਾਫ਼ ਸੁਥਰੇ ਗੀਤ ਲਿਖਣ ਵਾਲੇ ਯੁਗ … More »

ਲੇਖ | Leave a comment
 

ਕੋਟਕਪੂਰਾ ਅਤੇ ਬਹਿਬਲ ਕਲਾਂ ਗੋਲੀ ਕਾਂਡ ਦਾ ਇਨਸਾਫ਼ ਗੁਆਚ ਗਿਆ

ਦੇਸ਼ ਦੀ ਨਿਆਇਕ ਪ੍ਰਣਾਲੀ ਦੀਆਂ ਤਰੁਟੀਆਂ ਲੋਕਾਂ ਨੂੰ ਇਨਸਾਫ ਦਿਵਾਉਣ ਦੇ ਰਾਹ ਵਿਚ ਰੋੜਾ ਬਣਦੀਆਂ ਵਿਖਾਈ ਦੇ ਰਹੀਆਂ ਹਨ। ਸ੍ਰੀ ਗੁਰੂ ਗ੍ਰੰਥ ਸਾਹਿਬ ਦੀ 2015 ਵਿਚ ਫਰੀਦਕੋਟ ਜਿਲ੍ਹੇ ਦੇ ਜਵਾਹਰਕੇ ਪਿੰਡ ਵਿਚ ਬੇਅਦਬੀ ਹੋਈ ਸੀ। ਉਸਦੇ ਵਿਰੋਧ ਵਿਚ ਸੰਗਤਾਂ ਵੱਲੋਂ … More »

ਲੇਖ | Leave a comment
 

ਮੇਰਾ ਅਮਰੀਕਾ ਵਿਚ ਡੇਢ ਸਾਲ ਰਹਿਣਾ ਕਈ ਭਰਮ ਭੁਲੇਖੇ ਦੂਰ ਕਰ ਗਿਆ

ਮੈਂ ਅਤੇ ਮੇਰੀ ਪਤਨੀ 17  ਸਾਲ ਤੋਂ ਲਗਪਗ ਹਰ ਸਾਲ ਅਮਰੀਕਾ ਆਉਂਦੇ ਜਾਂਦੇ ਰਹਿੰਦੇ ਹਾਂ। ਇਥੇ ਸਾਡਾ ਸਪੁੱਤਰ ਨਵਜੀਤ ਸਿੰਘ ਅਤੇ ਨੂੰਹ ਮਨਪ੍ਰੀਤ ਕੌਰ ਆਈ ਟੀ ਵਿਚ ਕੰਮ ਕਰਦੇ ਹਨ। ਪਹਿਲੀ ਵਾਰ ਦਸੰਬਰ 2004 ਵਿਚ ਅਸੀਂ ਆਪਣੇ ਬੇਟੇ ਦੀ ਗਰੈਜੂਏਸ਼ਨ … More »

ਲੇਖ | Leave a comment
IMG_5838.resized

‘ਕਿਸਾਨ ਅੰਦੋਲਨ ਸਮੁੰਦਰੋਂ ਪਾਰ ਤੇਰੇ ਨਾਲ’ ਪੁਸਤਕ ਪ੍ਰਵਾਸੀਆਂ ਦੇ ਸਮਰਥਨ ਦੀ ਪ੍ਰਤੀਕ

ਦੇਸ਼ ਵਿਚ ਜਿਤਨੀਆਂ ਵੀ ਲਹਿਰਾਂ ਚਲੀਆਂ ਹਨ। ਉਨ੍ਹਾਂ ਲਹਿਰਾਂ ਸਮੇਂ ਸਾਹਿਤਕਾਰਾਂ ਨੇ ਜਿਹੜਾ ਸਾਹਿਤ ਰਚਿਆ, ਉਹ ਇਤਿਹਾਸ ਦਾ ਅਟੁੱਟ ਅੰਗ ਬਣ ਗਿਆ ਹੈ, ਬਸ਼ਰਤੇ ਕਿ ਉਸ ਸਾਹਿਤ ਨੂੰ ਪੁਸਤਕ ਦਾ ਰੂਪ ਦਿੱਤਾ ਗਿਆ ਹੋਵੇ। ਉਸ ਪੁਸਤਕ ਤੋਂ ਆਉਣ ਵਾਲੀਆਂ ਨਸਲਾਂ … More »

ਸਰਗਰਮੀਆਂ | Leave a comment