ਉਜਾਗਰ ਸਿੰਘ

Author Archives: ਉਜਾਗਰ ਸਿੰਘ

 

ਕਰੋਨਾ ਮਹਾਂਮਾਰੀ ਦੌਰਾਨ ਸਿੱਖਾਂ ਦਾ ਯੋਗਦਾਨ

ਸੰਸਾਰ ਵਿਚ ਕਰੋਨਾ ਮਹਾਂਮਾਰੀ ਦਾ ਕੋਹਰਾਮ ਮੱਚਿਆ ਹੋਇਆ ਹੈ। ਹਰ ਇਨਸਾਨ ਚਿੰਤਾ ਵਿਚ ਡੁੱਬਿਆ ਹੋਇਆ ਹੈ। ਸੰਸਾਰ ਦੀ ਆਰਥਿਕਤਾ ਡਾਵਾਂਡੋਲ ਹੋ ਗਈ ਹੈ। ਵੈਸੇ ਤਾਂ ਲਾਕਡਾਊਨ ਦਾ ਹਰ ਵਿਅਕਤੀ ਦੀ ਆਰਥਿਕਤਾ ਤੇ ਅਸਰ ਪਿਆ ਹੈ ਪ੍ਰੰਤੂ ਗ਼ਰੀਬ ਵਰਗ ਸਭ ਤੋਂ … More »

ਲੇਖ | Leave a comment
Jassowal.resized

ਪੰਜਾਬੀ ਸਭਿਅਚਾਰਕ ਮਹਿਕਾਂ ਦਾ ਵਣਜਾਰਾ : ਜਗਦੇਵ ਸਿੰਘ ਜੱਸੋਵਾਲ

ਮਹਿਕ ਕੇਵਲ ਫੁੱਲਾਂ ਵਿਚੋਂ ਹੀ ਨਹੀਂ ਆਉਂਦੀ, ਸਗੋਂ ਮਹਿਕ ਸਾਹਿਤਕ, ਸੰਗੀਤਕ ਅਤੇ ਸਭਿਆਚਾਰਕ ਵੀ ਹੁੰਦੀ ਹੈ। ਸਾਹਿਤਕਾਰ, ਸੰਗੀਤਕਾਰ, ਕਲਾਕਾਰ ਅਤੇ ਅਦਾਕਾਰ ਆਪੋ ਆਪਣੀ ਕਾਬਲੀਅਤ ਅਨੁਸਾਰ ਮਹਿਕਾਂ ਖਿਲਾਰਦੇ ਰਹਿੰਦੇ ਹਨ। ਜਗਦੇਵ ਸਿੰਘ ਜੱਸੋਵਾਲ ਪੰਜਾਬੀ ਸਭਿਆਚਾਰ ਦੀਆਂ ਮਹਿਕਾਂ ਖਿਲਾਰਨ ਵਾਲਾ ਪੰਜਾਬੀ ਸਭਿਆਚਾਰ … More »

ਲੇਖ | Leave a comment
 

ਗੁਰੂ ਗੋਬਿੰਦ ਸਿੰਘ ਮਾਰਗ ਦੀ 47 ਸਾਲ ਬਾਅਦ ਵੀ ਹਾਲਤ ਤਰਸਯੋਗ

ਪੰਜਾਬੀ ਖਾਸ ਤੌਰ ਤੇ ਸਿੱਖ ਆਪਣੇ ਪੁਰਖਿਆਂ ਦੀਆਂ ਧਾਰਮਿਕ ਤੇ ਇਤਿਹਾਸਕ ਯਾਦਗਾਰਾਂ ਬਣਾਉਣ ਵਿਚ ਮੋਹਰੀ ਹਨ ਪ੍ਰੰਤੂ ਉਨ੍ਹਾਂ ਦੀ ਵੇਖ ਭਾਲ ਕਰਨ ਵਿਚ ਫਾਡੀ ਹਨ। ਇਸਦੀ ਤਾਜ਼ਾ ਮਿਸਾਲ ਗਿਆਨੀ ਜ਼ੈਲ ਸਿੰਘ ਵੱਲੋਂ ਬਣਾਏ ਗਏ ਗੁਰੂ ਗੋਬਿੰਦ ਸਿੰਘ ਮਾਰਗ ਦੀ ਹਾਲਤ … More »

ਲੇਖ | Leave a comment
 

ਮਜ਼ਦੂਰਾਂ ਦੀ ਬਾਂਹ ਫੜੋਗੇ ਜਾਂ ਗੱਲਾਂ ਨਾਲ ਕੜਾਹ ਬਣਾਉਗੇ

ਇੱਕ ਕਹਾਵਤ ਹੈ ਕਿ ਰੱਬ ਨੇੜੇ ਕਿ ਘਸੁੰਨ। ਰੱਬ ਤਾਂ ਕਿਸੇ ਨੇ ਵੇਖਿਆ ਨਹੀਂ ਸਿਰਫ ਮਹਿਸੂਸ ਹੀ ਕੀਤਾ ਜਾ ਸਕਦਾ ਹੈ । ਘਸੁੰਨ ਤਾਂ ਸਭ ਤੋਂ ਨੇੜੇ ਹੁੰਦਾ ਹੈ। ਇਹ ਪੰਜਾਬ ਪੁਲਿਸ ਦਾ ਘਸੁੰਨ ਤਾਂ ਜਦੋਂ ਕੋਈ ਪੇਟ ਦੀ ਭੁੱਖ … More »

ਲੇਖ | Leave a comment
 

ਪੰਜਾਬ ‘ਚ ਮਿਲਾਵਟ ਵਿਰੁੱਧ ਮੁਹਿੰਮ ਸ਼ੁਭ ਸੰਕੇਤ

ਪੰਜਾਬ ਸਰਕਾਰ ਵੱਲੋਂ ਖਾਦ ਪਦਾਰਥਾਂ ਵਿਚ ਮਿਲਾਵਟ ਖ਼ਤਮ ਕਰਨ ਲਈ ਸ਼ੁਰੂ ਕੀਤੀ ਗਈ ਮੁਹਿੰਮ ਪੰਜਾਬੀਆਂ ਦੀ ਸਿਹਤਯਾਬੀ ਲਈ ਸ਼ੁਭ ਸ਼ਗਨ ਦੇ ਸੰਕੇਤ ਹਨ। ਇਹ ਵੀ ਵੇਖਣ ਵਾਲੀ ਗੱਲ ਹੈ ਕਿ ਮਿਲਾਵਟਖ਼ੋਰਾਂ, ਸਿਆਸਤਦਾਨਾਂ, ਸਰਕਾਰੀ ਕਰਮਚਾਰੀਆਂ ਅਤੇ ਅਧਿਕਾਰੀਆਂ ਦੀ ਮਿਲੀ ਭੁਗਤ ਕਿਤੇ … More »

ਲੇਖ | Leave a comment
 

ਪੰਜਾਬ ਪ੍ਰਦੇਸ ਕਾਂਗਰਸ ਦਾ ਤਾਲਮੇਲ ਕਮੇਟੀ ਦੀ ਲਿਪਾ ਪੋਚੀ ਨਾਲ ਓਵਰਹਾਲ

ਕਾਂਗਰਸ ਪਾਰਟੀ ਦਾ ਕੰਮ ਕਰਨ ਦਾ ਤਰੀਕਾ ਬਿਲਕੁਲ ਸਰਕਾਰੀ ਪ੍ਰਣਾਲੀ ਨਾਲ ਮਿਲਦਾ ਜੁਲਦਾ ਹੈ। ਜਿਵੇਂ ਸਭ ਤੋਂ ਪਹਿਲਾਂ ਬਾਬੂ ਫਾਈਲ ਬਣਾਉਂਦਾ ਹੈ, ਸਹਾਇਕ ਉਸ ਉਪਰ ਆਪਣੀ ਤਜਵੀਜ ਲਿਖਦਾ ਤੇ ਫਿਰ ਅਖ਼ੀਰ ਦਸ ਥਾਵਾਂ ਤੇ ਤੁਰਦੀ ਫਾਈਲ ਵਾਪਸ ਪਹੁੰਚਦੀ ਹੈ। ਉਸੇ … More »

ਲੇਖ | Leave a comment
 

ਦਲੀਪ ਕੌਰ ਟਿਵਾਣਾ ਦੇ ਤੁਰ ਜਾਣ ਨਾਲ ਪੰਜਾਬੀ ਸਾਹਿਤ ਦੇ ਇੱਕ ਯੁਗ ਦਾ ਅੰਤ

ਦਲੀਪ ਕੌਰ ਟਿਵਾਣਾ ਦੇ ਤੁਰ ਜਾਣ ਨਾਲ ਪੰਜਾਬੀ ਸਾਹਿਤ ਦੇ ਇੱਕ ਯੁਗ ਦਾ ਅੰਤ ਹੋ ਗਿਆ ਹੈ। ਪੰਜਾਬੀ ਸਾਹਿਤ ਦਾ ਚਮਕਦਾ ਸਿਤਾਰਾ ਡਾ ਦਲੀਪ ਕੌਰ ਟਿਵਾਣਾ ਭਾਵੇਂ ਸਰੀਰਕ ਤੌਰ ਤੇ ਸਦਾ ਲਈ ਇਸ ਫਾਨੀ ਸੰਸਾਰ ਤੋਂ ਅਲਵਿਦਾ ਲੈ ਗਏ ਹਨ … More »

ਲੇਖ | Leave a comment
 

ਪੰਜਾਬ ਦੀ ਤ੍ਰਾਸਦੀ, ਉਸਨੂੰ ਉਜਾੜਿਆਂ ਨੇ ਉਜਾੜਿਆ

ਪੰਜਾਬ ਸਰਹੱਦੀ ਸੂਬਾ ਹੋਣ ਕਰਕੇ ਦੇਸ਼ ਦੀ ਖੜਗਭੁਜਾ ਹੈ। ਇਸ ਲਈ ਪੰਜਾਬ ਨੂੰ ਬਹੁਤ ਸਾਰੀਆਂ ਅਣਕਿਆਸੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪਿਆ ਹੈ। ਸ੍ਰੀ ਗੁਰੂ ਨਾਨਕ ਦੇਵ ਜੀ ਦੀ ਵਿਰਾਸਤ ਉਪਰ ਹਮੇਸ਼ਾ ਪੰਜਾਬੀਆਂ ਨੇ ਪਹਿਰਾ ਦਿੱਤਾ ਹੈ। ਪਰਵਾਸ ਵੀ ਪੰਜਾਬ ਨੂੰ … More »

ਲੇਖ | Leave a comment
 

ਵੋਟਰ ਭੁਗਤਣਗੇ ਮੋਦੀ ਨੂੰ ਜਿਤਾਉਣ ਦਾ ਖਮਿਆਜ਼ਾ

ਪਰਜਾਤੰਤਰ ਸੰਸਾਰ ਵਿਚ ਸਭ ਨਾਲੋਂ ਬਿਹਤਰੀਨ ਰਾਜ ਪ੍ਰਬੰਧ ਦੀ ਪ੍ਰਣਾਲੀ ਹੈ ਕਿਉਂਕਿ ਹਰ ਨਾਗਰਿਕ ਨੂੰ ਵੋਟ ਪਾ ਕੇ ਆਪਣੀ ਮਰਜੀ ਦੀ ਸਰਕਾਰ ਚੁਣਨ ਦਾ ਮੌਕਾ ਮਿਲਦਾ ਹੈ। ਪ੍ਰੰਤੂ ਪਰਜਾਤੰਤਰ ਪ੍ਰਣਾਲੀ ਰਾਹੀਂ ਚੁਣੀ ਗਈ ਸਰਕਾਰ ਦਾ ਅਰਥ ਇਹ ਵੀ ਨਹੀਂ ਹੁੰਦਾ … More »

ਲੇਖ | Leave a comment
 

ਕੀ ਢੀਂਡਸਾ ਪ੍ਰੀਵਾਰ ਦਾ ਪੈਂਤੜਾ ਬਾਦਲ ਪ੍ਰੀਵਾਰ ਨੂੰ ਵੰਗਾਰ ਸਾਬਿਤ ਹੋਵੇਗਾ?

ਸ਼ਰੋਮਣੀ ਅਕਾਲੀ ਦਲ ਦਾ ਇਤਿਹਾਸ ਦੱਸਦਾ ਹੈ ਕਿ ਪੰਜਾਬ ਦੇ ਲੋਕਾਂ ਨੇ ਹਮੇਸ਼ਾ ਧੜਿਆਂ ਵਿਚ ਵੰਡੇ ਹੋਏ ਅਕਾਲੀ ਦਲ ਵਿਚੋਂ ਇਕ ਧੜੇ ਨੂੰ ਹੀ ਸਿਆਸੀ ਤਾਕਤ ਦਿੱਤੀ ਹੈ। ਅਜੇ ਤੱਕ ਵੰਡਵੀਂ ਤਾਕਤ ਨਹੀਂ ਦਿੱਤੀ। ਧੜੇਬੰਦੀ ਅਕਾਲੀ ਦਲ ਦੀ 1920 ਵਿਚ … More »

ਲੇਖ | Leave a comment