Author Archives: ਉਜਾਗਰ ਸਿੰਘ
ਸੁਰਜੀਤ ਦੀ ‘ਜ਼ਿੰਦਗੀ ਇੱਕ ਹੁਨਰ’ ਪੁਸਤਕ : ਜ਼ਿੰਦਗੀ ਜਿਓਣ ਦੇ ਗੁਰ: ਉਜਾਗਰ ਸਿੰਘ
ਸੁਰਜੀਤ ਪੰਜਾਬੀ ਦੀ ਬਹੁ-ਪੱਖੀ ਤੇ ਬਹੁ-ਵਿਧਾਵੀ ਸਾਹਿਤਕਾਰ ਹੈ। ਉਸ ਦੀਆਂ ਹੁਣ ਤੱਕ 7 ਮੌਲਿਕ ਪੁਸਤਕਾਂ, ਜਿਨ੍ਹਾਂ ਵਿੱਚ 5 ਕਵਿਤਾ ਸੰਗ੍ਰਹਿ ਅਤੇ ਦੋ ਵਾਰਤਕ, 3 ਸੰਪਾਦਿਤ ਪੁਸਤਕਾਂ, ਜਿਨ੍ਹਾਂ ਵਿੱੱਚ ਇਕ ਕਹਾਣੀ ਸੰਗ੍ਰਹਿ ਅਤੇ ਦੋ ਵਾਰਤਕ ਦੀਆਂ ਪ੍ਰਕਾਸ਼ਿਤ ਹੋ ਚੁੱਕੀਆਂ ਹਨ। ਉਸਦੀ … More
‘ਕੁੰਢੀਆਂ ਦੇ ਸਿੰਗ ਫਸਗੇ ਕੋਈ ਨਿਤਰੂ ਵੜੇਵੇਂ ਖਾਣੀ’:ਲੁਧਿਆਣਾ ਚੋਣ ਪੱਛਮੀ ਨਤੀਜਾ
ਲੁਧਿਆਣਾ ਪੱਛਮੀ ਵਿਧਾਨ ਸਭਾ ਦੀ ਉਪ ਚੋਣ ਜਿੱਤਣ ਲਈ ਤਿੰਨੋ ਪ੍ਰਮੁੱਖ ਪਾਰਟੀਆਂ ਆਮ ਆਦਮੀ ਪਾਰਟੀ, ਕਾਂਗਰਸ ਅਤੇ ਭਾਰਤੀ ਜਨਤਾ ਪਾਰਟੀ ਲਟਾਪੀਂਘ ਹੋਈਆਂ ਪਈਆਂ ਹਨ, ਕਿਉਂਕਿ ਇਸ ਚੋਣ ਨੂੰ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਟ੍ਰੇਲਰ ਸਮਝਿਆ ਜਾ ਰਿਹਾ ਹੈ। ਆਮ … More
ਤ੍ਰਿਲੋਕ ਸਿੰਘ ਢਿਲੋਂ ਦੀ ‘ਵਾਟ ਹਯਾਤੀ ਦੀ ’ ਗ਼ਜ਼ਲ ਸੰਗ੍ਰਹਿ ਸਮਾਜਿਕ ਸਰੋਕਾਰਾਂ ਦਾ ਪ੍ਰਤੀਨਿਧ ਉਜਾਗਰ ਸਿੰਘ
ਤ੍ਰਿਲੋਕ ਸਿੰਘ ਢਿਲੋਂ ਬਹੁ-ਪੱਖੀ ਸਾਹਿਤਕਾਰ ਹੈ। ਉਸ ਨੇ ਲਗਪਗ ਸਾਹਿਤ ਦੇ ਸਾਰੇ ਰੂਪਾਂ ‘ਤੇ ਹੱਥ ਅਜ਼ਮਾਇਆ ਹੈ, ਪ੍ਰੰਤੂ ਉਸਦੀ ਸਭ ਤੋਂ ਵੱਧ ਪਕੜ ਕਾਵਿ ਰੂਪ ਗ਼ਜ਼ਲ ‘ਤੇ ਹੈ। ਉਸ ਦੀਆਂ ਅੱਠ ਮੌਲਿਕ ਪੁਸਤਕਾਂ ਪ੍ਰਕਾਸ਼ਿਤ ਹੋ ਚੁੱਕੀਆਂ ਹਨ। ਛੇ ਪੁਸਤਕਾਂ ਵਿੱਚ … More
ਸਿੱਖ ਜਗਤ ਲਈ ਸੋਚਣ ਦਾ ਵਿਸ਼ਾ : ਬਲਿਊ ਸਟਾਰ ਅਪ੍ਰੇਸ਼ਨ ਲਈ ਜ਼ਿੰਮੇਵਾਰ ਕੌਣ?
ਸਰੀਰਕ ਜ਼ਖ਼ਮ ਸਮੇਂ ਦੇ ਬੀਤਣ ਨਾਲ ਰਿਸਣ ਤੋਂ ਹੱਟ ਜਾਂਦੇ ਹਨ, ਪ੍ਰੰਤੂ ਮਾਨਸਿਕ ਜ਼ਖ਼ਮ ਹਮੇਸ਼ਾ ਅੱਲੇ ਰਹਿੰਦੇ ਹਨ ਤੇ ਰਿਸਣ ਤੋਂ ਕਦੀਂ ਬੰਦ ਨਹੀਂ ਹੁੰਦੇ। ਜੇਕਰ ਸਰੀਰਕ ਤੇ ਮਾਨਸਿਕ ਦੋਵੇਂ ਤਰ੍ਹਾਂ ਦੇ ਜ਼ਖ਼ਮ ਹੋਣ ਤਾਂ ਫਿਰ ਉਨ੍ਹਾਂ ਦੇ ਰਿਸਣ ਦੇ … More
ਅਲਵਿਦਾ : ਸਾਊ ਸਿਆਸਤਦਾਨ ਸੁਖਦੇਵ ਸਿੰਘ ਢੀਂਡਸਾ
ਸੁਖਦੇਵ ਸਿੰਘ ਢੀਂਡਸਾ ਦੇ ਤੁਰ ਜਾਣ ਨਾਲ ਸਿਆਸਤ ਵਿੱਚ ਸ਼ਾਲੀਨਤਾ ਦੀ ਸਿਆਸਤ ਦਾ ਇੱਕ ਯੁੱਗ ਖ਼ਤਮ ਹੋ ਗਿਆ ਹੈ। ਵਿਦਿਆਰਥੀ ਜੀਵਨ ਵਿੱਚੋਂ ਸਿਆਸਤ ਵਿੱਚ ਆ ਕੇ ਸਾਰੀ ਉਮਰ ਸਹਿਜਤਾ ਦਾ ਪੱਲਾ ਨਾ ਛੱਡਣਾ ਆਪਣੇ ਆਪ ਵਿੱਚ ਵਿਲੱਖਣ ਕੀਰਤੀਮਾਨ ਹੈੇ, ਕਿਉਂਕਿ … More
ਨਕਲੀ ਸ਼ਰਾਬ ਦੇ ਜ਼ਹਿਰ ਦਾ ਕਹਿਰ
ਅੰਮ੍ਰਿਤਸਰ ਜਿਲ੍ਹੇ ਦੇ ਮਜੀਠਾ ਇਲਾਕੇ ਦੇ ਆਲੇ ਦੁਆਲੇ ਦੇ ਪਿੰਡਾਂ ਵਿੱਚ 27 ਵਿਅਕਤੀ ਜ਼ਹਿਰੀਲੀ ਸ਼ਰਾਬ ਪੀਣ ਕਰਕੇ ਸਵਰਗਵਾਸ ਹੋ ਗਏ ਹਨ। 10 ਅਜੇ ਵੱਖ-ਵੱਖ ਹਸਪਤਾਲਾਂ ਵਿੱਚ ਜ਼ਿੰਦਗੀ ਮੌਤ ਦੀ ਲੜਾਈ ਲੜ ਰਹੇ ਹਨ। ਇਸ ਘਟਨਾ ਨੇ ਪੰਜਾਬੀਆਂ ਨੂੰ ਝੰਜੋੜਕੇ ਰੱਖ ਦਿੱਤਾ … More
ਅਲਵਿਦਾ ਗੁਰਮਤਿ ਨੂੰ ਪ੍ਰਣਾਈ : ਭੈਣ ਗੁਰਮਿੰਦਰ ਕੌਰ
ਪਰਵਾਸ ਪੰਜਾਬੀਆਂ ਨੂੰ ਵਿਰਾਸਤ ਵਿੱਚ ਮਿਲਿਆ ਹੋਇਆ ਹੈ। ਪਹਿਲਾਂ ਸ੍ਰੀ ਗੁਰੂ ਨਾਨਕ ਦੇਵ ਜੀ ਉਨ੍ਹਾਂ ਤੋਂ ਬਾਅਦ ਗਦਰੀ ਬਾਬਿਆਂ ਨੇ ਵੀ ਪਰਵਾਸ ਵਿੱਚ ਜਾ ਕੇ ਆਜ਼ਾਦੀ ਦੇ ਸੰਗਰਾਮ ਨੂੰ ਹੋਰ ਪ੍ਰਜਵਲਤ ਕਰਨ ਵਿੱਚ ਮਹੱਤਵਪੂਰਨ ਯੋਗਦਾਨ ਪਾਉਂਦਿਆਂ ਸਿੱਖੀ ਸਰੂਪ ਵੀ ਬਰਕਰਾਰ … More
ਹਰਪ੍ਰੀਤ ਕੌਰ ਸੰਧੂ ਦੀ ‘ਜ਼ਿੰਦਗੀ ਦੇ ਰੂਬਰੂ’ ਪੁਸਤਕ ਜ਼ਿੰਦਗੀ ਜਿਓਣ ਦੇ ਬਿਹਤਰੀਨ ਨੁਸਖੇ: ਉਜਾਗਰ ਸਿੰਘ
ਹਰਪ੍ਰੀਤ ਕੌਰ ਸੰਧੂ ਮਨੋਵਿਗਿਆਨ ਦੀ ਵਿਦਿਆਰਥਣ ਹੈ। ਉਹ ਆਪਣੀ ਪੜ੍ਹਾਈ ਦੀ ਮੁਹਾਰਤ ਕਰਕੇ ਮਨੁੱਖ ਦੇ ਮਨ ਵਿੱਚ ਕੀ ਵਾਪਰ ਰਿਹਾ ਹੈ, ਉਸ ਦੀ ਜਾਣਕਾਰੀ ਪ੍ਰਾਪਤ ਕਰ ਲੈਂਦੀ ਹੈ? ਇਸ ਲਈ ਉਹ ਮਨ ਦੀ ਸਥਿਤੀ ਨੂੰ ਕਾਬੂ ਵਿੱਚ ਰੱਖਕੇ ਜ਼ਿੰੰਦਗੀ ਕਿਸ … More
ਪ੍ਰੋ.ਕੁਲਬੀਰ ਸਿੰਘ ‘ਮੀਡੀਆ ਆਲੋਚਕ ਦੀ ਆਤਮਕਥਾ’ ਪ੍ਰੇਰਨਾਦਾਇਕ ਪੁਸਤਕ : ਉਜਾਗਰ ਸਿੰਘ
ਪ੍ਰੋ.ਕੁਲਬੀਰ ਸਿੰਘ ਮੁੱਢਲੇ ਤੌਰ ‘ਤੇ ਇੱਕ ਅਧਿਆਪਕ ਹੈ, ਪ੍ਰੰਤੂ ਉਸਦੀ ਸਮਾਜਿਕ ਖੇਤਰ ਵਿੱਚ ਮੀਡੀਆ ਆਲੋਚਕ ਦੇ ਤੌਰ ਪਛਾਣ ਸਥਾਪਤ ਹੈ। ਅਧਿਆਪਕ ਸਮਾਜ ਦੇ ਉਸਰਈਏ ਹੁੰਦੇ ਹਨ, ਪ੍ਰੰਤੂ ਪ੍ਰੋ.ਕੁਲਬੀਰ ਸਿੰਘ ਦਾ ਸਮਾਜ ਨੂੰ ਦੋਹਰੇ ਉਸਰਈਏ ਦੇ ਤੌਰ ‘ਤੇ ਯੋਗਦਾਨ ਹੈ। ਜਿਥੇ … More
ਕੈਨੇਡਾ ਦੀਆਂ ਫ਼ੈਡਰਲ ਚੋਣਾ ਵਿੱਚ ਪੰਜਾਬੀਆਂ/ ਸਿੱਖਾਂ ਨੇ ਇਤਿਹਾਸ ਰਚਿਆ
ਕੈਨੇਡਾ ਦੀਆਂ ਸੰਘੀ ਚੋਣਾਂ ਵਿੱਚ ਪੰਜਾਬੀਆਂ/ਸਿੱਖਾਂ ਨੇ ਇਤਿਹਾਸ ਰਚ ਦਿੱਤਾ ਹੈ। ਕੈਨੇਡਾ ਦੀ ਸੰਘੀ ਸਿਆਸਤ ਵਿੱਚ ਭਾਰਤੀ ਮੂਲ ਦੇ ਪੰਜਾਬੀਆਂ/ਸਿੱਖਾਂ ਨੇ ਦੁਬਾਰਾ ਮੱਲਾਂ ਮਾਰੀਆਂ ਹਨ। ਪਿਛਲੀ ਵਾਰ 2021 ਵਿੱਚ ਹੋਈਆਂ ਫੈਡਰਲ ਚੋਣਾਂ ਵਿੱਚ 45 ਭਾਰਤੀ/ਪੰਜਾਬੀ/ਸਿੱਖ ਚੋਣ ਲੜੇ ਸਨ 18 ਪੰਜਾਬੀਆਂ/ਸਿੱਖਾਂ … More







