ਉਜਾਗਰ ਸਿੰਘ

Author Archives: ਉਜਾਗਰ ਸਿੰਘ

IMG_4746 (1).resized

ਕੁਲਵਿੰਦਰ ਕੁਮਾਰ ਦਾ ‘ਵਿਹੜੇ ਵਾਲਾ ਨਿੰਮ’ ਮਿੰਨੀ ਕਹਾਣੀ ਸੰਗ੍ਰਹਿ ਲੋਕ ਹਿਤਾਂ ਦਾ ਪਹਿਰੇਦਾਰ : ਉਜਾਗਰ ਸਿੰਘ

ਕੁਲਵਿੰਦਰ ਕੁਮਾਰ ਕਵਿਤਾਵਾਂ ਅਤੇ ਮਿੰਨੀ ਕਹਾਣੀਆਂ ਦਾ ਲੇਖਕ ਹੈ। ਉਸਦੀਆਂ ਕਹਾਣੀਆਂ ਅਤੇ ਕਵਿਤਾਵਾਂ 26 ਸਾਂਝੇ ਪੰਜਾਬੀ ਅਤੇ ਹਿੰਦੀ ਦੇ ਕਾਵਿ ਅਤੇ ਕਹਾਣੀ ਸੰਗ੍ਰਹਿ ਵਿੱਚ ਪ੍ਰਕਾਸ਼ਤ ਹੋ ਚੁੱਕੀਆਂ ਹਨ। ਪੜਚੋਲ ਅਧੀਨ ‘ਵਿਹੜੇ ਵਾਲਾ ਨਿੰਮ’ ਉਸਦਾ ਪਲੇਠਾ ਮਿੰਨੀ ਕਹਾਣੀ ਸੰਗ੍ਰਹਿ ਹੈ। ਇਸ … More »

ਸਰਗਰਮੀਆਂ | Leave a comment
IMG_5323.resized

ਰਾਵਿੰਦਰ ਸਿੰਘ ਸੋਢੀ ਦੀ ਪੁਸਤਕ ‘ਸਾਂਝੇ ਫੁੱਲ’ ਦੋ ਭਾਸ਼ਾਵਾਂ ਦਰਮਿਆਨ ਪੁਲ : ਉਜਾਗਰ ਸਿੰਘ

ਰਾਵਿੰਦਰ ਸਿੰਘ ਸੋਢੀ ਬਹੁ-ਵਿਧਾਵੀ ਤੇ ਬਹੁ-ਪਰਤੀ ਸਾਹਿਤਕਾਰ ਹੈ। ਉਸ ਦੀਆਂ ਹੁਣ ਤੱਕ ਇੱਕ ਦਰਜਨ ਤੋਂ ਵਧੇਰੇ ਮੌਲਿਕ, ਦੋ ਸੰਪਾਦਨ ਅਤੇ ਦੋ ਅਨੁਵਾਦ ਦੀਆਂ ਪੁਸਤਕਾਂ ਪ੍ਰਕਾਸ਼ਤ ਹੋ ਚੁੱਕੀਆਂ ਹਨ। ਉਸਦੀ ਸਾਹਿਤ ਦੀ ਹਰ ਵਿਧਾ ‘ਤੇ ਪਕੜ ਹੈ। ਇੱਕ ਅਧਿਆਪਕ ਹੋਣ ਕਰਕੇ … More »

ਸਰਗਰਮੀਆਂ | Leave a comment
IMG_4794.resized

ਮਨਮੋਹਨ ਸਿੰਘ ਦਾਊਂ ਦਾ ਕਾਵਿ ਸੰਗ੍ਰਹਿ ‘ਸ਼ਾਇਰੀ ਦਾ ਸਰਵਰ’ ਸੰਵੇਦਨਸ਼ੀਲਤਾ ਦਾ ਪ੍ਰਤੀਕ : ਉਜਾਗਰ ਸਿੰਘ

ਮਨਮੋਹਨ ਸਿੰਘ ਦਾਊਂ ਸਥਾਪਤ ਪ੍ਰਤੀਬੱਧ, ਸੰਵੇਦਨਸ਼ੀਲ ਤੇ ਵਿਸਮਾਦੀ ਸ਼ਾਇਰ ਹੈ, ਜਿਹੜਾ ਲਗਪਗ ਪਿਛਲੇ 55 ਸਾਲਾਂ ਤੋਂ ਆਪਣੀ ਮਾਂ ਬੋਲੀ ਦੀ ਸਾਹਿਤਕ ਮਹਿਕ ਨੂੰ ਆਪਣੀ ਸ਼ਾਇਰੀ ਰਾਹੀਂ ਸਮਾਜਿਕ-ਤਾਣੇ ਬਾਣੇ ਵਿੱਚ ਫ਼ੈਲਾਉਣ ਦਾ ਯਤਨ ਕਰ ਰਿਹਾ ਹੈ। ਉਸਦੇ ਇਸੇ ਯਤਨ ਦਾ ਨਤੀਜਾ … More »

ਸਰਗਰਮੀਆਂ | Leave a comment
cad90917-d3de-4d54-aef1-b0ec1d72a01e.resized

ਜੋਬਨ ਰੁੱਤੇ ਤੁਰ ਗਿਆ:ਗਾਇਕ ਰਾਜਵੀਰ ਸਿੰਘ ਜਵੰਦਾ

ਪੰਜਾਬੀ ਸਭਿਅਚਾਰ ਦਾ ਚਮਕਦਾ ਸਿਤਾਰਾ ਅਚਾਨਕ ਢੱਠਿਆਂ ਦੇ ਭੇੜ ਦਾ ਸ਼ਿਕਾਰ ਹੋ ਕੇ ਅਲੋਪ ਹੋ ਗਿਆ, ਪ੍ਰੰਤੂ ਉਸਦੀ ਸੰਗੀਤਕ ਸੁਰ ਦੀ ਰੌਸ਼ਨੀ ਰਹਿੰਦੀ ਦੁਨੀਆਂ ਤੱਕ ਬਰਕਰਾਰ ਰਹੇਗੀ। ਰਾਜਵੀਰ ਦਾ ਪਹਿਰਾਵਾ ਅਤੇ ਗੀਤਸੰਗੀਤ ਪੰਜਾਬੀ ਸਭਿਆਚਾਰ ਦਾ ਪ੍ਰਤੀਕ ਸਨ। ਸੰਸਾਰ ਵਿੱਚ ਵਸ … More »

ਲੇਖ | Leave a comment
IMG_5148.resized

ਯਾਦਵਿੰਦਰ ਸਿੰਘ ਕਲੌਲੀ ਦਾ ਕਾਵਿ-ਸੰਗ੍ਰਹਿ ‘ਅਹਿਸਾਸਾਂ ਦੀ ਗੰਢ’ ਸਮਾਜਿਕਤਾ ਦੀ ਹੂਕ : ਉਜਾਗਰ ਸਿੰਘ

ਯਾਦਵਿੰਦਰ ਸਿੰਘ ਕਲੌਲੀ ਸਮਾਜਿਕਤਾ ਦੇ ਰੰਗ ਵਿੱਚ ਰੰਗਿਆ ਕਵੀ ਹੈ। ਉਸਨੂੰ ਪ੍ਰਗਤੀਵਾਦੀ ਕਵੀ ਕਹਿ ਸਕਦੇ ਹਾਂ, ਕਿਉਂਕਿ ਉਸ ਦੀਆਂ ਕਵਿਤਾਵਾਂ ਲੋਕ ਹਿੱਤਾਂ ‘ਤੇ  ਪਹਿਰਾ ਦੇਣ ਵਾਲੀਆਂ ਹਨ। ਇਨ੍ਹਾਂ ਕਵਿਤਾਵਾਂ ਨੂੰ ਪੜ੍ਹਕੇ ਮਹਿਸੂਸ ਹੁੰਦਾ ਹੈ ਕਿ ਉਹ ਲੋਕਾਈ ਦੀ ਸਮਾਜਿਕ, ਆਰਥਿਕ … More »

ਸਰਗਰਮੀਆਂ | Leave a comment
 

ਗੀਤ ਸੰਗੀਤ ਦੀ ਵਿਰਾਸਤ ਦੇ ਖਜ਼ਾਨੇ ਦਾ ਪਹਿਰੇਦਾਰ : ਨਰਾਤਾ ਸਿੰਘ ਸਿੱਧੂ

ਸ਼ੌਕ ਦਾ ਕੋਈ ਮੁੱਲ ਨਹੀਂ ਹੁੰਦਾ। ਗ਼ਰੀਬੀ, ਦੁੱਖ-ਸੁੱਖ, ਉਮਰ ਅਤੇ ਸਮਾਜਿਕ ਅੜਚਣਾ ਸ਼ੌਕ ਦਾ ਰਾਹ ਨਹੀਂ ਰੋਕ ਸਕਦੀਆਂ, ਕਿਉਂਕਿ ਸ਼ੌਕ ਜ਼ਿੰਦਗੀ ਦੀ ਖ਼ੂਬਸੂਰਤੀ ਨੂੰ ਵਧਾਉਂਦਾ, ਨਿਖਾਰ ਲਿਆਉਂਦਾ ਤੇ ਜ਼ਿੰਦਗੀ ਜਿਓਣ ਦਾ ਸਰਵੋਤਮ ਢੰਗ ਬਣਦਾ ਹੈ। ਅਜਿਹਾ ਇੱਕ ਵਿਅਕਤੀ ਹੈ, ਨਰਾਤਾ … More »

ਲੇਖ | Leave a comment
IMG_4951.resized

ਮਨਜੀਤ ਬੋਪਾਰਾਏ ਦੀ ‘ਕਾਫ਼ਿਰ ਹੀ ਪਵਿੱਤਰ ਮਨੁੱਖ’ ਪੁਸਤਕ ਵਿਗਿਆਨਕ ਸੋਚ ਦੀ ਲਖਾਇਕ : ਉਜਾਗਰ ਸਿੰਘ

ਭਾਰਤੀ ਖਾਸ ਕਰਕੇ ਪੰਜਾਬੀ ਧਾਰਮਿਕ ਵਲੱਗਣਾਂ ਵਿੱਚ ਗੜੂੰਦ ਹੋਏ ਪਏ ਹਨ। ਇਥੇ ਹੀ ਵਸ ਨਹੀਂ ਸਗੋਂ ਕੱਟੜਤਾ ਵਿੱਚ ਵੀ ਗ੍ਰਸੇ ਹੋਏ ਹਨ, ਜਿਸ ਕਰਕੇ ਵਿਕਾਸ ਦੇ ਰਸਤੇ ਵਿੱਚ ਖੜ੍ਹੋਤ ਆ ਜਾਂਦੀ ਹੈ। ਇਸ ਦਾ ਖਮਿਆਜਾ ਪੰਜਾਬੀ ਭੁਗਤ ਰਹੇ ਹਨ। ਨੌਜਵਾਨ … More »

ਸਰਗਰਮੀਆਂ | Leave a comment
 

ਹੜ੍ਹ ਪੀੜਤਾਂ ਲਈ ਪੰਜਾਬੀਆਂ ਨੇ ਖਜਾਨਿਆਂ ਦੇ ਮੂੰਹ ਖੋਲ੍ਹ ਦਿੱਤੇ

ਕੇਂਦਰ ਸਰਕਾਰ ਨੂੰ ਪੰਜਾਬ ਦੇ ਹੜ੍ਹਾਂ ਦੀ ਸਥਿਤੀ ਨੂੰ ਰਾਸ਼ਟਰੀ ਆਫ਼ਤ ਐਲਾਨਣਾ ਚਾਹੀਦਾ ਹੈ। ਭਾਖੜਾ ਡੈਮ ਵਿੱਚ ਪਾਣੀ ਖ਼ਤਰੇ ਦੇ ਨਿਸ਼ਾਨ ਤੋਂ ਸਿਰਫ ਤਿੰਨ ਫੁੱਟ ਦੂਰ ਰਹਿ ਗਿਆ ਹੈ। ਪੌਂਗ ਤੇ ਰਣਜੀਤ ਸਾਗਰ ਡੈਮਾਂ ਵਿੱਚ ਪਾਣੀ ਖ਼ਤਰੇ ਦੇ ਨਿਸ਼ਾਨ ‘ਤੇ … More »

ਲੇਖ | Leave a comment
IMG_5081.resized

‘ਟੁੱਟੇ ਵਾਅਦਿਆਂ ਦੀ ਦਾਸਤਾਨ’ ਪੁਸਤਕ ਲੋਕ ਹਿਤਾਂ ਦੀ ਪਹਿਰੇਦਾਰ: ਉਜਾਗਰ ਸਿੰਘ

ਗੁਰਮੀਤ ਸਿੰਘ ਪਲਾਹੀ ਸਮਰੱਥ ਲੇਖਕ ਤੇ ਕਾਲਮ ਨਵੀਸ ਹੈ। ਉਸ ਦੀਆਂ ਇੱਕ ਦਰਜਨ ਪੁਸਤਕਾਂ ਸਾਹਿਤ ਦੇ ਵੱਖ-ਵੱਖ ਰੂਪਾਂ ਦੀਆਂ ਪ੍ਰਕਾਸ਼ਤ ਹੋ ਚੁੱਕੀਆਂ ਹਨ। ‘ਟੁੱਟੇ ਵਾਅਦਿਆਂ ਦੀ ਦਾਸਤਾਨ’ ਪੁਸਤਕ ਗੁਰਮੀਤ ਸਿੰਘ ਪਲਾਹੀ ਦੇ ਚੋਣਵੇਂ ਲੇਖਾਂ ਨੂੰ ਇਕੱਤਰ ਕਰਕੇ ਪਰਵਿੰਦਰਜੀਤ ਸਿੰਘ ਨੇ … More »

ਸਰਗਰਮੀਆਂ | Leave a comment
IMG_4345.resized

ਅਮਰਜੀਤ ਕੌਂਕੇ ਦਾ ‘ਇਸ ਧਰਤੀ ‘ਤੇ ਰਹਿੰਦਿਆਂ’ ਸਮਾਜਿਕ ਸਰੋਕਾਰਾਂ ਦਾ ਪ੍ਰਤੀਨਿਧ ਕਾਵਿ ਸੰਗ੍ਰਹਿ : ਉਜਾਗਰ ਸਿੰਘ

ਅਮਰਜੀਤ ਕੌਂਕੇ ਬਹੁ-ਵਿਧਾਵੀ, ਬਹੁ-ਭਾਸ਼ਾਈ, ਸੰਜੀਦਾ, ਸੁਜੱਗ ਤੇ ਸਮਾਜਿਕ ਸਰੋਕਾਰਾਂ ਦਾ ਪ੍ਰਤੀਨਿਧ ਸਾਹਿਤਕਾਰ ਹੈ। ਸਾਹਿਤ ਦੇ ਵੱਖ-ਵੱਖ ਰੂਪਾਂ ਵਿੱਚ ਉਸ ਦੀਆਂ 67 ਪੁਸਤਕਾਂ ਪ੍ਰਕਾਸ਼ਤ ਹੋ ਚੁੱਕੀਆਂ ਹਨ, ਜਿਨ੍ਹਾਂ ਵਿੱਚ 7 ਪੰਜਾਬੀ, 6 ਹਿੰਦੀ, ਅਨੁਵਾਦ : ਹਿੰਦੀ ਤੋਂ ਪੰਜਾਬੀ 27, ਪੰਜਾਬੀ ਤੋਂ  … More »

ਸਰਗਰਮੀਆਂ | Leave a comment